Wednesday, November 25, 2026

Monthly Archives: January 2016

ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜ਼ਦੀਕੀ ਸਕੂਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਵਿਖੇ ਛੇਵੀਂ, ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਿਚ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ‘ਤੇ ਭਾਸ਼ਣ ਪ੍ਰਤੀਯੋਗਤਾ ਆਯੋਜਿਤ ਕੀਤੀ ਗਈ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਵਿਅਕਤੀਤਵ ਨੌਜਵਾਨਾਂ ਲਈ ਇਕ ਪ੍ਰਭਾਵਸ਼ਾਲੀ ਵਿਅਕਤੀਤਵ ਸੀ। ਜੋ ਨੌਜਵਾਨ …

Read More »

ਐਸ.ਐਸ.ਡੀ ਸਭਾ ਦੇ ਵਿਦਿਅਕ ਅਦਾਰਿਆਂ ਦਾ ਸੱਤ ਰੋਜ਼ਾ ਐਨ.ਐਸ.ਐਸ ਕੈਂਪ ਸੰਪੂਰਨ

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸੰਪੂਰਨਤਾ ਦਿਵਸ ਮੌਕੇ ਮੁੱਖ ਮਹਿਮਾਨ ਕੇ.ਕੇ ਅਗਰਵਾਲ ਉਪ ਪ੍ਰਧਾਨ ਐਸ ਐਸ ਡੀ ਸਭਾ ਨੇ ਸਮਾਗਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕੀਤੀ, ਵਲੰਟੀਅਰਾਂ ਦੇ ਕੰਮਾਂ ਤੋਂ ਖੁਸ਼ ਹੋ ਕੇ ਗਿਆਰਾਂ ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕਰਦਿਆਂ ਬੱਚਿਆਂ ਨੂੰ ਇਨਾਮ ਵੀ ਵੰਡੇ, ਉਨ੍ਹਾ ਆਪਣੇ ਸੰਖੇਪ ਜਿਹੇ ਭਾਸਣ ਵਿਚ ਐਸ.ਐਸ.ਡੀ …

Read More »

9ਵੀਂ ਲੋਹੜੀ ਧੀਆਂ ਦੀ ਸਮਾਰੋਹ ਧੂਮਧਾਮ ਨਾਲ ਹੋਇਆ ਸਪੰਨ

ਬਠਿੰਡਾ, 11 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਜ ਸੇਵੀ ਸੰਸਥਾ ਸੁਰਕਸ਼ਾ ਹੈਲਪਰ ਵੱਲੋਂ ਗੁਡਵਿਲ ਸੋਸਾਇਟੀ ਅਤੇ ਬਠਿੰਡਾ ਵਿਕਾਸ ਮੰਚ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਧੀਆਂ ਦੀ ਸਮਾਹੋਰ ਦਾ ਆਯੋਜਿਨ ਪਰਸਰਾਮ ਨਗਰ ਗਲੀ ਨੰਬਰ-23 ਦੇ ਗੁਡਵਿਲ ਪਬਲਿਕ ਸਕੂਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ 150 ਨਵਜਨਮੀ ਕੁੜੀਆਂ ਨੂੰ ਭੇਂਟ ਸਵਰੂਪ ਉਪਹਾਰ ਦਿੱਤੇ ਗਏ। …

Read More »

ਜ਼ਿਲ੍ਹਾ ਪ੍ਰਸ਼ਾਸਨ ਨੇ ਮਨਾਈ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ

ਸ੍ਰੀ ਹਰਗੋਬਿੰਦਪੁਰ, 11 ਜਨਵਰੀ (ਨਰਿੰਦਰ ਸਿੰਘ ਬਰਨਾਲ)- ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕੀਤੀ, ਜਦਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਇਲਾਵਾ ਮੁੱਖ ਸੰਸਦੀ ਸਕੱਤਰ ਸ. ਧੁੱਗਾ ਦੀ ਧਰਮ ਪਤਨੀ ਸ੍ਰੀਮਤੀ ਕੁਲਜੀਤ …

Read More »

ਬੱਚੀਆਂ ਦੇ ਬਿਹਤਰ ਭਵਿੱਖ ਲਈ ‘ਸੁਕੰਨਿਆ ਸਮ੍ਰਿਦੀ’ ਯੋਜਨਾ ਤਹਿਤ 9.2 ਫੀਸਦੀ ਵਿਆਜ

ਬਟਾਲਾ/ਗੁਰਦਾਸਪੁਰ, 11 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸਰਕਾਰ ਵੱਲੋਂ ਬੱਚੀਆਂ ਦੀ ਉੱਚ ਸਿੱਖਿਆ ਅਤੇ ਉਨ੍ਹਾਂ ਦੇ ਵਿਆਹ ਲਈ ਧਨ ਦੀ ਬਚਤ ਕਰਨ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ‘ਸੁਕੰਨਿਆ ਸਮ੍ਰਿਦੀ’ ਨਾਮਕ ਇਸ ਯੋਜਨਾ ਤਹਿਤ ਲੋਕ ਆਪਣੀਆਂ ਬੱਚੀਆਂ ਦੇ ਜਨਮ ਸਮੇਂ ਡਾਕ ਘਰਾਂ ਵਿਚ ਬੱਚਤ ਖ਼ਾਤਾ ਖੁਲ੍ਹਵਾ ਸਕਣਗੇ ਅਤੇ ਇਸ ਖਾਤੇ ਵਿਚ ਜਮ੍ਹਾਂ ਰਾਸ਼ੀ ‘ਤੇ ਸਰਕਾਰ ਵੱਲੋਂ 9.2 ਫੀਸਦੀ ਵਿਆਜ਼ …

Read More »

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ – ਤਰਸੇਮਬੀਰ ਤੇ ਗੁਰਬੀਰ

ਅਲਗੋਂ, 11 ਜਨਵਰੀ (ਹਰਦਿਆਲ ਸਿੰਘ ਭੈਣੀ) – 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਕਾਲੀ ਦਲ ਜਿੱਤ ਦੀ ਹੈਟ੍ਰਿਕ ਮਾਰੇਗਾ ਅਤੇ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ਭਾਜਪਾ ਗਜਠੋੜ ਦੇ ਸਾਹਮਣੇ ਟਿਕ ਨਹੀਂ ਸਕਣਗੀਆਂ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤਰਸੇਮਬੀਰ ਸਿੰਘ ਭਗਵਾਨਪੁਰਾ ਅਤੇ ਗੁਰਬੀਰ ਸਿੰਘ ਅਲਗੋਂ ਕਲਾਂ ਨੇ ਸਾਂਝੇ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ …

Read More »

ਮ੍ਰਿਤਕਾਂ ਦੀਆਂ ਲਾਸ਼ਾਂ ਚੌਕ ਵਿੱਚ ਰੱਖ ਕੀਤਾ ਰੋਸ ਪ੍ਰਦਰਸ਼ਨ

ਅਗਲੋਂ ਕੋਠੀ, 11 ਜਨਵਰੀ (ਹਰਦਿਆਲ ਸਿੰਘ ਭੈਣੀ) – ਬੀਤੀ ਦੇਰ ਸ਼ਾਮ ਕਰੀਬ ਹਰਜੀਤ ਸਿੰਘ ਪੁੱਤਰ ਗੋਪਾਲ ਸਿੰਘ ਅਤੇ ਲਖਬੀਰ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਚੋਲਣ ਦੀ ਐਕਸੀਡੈਂਟ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਰਜੀਤ ਸਿੰਘ ਅਤੇ ਲਖਬੀਰ ਸਿੰਘ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਘਰ ਆ ਰਹੇ ਸਨ।ਰਸਤੇ ਵਿੱਚ ਟਰੈਕਟਰ ਟਰਾਲਾ ਜਿਸ ਨੂੰ ਬੋਹੜ …

Read More »

Ministry of Road Transport & Highway’s Road Safety Week from Jan. 11

New Delhi, Jan. 10 (Punjab Post Bureau) – The Ministry of Road Transport & Highways has organized the Road Safety Week from 11th January 2016 throughout the country to create awareness among general public to improve the safety on road and to give an opportunity to all stakeholders to contribute to the cause of road safety. During the week awareness …

Read More »

ਰਾਧੇ ਸ਼ਾਮ ਕੂਸ਼ਟ ਆਸ਼ਰਮ ਬਿਆਸ ਕੂਸ਼ਟ ਆਸ਼ਰਮ ਵਿੱਚ ਰਹਿੰਦੇ ਲੋਕਾਂ ਨੂੰ ਕੰਬਲ ਤੇ ਸ਼ਾਲ ਵੰਡੇ

ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਫਰੈਂਡਜ ਕਲੱਬ ਅੰਮ੍ਰਿਤਸਰ ਵਲੋਂ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਦੇ ਤਹਿਤ ਰਾਧੇ ਸ਼ਾਮ ਕੂਸ਼ਟ ਆਸ਼ਰਮ ਬਿਆਸ ਜਾ ਕੇ ਕੂਸ਼ਟ ਆਸ਼ਰਮ ਵਿੱਚ ਰਹਿੰਦੇ ਲੋਕਾਂ ਨੂੰ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿੱਚ ਕੰਬਲ ਤੇ ਗਰਮ ਸ਼ਾਲਾਂ ਵੰਡੀਆਂ ਗਈਆਂ।ਜਿਸ ਵਿੱਚ ਰਕੇਸ਼ ਕੁਮਾਰ ਪੋਪਲੀ ਐਸਡੀਐਮ ਬਾਬਾ ਬਕਾਲਾ ਤੇ ਉਨ੍ਹਾਂ ਦੇ …

Read More »