Wednesday, November 25, 2026

Monthly Archives: January 2016

 ਪਠਾਨਕੋਟ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਬਾਲ ਕੇ ਸ਼ਰਧਾਂਜਲੀ ਭੇਟ

ਅੰਮ੍ਰਿਤਸਰ. 4 ਜਨਵਰੀ (ਜਗਦੀਪ ਸਿੰਘ ਸੱਗੂ) ਪਟਾਨਕੋਟ ਦੇ ਏਅਰਫੋਰਸ ਏਅਰ ਬੇਸ ਵਿਖੇ ਕੀਤੇ ਗਏ ਫਿਦਾਇਨ ਹਮਲੇ ਵਿੱਚ ਅੱਤਵਾਦੀਆਂ ਦਾ ਪੂਰੀ ਦਲੇਰੀ ਤੇ ਦ੍ਰਿੜਤਾ ਨਾਲ ਮੁਕਾਬਲਾ ਕਰਦਿਆਂ ਹੋਇਆਂ ਸ਼ਹੀਦ ਹੋਏ ਐਨ. ਐਸ. ਜੀ ਅਤੇ ਏਅਰਫੋਰਸ ਦੇ ਜਵਾਨਾਂ ਲੈਫ. ਕਰਨਲ ਨਿਰੰਜਨ ਬੀ ਕੁਮਾਰ, ਕੁਲਵੰਤ ਸਿੰਘ, ਫਤਹਿ ਸਿੰਘ ਤੇ ਗੁਰਸੇਵਕ ਸਿੰਘ ਦੀਆਂ ਤਸਵੀਰਾਂ ਅੱਗੇ ਮੋਮਬੱਤੀਆਂ ਬਾਲ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਥਾਨਕ …

Read More »

ਡਾ. ਹਰਦੇਵ ਸਿੰਘ ਦੀਆਂ ਲਿਖੀਆਂ ਪੁਸਤਕਾਂ ‘ਗੁਰਮਤਿ ਗਿਆਨ’ ਲੋਕ ਅਰਪਣ

ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡਾ. ਹਰਦੇਵ ਸਿੰਘ ਪ੍ਰਿੰਸੀਪਲ ਦੀਆਂ ਲਿਖੀਆਂ ਤੇ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਪ੍ਰਕਾਸ਼ਿਤ ਪੁਸਤਕਾਂ ‘ਗੁਰਮਤਿ ਗਿਆਨ ਚੌਥਾ ਦਰਜਾ ਭਾਗ ਪਹਿਲਾ ਤੇ ਦੂਜਾ’ ਲੋਕ ਅਰਪਣ ਕੀਤੀਆਂ। ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ …

Read More »

ਗੁਰਬੀਰ ਸਿੰਘ ਗਰੇਵਾਲ ਨੂੰ ਨਿਊਜਰਸੀ ਵਿੱਚ ਸਰਕਾਰੀ ਵਕੀਲ ਬਣਾਉਣ ‘ਤੇ ਅਵਤਾਰ ਸਿੰਘ ਨੇ ਦਿੱਤੀ ਵਧਾਈ

ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਟਾਊਨ ਗਲੈਨਰਾਕ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਸਿੱਖ ਸ. ਗੁਰਬੀਰ ਸਿੰਘ ਗਰੇਵਾਲ ਨੂੰ ਬਰਗਨ ਕਾਊਂਟੀ ਦੀ ਅਦਾਲਤ ਵਿੱਚ ਸਰਕਾਰੀ ਵਕੀਲ ਬਣਾਉਣ ‘ਤੇ ਵਧਾਈ ਦਿੱਤੀ ਹੈ।   ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਗੁਰਬੀਰ ਸਿੰਘ ਗਰੇਵਾਲ ਨੂੰ ਸਰਕਾਰੀ ਵਕੀਲ ਦੇ ਅਹੁਦੇ …

Read More »

ਡਾ. ਅੰਬੇਡਕਰ ਨੇ ਭਾਰਤ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕੀਤੀ – ਵਿਜੇ ਸਾਂਪਲਾ

125ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਯੂਥ ਕਨਵੈਨਸ਼ਨ ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਡਾ. ਭੀਮ ਰਾਓ ਅੰਬੇਡਕਰ ਨੇ ਸਾਡੇ ਦੇਸ਼ ਨੂੰ ਇਕ ਨਵੀਂ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰਦਿਆਂ ਲਿਖਤੀ ਸੰਵਿਧਾਨ ਦਿੱਤਾ ਅਤੇ ਉਨ੍ਹਾਂ ਦੀ ਬਦੌਲਤ ਹੀ ਅੱਜ ਭਾਰਤ ਨੂੰ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦਾ ਮਾਣ ਪ੍ਰਾਪਤ ਹੈ। ਇਹ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ …

Read More »

ਲੋੜਵੰਦ ਅਤੇ ਬੇਸਹਾਰਾ ਲੋਕਾਂ ਨੂੰ ਕੰਬਲ ਵੰਡੇ ਗਏ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਫਰੈਂਡਜ ਕਲੱਬ ਵਲੋਂ ਕੀਤੇ ਸ਼ਿਵਾਲਾ ਬਾਗ ਭਾਈਆਂ ਵਿਖੇ ਸਪੈਸ਼ਲ ਐਂਟੀ ਕਰਾਈਮ ਬਿਉਰੋਂ ਦੇ ਸਾਂਝੇ ਉਪਰਾਲੇ ਦੇ ਤਹਿਤ ਡਾ. ਚਰਨਜੀਤ ਸਿੰਘ ਚੇਤਨਪੁਰਾ ਅਤੇ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿੱਚ ਠੰਡ ਦੇ ਮੌਸਮ ਨੂੰ ਵੇਖਦੇ ਹੋਏ ਲੋੜਵੰਦ ਅਤੇ ਬੇਸਹਾਰਾ ਲੋਕਾਂ ਨੂੰ ਕੰਬਲ ਵੰਡੇ ਗਏ।ਇਸ ਮੌਕੇ ਪੁੱਜੇ ਏਡੀਸੀਪੀ-1 ਹਰਵਿੰਦਰ ਸਿੰਘ ਸੰਧੂ ਨੇ ਕਲੱਬ ਅਤੇ ਸਪੈਸ਼ਲ ਐਂਟੀ …

Read More »

ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ ਗਣਤੰਤਰ ਦਿਵਸ 26 ਜਨਵਰੀ ਨੂੰ

ਧਾਰਕਲਾਂ (ਪਠਾਨਕੋਟ), 24 ਦਸੰਬਰ (ਪ.ਪ)- ਤਹਿਸੀਲ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਆਰ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਉੱਚਾ ਥੜ੍ਹਾ ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਗੁਰਜੀਤ ਸਿੰਘ ਤਹਿਸੀਲਦਾਰ ਨੇ ਬੀ.ਡੀ.ਪੀ.ਓ. ਦਫ਼ਤਰ ਧਾਰਕਲਾਂ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ …

Read More »

ਮਿੱਟੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਸਹੀ ਵਰਤੋਂ ਕਰਨ ਲਈ 3679 ਸਾਇਲ ਹੈਲਥ ਕਾਰਡ ਜਾਰੀ

ਪਠਾਨਕੋਟ, 8 ਜਨਵਰੀ (ਪ.ਪ)- ਜ਼ਿਲ੍ਹਾ ਪਠਾਨਕੋਟ ਅੰਦਰ ਮਿੱਟੀ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਸਹੀ ਵਰਤੋਂ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ 3679 ਸਾਇਲ ਹੈਲਥ ਕਾਰਡ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਦੇ ਨਾਲ ਹੀ ਕਿਸਾਨਾਂ ਨੂੰ ਜੈਵਿਕ ਖੇਤੀ ਵੱਲ …

Read More »

ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ਼ਾਤਮਈ ਢੰਗ ਨਾਲ ਅਰਦਾਸ 10 ਜਨਵਰੀ ਨੂੰ – ਵੇਦਾਂਤੀ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ 10 ਜਨਵਰੀ ਨੂੰ ਅਰਦਾਸ ਦਿਵਸ ਵਜੋ ਮਨਾਉਣ ਦੀ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਪੰਥ ‘ਤੇ ਆਏ ਮੌਜੂਦਾ ਸੰਕਟ ਦੇ ਹੱਲ ਲਈ 10 ਜਨਵਰੀ ਨੂੰ ਦੁਪਿਹਰੇ 12 ਵਜੇ ਸ੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਜੋਦੜੀ ਕੀਤੀ ਜਾਵੇਗੀ, ਜਿਸ ਵਿੱਚ ਸਮੂਹ …

Read More »

ਬੀਬੀ ਬਲਜੀਤ ਕੌਰ ਭਾਟੀਆ ਨੇ ਕੌਸਲਰ ਵਜੋਂ ਸੁੰਹ ਚੁੱਕੀ

ਪੱਟੀ, 8 ਜਨਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਜਿਮਨੀ ਚੋਣ ‘ਚ ਵਾਰਡ ਨੰਬਰ 11 ਤੋਂ ਬਿਨਾਂ ਮੁਕਾਬਲਾ ਜੇਤੂ ਰਹੇ ਸ਼ੌਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬਲਜੀਤ ਕੋਰ ਭਾਟੀਆ ਨੇ ਕੌਂਸਲਰ ਵੱਜੋਂ ਸੁੰਹ ਚੁੱਕੀ।ਨਗਰ ਕੌਂਸਲ ਪੱਟੀ ਦੇ ਦਫਤਰ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਨਗਰ ਕੌਸਲ ਪਰਧਾਨ ਸੁਰਿੰਦਰ ਕਮਾਰ ਸ਼ਿੰਦਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ ।ਜਿਸ ਵਿਚ ਸਮੂਹ ਕੌਸਲਰਾਂ ਅਤੇ …

Read More »

ਭਾਰਤ ਸਰਕਾਰ ਵੱਲੋਂ ਮੁਫ਼ਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 7 ਜਨਵਰੀ (ਬਿਊਰੋ) – ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫ਼ਤੀ ਮੁਹੰਮਦ ਸਈਦ ਦੇ ਦੁਖਦਾਈ ਦੇਹਾਂਤ ਉੱਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ। ਸ੍ਰੀ ਸਈਦ ਦਾ ਦੇਹਾਂਤ ਅੱਜ ਨਵੀਂ ਦਿੱਲੀ ਦੇ ਆੱਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਸ) ਵਿੱਚ ਹੋਇਆ। ਮੰਤਰੀ ਮੰਡਲ ਨੇ ਸ੍ਰੀ ਮੁਫ਼ਤੀ ਮੁਹੰਮਦ ਸਈਦ ਦੀ ਯਾਦ ਵਿੱਚ ਦੋ ਮਿੰਟਾਂ ਦਾ ਮੌਨ ਰੱਖਿਆ। …

Read More »