Wednesday, November 25, 2026

Monthly Archives: January 2016

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਅਰੰਭ

ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਸਮੂਹ ਗੁਰਦੁਆਰਾ ਸਾਹਿਬਾਨਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਜ 14 ਜਨਵਰੀ ਨੂੰ ਪ੍ਰਕਾਸ਼ ਕਰਕੇ ਅਖੰਡ ਪਾਠ ਅਰੰਭ ਕੀਤੇ ਗਏ ਜਿਨ੍ਹਾਂ ਦੇ ਭੋਗ 16 ਜਨਵਰੀ ਨੂੰ ਸਵੇਰੇ ਅੰ੍ਰਿਮਤ ਵੇਲੇ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਤਹਿਤ ਹੀ ਸ਼ਹੀਦ ਭਾਈ ਮਤੀ ਦਾਸ ਨਗਰ ਦਸਵੇਂ ਪਾਤਸ਼ਾਹ ਸ੍ਰੀ …

Read More »

ਐਸ.ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਵਿਖੇ ਲੋਹੜੀ ਦਾ ਤਿੳਹਾਰ ਮਨਾਇਆ

ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟਾਡੀਜ਼, ਭੋਖੜਾ, ਬਠਿੰਡਾ ਵਿਖੇ ਲੋਹੜੀ ਦਾ ਤਿੳਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਕਾਲਜ ਕੈਂਪਸ ਵਿੱਚ ਲੋਹੜੀ ਬਾਲੀ ਗਈ ਅਤੇ ਕਾਲਜ ਦੇ ਵਿਦਿਆਥੀਆਂ ਵੱਲੋਂ ਦਿਲਕਸ਼ ਰੰਗਾ- ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਲੋਕ ਗੀਤਾਂ ਅਤੇ ਭੰਗੜੇ ਰਾਹੀ ਖੁਬ ਰੰਗ ਬੰਨਿਆ। ਕਾਲਜ ਦੇ ਸਟਾਫ …

Read More »

ਐਸ ਸੀ.ਬੀ.ਸੀ ਅਧਿਆਪਕਾਂ ਦਾ ਵਫਦ ਮੰਗਾਂ ਸਬੰਧੀ ਜਿਲ੍ਹਾ ਸਿੱਖਿਆ ਅਧਿਕਾਰੀ ਨੂੰ ਮਿਲਿਆ

ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ.ਬੀ.ਸੀ. ਅਧਿਆਪਕ ਯੂਨੀਅਰ ਇਕਾਈ ਬਠਿੰਡਾ ਦਾ ਇੱਕ ਵਫਦ ਜਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਜ ਦਰਜਨ ਅਧਿਆਪਕਾਂ ਦੀ ਗਿਣਤੀ ਵਿੱਚ ਆਪਣਾ ਮੰਗ ਪੱਤਰ ਲੈ ਕੇ ਜਿਲ੍ਰਾ ਐਸ.ਡੀ.ਐਮ. ਬਠਿੰਡਾ ਅਤੇ ਜਿਲ੍ਹਾ ਸਿੱਖਿਆ ਸ਼੍ਰੀਮਤੀ ਅਮਰਜੀਤ ਕੌਰ ਕੋਟਫੱਤਾ ਮਿਲਿਆ ਇਸ ਮੌਕੇ ਵਫਦ ਦੇ ਆਗੂਆਂ ਨੇ ਦੋਨਾਂ ਉਚ ਅਧਿਕਾਰੀਆਂ ਨਾਲ ਅਧਿਆਪਕਾਂ ਨੂੰ ਆ ਰਹੀਆਂ …

Read More »

ਜੰੰਗੀਰਾਣਾ ਦੇ ਆਂਗਣਵਾੜੀ ਸੈਂਟਰ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਬਠਿੰਡਾ, 14 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਾਲ ਵਿਕਾਸ ਵਿਭਾਗ ਬਠਿੰਡਾ ਦੇ ਹੁਕਮਾਂ ਅਨੁਸਾਰ ਜਿਲ੍ਹਾ ਪੱਧਰ ਦੇ ਆਂਗਣਵਾੜੀ ਸੈਂਟਰਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਸਨ। ਹਰ ਪਿੰਡ ਪੱਧਰ ਤੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਕੁੜੀਆਂ ਦੀਆਂ ਲੋਹੜੀ ਧੂਮ-ਧਾਮ ਨਾਲ ਮਨਾਈ ਜਾਵੇ। ਇਹਨਾਂ ਹੁਕਮਾਂ ਦੀ ਪਾਲਣਾ ਕਰਦਿਆਂ ਸੰਗਤ ਬਲਾਕ ਦੇ ਸਰਕਲ ਜੰਗੀਰਾਣਾ ਵਿਖੇ ਸੁਪਰਵਾਈਜਰ ਕਮਲਜੀਤ ਕੌਰ ਦੀ ਅਗਵਾਈ ਵਿੱਚ …

Read More »

ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਦੇ ਆਦੇਸ਼ਾ ਤੇ ਜਿਲ੍ਹਾਂ ਗੁਰਦਾਸਪੁਰ ਸਕੂਲਾਂ ਵੱਲੋੋ ਨਕਲ ਵਿਰੋਧੀ ਰੈਲੀਆਂ

ਕੰਨਿਆ ਸਕੂਲ ਧਰਮਪੁਰਾ, ਧੁੱਪਸੜੀ, ਚਾਹਲ ਕਲਾਂ, ਬਹਾਦਰਪੁਰ ਰਜੋਆ ਦੇ ਵਿਦਿਆਰਥੀ ਨਕਲ ਵਿਰੋਧੀ ਮੁੱਦੇ ਹੋਏ ਇੱਕਜੁੱਟ ਬਟਾਲਾ, 14 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਲਾਨਾ ਇਮਤਿਹਾਨਾਂ ਵਿੱਚ ਨਕਲ ਰੂਪ ਦੈਂਤ ਨੂੰ ਪੂਰੀ ਤਰਾਂ ਖਤਮ ਕਰਨ ਦੇ ਮਕਸਦ ਨਾਲ ਜਿਲ੍ਹਾਂ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਵੱਲੋ ਗੁਰਦਾਸਪੁਰ ਦੇ ਸਰਕਾਰੀ , ਸੀਨੀਅਰ ਸੰਕੈਡਰੀ ਸਕੂਲਾਂ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਨਕਲ ਵਿਰੋਧੀ ਰੈਲੀਆਂ ਕਰਨ ਦੇ …

Read More »

ਸਰਕਾਰੀ ਹਾਈ ਸਕੂਲ ਸੈਦੋਵਾਲ ਕਲਾਂ ਦੀ ਸਲਾਨਾ ਚੈਕਿੰਗ

ਬਟਾਲਾ, 14 ਜਨਵਰੀ (ਨਰਿੰਦਰ ਸਿੰਘ ਬਰਨਾਲ)- ਡਾਇਰੈਕਟਰ ਜਨਰਲ ਸਕੂਲਜ਼ ਤੇ ਡਾ ਦਲਜੀਤ ਸਿੰਘ ਚੀਮਾਂ ਤੇ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਜੀਤ ਸਿੰੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹੇ ਅੰਦਰ ਨਿਰੀਖਣ ਟੀਮਾਂ ਬਣਾਈਆਂ ਗਈਆਂ ਹਨ। ਟੀਮ ਨੰਬਰ ਇੱਕ ਦੇ ਇੰਚਾਰਜ ਸ੍ਰੀ ਅਮਰਜੀਤ ਸਿੰਘ ਭਾਟੀਆਂ ਵੱਲੋਂ ਸਰਕਾਰੀ ਹਾਈ ਸਕੂਲ ਸੈਦੋਵਾਲ ਕਲਾਂ ਦਾ ਸਲਾਨਾ ਨਿਰੀਖਣ ਕੀਤਾ ਗਿਆ। ਟੀਮ ਨੂੰ ਇਸ ਗੱਲ ਦੀ …

Read More »

ਸਰਕਾਰੀ ਕੰਨਿਆ ਸਕੂਲ ਬਟਾਲਾ ਵਿਖੇ ਧੀਆਂ ਦੀ ਮਹੱਤਤਾ ਨੂੰ ਸਮਰਪਿਤ ਪ੍ਰੋਗਰਾਮ

ਬਟਾਲਾ, 14 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬੀਆਂ ਦੇ ਵਿਸ਼ਵ ਪ੍ਰਸਿੱਧ ਤਿਉਹਾਰ ਦੀ ਮਹੱਤਤਾ ਨੂੰ ਮੁਖ ਰੱਖਦਿਆਂ ਤੇ ਖਾਸ ਕਰਕੇ ਲੜਕੀਆਂ ਦੀ ਲੋਹੜੀ ਮਨਾਉਣ ਹਿੱਤ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਪ੍ਰਿੰਸੀਪਲ ਕਮ ਉਪ ਜਿਲਾ ਸਿਖਿਆ ਅਫਸਰ ਸੰਕੈਡਰੀ ਗੂਰਦਾਸਪੁਰ ਸ੍ਰੀ ਭਾਂਰਤ ਭੂਸ਼ਨ ਵੱਲੋ ਧੀਆਂ ਦੇ ਵਿਸ਼ੇ ਤੇ ਸਬੰਧਨੀ ਸਬਦਾਂ ਵਿੱਚ ਕਿਹਾ ਉਹ ਦਿਨ ਦੂਰ ਨਹੀਂ ਜਦ ਹਰੇਕ ਉਚ ਅਹੁਦੇ …

Read More »

ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਨਾਅਰਾ ‘ਰੈਗੁਲਰ ਹੋਈਅੇ, ਠੇਕਾ ਜਾਏ, ਠੇਕੇ ਦੀ ਜੜ੍ਹ ਚੁਲੇ ਪਾਏ”

ਬਠਿੰਡਾ, 13 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਸਾਰੇ ਦਫਤਰੀ ਕਰਮਚਾਰੀਆਂ ਦੇ ਰੇਗੁਲਰ ਨਾ ਕਰਨ ਕਰਕੇੇ ਸੁੱਤੀ ਪਈ ਸਰਕਾਰ ਦੀ ਸਦਬੁੱਧੀ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ 11 ਸਾਲਾਂ ਤੋਂ ਵਿਤਕਰੇਬਾਜ਼ੀ ਅਤੇ ਸਿੱਖਿਆ ਵਿਭਾਗ ਦੀਆਂ ਮਾਰੂ ਨੀਤੀਆਂ ਦੇ ਸ਼ਿਕਾਰ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ …

Read More »

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸੁਲਤਾਨਵਿੰਡ ਵਿਖੇ ਧੀਆਂ ਦੀ ਲੋਹੜੀ ਮਨਾਈ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਆਂਗਨਵਾੜੀ ਵਰਕਰਾਂ ਅਤੇ ਸਕੂਲ ਸਟਾਫ ਵੱਲੋਂ ਸਾਂਝੇ ਤੌਰ ਤੇ ਧੀਆਂ ਦੀ ਲੋਹੜੀ ਮਨਾਈ ਗਈ।ਇਸ ਸਮੇਂ ਸਕੂਲ ਦੀ ਗਰਾਊਂਡ ਵਿੱਚ ਲੋਹੜੀ ਬਾਲੀ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।ਇੰਨਾਂ ਸਭਿਆਚਾਰਕ ਵੰਨਗੀਆਂ ਦੌਰਾਨ ਜਿਥੇ ਉਨਾਂ ਨੇ ਲੋਹੜੀ ਦੇ ਗੀਤ ਗਾਏ, ਉਥੇ ਗਿੱਧੇ ਦੀ …

Read More »