ਅੰਮ੍ਰਿਤਸਰ, 9 ਜਨਵਰੀ (ਗੁਰਚਰਨ ਸਿੰਘ)- ਪਵਿੱਤਰ ਨਗਰੀ ਅਮ੍ਰਿਤਸਰ ਵਿਖੇ ਪਹੁੰਚਣ ਵਾਲੇ ਲੱਖਾਂ ਯਾਤਰੀਆਂ ਨੂੰ ਹੁਣ ਇੱਕੋ ਛੱਤ ਥੱਲੇ ਸਵਾਦਲੇ ਪੰਜਾਬੀ ਵਿਅੰਜਨ ਛੇਤੀ ਹੀ ਮੁਹੱਈਆ ਹੋਣਗੇ ਕਿਉਂ ਜੋ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਨਿਰਮਾਣ ਅਧੀਨ ‘ਅਰਬਨ ਹਾਟ’ ਆਉਂਦੀ ਵਿਸਾਖੀ ‘ਤੇ ਦੇਸ਼ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਜਿਨ੍ਹਾਂ ਨੇ ਅੱਜ ਸ਼ਾਮ ਨੂੰ ‘ਅਰਬਨ ਹਾਟ’ …
Read More »Monthly Archives: January 2016
ਦਿੱਲੀ ਕਮੇਟੀ ਚੋਣਾਂ ਦਾ ਅਕਾਲੀ ਦਲ ਨੇ ਫੂਕਿਆ ਬਿਗੁਲ
ਜੀ.ਕੇ ਨੇ ਪਾਰਟੀ ਅਹੁੱਦੇਦਾਰਾਂ ਦੀ ਜਾਰੀ ਕੀਤੀ ਪਹਿਲੀ ਲਿਸਟ ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 2017 ਵਿੱਚ ਆ ਰਹੀਆਂ ਚੋਣਾਂ ਦਾ ਅੱਜ ਬਿਗੁਲ ਫੂਕ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਵੱਲੋਂ ਅੱਜ ਦਿੱਲੀ ਇਕਾਈ ਦੇ ਜਥੇਬੰਦਕ ਢਾਂਚੇ ਨੂੰ ਮੁੜ੍ਹ ਨਵੇਂ ਸਿਰੇ ਤੋਂ ਸੁਰਜੀਤ ਕਰਦੇ ਹੋਏ …
Read More »ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ 13 ਤੋਂ 15 ਜਨਵਰੀ ਤੱਕ
ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ)- ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਇੱਕ ਪ੍ਰੈਸ ਬਿਆਨ ਰਾਹੀ ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਵੀਆਂ, ਢਾਡੀਆਂ ਅਤੇ ਕਵੀਸ਼ਰਾਂ ਨੂੰ ਉਤਸਾਹਿਤ ਕਰ, ਗੁਰੂ ਸਾਹਿਬਾਨ ਵਲੋਂ ਸਥਾਪਤ ਕਵੀ ਦਰਬਾਰਾਂ, ਢਾਡੀ ਦਰਬਾਰਾਂ ਅਤੇ ਕਵੀਸ਼ਰੀ ਦਰਬਾਰਾਂ ਦੀ ਪਰੰਪਰਾ ਨੂੰ ਮੁੜ ਉਜਾਗਰ ਕਰਨ ਵਲ ਪਹਿਲ ਕਦਮੀ ਕਰਨ …
Read More »ਦਿੱਲੀ ਕਮੇਟੀ ਨੇ ਕੀਤਾ ਫੌਜੀ ਜਰਨੈਲਾਂ ਦਾ ਸਨਮਾਨ
ਵਿਦਵਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਖਸ਼ੀਅਤ ਦਾ ਕੀਤਾ ਮਹਿਮਾ ਮੰਡਨ ਨਵੀਂ ਦਿੱਲੀ, 9 ਜਨਵਰੀ (ਅੰਮ੍ਰਿਤ ਲਾਲ ਮੰਨਣ)- ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਏ ਦੋ ਦਿਨੀਂ ਨੈਸ਼ਨਲ ਸੈਮੀਨਾਰ ਦੌਰਾਨ ਸਾਬਕਾ ਫੌਜ ਮੁਖ਼ੀ ਜਨਰਲ ਜੇ.ਜੇ ਸਿੰਘ ਅਤੇ ਪੰਜ ਹੋਰ ਫੌਜੀ ਜਰਨੈਲਾਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ।ਕਮੇਟੀ ਦੇ ਖੋਜ਼ ਅਦਾਰੇ ਇੰਟਰਨੈਸ਼ਨਲ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਅੰਗਰੇਜ਼ੀ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ.ਸੀ.ਏ.ਈ. ਰੀਜ਼ਨਲ ਟ੍ਰੇਨਿੰਗ ਸੈਂਟਰ ਅੰਮ੍ਰਿਤਸਰ ਜ਼ੋਨ ਡੀ.ਏ.ਵੀ.ਸੀ.ਐਮ.ਸੀ. ਨਵੀਂ ਦਿੱਲੀ ਵੱਲੋਂ ਦੋ ਦਿਨਾਂ ਅੰਗਰੇਜ਼ੀ ਕਾਰਜਸ਼ਾਲਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਛੇਵੀਂ ਤੋਂ ਦੱਸਵੀਂ ਤੱਕ ਦੇ ਅਧਿਆਪਕਾਂ ਨੇ ਭਾਗ ਲਿਆ। ਇਸ ਵਿੱਚ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਜੀ ਨੇ ਉਦਘਾਟਨੀ ਭਾਸ਼ਣ ਵਿੱਚ ਹਾਜ਼ਰ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ …
Read More »Two Day Capacity Building Program for Teachers at DAV Public School
Amritsar, Jan 9 (Punjab Post Bureau) – Under the aegis of DAV CAE, Regional Training Centre (Amritsar Zone) DAV CMC, New Delhi, a two day Capacity Building Programme for Teachers teaching English to Std VI to Std X was held at DAV Public School, Lawrence Road. The workshop was inaugurated by the Regional Director, Punjab Zone A, Dr. (Mrs.) Neelam …
Read More »ਮਾੜੀ ਕੰਬੋਕੇ ਵਿਖੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ
ਭਿੱਖੀਵਿੰਡ, 9 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ)- ਅੱਡਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡ ਪਹੂਵਿੰਡ ਤੋਂ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਕੱਢਿਆ ਗਿਆ, ਜੋ ਕਿ ਗੁਰਦੁਆਰਾ ਜਨਮ ਅਸਥਾਨ ਪਹੁਵਿੰਡ ਤੋਂ ਅਰੰਭ ਹੋ ਕੇ ਵੀਰਮ, ਨਾਰਲਾ, ਮਾੜੀ ਮੇਘਾ, ਮਾੜੀ ਊਧੋਕੇ ਹੁੰਦਾ ਹੋਇਆ ਜਦੋਂ ਪਿੰਡ ਮਾੜੀ ਕੰਬੋਕੇ ਵਿਖੇ ਪਹੁੰਚਿਆ ਤਾਂ ਉਥੇ ਧੰਨ-ਧੰਨ ਬਾਬਾ ਨਰੈਣ ਦਾਸ …
Read More »ਬਿਜਲੀ ਬੋਰਡ ਵੱਲੋਂ ਬਿਜਲੀ ਚੋਰੀ ਕਰਨ ਵਾਲੀ ਫਰਮ ਨੂੰ 35 ਲੱਖ ਦਾ ਜੁਰਮਾਨਾ
ਸੰਦੌੜ, 9 ਜਨਵਰੀ (ਹਰਮਿੰਦਰ ਸਿੰਘ ਭੱਟ) -ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਬੇਸੱਕ ਪੰਜਾਬ ਸਰਕਾਰ ਦੇ ਆਲਾ ਵਿਭਾਗ ਕੋਲੋਂ ਕਰੋੜਾਂ ਰੁਪਏ ਲੈਣੇ ਹਨ ਪਰ ਇਸ ਕੜੀ ਤਹਿਤ ਪ੍ਰਾਈਵੇਟ ਫਰਮਾਂ ਵੀ ਲੈਣਦਾਰੀਆਂ ਵਿੱਚ ਕਿਸੇ ਕੀਮਤ ਤੇ ਘੱਟ ਨਹੀਂ ।ਇਸੇ ਤਰਜ ਤੇ ਨਜ਼ਦੀਕੀ ਪਿੰਡ ਕੁਠਾਲਾ ਵਿਖੇ ਸਥਿਤ ਠੰਢੇ ਦੁੱਧ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ‘ਤੇ ਐਕਸ਼ੀਅਨ ਇਨਫੋਰਸਮੈਂਟ ਵੱਲੋਂ ਆਪਣੀ ਟੀਮ ਸਮੇਤ ਛਾਪੇਮਾਰੀ …
Read More »ਮਾਘੀ ਦੀ ਰੈਲੀ ਪੰਜਾਬ ਦੇ ਇਤਿਹਾਸਕ ਕਾਂਤੀ ਲਿਆਏਗੀ- ਪ੍ਰੋ: ਬਲਜਿੰਦਰ ਕੌਰ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਨੇ ਅਰਵਿੰਦ ਕੇਂਜਰੀਵਾਲ ਮੁੱਖ ਮੰਤਰੀ ਦਿੱਲੀ ਦੀ 14 ਜਨਵਰੀ 2016 ਨੂੰ ਮਾਘੀ ਤੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ ਦੇ ਪ੍ਰਚਾਰ ਲਈ ਮਾਨਸਾ ਵਿਧਾਨ ਸਭਾ ਦੇ ਪਿੰਡ ਜੋਗਾ ਵਿੱਚ ਨੁਕੜ ਮੀਟਿੰਗ ਕੀਤੀ ਜੋ ਕਿ ਇੱਕ ਰੈਲੀ ਦਾ ਰੂਪ ਧਾਰ ਗਈ। ਇਸ ਰੈਲੀ ਨੂੰ ਆਮ ਆਦਮੀ ਪਾਰਟੀ ਦੇ …
Read More »ਮਾਘੀ ਮੇਲੇ ਦੀ ਕਾਨਫਰੰਸ ਵਿੱਚ ਜ਼ਿਲ੍ਹਾ ਬਠਿੰਡਾ ਤੋਂ 800 ਬੱਸਾਂ ਤੇ ਕਾਰਾਂ ਦਾ ਕਾਫਲਾ ਪਹੁੰਚੇਗਾ
ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੈਬਨਿਟ ਮੰਤਰੀ ਪੰਜਾਬ ਅਤੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸਿਕੰਦਰ ਸਿੰਘ ਮਲੂਕਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ 14 ਜਨਵਰੀ ਨੂੰ ਮਾਘੀ ਮੇਲਾ, ਸ਼੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਕਾਨਫਰੰਸ, ਵਿੱਚ ਜਿਲ੍ਹਾ ਬਠਿੰਡਾ ਤੋਂ 800 ਬੱਸਾਂ ਅਤੇ ਕਾਰਾਂ ਦਾ ਕਾਫਲਾ ਕਾਨਫਰੰਸ ਵਿੱਚ ਪਹੁੰਚੇਗਾ। ਉਨ੍ਹਾਂ ਕਿਹਾ …
Read More »
Punjab Post Daily Online Newspaper & Print Media