Wednesday, November 25, 2026

Monthly Archives: January 2016

ਤ੍ਰੈ ਸ਼ਤਾਬਦੀ ਕਾਲਜ ਨੇ ਯੂਨੀਵਰਸਿਟੀ ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚ ਹਾਸਿਲ ਕੀਤਾ ਦੂਸਰਾ ਸਥਾਨ

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਕਾਲਜ ਹਾਕੀ ਟੂਰਨਾਮੈਂਟ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ।ਹਾਕੀ ਟੀਮ ਦੇ ਕਾਲਜ ਪਹੁੰਚਣ ਤੇ ਕਾਲਜ ਦੀ ਪ੍ਰਿੰਸੀਪਲ ਬੀਬੀ ਜਤਿੰਦਰ ਕੌਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਤੇ ਸਨਮਾਨਿਤ …

Read More »

ਗੁ: ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਪਾਸਪੋਰਟ 15 ਜਨਵਰੀ ਤੱਕ ਜਮ੍ਹਾਂ ਕਰਵਾਉਣ – ਬੇਦੀ

ਅੰਮ੍ਰਿਤਸਰ, 9 ਜਨਵਰੀ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕਰਨ ਅਪ੍ਰੈਲ 2016 ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਦੇ ਮੈਂਬਰ ਸਾਹਿਬਾਨ ਦੀ ਸਿਫਾਰਸ਼ ਸਹਿਤ 15 ਜਨਵਰੀ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ। ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ …

Read More »

ਮਾਘੀ ਕਾਨਫਰੰਸ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ – ਚੀਮਾ

ਪੱਟੀ, 9 ਜਨਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋਂ)- 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਦੇ ਮੰਦੇਨਜਰ ਸੈਕਟਰ ਇੰਨਚਾਰਜ ਰਣਜੀਤ ਸਿੰਘ ਚੀਮਾ ਦੇ ਗ੍ਰਹਿ ਵਿੱਖੇ ਮੀਟਿੰਗ ਹੋਈ ਜਿਸ ਵਿੱਚ ਸਾਰੇ ਪੱਟੀ ਹਲਕੇ ਦੇ ਸਰਕਲ ਇੰਨਚਾਰਜਾ ਨੇ ਹਿੱਸਾ ਲਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ 14 ਜਨਵਰੀ ਨੂੰ ਦਿੱਲੀ ਦੇ …

Read More »

ਅਕਾਲੀ ਆਗੂ ਬਲਵਿੰਦਰ ਸਿੰਘ ਕਾਲ਼ਾ ਨੂੰ ਸਦਮਾ ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 9 ਜਨਵਰੀ (ਗੁਰਚਰਨ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਅਤੇ ਪੰਥਕ ਮੈਗਜ਼ੀਨ ‘ਖ਼ਾਲਸਾ ਫ਼ਤਹਿਨਾਮਾ’ ਦੇ ਸਰਪ੍ਰਸਤ ਸ. ਬਲਵਿੰਦਰ ਸਿੰਘ ਕਾਲ਼ਾ ਦੇ ਪਿਤਾ ਸ. ਸਵਰਨ ਸਿੰਘ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।84 ਵਰ੍ਹਿਆਂ ਦੇ ਸ. ਸਵਰਨ ਸਿੰਘ ਦੇ ਪਰਿਵਾਰ ਵਿੱਚ ਧਰਮ ਸੁਪਤਨੀ ਬੀਬੀ ਸਵਰਨਜੀਤ ਕੌਰ, ਦੋ ਪੁੱਤਰ ਸ. ਮਨਜੀਤ ਸਿੰਘ, ਸ. ਬਲਵਿੰਦਰ …

Read More »

ਵਿਦਿਆਰਥੀਆਂ ਦਾ ਯੂਨੀਵਰਸਿਟੀਆਂ ਵਿੱਚ ਹੋ ਰਹੇ ਅਕਾਦਮਿਕ ਅਭਿਆਸ ਨਾਲ ਜੁੜਨਾ ਜਰੂਰੀ

ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਨੀਆ)-“ਵੱਖ-ਵੱਖ ਵਰਤਾਰਿਆਂ ਦੀ ਹੋ ਰਹੀਆਂ ਵਿਭਿੰਨ ਵਿਆਖਿਆਵਾਂ ‘ਚੋਂ ਕਿਸੇ ਨੂੂੰ ਅੰਤਿਮ ਸਵੀਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਜੀਵਨ ਦੀ ਗਤੀਸ਼ੀਲਤਾ ਕਿਸੇ ਵੀ ਤਰ੍ਹਾਂ ਦੀ ਸਥਾਨਕਤਾ ਵਿਚ ਬੱਝ ਕੇ ਨਹੀਂ ਰਹਿ ਸਕਦੀ। ਮਾਨਵੀ ਪਛਾਣ ਦਾ ਸੰਕਟ ਧਾਰਮਿਕ ਅਤੇ ਸਮਾਜਿਕ ਨਾ ਹੋ ਕੇ ਰਾਜਨੀਤਿਕ ਉਦੇਸ਼ਾਂ ਦੁਆਰਾ ਪ੍ਰੇਰਿਤ ਹੁੰਦਾ ਹੈ। ਇਥੋਂ ਹੀ ਪਛਾਣ ਦੇ ਵਿਚਾਰਧਾਰਕ ਅਤੇ ਨਾਂਹਪੱਖੀ ਪ੍ਰਭਾਵ …

Read More »

ਖ਼ਾਲਸਾ ਮੈਨੇਜ਼ਮੈਂਟ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ ਖੁਰਮਨੀਆ, ਪzzੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਇਨਾਂਸ ਸਕੱਤਰ ਸ: ਗੁਨਬੀਰ ਸਿੰਘ ਨੂੰ ਉਸ ਵੇਲੇ ਗਹਿਰੀ ਠੇਸ ਲੱਗੀ, ਜਦੋਂ ਅੱਜ ਸਵੇਰੇ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਕ੍ਰਿਸ਼ਨਾ ਸਿੰਘ ਪਤਨੀ ਸਵ: ਸ: ਦਲਬੀਰ ਸਿੰਘ ਸੰਖੇਪ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ। ਉਹ 85 ਵਰ੍ਹਿਆ ਦੇ ਸਨ। ਇਸ ਦੁੱਖ ਦੀ ਘੜੀ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ …

Read More »

ਗੋਲਡੀ ਨੇ ਕੀਤਾ ਸੁਲਤਾਨਵਿੰਡ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿਤ ਗੁਰਦੁਆਰਾ ਬਾਬਾ ਸ਼ਹੀਦਾਂ ਵਾਲਾ ਖੂਹ ਦੇ ਪਵਿੱਤਰ ਅਸਥਾਨ ਵਿਖੇ ਜਾਂਦੇ ਕੱਚੇ ਰਸਤਿਆਂ ਨੂੰ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਸੀ.ਸੀ. ਫਲੋਰਿੰਗ ਨਾਲ ਪੱਕਿਆ ਕਰਨ ਦੇ ਕੰਮ ਦਾ ਸ਼ੁੱਭ ਅਰੰਭ ਸੀਨੀਅਰ ਅਕਾਲੀ ਆਗੂ ਸ੍ਰ. ਨਵਦੀਪ ਸਿੰਘ ਗੋਲਡੀ ਵਲੋਂ ਕੀਤਾ ਗਿਆ। ਇਸ ਮੌਕੇ ਉੱਘੇ ਅਕਾਲੀ ਆਗੂ ਸ੍ਰ. ਮਹਾਬੀਰ ਸਿੰਘ ਸੁਲਤਾਨਵਿੰਡ ਅਤੇ …

Read More »

CM ANNOUNCES TO DEDICATE ‘URBAN HAAT’ TO NATION ON BAISAKHI

  Amritsar, Jan 9 (Punjab Post Bureau)- Millions of tourist coming to this holy city would soon get a gift of relishing mouth watering taste of traditional Punjabi cuisine under one roof as the Punjab Chief Minister Mr. Parkash Singh Badal today announced to dedicate upcoming ‘Urban Haat’ to the nation in coming Baisakhi.             The Chief Minister, who visited …

Read More »