Wednesday, November 25, 2026

Monthly Archives: January 2016

ਹਜੂਰਾ ਕਪੂਰਾ ਕਲੋਨੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪੂਰੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜੁਗੋ ਜੁਗ ਅਟੱਲ ਸਾਹਿਬ …

Read More »

ਬਠਿੰਡਾ ਪ੍ਰੈਸ ਕਲੱਬ ਦੇ ਪ੍ਰਧਾਨ ਦੀ – ਮਾਤਾ ਸ਼੍ਰੀਮਤੀ ਸ਼ਕੁੰਤਲਾ ਦੇਵੀ ਦਾ ਦੇਹਾਂਤ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਰਜਿ. ਦੇ ਕਾਰਜਕਾਰੀ ਪ੍ਰਧਾਨ ਯਸ਼ਪਾਲ ਵਰਮਾ ਮੁੱਖ ਸੰਪਾਦਕ ਤਾਜੇ ਬਠਿੰਡਾ ਦੀ ਮਾਤਾ ਸ਼੍ਰੀਮਤੀ ਸ਼ਕੁੰਤਲਾ ਦੇਵੀ ਜੀ ਦਾ ਦੇਹਾਂਤ ਉਪਰੰਤ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਗਰੁੜ ਪੁਰਾਣ ਪਾਠ ਦੇ ਭੋਗ ਪਾਏ ਗਏ ਅਤੇ ਲਾਈਨੋਪਾਰ ਏਰੀਏ ਵਿੱਚ ਸਥਿਤ ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਦੇ ਨਾਲ …

Read More »

ਨਗਰ ਨਿਗਮ ਵਲੋਂ ”ਸਵੱਛ ਭਾਰਤ ਸਫ਼ਾਈ ਅਭਿਆਨ” ਤਹਿਤ ਸਮਾਜ ਸੇਵੀਆਂ ਨਾਲ ਮੀਟਿੰਗ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਵੱਛ ਭਾਰਤ ਸਫ਼ਾਈ ਅਭਿਆਨ ਤਹਿਤ ਨਗਰ ਨਿਗਮ ਵਲੋਂ ਬਠਿੰਡਾ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਾ ਭਰਾ ਬਣਾਉਂਣ ਦੀ ਜੋ ਮੁਹਿੰਮ ਚਲਾਈ ਗਈ ਹੈ। ਸਮਾਜ ਸੇਵੀ ਸੰਸਥਾਵਾਂ ਨਾਲ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਮੀਟਿੰਗ ਆਯੋਰਤਿ ਕੀਤੀ ਗਈ। ਇਸ ਮੌਕੇ ਮੇਅਰ ਬਲਵੰਤ ਰਾਏ ਨਾਥ, ਕਮਿਸ਼ਨਰ ਅਨਿਲ ਗਰਗ ਅਤੇ ਸਹਾਇਕ ਕਮਿਸ਼ਨਰ ਬੀ ਡੀ …

Read More »

ਨਵੀਂ ਅਬਾਦੀ ਦੇ 45 ਕਾਂਗਰਸੀ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਬਟਾਲਾ, 10 ਜਨਵਰੀ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਨੂੰ ਬਟਾਲਾ ਹਲਕੇ ‘ਚ ਅੱਜ ਉਸ ਸਮੇਂ ਹੋਰ ਬੱਲ ਮਿਲਿਆ ਹੈ ਜਦੋਂ ਵਾਰਡ ਨੰਬਰ 14 ਨਵੀਂ ਅਬਾਦੀ ਦੇ 45 ਕਾਂਗਰਸੀ ਪਰਿਵਾਰ ਹਲਕਾ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਅਕਾਲੀ ਦਲ ‘ਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਪਾਰਟੀ ‘ਚ ਸਵਾਗਤ ਕਰਦਿਆਂ ਸ. ਲੋਧੀਨੰਗਲ …

Read More »

ਆਸਟਰੇਲੀਆ ਦੀ ਉੱਚ ਸਿੱਖਿਅਕ ਟੀਮ ਨੇ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਦਾ ਦੌਰਾ ਕੀਤਾ

ਬਟਾਲਾ, 10 ਜਨਵਰੀ (ਨਰਿੰਦਰ ਸਿੰਘ ਬਰਨਾਲ)- ਬਟਾਲਾ ਸਿੱਖਿਆ ਦੇ ਖੇਤਰ ਵਿੱਚ ਪ੍ਰਾਪਤੀਆਂ ਹਾਸਲ ਕਰ ਰਹੇ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਨੂੰ ਇੱਕ ਹੋਰ ਪ੍ਰਾਪਤ ਹੋਈ, ਜਦੋਂ ਕਿ ਆਸਟਰੇਲੀਆ ਦੀ ਇੱਕ ਉੱਚ ਪੱਧਰੀ ਸਿੱਖਿਅਕ ਟੀਮ ਨੇ ਸਕੂਲ ਦਾ ਦੌਰਾ ਕਰਕੇ ਅਪਣਾਏ ਜਾ ਰਹੇ ਤਰੀਕਿਆਂ ਉੱਤੇ ਸੰਤੁਸ਼ਟੀ ਪ੍ਰਗਟ ਕੀਤੀ। ਇਸ ਟੀਮ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਬਦਲਾਵਾਂ ਦੇ ਬਾਰੇ …

Read More »

ਬੱਕਰੀ ਪਾਲਣ ਦਾ ਕਿੱਤਾ ਬਣਿਆ ਚੰਗੀ ਕਮਾਈ ਦਾ ਸਾਧਨ

ਬਟਾਲਾ, 10 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਦੇ ਨਾਲ ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨ ਰੰਗ ਲਿਆ ਰਹੇ ਹਨ ਅਤੇ ਬੱਕਰੀਆਂ ਪਾਲਣ ਦਾ ਕਿੱਤਾ ਦਿਨੋਂ ਦਿਨ ਹਰਮਨ ਪਿਆਰਾ ਹੂੰਦਾ ਜਾ ਰਿਹਾ ਹੈ। ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ ਅਤੇ ਸ਼੍ਰੀ ਅਮ੍ਰਿਤਸਰ ਸਾਹਿਬ ਵਿਚ ਇਸ ਵੇਲੇ ਬੀਟਲ, ਜ਼ਮਨਾ ਪਾਰੀ, ਯੱਤਲ, ਪਹਾੜੀ, ਬਾਰਬਰੀ …

Read More »

ਕੰਪਿਊਟਰ ਅਧਿਆਪਕ 31 ਜਨਵਰੀ ਨੂੰ ਮੁੱਖ ਮੰਤਰੀ ਦਾ ਘਿਰਾਓ ਕਰਨਗੇ

ਬਟਾਲਾ, 9 ਜਨਵਰੀ (ਨਰਿੰਦਰ ਸਿੰਘ ਬਰਨਾਲ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜਿਲਾ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ। ਜਿਸ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗਾ ਹੈ ਅਤੇ ਅਧਿਆਪਕ ਕੌਮ ਦਾ ਨਿਰਮਤਾ ਹੈ ਪਰ ਪੰਜਾਬ ਸਰਕਾਰ ਪਿਛਲੇ 10 ਸਾਲਾਂ ਤੋਂ ਕੰਪਿਊਟਰ ਅਧਿਆਪਕਾਂ ਨੂੰ ਲਾਰੇ ਲੱਪੇ …

Read More »

Panther Division  organizes Bblood Donation Camp

Amritsar, Jan 10 (Punjab Post Bureau)- To commemorate the celebrations of Army Day 2016, a  Blood Donation camp was organized at Military Hospital, Amritsar under the aegis of Vajra Corps on 10 Jan 2016. Blood Donation Camp was organized by the Panther Division at the Military Hospital, Amritsar in collaboration with Blood Bank, Guru Nanak Dev Hospital, Amritsar. It received an …

Read More »

Vajra Corps organizes Medical Camps for Ex-Servicemen/Veterans

Jalandhar, Jan 11 (Punjab Post Bureau)- To commemorate the celebrations of Army Day 2016, Vajra Corps organized Medical and Blood donation camps at Jalandhar, Kapurthala and Amritsar military stations today. A medical camp was organized in the premises of Military Hospital inside the Jalandhar Cantonment, at Shaheed Baba Deep Singh College, Pahuwind (Bhikhiwind) and at Military Hospital, Amritsar.             The …

Read More »