Monthly Archives: January 2016
ਸ਼੍ਰੀ ਸੁਰੇਸ਼ ਪ੍ਰਭੂ ਵੱਲੋਂ ਨਵੀਂ ਦਿੱਲੀ ਵਿੱਚ 24 ਡਿੱਬਿਆਂ ਵਾਲੀ ਵਿਸ਼ੇਸ਼ ਸਵਾਰੀ ਗੱਡੀ ਦਾ ਨਰੀਖਣ
ਨਵੀਂ ਦਿੱਲੀ, 12 ਜਨਵਰੀ (ਪ.ਪ) -ਰੇਲ ਮੰਤਰੀ ਸ਼੍ਰੀ ਸੁਰੇਸ਼ ਪ੍ਰਭੂ ਨੇ ਸਫਦਰਜੰਗ ਸਟੇਸ਼ਨ, ਨਵੀਂ ਦਿੱਲੀ ਵਿੱਚ ਬਿਹਤਰੀਨ ਅੰਦਰੂਨੀ ਸਜਾਵਟ, ਰੰਗ ਯੋਜਨਾ, ਸੁੰਦਰ, ਸੁਵਿਧਾਜਨਕ ਫਿਟਰਿੰਗ ਵਾਲੀ ਮਾਡਲ ਰੇਲ (24 ਡਿੱਬਿਆਂ ਵਾਲੀ ਸਵਾਰੀ ਗੱਡੀ) ਦਾ ਨਰੀਖਣ ਕੀਤਾ।ਭਾਰਤੀ ਰੇਲ ਸਾਰੀ ਸ਼੍ਰੇਣੀਆਂ ਦੇ ਡਿੱਬਿਆਂ ਦੀ ਅੰਦਰੂਨੀ ਸਜਾਵਟ ਵਿੱਚ ਸੁਧਾਰ ਲਿਆਉਣ ਲਈ ਨਵੇਂ ਉਤਸ਼ਾਹ ਨਾਲ ਵਚਨਬੱਧ ਹੈ।ਇਸ ਦਿਸ਼ਾ ਵੱਲ ਇੱਕ ਹੋਰ ਮੀਲ ਦਾ ਪੱਥਰ ਹਾਸਲ …
Read More »ਪੰਜਾਬ ਦੇ 24-ਖਡੂਰ ਸਾਹਿਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀਆਂ ਵੋਟਾਂ 13 ਫ਼ਰਵਰੀ ਨੂੰ
ਨਵੀਂ ਦਿੱਲੀ, 12 ਜਨਵਰੀ (ਪ.ਪ) -ਚੋਣ ਕਮਿਸ਼ਨ ਵੱਲੋਂ ਅੱਜ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਵਿਧਾਨ ਸਭਾ ਦੀਆਂ ਖਾਲੀ ਪਈਆਂ ਸੀਟਾਂ ਲਈ ਜ਼ਿਮਣੀ ਚੋਣ ਕਰਵਾਉਣ ਦਾ ਪ੍ਰੋਗਰਾਮ ਪ੍ਰਕਾਸ਼ਿਤ ਕੀਤਾ ਗਿਆ ਹੈ ।ਪੰਜਾਬ ਦੇ 24-ਖਡੂਰ ਸਾਹਿਬ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੀ ਇਸ ਵਿੱਚ ਸ਼ਾਮਲ ਹੈ । ਚੋਣ ਕਮਿਸ਼ਨ ਅਨੁਸਾਰ ਇਨ੍ਹਾਂ ਜ਼ਿਮਨੀ ਚੋਣਾਂ ਲਈ ਅਧਿਸੂਚਨਾ 20 ਜਨਵਰੀ ਨੂੰ ਅਤੇ ਨਾਮਜ਼ਦਗੀ ਭਰਨ ਲਈ …
Read More »ਲੋਹੜੀ, ਮੱਕਰ ਸਕ੍ਰਾਂਤੀ ਅਤੇ ਪੋਂਗਲ ਦੀ ਪੂਰਵ ਸੰਧਿਆ ਦੇ ਮੌਕੇ ਤੇ ਰਾਸ਼ਟਰਪਤੀ ਵੱਲੋਂ ਸ਼ੁਭਕਾਮਨਾਵਾਂ
ਨਵੀਂ ਦਿੱਲੀ, 12 ਜਨਵਰੀ (ਪ.ਪ) -ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਲੋਹੜੀ, ਮਕਰ ਸਕ੍ਰਾਂਤੀ ਅਤੇ ਪੋਂਗਲ ਦੀ ਪੂਰਵ ਸੰਧਿਆ ਉੱਤੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ ।ਇਹ ਤਿਓਹਾਰ ਲੜੀਵਾਰ 13, 14 ਅਤੇ 15 ਜਨਵਰੀ ਨੂੰ ਮਨਾਏ ਜਾਣਗੇ । ਉਨ੍ਹਾਂ ਨੇ ਆਪਣੇ ਸੁਨੇਹੇ ਵਿੱਚ ਲੋਹੜੀ, ਮਕਰ ਸਕ੍ਰਾਂਤੀ ਅਤੇ ਪੋਂਗਲ ਦੇ ਸ਼ੁੱਭ ਮੌਕੇ ਤੇ ਦੇਸ਼ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ ਅਤੇ ਸਫ਼ਲਤਾ , ਸੁੱਖ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਉਹਾਰ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਪਾਵਨ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਦੁਆਰਾ ਇਸ ਅਵਸਰ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੰਜਾਬੀ ਲੋਕ ਗੀਤਾਂ ਉਤੇ ਲੜਕਿਆਂ ਨੇ ਭੰਗੜੇ ਅਤੇ ਲੜਕੀਆਂ ਨੇ ਗਿੱਧੇ ਨਾਲ ਸਭ ਨੂੰ ਆਪਣੇ ਨਾਲ ਨੱਚਣ ਲਈ ਮਜ਼ਬੂਰ ਕਰ ਦਿੱਤਾ। ਪ੍ਰਿੰ: ਅੰਜਨਾ ਗੁਪਤਾ ਨੇ ਸਾਰੇ ਵਿਦਿਆਰਥੀਆਂ ਅਤੇ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਲੋਹੜੀ ਦੇ ਇਤਿਹਾਸਕ ਪਿਛੋਕੜ ‘ਤੇ ਚਾਨਣਾ ਪਾਇਆ। ਇਸ ਮੌਕੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿੱਚ ਗਿੱਧਾ ਅਤੇ ਭੰਗੜਾ ਲੋਕ ਨਾਚ ਪੇਸ਼ ਕੀਤਾ ਗਿਆ। ਲੜਕੀ ਅਤੇ ਲੜਕੇ ਦੇ ਅਨੁਪਾਤ ਨੂੰ ਦਰਸਾਉਂਦੇ ਹੋਏ ਲੜਕੀ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰ: ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਮਨਾਈ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਜੀ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਕੂਲ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ । ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵਾਂ ਪਿੰਡ ਤੋਂ ਵਿਸ਼ਾਲ ਨਗਰ ਕੀਰਤਨ ਅਯੋਜਿਤ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿੱਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨਵਾਂ ਪਿੰਡ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਕੀਤਾ ਗਿਆ।ਜਿਸ ਵਿੱਚ ਸਾਰੇ ਬੱਚੇ, ਅਧਿਆਪਕ, ਮੈਂਬਰ ਇੰਚਾਰਜ਼ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਸ਼ਾਮਿਲ ਸਨ।ਇਹ ਨਗਰ ਕੀਰਤਨ ਪੰਧੇਰ ਕਲਾਂ, ਮੱਧੀਪੁਰ, ਚੱਕ ਸਿਕੰਦਰ, ਬੱਦੋਵਾਲ, ਹਰਦੋ-ਰਵਾਲ, ਰਵਾਲ, ਟਰਪੱਲਾ ਅਤੇ ਘਾੜਕੀਆਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮੈਨੇਜਰ ਸ: ਰਾਜਮਹਿੰਦਰ ਸਿੰਘ, ਇੰਜੀ: ਜਸਪਾਲ ਸਿੰਘ ਤੇ ਸਮੂਹ ਸਟਾਫ ਤੇ ਬੱਚਿਆਂ ਵੱਲੋ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਬੱਚਿਆਂ ਨੇ ਲੋਹੜੀ ਦੇ ਗੀਤ ਗਾਏ। ਅਧਿਆਪਕਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣਕਾਰੀ …
Read More »Lecture on Swami Vivekananda organized at BBK DAV College
Amritsar, Jan 12 (Punjab Post Bureau)- Swami Dayanand Studies Centre of BBK DAV College, Amritsar organized a lecture to celebrate the 153rd Birth Anniversary of Swami Vivekananda in college campus. Ms. Rajni Dogra, Principal, Saint Sarangdhar Senior Secondary School, Batala road, Amritsar was the chief guest. College Principal Dr. Pushpinder Walia along with senior faculty members, Mrs. Manjot Sandhu, Mrs. …
Read More »
Punjab Post Daily Online Newspaper & Print Media