ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਜ ਸੇਵੀ ਔਰਤਾਂ ਦੇ ਕਲੱਬ ਇੰਨਰ ਵਹੀਲ ਵਲੋਂ ਲੋਹੜੀ ਦਾ ਤਿਉਹਾਰ ਸ਼ਾਮ ਦੇ ਸਕੂਲ ਵਿਚ ਪੜ੍ਹਣ ਵਾਲੇ ਬੱਚਿਆਂ ਗਰੀਬ ਅਤੇ ਜਰੂਰਤਮੰਦ ਬੱਚਿਆਂ ਨਾਲ ਲੋਹੜੀ ਮਨਾਈ। ਇਯ ਮੌਕੇ ਕਲੱਬ ਪ੍ਰਧਾਨ ਸ੍ਰੀਮਤੀ ਅਰੂਣਾ ਜੈਨ ਦੀ ਅਗਵਾਈ ਵਿੱਚ ਬੱਚਿਆਂ ਨੂੰ ਮੂੰਗਫਲੀ,ਰਉੜੀ, ਗੱਜਕ ਆਦਿ ਤੋਂ ਇਲਾਵਾ ਸਕੂਲ ਸਟੇਸ਼ਨਰੀ ਦਾ ਸਮਾਨ ਵੀ ਵੰਡਿਆ ਗਿਆ।ਉਨ੍ਹਾਂ ਕਿਹਾ ਕਿ …
Read More »Monthly Archives: January 2016
ਐਚ.ਬੀ. ਐਨ ਕਲੱਬ ‘ਚ ਧੀਆਂ ਦੀ ਲੋਹੜੀ ਮਨਾਈ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੇ ਐਚ ਬੀ ਐਨ ਕਲੱਬ ‘ਚ ਕਲੱਬ ਦੇ ਪ੍ਰਧਾਨ ਮਨੋਜ ਕੁਮਾਰ ਗੁਪਤਾ ਦੀ ਅਗਵਾਈ ਹੇਠ ਬਰਾਬਰੀ ਦਾ ਸੁਨੇਹਾਂ ਦੇਣ ਲਈ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਪ੍ਰਬੰਧਕਾਂ ਵੱਲੋਂ ਇਸ ਸਮਾਗਮ ‘ਚ ਨਵ-ਜਨਮੀਆਂ ਧੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਹੋਇਆ ਸੀ ਇਸ ਪ੍ਰੋਗਰਾਮ ‘ਚ ਆਪਣੇ …
Read More » ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਜ਼ਾਰ ਸ਼ਰੀਫਪੁਰਾ ਤੋਂ ਪ੍ਰਭਾਤ ਫੇਰੀ ਅਯੋਜਿਤ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਰਾਣੀ ਬਜ਼ਾਰ ਸ਼ਰੀਫਪੁਰਾ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਅਵਤਾਰ ਗੁਰਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਅਰੰਭ ਹੋਈ।ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਵੱਡੀ ਗਿਣਤੀ ‘ਚ ਸੰਗਤਾਂ ਸ਼ਬਦ ਪੜ੍ਹਦਿਆਂ ਹੋਏ ਗੁਰੂ ਮਹਾਰਾਜ ਦਾ ਜੱਸ ਗਾਇਣ ਕਰਦਿਆਂ ਪ੍ਰਭਾਤ ਫੇਰੀ …
Read More »Vajra Corps celebrates 68th Army Day
Jalandhar, Jan 15 (Punjab Post Bureau) – Army Day is celebrated on January 15th every year, in recognition of Lieutenant General (later Field Marshal) K M Cariappa’s taking over as the first Commander- in-Chief of the Indian Army of Independent India, on 15 Jan 1949. Indian Army marks this day to pay homage and salute the valiant soldiers who …
Read More »ਅੱਜ ਦੀਆਂ ਸੁਰਖੀਆਂ……
ਪਿੰਡ ਵਾਂ ਤਾਰਾ ਸਿੰਘ ਵਿਖੇ ਮਾਘੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ
ਭਿੱਖੀਵਿੰਡ, 15 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਦੇ ਸਥਾਨ ਵਿਖੇ ਸਲਾਨਾ ਮਾਘੀ ਦਾ ਜੋੜ ਮੇਲਾ ਮਨਾਇਆ ਗਿਆ।ਇਹ ਸਲਾਨਾ ਜੋੜ ਮੇਲਾ 1 ਅਤੇ 2 ਮਾਘ ਨੂੰ ਪਿੰਡ ਵਾਂ ਤਾਰਾ ਸਿੰਘ ਵਿਖੇ ਹਰ ਸਾਲ ਸੰਗਤਾਂ ਅਤੇ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ।12 ਜਨਵਰੀ ਨੂੰ ਸ੍ਰੀ …
Read More »ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾਦਾਰ ਦੇ ਲ’ਗੀ ਗੋਲੀ, ਨੁਕਸਾਨ ਤੋਂ ਬਚਾਅ
ਅੰਮ੍ਰਿਤਸਰ, 14 ਜਨਵਰੀ (ਗੁਰਪ੍ਰੀਤ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਘੀ ਦੇ ਪਾਵਨ ਦਿਹਾੜੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਪ੍ਰੂਕਰਮਾ ਵਿਵਿੱਚ ਦੁਖਭੰਜਨੀ ਬੇਰ ਨੇੜੇ ਡਿਊਟੀ ਤੇ ਤਾਇਨਾਤ ਗੁਰਪ੍ਰੀਤ ਸਿੰਘ ਨਾਂ ਦੇ ਸੇਵਾਦਾਰ ਦੇ ਗੋਲੀ ਲ’ਗਣ ਨਾਲ ਦਹਿਸ਼ਤ ਦਾ ਮਹੌਲ ਬਣ ਗਿਆ। ਮਿਲੀ ਜਾਣਕਾਰੀ ਮੁਤਾਬਿਕ ਪ੍ਰਰਿਕਮਾ ਵਿਵਿੱਚ ਗੋਲੀ ਸੇਵਾਦਾਰ ਦੀ ਦਸਤਾਰ ਨੂੰ ਚੀਰਦੀ ਹੋਈ ਸ਼ਾਤੀ ਨੂੰ ਖਹਿੰਦੀ ਹੋਈ ਲੰਘ ਗਈ। ਜਿਸ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ – ਬੇਦੀ
ਅੰਮ੍ਰਿਤਸਰ, 14 ਜਨਵਰੀ (ਗੁਰਚਰਨ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸ ਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 16 ਜਨਵਰੀ 2016 ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ …
Read More »ਅਕਾਲੀ ਆਗੂ ਰਾਣਾ ਪਲਵਿੰਦਰ ਸਿੰਘ ਨੂੰ ਸਦਮਾ – ਪਿਤਾ ਦਲੀਪ ਸਿੰਘ ਦਾ ਦਿਹਾਂਤ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਗੁ: ਅਟਾਰੀ ਸਾਹਿਬ ਸੁਲਤਾਨਵਿੰਡ ਤੇ ਗੁ: ਕੋਠਾ ਸਾਹਿਬ ਵੱਲ੍ਹਾ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਨੂੰ ਉਦੋ ਸਦਮਾ ਜਦੋਂ ਉਨ੍ਹਾਂ ਦੇ ਪਿਤਾ ਦਲੀਪ ਸਿੰਘ ਦਾ ਦਿਹਾਂਤ ਹੋ ਗਿਆ।ਤਕਰੀਬਨ 86 ਸਾਲਾ ਦਲੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀ.ਟੀ ਰੋਡ ਦੋਬੁਰਜੀ ਵਿਖੇ ਕੀਤਾ ਗਿਆ।ਜਿੰਨਾਂ ਦੀ ਚਿਤਾ ਅਗਨੀ ਉਨ੍ਹਾਂ …
Read More »ਸੜਕ ਸੁਰੱਖਿਆ ਸਪਤਾਹ ਤਹਿਤ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ
ਪਠਾਨਕੋਟ, 14 ਜਨਵਰੀ (ਪ.ਪ)- ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਟਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਸਪਤਾਹ ਤਹਿਤ ਅੱਜ ਟਰੈਕਟਰ, ਟਰਾਲੀਆਂ ਨੂੰ ਰਿਫਲੈਕਟਰ ਲਗਾਉਣ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਟਰੈਕਟਰ-ਟਰਾਲੀਆਂ ‘ਤੇ ਰਿਫਲੈਕਟਰ ਲਗਾ ਕੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਜਸਵੰਤ ਸਿੰਘ ਢਿੱਲੋਂ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਅਸ਼ਵਨੀ ਕੁਮਾਰ …
Read More »
Punjab Post Daily Online Newspaper & Print Media