Wednesday, November 25, 2026

Monthly Archives: January 2016

ਬੀ. ਬੀ. ਕੇ ਡੀ. ਏ. ਵੀ ਕਾਲਜ ਵਿਖੇ ਸੁਆਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ‘ਤੇ ਲੈਕਚਰ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਸੁਆਮੀ ਦਯਾਨੰਦ ਵਿਦਿਆ ਕੇਂਦਰ ਵਲੋਂ ਮਹਾਨ ਚਿੰਤਕ ਤੇ ਯੁੱਗ ਪੁਰਸ਼ ਸੁਆਮੀ ਵਿਵੇਕਾਨੰਦ ਜੀ ਦੇ 153ਵੇਂ ਜਨਮ ਦਿਵਸ ਮੌਕੇ ਉੱਤੇ ਇਕ ਲੈਕਚਰ ਕਰਵਾਇਆ ਗਿਆ।ਇਸ ਲੈਕਚਰ ਵਿੱਚ ਪ੍ਰਿੰਸੀਪਲ ਰਜਨੀ ਡੋਗਰਾ ਮੁੱਖ ਮਹਿਮਾਨ ਵਜੋਂ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਏ ਹੋਏ ਮੁੱਖ ਮਹਿਮਾਨ ਪ੍ਰਿੰਸੀਪਲ ਰਜਨੀ …

Read More »

ਦਿੱਲੀ ਦੀ ਬਦਹਾਲੀ ਲਈ ‘ਆਪ’ ਲੋਕਾਂ ਨੂੰ ਜਵਾਬਦੇਹ ਕਾਂਗਰਸ ਖਾਤਮ ਹੋਣ ਕੰਢੇ – ਸੁਖਬੀਰ ਬਾਦਲ

ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ‘ਆਮ ਆਦਮੀ’ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸਤ੍ਹਾ ਵਿੱਚ ਆਈ ਆਮ ਆਦਮੀ ਪਾਰਟੀ ਹਰੇਕ ਖੇਤਰ ਵਿੱਚ ਨਾਕਾਮ ਰਹਿਣ ਕਾਰਨ ਆਪਣਾ ਨੈਤਿਕਤਾ ਤੌਰ ‘ਤੇ ਆਪਣੀ ਹੋਂਦ ਗਵਾ ਚੁੱਕੀ ਹੈ। ਅੱਜ ਇਥੇ ਖਾਲਸਾ ਸੀਨੀਅਰ …

Read More »

ਗੁਰੂਕੁਲ ਕਾਲਜ ਵੱਲੋਂ ਪਿੰਡ ਮੁਲਾਤਨੀਆ ਵਿਖੇ ‘ਲੋਹੜੀ ਧੀਆਂ ਦੀ ਮਨਾਈ

ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਵੱਲਭ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਗੁਰੂਕੁਲ ਕਾਲਜ (ਸੰਬੰਧਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ) ਬਠਿੰਡਾ ਵੱਲੋਂ ਮੁਲਤਾਨੀਆ ਪਿੰਡ ਵਿੱਚ ਧੀਆਂ ਦੀ ਲੋਹੜੀ ਮਨਾਈ ਗਈ। ਜਿਸ ਵਿੱਚ ਕਾਲਜ ਦੇ ਐਨ.ਐਸ.ਐਸ ਦੇ ਵਿਦਿਆਰਥੀਆਂ ਵੱਲੋ ਭਰੂਣ ਹੱਤਿਆ ਦੇ ਵਿਰੁੱਧ ਰੈਲੀ ਕੱਢੀ ਗਈ। ਪਿੰਡ ਦੀ ਧਰਮਸ਼ਾਲਾ ਵਿੱਚ ਕੀਤੇ ਗਏ ਲੋਹੜੀ ਦੇ ਇਸ ਰੰਗਾ-ਰੰਗ ਪ੍ਰੋਗਰਾਮ …

Read More »

ਕਿਸੇ ਵੀ ਤੰਬਾਕੂ ਉਤਪਾਦ ਦੀ ਨਹੀਂ ਹੋ ਸਕਦੀ ਇਸ਼ਤਿਹਾਰਬਾਜੀ – ਸਿਵਲ ਸਰਜਨ

ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਹਾਇਕ ਸਿਵਲ ਸਰਜਨ ਦੀ ਅਗਵਾਈ ਵਿੱਚ ਅਤੇ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਮਿਲ ਕੇ ਅੱਜ ਟ੍ਰੇਨਿਗ ਹਾਲ, ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਵਰਕਸ਼ਾਪ ਕਰਵਾਈ ਜਿਸ ਵਿੱਚ ਤੰਬਾਕੂ ਵਿਕਰੇਤਾਵਾਂ, ਹੋਲਸੇਲਰਾਂ,  ਅਧਿਆਪਕਾਂ ਆਦਿ ਨੂੰ ਤੰਬਾਕੂ ਕੰਟਰੋਲ ਐਕਟ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ …

Read More »

ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਨੇ ਹਲਕਾ ਇੰਚਾਰਜ ਬੀਬੀ ਗੁਲਸ਼ਨ ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ

ਬਠਿੰਡਾ, 12 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਰਮਚਾਰੀ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਪ੍ਰੈਸ ਬਿਆਨ ਰਾਹੀਂ ਜ਼ਿਲ੍ਹਾ ਬਠਿੰਡਾ ਦੇ  ਪ੍ਰਧਾਨ ਦੀਪਕ ਬਾਂਸਲ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 …

Read More »

ਪਾਰਟੀ  ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ – ਦਲਬੀਰ ਬਾਬਾ ਬਕਾਲਾ

ਰਈਆ, 12 ਜਨਵਰੀ (ਬਲਵਿੰਦਰ ਸੰਧੂ)- ਯੂਥ ਵਿੰਗ ਹਲਕਾ ਖਡੂਰ ਸਾਹਿਬ ਤੋਂ ਜ਼ੋਨ ਇੰਂਚਾਰਜ ਬਣਾਏ ਗਏ ਦਲਬੀਰ ਸਿੰਘ ਬਾਬਾ ਬਕਾਲਾ ਨੇ ਕਿਹਾ ਹੈ ਕਿ ਉਨਾਂ ਨੂੰ ਜੋ ਡਿਊਟੀ ਪਾਰਟੀ ਵਲੋਂ ਸੌਂਪੀ ਗਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਮੇਲਾ ਮਾਘੀ ‘ਤੇ ਮੁਕਤਸਰ ਕਾਨਫਰੰਸ ਵਿੱਚ ਉਹ ਸਾਥੀਆਂ ਸਮੇਤ ਸ਼ਾਮਲ ਹੋਣਗੇ।ਉਨਾਂ ਕਿਹਾ ਕਿ ਪੰਜਾਬ ਪ੍ਰਧਾਨ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਦੇਖ ਰੇਖ ‘ਚ …

Read More »

ਮਾਘੀ ਮੇਲੇ ਦੇ ਸਬੰਧ ‘ਚ ਪਿੰਂਡ ਹਸਨਪੁਰ ਵਿਖੇ ਹੋਈ ‘ਆਪ’ ਦੀ ਅਹਿਮ ਮੀਟਿੰਗ

ਰਈਆ, 12 ਜਨਵਰੀ (ਬਲਵਿੰਦਰ ਸੰਧੂ)- ਹਲਕਾ ਬਾਬਾ ਬਕਾਲਾ ਦੇ ਪਿੰਡ ਹਸਨਪੁਰ ਵਿਚ ਜ਼ੋਨ ਇਂਚਾਰਜ ਇਸਤਰੀ ਵਿੰਗ ਮੈਡਮ ਅਮਰਜੀਤ ਕੌਰ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ ।ਇਸ ਮੋਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ 14 ਤਰੀਕ ਨੂੰ ਸ਼੍ਰੀ ਮੁਕਤਸਰ ਸਾਹਿਬ ਪਹੁੰਚ ਰਹੇ ਹਨ, ਜਿਥੇ ਉਹ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ ।ਉਨਾਂ …

Read More »

ਮਾਘੀ ਮੇਲੇ ਦੀ ਰੈਲੀ ਨੂੰ ਲੈ ਕੇ ਆਪ ਦੀ ਹੋਈ ਮੀਟਿੰਗ

ਅੰਮ੍ਰਿਤਸਰ, 12 ਜਨਵਰੀ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਵਲੋ 14 ਜਨਵਰੀ ਨੁੰ ਮਾਘੀ ਦੇ ਮੋਕੇ ਤੇ ਕੀਤੀ ਜਾਰੀ ਰੈਲੀ ਦੇ ਸੰਬੰਧ ਵਿੱਚ ਵੋਲੰਟੀਅਰਾਂ ਤੇ ਵਰਕਰਾਂ ਦੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਨੈਸ਼ਨਲ ਕੋਂਸਿਲ ਦੇ ਮੈਂਬਰ ਸ਼੍ਰੀ ਅਸ਼ੋਕ ਤਲਵਾਰ ਅਤੇ ਸੈਕਟਰ ਇੰਚਾਰਜ ਸਰਬਜੋਤ ਸਿੰਘ ਨੇ ਕੀਤੀ। ਮੀਟਿੰਗ ਵਿੱਚ ਮਾਘੀ ਦੇ ਮੋਕੇ ਤੇ ਕਰਵਾਈ ਜਾ ਰਹੀ ਰੈਲੀ ਵਿੱਚ ਵੱਡੀ ਗਿਣਤੀ …

Read More »

ਸਰਪੰਚ ਗੁਰਮੇਜ਼ ਸਿੰਘ ਦੇ ਘਰ ਪੋਤਰੇ ਦੀ ਦਾਤ

ਅਲਗੋ, 12 ਜਨਵਰੀ (ਹਰਦਿਆਲ ਸਿੰਘ ਭੈਣੀ)- ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਭਗਵਾਨਪੁਰਾ ਦੇ ਸਰਪੰਚ ਗੁਰਮੇਜ਼ ਸਿੰਘ ਦੇ ਘਰ ਮਹਾਰਾਜ ਨੇ ਪੋਤਰੇ ਦੀ ਦਾਤ ਬਖਸ਼ੀ ਹੈ।ਪ੍ਰਮਾਤਮਾ ਦੀ ਬਖਸ਼ਿਸ਼ ‘ਤੇ ਸਰਪੰਚ ਗੁਰਮੇਜ਼ ਸਿੰਘ ਵੱਲੋਂ ਪ੍ਰਮਾਤਮਾ ਦਾ ਲੱਖ-ਲੱਖ ਸ਼ੁਕਰਾਨਾ ਕੀਤਾ ਗਿਆ।ਇਸ ਮੌਕੇ ਸਰਪੰਚ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਸਾਰੇ ਪਾਸਿਓਂ ਕਾਕਾ ਹਰਗੁਨਪ੍ਰੀਤ ਸਿੰਘ ਦੇ ਜਨਮ ਦੀਆਂ ਵਧਾਈਆਂ ਮਿਲ ਰਹੀਆਂ …

Read More »

ਸੰਸਦੀ ਸਕੱਤਰ ਪ੍ਰੋ: ਵਲਟੋਹਾ ਤੋਂ ਹਰ ਵਰਗ ਬਾਗੋ-ਬਾਗ – ਸਤਨਾਮ ਤੇ ਸੁਖਰਾਜ ਮੱਲ੍ਹੀ

ਅਲਗੋ, 12 ਜਨਵਰੀ (ਹਰਦਿਆਲ ਸਿੰਘ ਭੈਣੀ)- ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨੂੰ ਮਜ਼ਬੂਤ ਬਨਾਉਣ ਤੇ ਹਲਕੇ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਤੋਂ ਹਰ ਵਰਗ ਬਾਗੋ-ਬਾਗ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਰਾਜ ਸਿੰਘ ਮੱਲ੍ਹੀ ਤੇ ਸਤਨਾਮ ਸਿੰਘ ਮੱਲ੍ਹੀ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ …

Read More »