Wednesday, November 25, 2026

Monthly Archives: January 2016

 ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸਕੂਲੀ ਬੱਚਿਆਂ ਦੇ ਮੁਕਾਬਲੇ ਕਰਵਾਏ

ਅੰਮ੍ਰਿਤਸਰ, 15 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਆਰੰਭ ਕੀਤੀ ਗਈ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਤਹਿਤ ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ, ਗੋਲਡਨ ਟੈਂਪਲ ਕਲੋਨੀ, ਸੁਲਤਾਨਵਿੰਡ ਰੋਡ ਵਿਖੇ ਹੋਣਹਾਰ ਵਿਦਿਆਰਥੀਆਂ ਦੇ ਸਕੂਲ ਪੱਧਰ ਦੇ ਮੁਕਾਬਲੇ ਕਰਵਾਏ ਗਏ। ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਧਰਮ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਿੰਡ ਧੌਂਲ ਕਲਾਂ ਦੇ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਜੀ ਤੋਂ ਸੁਰੂ ਹੋ ਕੇ ਪਿੰਡ ਦੇ ਵੱਖ ਵੱਖ …

Read More »

27ਵੇਂ ਰੋਡ ਸੇਫਟੀ ਸਪਤਾਹ ਤਹਿਤ ਰਾਮਲੀਲਾ ਗਰਾਉਂਡ ਤੋਂ ਜਾਗਰੂਕਤਾ ਰੈਲੀ ਕੱਢੀ

ਪਠਾਨਕੋਟ, 15 ਜਨਵਰੀ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ ਮਨਾਏ ਜਾ ਰਹੇ 27 ਵੇਂ ਰੋਡ ਸੇਫਟੀ ਸਪਤਾਹ ਦੇ ਅਧੀਨ ਅੱਜ ਰਾਮਲੀਲਾ ਗਰਾਉਂਡ ਤੋਂ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਅਮਿਤ ਮਹਾਜਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜਸਵੰਤ ਸਿੰਘ ਢਿੱਲੋ, ਜ਼ਿਲ੍ਹਾ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ , 15 ਜਨਵਰੀ (ਜਗਦੀਪ ਸਿੰਘ ਸ’ਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ …

Read More »

Grand Nagar Kirtan Organized by Chief Khalsa Diwan

Amritsar, Jan 15 (Punjab Post Bureau)- Commemorating the birth anniversary of the 10th guru of the Sikhs, Sri Guru Gobind Singh Ji and the founder of the Khalsa Panth, a Grand Nagar Kirtan was organized by CKDCS. It started with the ‘Ardas’ performed by Head Granthi Giani Jagtar Singh Ji. The Nagar Kirtan was led by ‘Panj Piyaras’ followed by …

Read More »

ਫੋਟੋਗ੍ਰਾਫਰ ਕਲਾਰਾ ਗਰਸੀਆ ਨੇ ਪਿੰਗਲਵਾੜਾ ਵਿਖੇ ਦੋ ਰੋਜਾ ਫੋਟੋਗ੍ਰਾਫੀ ਕਾਰਜਸ਼ਾਲਾ ਲਾਈ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਕਲਾਰਾ ਗਰਸੀਆ ਸਪੇਨ ਤੋਂ ਇੱਕ ਫੋਟੋਗ੍ਰਾਫਰ ਹੈ ਜੋ ਕਿ ਗਰੀਬ ਤੇ ਅਨਾਥ ਬੱਚਿਆਂ ਨਾਲ ਕੰਮ ਕਰਦੀ ਹੈ।ਬਰਮਾ ਤੇ ਨੇਪਾਲ ਵਿੱਚ ਕਾਰਜਸ਼ਾਲਾ ਖਤਮ ਕਰਕੇ ਉਹ 5 ਜਨਵਰੀ ਨੂੰ ਪਿੰਗਲਵਾੜੇ ਪਹੁੰਚੀ ਜਿਥੇ ਉਸ ਨੇ ਵੱਡੇ ਬੱਚਿਆਂ ਨੂੰ ਫੋਟੋਗ੍ਰਾਫੀ ਬਾਰੇ ਜਾਣਕਾਰੀ ਦਿੱਤੀ ‘ਤੇ ਛੋਟੇ ਬੱਚਿਆਂ ਲਈ ਦੋ ਕਾਰਜਸ਼ਾਲਾ ਕੀਤੀਆਂ। ਇਸ ਵਿੱਚ ਪਹਿਲੀ “ਫੋਟੋ ਰਾਹੀਂ ਖਿਆਲ” ‘ਤੇ ਦੂਸਰੀ …

Read More »

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪੱਟੀ, 14 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਤੋਂ ਨਗਰ ਕੀਰਤਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।ਜਿਸ ਵਿਚ ਧਾਰਮਿਕ ਜਥੇਬੰਦੀਆਂ, ਸਭਾ ਸੁਸਇਟੀਆਂ, ਸ਼ਬਦੀ ਜਥੇ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਨਗਰ ਕਰਿਤਨ ਗੁਰਦੁਆਰਾ ਸਹਿਬ ਤੋਂ …

Read More »

ਕੀਰਤਨ ਦਰਬਾਰ ਸੁਸਾਇਟੀ ਵੱਲੋਂ ਬਿਰਧ ਸਮੱਗਰੀ ਦੀ ਸੇਵਾ ਐਤਵਾਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਲਿਜਾਈ ਜਾਵੇਗੀ

ਪੱਟੀ, 14 ਜਨਵਰੀ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਜੋ ਕਿ ਪਿਛਲ਼ੇ 25 ਸਾਲਾਂ ਤੋਂ ਸ਼ਹਿਰ ਵਿਚ ਸਮਾਜਿਕ ਅਤੇ ਧਾਰਮਿਕ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕਰਦੀ ਆ ਰਹੀ ਹੈ।ਉਹਨਾਂ ਹੀ ਕਾਰਜਾਂ ਦੀ ਲੜੀ ਤਹਿਤ ਬਾਣੀ ਦੇ ਸਤਿਕਾਰ ਨੂੰ ਮੁੱਖ ਰਖਦਿਆਂ ਸੁਸਾਇਟੀ ਵੱਲੋਂ ਸਮੇ-ਸਮੇਂ ਤੇ ਬਾਣੀ ਲਿਖੇ ਕਾਰਡ, ਅਖਬਾਰਾਂ ਧਾਰਮਿਕ ਫੋਟੋਆਂ …

Read More »

ਅੰਮ੍ਰਿਤਸਰ ਬਣਿਆ ‘ਆਈ-ਸਿਹਤ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਵਾਲਾ ਮੋਹਰੀ ਜਿਲ੍ਹਾ

ਅੰਮ੍ਰਿਤਸਰ, 15 ਜਨਵਰੀ (ਗੁਰਚਰਨ ਸਿੰਘ)- ਜਿਲ੍ਹਾ ਪ੍ਰਸਾਸ਼ਨ ਨੇ ਪੰਜਾਬ ਵਿੱਚ ਆਪਣੀ ਕਿਸਮ ਦੀ ਨਿਵੇਕਲੀ ਪਹਿਲਕਦਮੀ ਕਰਦਿਆਂ ਨਵਜੰਮੇ ਬੱਚਿਆਂ ਨੂੰ ਲੱਗਣ ਵਾਲੇ ਲਾਜ਼ਮੀ ਟੀਕਿਆਂ ਨੂੰ ਯਕੀਨੀ ਬਣਾਉਣ ਲਈ ਮਾਪਿਆਂ ਦੇ ਮੋਬਾਇਲ ਫੋਨਾਂ ‘ਤੇ ਅਗਾਉਂ ਜਾਣਕਾਰੀ ਦੇਣ ਲਈ ਵਿਸ਼ੇਸ਼ ਸਾਫਟਵੇਅਰ ਰਾਹੀਂ ਆਈ-ਸਿਹਤ ਪ੍ਰੋਗਰਾਮ ਲਾਂਚ ਕੀਤਾ ਹੈ, ਜਿਸ ਤਹਿਤ ਜਿਲ੍ਹੇ ਅੰਦਰ 9 ਮਹੀਨਿਆਂ ਤੱਕ ਦੇ 22000 ਦੇ ਕਰੀਬ ਬੱਚਿਆਂ ਦੇ ਮਾਪਿਆਂ ਨੂੰ ਐਸ.ਐਮ.ਐਸ …

Read More »

ਦਿੱਲੀ ਕਮੇਟੀ ਨੇ ਹਰ ਪੰਥਕ ਮਸਲੇ ‘ਤੇ ਮੋਹਰਲੀ ਕਤਾਰ ਵਿੱਚ ਲੜਾਈ ਲੜੀ ਹੈ – ਜੀ.ਕੇ

 ਨਵੀਂ ਦਿੱਲੀ, 15 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਪਾਰਟੀ ਅਹੁੱਦੇਦਾਰਾ ਅਤੇ ਕਾਰਕੂਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਖੁਲ ਕੇ ਮੈਦਾਨ ਵਿੱਚ ਨਿੱਤਰਣ ਦਾ ਆਦੇਸ਼ ਦੇਣ ਦੇ ਨਾਲ ਹੀ ਲਾਪਰਵਾਹੀ ਵਰਤਣ ਵਾਲੇ ਅਹੁੱਦੇਦਾਰਾਂ ਦੇ ਅਹੁੱਦੇ ਸਦੀਵੀਂ ਕਾਇਮ ਨਾ ਰਹਿਣ ਦੀ ਵੀ ਚੇਤਾਵਨੀ ਦਿੱਤੀ ਹੈ।ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ …

Read More »