ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸਿੱਖ ਪੰਥ ਦੀ ਪ੍ਰਾਚੀਨ ਅਤੇ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲੋਹੜੀ ਦੇ ਸੰਬੰਧ ਵਿੱਚ ਆਯੋਜਿਤ ਸਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਣਿਆ।ਸ. ਪ੍ਰਕਾਸ਼ …
Read More »Monthly Archives: January 2016
ਬੀਬੀ ਕੁਲਵੰਤ ਕੌਰ ਨੂੰ ਦਿੱਤੀ ਗਈ ਭਾਵਭਿਨੀ ਸ਼ਰਧਾਂਜਲੀ
ਅੰਮ੍ਰਿਤਸਰ, 10 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਫ਼ਤਰ ਸੁਪਰਡੈਂਟ ਸ: ਜਸਵੰਤ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਸਿੰਘ ਸਭਾ, ਜੋਸ਼ੀ ਪੁਰਾ ਸਾਹਮਣੇ ਖ਼ਾਲਸਾ ਕਾਲਜ ਫਾਰ ਵੋਮੈਨ ਵਿਖੇ ਕਰਾਇਆ ਗਿਆ। ਜਿੱਥੇ ਵੱਡੀ ਗਿਣਤੀ ਵਿੱਚ …
Read More »ਸਿਖਿਆ, ਸਮਾਜਿਕ ਸੁਰੱਖਿਆ, ਸਿਹਤ ਸੇਵਾਵਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇ -ਅਜ਼ਾਦ ਫਾਉਂਡੇਸ਼ਨ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਦੀ ਸਿਰਮੌਰ ਸਵੈ-ਸੇਵੀ ਸੰਗਠਨ ਅਜ਼ਾਦ ਫਾਉਂਡੇਸ਼ਨ ਟਰੱਸਟ (ਰਜਿ.) ਦੇ ਸਥਾਨਕ ਮੁੱਖ ਦਫਤਰ ਵਿਖੇ ਡਾਇਰੈਕਟਰ, ਸਮਾਜਿਕ ਸੁਰੱਖਿਆ ਪੰਜਾਬ ਦੇ ਹੁਕਮਾਂ ਤਹਿਤ ਅੱਜ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜਿਲਾ ਸੰਗਰੂਰ ਵਲੋਂ ਵਿਭਾਗੀ ਦੌਰਾ ਕੀਤਾ ਗਿਆ। ਜਿਸ ਵਿੱਚ ਜਿਲ੍ਹਾ ਅਫਸਰ ਮੈਡਮ ਸ਼ੇਰਗਿੱਲ ਵਲੋਂ ਸੰਗਠਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਸਮਾਜ ਭਲਾਈ ਦੇ ਪ੍ਰੋਜੈਕਟਾਂ ਦੀ ਪੜਤਾਲ ਕੀਤੀ ਗਈ। …
Read More »ਟ੍ਰੈਫਿਕ ਸਮੱਸਿਆ ਸਬੰਧੀ ਫਰੈਂਡਜ਼ ਵੈਲਫੇਅਰ ਐਂਡ ਸਪੋਰਟਸ ਕਲੱਬ (ਰਜਿ.) ਨੇ ਐਸ.ਡੀ.ਐਮ. ਨੂੰ ਦਿਤਾ ਮੰਗ ਪੱਤਰ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਜ਼ਿਲ੍ਹਾ ਸੰਗਰੂਰ ਦੇ ਸੱਭ ਤੋਂ ਵੱਧ ਅਬਾਦੀ ਵਾਲੇ ਸ਼ਹਿਰ ਮਾਲੇਰਕੋਟਲਾ ਅੰਦਰਲੇ ਬਜ਼ਾਰਾਂ ‘ਤੇ ਚੌਂਕਾ ‘ਚ ਦੁਕਾਨਦਾਰਾਂ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵੇਚਣ ਵਾਲੇ ਰੇਹੜੀਆਂ ਵਾਲਿਆਂ ਵੱਲੋਂ ਸੜਕਾਂ ਤੱਕ ਕੀਤੇ ਗਏ ਨਜ਼ਾਇਜ ਕਬਜ਼ਿਆਂ ਕਾਰਨ ਜਿਥੇ ਸ਼ਹਿਰ ਮਾਲੇਰਕੋਟਲਾ ਭਾਰੀ ਟ੍ਰੈਫਿਕ ਸਮੱਸਿਆ ਨਾਲ ਦੋ-ਚਾਰ ਹੋ ਰਿਹਾ ਹੈ ਉਥੇ ਸ਼ਹਿਰ ਅੰਦਰਲੇ …
Read More »ਬਾਬਾ ਗੱਜਣ ਸ਼ਾਹ (ਲਾਲ ਸਿੰਘ) ਜੀ ਦੀ ਯਾਦ ‘ਚ 64ਵਾਂ ਪੇਂਡੂ ਖੇਡ ਮੇਲਾ 14 ਤੋਂ 17 ਤੱਕ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਬਾਬਾ ਗੱਜਣਸ਼ਾਹ ਜੀ ਯੂਥ ਸਪੋਰਟਸ ਕਲੱਬ (ਰਜਿ:) ਨਗਰ ਪੰਚਾਇਤ ਅਤੇ ਨਗਰ ਨਿਵਾਸੀ ਪਿੰਡ ਫਲੌਂਡ ਕਲਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਸ਼੍ਰੀ ਮਾਨ ਕਰਵਾਇਆ ਜਾ ਰਿਹਾ ਹੈ। ਕਲੱਬ ਪ੍ਰਧਾਨ ਚਿੱਤਰਕਾਰ ਜਗਦੀਸ਼ ਸਿੰਘ ਮਾਛੀਵਾੜਾ, ਜਨਰਲ ਸਕੱਤਰ ਬਹਾਦਰ ਸਿੰਘ ਗਿੱਲ ਅਤੇ ਖਜ਼ਾਨਚੀ ਗੁਰਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੇਲੇ ਵਿਚ ਕਬੱਡੀ …
Read More »ਗੁਰਦੁਆਰਾ ਸਾਹਿਬ ਮਨਾਲ ਵਿਖੇ 52 ਧੀਆਂ ਦੀ ਲੋਹੜੀ ਮਨਾਈ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਨੇੜਲੇ ਪਿੰਡ ਮਨਾਲ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਬਾਬਾ ਰਛਪਾਲ ਸਿੰਘ ਦੇ ਉੱਦਮ ਸਦਕਾ ਇਲਾਕੇ ਦੀਆਂ 52 ਧੀਆਂ ਦੀ ਲੋਹੜੀ ਅਤੇ ਗੁਰਸਿੱਖ ਬਚਿਆਂ ਦਾ ਸਨਮਾਨ ਸਮਾਗਮ ਬੜੇ ਉਤਸ਼ਾਹ ਨਾਲ ਆਯੋਜਿਤ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਪੰਥ ਪ੍ਰਸਿੱਧ ਪ੍ਰਚਾਰਕ, ਸਮਾਜਿਕ ਸੰਸਥਾਵਾਂ ਦੇ ਮੁੱਖ ਸੇਵਾਦਾਰਾਂ ਨੇ ਹਾਜ਼ਰੀ ਭਰ ਧੀਆਂ …
Read More »ਮੈਡੀਕਲ ਬਲਾਕ ਪ੍ਰੈਕਟੀਸ਼ਨਰਜ਼ ਐਸੋ. ਬਲਾਕ ਅਹਿਮਦਗੜ੍ਹ ਦੇ ਮੈਂਬਰ ਖੰਡੂਰ ਰੈਲੀ ‘ਚ ਪੁੱਜੇ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋ: ਪੰਜਾਬ ਰਜਿ: ਦੇ ਸੂਬਾ ਪ੍ਰਧਾਨ ਡਾ. ਰਮੇਸ਼ ਬਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਅਹਿਮਦਗੜ੍ਹ ਵੱਲੋਂ ਡਾ. ਮਾਘ ਸਿੰਘ ਮਾਣਕੀ ਸੂਬਾ ਕਮੇਟੀ ਮੈਂਬਰ ਦੀ ਅਗਵਾਈ ਹੇਠ ਮੈਡੀਕਲ ਪ੍ਰੈਕਟੀਸ਼ਨਰਜ਼ ਮੈਂਬਰ ਆਪਣੀਆਂ ਮੰਗਾਂ ਹਿਤ ਖੰਡੂਰ ਸਾਹਿਬ ਵਿਖੇ ਹੋਈ ਰੈਲੀ ਵਿਚ ਸ਼ਾਮਿਲ ਹੋਏ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਾ. ਮਾਘ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ …
Read More »ਅਕਾਲੀ ਭਾਜਪਾ ਸਰਕਾਰ ਨੇ ਅਮਨ ਤੇ ਸ਼ਾਂਤੀ ਨੂੰ ਖੋਰਾ ਲਾ ਕੇ ਨੌਜਵਾਨ ਨਸ਼ਿਆਂ ਦੇ ਦਲਦਲ ‘ਚ ਸੁੱਟੇ – ਰਜ਼ੀਆ ਸੁਲਤਾਨਾ
ਸੰਦੌੜ, 10 ਜਨਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਵਿਚ ਜਦ ਦੀ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣੀ ਹੈ ਉਸ ਤੋਂ ਬਾਅਦ ਪੰਜਾਬ ਦੀ ਅਮਨ ਤੇ ਸ਼ਾਂਤੀ ਭੰਗ ਹੀ ਹੋਈ ਹੈ ਅਤੇ ਗੁਰੂਆਂ ਪੀਰਾਂ ਦੀ ਪਵਿੱਤਰ ਧਰਤੀ ਦੇ ਨਾਮ ਜਾਣਿਆਂ ਜਾਣ ਵਾਲੇ ਸੂਬੇ ਪੰਜਾਬ ਦੀਆਂ ਨੌਜਵਾਨੀ ਨੂੰ ਬੇਰੁਜ਼ਗਾਰੀ ਦੇ ਮੱਥੇ ਮਾਰ ਕੇ ਨਸ਼ਿਆਂ ਵਿਚ ਰੋਲ ਦੁਨੀਆ ਭਰ ਵਿਚ ਬਦਨਾਮੀ ਦੀ ਸਿਖ਼ਰਾਂ …
Read More »ਭਾਰਤੀ ਜਾਅਲੀ ਕਰੰਸੀ ਬਰਾਮਦ ਕਰਕੇ ਇੱਕ ਅੰਤਰਰਾਜੀ ਸਮਗਲਰ ਕਾਬੂ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਾਉਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਡਾ: ਜਤਿੰਦਰ ਜੈਨ ਆਈ ਪੀ ਐਸ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਵੱਲੋਂ ਦੇਸ਼ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾਣ ਵਾਲੇ ਮਾੜੇ ਅਨਸਰਾ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼ਪੈਸ਼ਲ ਅਪਰੇਸ਼ਨ ਚਲਾ ਕੇ 13,98,000 ਰੁਪਏ (13 ਲੱਖ 98 ਹਜਾਰ ਰੁਪਏ) ਭਾਰਤੀ ਜਾਅਲੀ ਕਰੰਸੀ 1000/500 ਵਾਲੇ ਨੋਟ ਬਰਾਮਦ ਕਰਕੇ ਇੱਕ ਅੰਤਰਰਾਜੀ …
Read More »ਐਨ.ਐਫ਼ ਐਲ ਕਲੋਨੀ ਵਿੱਚ ਦਸਮ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ‘ਤੇ ਮਹਾਨ ਨਗਰ ਕੀਰਤਨ
ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਐਨ.ਐਫ਼ ਐਲ ਕਲੋਨੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ …
Read More »
Punjab Post Daily Online Newspaper & Print Media