Wednesday, November 25, 2026

Monthly Archives: January 2016

ਜਿਲ੍ਹਾ ਸਿੱਖਿਆ ਅਫਸਰ ਗੋਇਲ ਨੂੰ ਭਾਰੀ ਸਦਮਾ- ਭਾਂਜੀ ਦਾ ਦਿਹਾਂਤ

ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸਾਬਕਾ ਜਿਲ੍ਹਾ ਸਿੱਖਿਆ ਅਫਸਰ ਅਤੇ ਮੌਜੂਦਾ ਫਰੀਦਕੋਟ ਸ਼ਿਵਪਾਲ ਗੋਇਲ ਨੂੰ ਉਦੋਂ ਭਾਰੀ ਸਦਮਾ ਲਗਿਆ ਜਦ ਕਿ ਉਨ੍ਹਾਂ ਦੀ ਭਾਂਜੀ ਅਤੇ ਹੋਣਹਾਰ ਬੱਚੀ ਡਾ: ਨਿਸ਼ਾ ਭਰ ਜਵਾਨੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰਕੇ ਪਰਿਵਾਰ ਨੂੰ ਸਦਵੀਂ ਵਿਛੋੜਾ ਦੇ ਗਈ। ਇਸ ਮੌਕੇ ਲੈਕਚਰਾਰ ਯੂਨੀਅਨ ਵਲੋਂ ਪਰਿਵਾਰ ਨਾਲ …

Read More »

ਐਨ.ਐਸ.ਐਸ ਵਲੰਟੀਅਰਾਂ ਵਲੋਂ ਨਸ਼ਿਆਂ ਵਿਰੁੱਧ ਤੇ ਬੇਟੀ ਬਚਾਓ, ਬੇਟੀ ਪੜ੍ਹਾਓ ਰੈਲੀ

ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਐਸ ਐਸ ਡੀ ਗਰਲਜ਼ ਕਾਲਜ ਦੇ ਐਨ ਐਸ ਐਸ ਸੱਤ ਰੋਜ਼ਾ ਕੈਂਪਸ ਦੌਰਾਨ ਪਿੰਡ ਗਿੱਲ ਪੱਤੀ ਵਿਖੇ ਵਲੰਟੀਅਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਕਰਨ ਉਪਰੰਤ ਵਲੰਟੀਅਰਾਂ ਵਲੋਂ ਬੱਸ ਸਟੈਂਡ ਦੀ ਅਤੇ ਆਸ ਪਾਸ ਗਲੀਆਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਪ੍ਰਧਾਨ ਨੰਦ ਲਾਲ ਅਤੇ ਪ੍ਰਧਾਨਗੀ ਕਾਲਜ ਸਕੱਤਰ ਡਾ: ਪੀ ਕੇ ਗੁਪਤਾ …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਨਲਾਈਨ ਮੋਬਾਇਲ ਐਪ ਕੀਤਾ ਲੋਕ ਅਰਪਣ

ਬਠਿੰਡਾ, 9 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਸੰਚਾਰ ਅਤੇ ਸੂਚਨਾ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਂਦੇ ਹੋਏ ਗੂਗਲ ਦੇ ਕੌਮਾਂਤਰੀ ਬਾਜ਼ਾਰ ਵਿਚ ਆਪਣੀ ਦਫ਼ਤਰੀ ਆਨਲਾਈਨ ਐਂਡਰਾਇਡ ਮੋਬਾਇਲ ਐਪਲੀਕੇਸ਼ਨ ‘ਜੀ.ਕੇ.ਯੂ’ ਲੋਕ ਅਰਪਣ ਕੀਤੀ। ਇਸ ਐਪ ਨਾਲ ਦਫ਼ਤਰੀ ਕੰਮਕਾਜ ਵਿਚ ਤੇਜ਼ੀ ਅਤੇ ਸੁਧਾਰ ਆਉਣ ਦੇ ਨਾਲ-ਨਾਲ ਯੂਨੀਵਰਸਿਟੀ ਕੋਰਸਾਂ ਲਈ ਦਾਖ਼ਲਾ ਵਿਧੀ ਤੇ ਨਿਯਮਾਵਲੀ, ਇਮਤਿਹਾਨਾਂ …

Read More »

ਐਸ.ਡੀ.ਐਮ ਵੱਲੋਂ ਲੋਕਾਂ ਨੂੰ ਪਲਾਸਟਿਕ ਡੋਰ ਨਾਲ ਪਤੰਗਬਾਜ਼ੀ ਨਾ ਕਰਨ ਦੀ ਅਪੀਲ

ਬਟਾਲਾ, 1 ਜਨਵਰੀ (ਨਰਿੰਦਰ ਸਿੰਘ ਬਰਨਾਲ)- ਐਸ.ਡੀ.ਐਮ. ਬਟਾਲਾ ਸ੍ਰੀ ਸੌਰਭ ਅਰੋੜਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਕਰਨ ਲਈ ਪਲਾਸਟਿਕ ਡੋਰ (ਚਾਈਨਾ ਡੋਰ) ਦੀ ਵਰਤੋਂ ਹਰਗਿਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਪਲਾਸਟਿਕ ਡੋਰ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਾਰੇ ਲੋਕਾਂ ਨੂੰ ਇਸ ਮੁਹਿੰਮ ਦਾ …

Read More »

ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਚ ਮੱਛੀ ਪਾਲਣ ਧੰਦੇ ਨੂੰ ਅਪਨਾਉਣ ਲੱਗੇ ਕਿਸਾਨ

ਬਟਾਲਾ, 9 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਨੀਲੀ ਕ੍ਰਾਂਤੀ ਤਹਿਤ ਕਿਸਾਨ ਵੀਰਾਂ ਨੂੰ ਮੱਛੀ ਪਾਲਣ ਦਾ ਧੰਦਾ ਅਪਨਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ, ਜਿਸਦੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ‘ਚ ਇਸਦੇ ਹਾਂ-ਪੱਖੀ ਨਤੀਜੇ ਦੇਖਣ ਨੂੰ ਮਿਲੇ ਹਨ। ਸਾਲ 2015 ਦੌਰਾਨ 77.85 ਹੈਕਟੇਅਰ ਰਕਬਾ ਮੱਛੀ ਪਾਲਣ ਦੇ ਅਧੀਨ ਨਵਾਂ ਆਇਆ ਹੈ ਜੋ ਕਿ ਕਿਸਾਨਾਂ ਦਾ ਇਸ ਧੰਦੇ ਪ੍ਰਤੀ ਲਗਾਅ ਨੂੰ …

Read More »

CM DESCRIBES AAP AS ‘MIRAGE’

AAP GOVERNMENT IN DELHI HAS FAILED ON ALL FRONTS Jonsh Muhaal (Amritsar), Jan 9 (Punjab Post Bureau)- Terming that the Aam Aadmi Party (AAP) came to power in Delhi by misleading the electorate, the Punjab Chief Minister Mr. Parkash Singh Badal today said that AAP government has not fulfilled any of its promise and has failed to deliver anything to …

Read More »

ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ਨੂੰ ਇਕ ਛਲਾਵਾ ਦੱਸਿਆ-ਬਾਦਲ

ਸ੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਮਾਂ ਪਾਰਟੀ ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਦਿੱਲੀ ਵਿਚ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਵੋਟਰਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਉਹ ਹਰ ਫਰੰਟ ‘ਤੇ ਬੁਰੀ ਤਰ੍ਹਾਂ ਨਾਲ ਫੇਲ …

Read More »

ਪ੍ਰਧਾਨ ਮੰਤਰੀ ਵਲੋਂ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸ਼੍ਰੀ ਮੁਫ਼ਤੀ ਮੁਹੰਮਦ ਦੀ ਮੌਤ ਤੇ ਡੂੰਘੇ ਦੁਖ ਦਾ ਇਜ਼ਹਾਰ ਕੀਤਾ ਹੈ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਮੁਫ਼ਤੀ ਸਾਹਿਬ ਦੇ ਗ਼ਮਗੀਨ ਵਿਛੋੜੇ ਨਾਲ ਸਮੁੱਚੇ ਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਸਮੂਹ ਵਸਨੀਕਾਂ ਨੂੰ ਭਾਰੀ ਘਾਟਾ ਪਿਆ ਹੈ। ਉਹਨਾਂ ਕਿਹਾ ਕਿ ਸਵਰਗੀ …

Read More »

ਨੌਕਰਸ਼ਾਹੀ ਵਿਕਾਸ ਅਤੇ ਲੋਕਾਂ ਦੇ ਅੱਗੇ ਵਧਣ ਦੇ ਰਸਤੇ ਵਿੱਚ ਮੁੱਖ ਰੁਕਾਵਟ – ਚਾਹਲ

ਜਲੰਧਰ, 8 ਜਨਵਰੀ (ਬਿਊਰੋ)- ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਸਾਡੀ ਨੌਕਰਸ਼ਾਹੀ ਵਿਕਾਸ ਅਤੇ ਲੋਕਾਂ ਦੇ ਅੱਗੇ ਵਧਣ ਦਾ ਰਸਤੇ ਵਿੱਚ ਮੁੱਖ ਰੁਕਾਵਟ ਬਣੀ ਹੋਈ ਹੈ। ਸ. ਚਾਹਲ ਜੋ ਉੱਤਰ ਪ੍ਰਦੇਸ਼ ਸਰਕਾਰ ਦੇ ਸੱਦੇ ‘ਤੇ ਇੱਥੇ ਪਰਵਾਸੀ ਭਾਰਤੀ ਸੰਮਲੇਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ਼ ਆਪਣੀ …

Read More »