ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ।ਇਸ ਸੰਬੰਧ ਵਿੱਚ ਬਹੁਤ ਸਾਰੇ ਪ੍ਰੋਗਰਾਮ ਕਰਵਾਏ ਗਏ।ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਮੁੱਦਾ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਤੋਂ ਜਾਣੂ ਕਰਵਾਉਣਾ ਸੀ।ਇਸੇ ਹੀ ਵਿਸ਼ੇ ਨਾਲ ਸੰਬੰਧਿਤ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਵੱਖਸ਼ਵੱਖ ਸਕੂਲਾਂ ਦੇ 25 ਵਿਦਿਆਰਥੀਆਂ ਨੇ ਭਾਗ ਲਿਆ।ਇਨ੍ਹਾਂ ਸਾਰਿਆਂ ਵਿਚੋਂ ਅੱਠ ਵਿਦਿਆਰਥੀ …
Read More »Monthly Archives: January 2016
DAV Public School Wins Quiz on Road Safety
Amritsar, Dec. 15 (Punjab Post Bureau)- The Traffic Police , Amritsar observed ‘ Road Safety Week’ under which it organised many events at different venues. The aim of organising these events was to spread awareness among the students and the teenage drivers about the importance of traffic rules. With the same theme, a Quiz Competition was organised at DAV …
Read More »ਕੇਂਦਰੀ ਏਜੈਂਸੀਆਂ ਦੀ ਦੁਸਟ ਚਾਲਾਂ ਨੇ ਪੰਥ ਅਤੇ ਪੰਜਾਬ ਦਾ ਬੁਰਾ ਹਾਲ ਕਰ ਦਿਤਾ ਹੈ – ਵੀਰ ਮਨਪ੍ਰੀਤ ਸਿੰਘ ਖਾਲਸਾ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਗੁਲਾਮ ਹਾਕਮਾਂ ਕਾਰਨ ਆਏ ਦਿਨ ਪੰਥ ਅਤੇ ਪੰਜਾਬ ਨੂੰ ਕਿਸੇ ਨਾ ਕਿਸੇ ਬਲਦੀ ਦੇ ਬੂਥੇ ਆਉਣਾ ਪੈਂਦਾ ਹੈ ਅਤੇ ਸਿੱਖ ਸਮੂਹ ਦੇ ਮਨਾਂ ਵਿਚ ਇਹ ਗੱਲ ਲਗਾਤਾਰ ਘਰ ਕਰਦੀ ਜਾ ਰਹੀ ਹੈ ਕਿ ਭਾਰਤ ਵਿਚ ਉਹ ਗੁਲਾਮ ਹਨ ਇਨਾਂ ਸਬਦਾਂ ਦਾ ਪ੍ਰਗਟਾਵਾ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ …
Read More »ਰੇਨਬੋ ਪਬਲਿਕ ਸਕੂਲ ਹੁਸੈਣਪੁਰਾ ਵਿਖੇ ਧੀਆਂ ਦੀ ਲੋਹੜੀ ਮਨਾਈ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾਂ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਵਲੋਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਬਚਿਆਂ ਅਤੇ ਸਟਾਫ ਦੁਆਰਾ ਧੁਣੀਂ ਬਾਲੀ ਗਈ ਇਸ ਦੌਰਾਨ ਵਿਦਿਆਰਥੀਆਂ ਵਲੋਂ ਵਿਰਸੇ ਨਾਲ ਸੰਬੰਧਿਤ ਗਿੱਧਾ, ਬੋਲੀਆਂ ਪਾ ਕੇ ਮਨੋਰੰਜਨ ਕੀਤਾ ਵਿਦਿਆਰਥੀਆਂ ਤੋਂ ਇਲਾਵਾ ਸਮੂਹ ਸਟਾਫ ਨੇ ਵੀ ਬਹੁਤ ਉਤਸੁਕਤਾ ਨਾਲ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚ ਰਖਣ …
Read More »ਸ਼੍ਰੋਮਣੀ ਕਮੇਟੀ ਮੈਂਬਰ ਝੱਬਰ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ
ਸੰਦੌੜ, 15 ਜਨਵਰੀ (ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਕੈਂਸਰ ਪੀੜਤ ਮਰੀਜ਼ਾਂ ਲਈ ਸ਼ੁਰੂ ਕੀਤੇ ਗਏ ਕੈਂਸਰ ਪੀੜਤ ਸਹਾਇਤਾ ਫ਼ੰਡ ਤਹਿਤ ਹਲਕਾ ਜੋਗਾ ਤੋਂ ਐੱਸ. ਜੀ. ਪੀ. ਸੀ. ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਵਿਸ਼ੇਸ਼ ਉੱਦਮ ਸਦਕਾ 550 ਕੈਂਸਰ ਦੇ ਪੀੜਤਾਂ ਨੂੰ ਲਗਭਗ 1 ਕਰੋੜ 20 ਲੱਖ ਦੀ …
Read More »ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਤੋਂ ਜਾਗਰੂਕਤਾ ਪਲਸ ਪੋਲੀਓ ਰੈਲੀ ਆਯੋਜਿਤ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਿਹਤ ਵਿਭਾਗ ਦੇ ਡਾ: ਤੇਜਵੰਤ ਸਿੰਘ ਰੰਧਾਵਾ ਡਿਪਟੀ ਡਾਇਰੈਕਟਰ -ਕਮ- ਸਿਵਲ ਸਰਜਨ ਬਠਿੰਡਾ ਦੀ ਰਹਿਨਮਾਈ ਹੇਠ ਸਿਵਲ ਹਸਪਤਾਲ ਤੋਂ ਇੱਕ ਜਾਗਰੁਕਤਾ ਪਲਸ ਪੋਲੀਓ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਐਸ. ਕੇ. ਰਾਜ ਕੁਮਾਰ ਸਹਾਇਕ ਸਿਵਲ ਸਰਜਨ ਬਠਿੰਡਾ ਵੱਲੋ ਝੰਡੀ ਦੇ ਕੇ ਰਵਾਨਾਂ ਕੀਤਾ ਗਿਆ। ਡਾ. ਰਾਕੇਸ਼ ਗੋਇਲ …
Read More »ਸ਼ਹਿਰ ਵਿਚ ਸੰਗਤਾਂ ਵਲੋਂ ਵੱਖ-ਵੱਖ ਇਲਾਕਿਆਂ ਵਿੱਚ ਨਗਰ ਕੀਰਤਨ ਸਜਾਏ ਗਏ
ਬਠਿੰਡਾ, 15 ਜਨਵਰੀ (ਅਵਤਾਰ ਸਿੰਘ ਕੈਂਥ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਹਾਜੀ ਰਤਨ ਸਾਹਿਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਪੁਰਬ ਪੂਰਨ ਸ਼ਰਧਾ ਨਾਲ ਪ੍ਰਕਾਸ਼ ਉਤਸਵ ਸਬੰਧੀ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ …
Read More »ਰੈਡ ਕਰਾਸ ਵਲੋਂ ਗਰੀਬ ਅਤੇ ਲੋੜਵੰਦਾਂ ਨੂੰ ਵੰਡੇ ਕੰਬਲ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਾ: ਬਸੰਤ ਗਰਗ, ਆਈ.ਏ.ਐਸ, ਡਿਪਟੀ ਕਮਿਸ਼ਨਰ ਅਤੇ ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਬਠਿੰਡਾ ਅਤੇ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ, ਮੈਡਮ ਵੀਨਸ ਗਰਗ ਵੱਲੋ ਤਲਵੰਡੀ ਸਾਬੋ ਵਿਖੇ ਖ.ੁਲ੍ਹੀਆਂ ਥਾਵਾਂ ਤੇ ਬੈਠੇ 150 ਦੇ ਕਰੀਬ ਗਰੀਬ ਲੋੜਵੰਦ ਵਿਅਕਤੀਆਂ ਨੂੰ ਸਰਕਾਰੀ ਪ੍ਰਾਈਮਰੀ ਸਕੂਲ ਨੇੜੇ ਟੈਲੀਫੋਨ ਐਕਸਚੇਜ ਵਿਖੇ ਕੰਬਲ ਵੰਡੇ ਗਏ।ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ …
Read More »ਮਾਲਵਾ ਕਾਲਜ ਬਠਿੰਡਾ ਦਾ 7 ਦਿਨਾ ਐਨ.ਐਸ.ਐਸ ਕੈਂਪ ਸ਼ੁਰੂ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਲਵਾ ਕਾਲਜ ਬਠਿੰਡਾ ਦੇ ਐਨ.ਐਸ.ਐਸ. ਵਿਭਾਗ ਵੱਲੋਂ ਸੱਤ ਰੋਜਾ ਐਨ.ਐਸ.ਐਸ. ਕੈਪ ਦਾ ਉਦਘਾਟਨ ਸਥਾਨਕ ਗੰਗਾ ਪਬਲਿਕ ਸਕੂਲ, ਗੁਰੂ ਨਾਨਕ ਨਗਰ, ਬਠਿੰਡਾ ਵਿਖੇ ਵਿਜੇ ਬਰੇਜਾ ਪ੍ਰਧਾਨ ਗੁੱਡਵਿਲ ਸੁਸਾਇਟੀ, ਬਠਿੰਡਾ ਵੱਲੋਂ ਕੀਤਾ ਗਿਆ।ਇਸ ਕੈਂਪ ਵਿੱਚ 71 ਵਲੰਟੀਅਰ ਅਤੇ ਦੋ ਪ੍ਰੋਗਰਾਮ ਅਫ਼ਸਰ ਹਿੱਸਾ ਲੈ ਰਹੇ ਹਨ।ਮਾਲਵਾ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ: ਐਨ. ਕੇ ਗੋਸਾਈ …
Read More »ਸ਼ਾਮ ਦੇ ਸਕੂਲ ਵਿੱਚ ਭਾਜਪਾ ਨਵ ਨਿਯੁਕਤ ਪ੍ਰਧਾਨ ਮੋਹਿਤ ਗੁਪਤਾ ਦਾ ਸਨਮਾਨ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਪੂ ਸੋਸਾਇਟੀ ‘ਇੱਕ ਕਦਮ ਬਚਪਨ ਦੇ ਵੱਲ’ ਵੱਲੋ ਬੇਅੰਤ ਨਗਰ ਵਿਖੇ ਚਲਾਏ ਜਾ ਰਹੇ ਮੂਫ਼ਤ ਸ਼ਾਮ ਦੇ ਸਕੂਲ ਵਿੱਚ ਭਾਜਪਾ ਪ੍ਰਧਾਨ ਮੋਹਿਤ ਗੁਪਤਾ ਦਾ ਸ਼ਨਮਾਨ ਸੁਖਵਿੰਦਰ ਸਿੰਘ ਵਿੰਦਰ ਅਤੇ ਅੱਪੂ ਸੋਸਾਇਟੀ ਦੁਆਰਾ ਕੀਤਾ ਗਿਆ।ਇਸ ਮੌਕੇ ਤੇ ਮੋਹਿਤ ਗੁਪਤਾ ਨੇ ਸੋਸਾਇਟੀ ਦੁਆਰਾ ਕੀਤੇ ਜਾ ਰਹੇ ਕੰਮਾ ਦੀ ਸਲਾਘਾਂ ਕੀਤੀ ਅਤੇ ਸੋਸਾਇਟੀ ਦੁਆਰਾ …
Read More »
Punjab Post Daily Online Newspaper & Print Media