Wednesday, November 25, 2026

Monthly Archives: January 2016

ਨਵੀਂ ਅਧਿਆਪਕ ਟ੍ਰੇਨਿਗ ਪਾਲਿਸੀ ਅਧੀਨ ਵੱਖ-ਵੱਖ ਵਿਸ਼ਿਆਂ ਦੇ ਪੰਜ ਰੋਜਾ ਸੈਮੀਨਾਰ ਲਗਾਏ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ)- ਐਸ. ਸੀ. ਆਰ. ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਇਨਸਰਵਿਸ ਟ੍ਰੇਨਿਗ ਸੈਂਟਰ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਕਿਰਨ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ 4-1-16 ਤੋ ਸ਼ੁਰੂ ਹੋਏ ਸੈਮੀਨਾਰ ਦੇ ਅੱਜ ਅੰਤਮ ਦਿਨ ਪਿ੍ਰੰਸੀਪਲ ਸ਼੍ਰੀਮਤੀ ਸੁਨੀਤਾ ਕਿਰਨ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਾਨਯੋਗ ਸਿੱਖਿਆ ਮੰਤਰੀ ਦੀ ਯੋਗ ਅਗਵਾਈ ਹੇਠ ਨਵੀਂ ਅਧਿਆਪਕ …

Read More »

ਸਿਆਸੀ ਦਲ ਕੌਮੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਸੌੜੀ ਸਿਆਸਤ ਤੋਂ ਬਖ਼ਸ਼ਣ – ਬਾਦਲ

ਭਿੱਟੇਵੱਡ (ਅੰਮ੍ਰਿਤਸਰ), 8 ਜਨਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿਆਸੀ ਦਲਾਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਜਿਹੇ ਸੰਗੀਨ ਮਸਲਿਆਂ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਆਖਿਆ ਕਿ ਸਿਆਸਤ ਦੇ ਲਈ ਹੋਰ ਵੀ ਕਈ ਮੁੱਦੇ ਹਨ ਤੇ ਕੌਮੀ ਸੁਰੱਖਿਆ ਨਾਲ ਜੁੜੇ ਅਜਿਹੇ ਮਸਲਿਆਂ ਨੂੰ ਸਿਆਸਤ ਤੋਂ ਦੂਰ ਰੱਖਣਾ ਚਾਹੀਦਾ ਹੈ। ਅੱਜ ਇਥੇ …

Read More »

ਕੁੜੀਆਂ ਨੂੰ ਮੁੰਡਿਆਂ ਵਾਂਗ ਅੱਗੇ ਵਧਣ ਦੇ ਬਰਾਬਰ ਮੌਕੇ ਦਿੱਤੇ ਜਾਣ- ਡਾ. ਅਮਨਦੀਪ ਕੌਰ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ) – ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਅੱਗੇ ਵਧਣ ਦੇ ਮੌਕੇ ਦੇਣ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ’ ਤਹਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਅੱਜ ਜ਼ਿਲ੍ਹੇ ਵਿਚ ਸ਼ੁਰੂਆਤ ਕੀਤੀ ਗਈ। ਇਸ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਅੰਮ੍ਰਿਤਸਰ-1 …

Read More »

8ਵੀਂ ਕੌਮੀ ਪਸ਼ੂੁ ਧੰਨ ਚੈਂਪੀਅਨਸ਼ਿਪ ਅਤੇ ਐਕਸਪੋ-2016 ਅਯੋਜਿਤ

ਸ੍ਰੀ ਮੁਕਤਸਰ ਸਾਹਿਬ, 8 ਜਨਵਰੀ (ਗੁਰਚਰਨ ਸਿੰਘ)- ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅ ਵਿਖੇ ਹੋ ਰਹੀ ਅੱਠਵੀਂ ਪਸ਼ੂ ਧਨ ਚੈਪੀਅਨਸ਼ਿਪ ਅਤੇ ਐਕਸਪੋ 2016 ਵਿਚ ਵਿਸ਼ੇਸ਼ ਤੌਰ ਤੇ ਕਨਾਇਨ ਮੈਨੇਜਮੈਂਟ-ਕੁੱਤਿਆਂ ਦਾ ਪਾਲਣ-ਪੋਸ਼ਣ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਪਸ਼ੂ ਪਾਲਕਾਂ ਨੂੰ ਕੁੱਤਿਆਂ ਦੀ ਸਾਂਭ ਸੰਭਾਲ ਸਬੰਧੀ ਖਾਸ ਅਤੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਦੌਰਾਨ ਪਸ਼ੂ ਪਾਲਣ …

Read More »

ਅੰਮ੍ਰਿਤਸਰ ਕੱਪੜਾ ਉਦਯੋਗ ਕਾਮੇ ਸਰਕਾਰੀ ਖ਼ਰਚ ‘ਤੇ ਕਰਨਗੇ ਵਾਰਾਣਸੀ ਦਾ ਦੌਰਾ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ)- ਭਾਰਤ ਸਰਕਾਰ ਦੇ ਕੱਪੜਾ ਮੰਤਰਾਲੇ ਵੱਲੋਂ ਜਾਰੀ ਏਕੀਕ੍ਰਿਤ ਪਾਵਰਲੂਮ ਸੈਕਟਰ ਵਿਕਾਸ ਯੋਜਨਾ ਤਹਿਤ ਸਥਾਨਕ ਕੱਪੜਾ ਉਦਯੋਗ ਤੋਂ ਇਛੁੱਕ ਪਾਵਰਲੂਮ ਸਨਅਤਕਾਰਾਂ/ਕਾਮਿਆਂ ਨੂੰ ਸਰਕਾਰੀ ਖ਼ਰਚ ‘ਤੇ ਵਾਰਾਣਸੀ ਲਿਜਾਣ ਦਾ ਪ੍ਰਸਤਾਵ ਹੈ। ਇਹ ਜਾਣਕਾਰੀ ਦਿੰਦਿਆਂ ਪਾਵਰਲੂਮ ਸੇਵਾ ਕੇਂਦਰ, ਅੰਮ੍ਰਿਤਸਰ ਦੇ ਸਹਾਇਕ ਡਾਇਰੈਕਟਰ ਸ੍ਰੀ ਸੰਜੇ ਚਾੜਕ ਨੇ ਦੱਸਿਆ ਕਿ ਫਰਵਰੀ ਦੇ ਆਖ਼ਰੀ ਹਫ਼ਤੇ ਅੰਮ੍ਰਿਤਸਰ ਦੇ ਕੱਪੜਾ ਉਦਯੋਗ ਤੋਂ 20 …

Read More »

ਜ਼ਿਲ੍ਹਾ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਪੁਨਰਗਠਨ- ਸੱਤ ਮੈਂਬਰਾਂ ਦੀ ਸਰਬਸੰਮਤੀ ਚੋਣ

ਅੰਮ੍ਰਿਤਸਰ, 8 ਜਨਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਪੱਧਰ ਦੀ ਜੈਵ-ਵਿਭਿੰਨਤਾ ਪ੍ਰਬੰਧਨ ਕਮੇਟੀ ਦਾ ਪੁਨਰਗਠਨ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਰਬਸੰਮਤੀ ਨਾਲ ਕਮੇਟੀ ਦੇ 7 ਮੈਂਬਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸ੍ਰੀ ਆਂਗਰਾ ਨੇ ਦੱਸਿਆ ਕਿ ਪੁਨਰਗਠਿਤ ਕੀਤੀ ਗਈ ਇਸ ਕਮੇਟੀ ਦੀ ਮਿਆਦ 5 ਸਾਲ ਦੀ ਹੋਵੇਗੀ। ਵਧੀਕ …

Read More »

ਵਿਸ਼ੇਸ਼ ਕੀਰਤਨ ਸਮਾਗਮ ਗੁ. ਰਕਬ ਗੰਜ ਸਾਹਿਬ ਐਤਵਾਰ ਸਵੇਰੇ ਤੇ ਸਿੰਘ ਸਭਾ ਸ਼ਿਵ ਨਗਰ ਵਿਖੇ ਸ਼ਾਮ ਨੂੰ

ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਤਵਾਰ10 ਜਨਵਰੀ ਨੂੰ ਆਯੋਜਿਤ ਕੀਤੇ ਜਾ ਰਹੇ ਨਗਰ ਕੀਰਤਨ ਦੇ ਅਰੰਭਤਾ ਅਸਥਾਨ ਗੁ. ਰਕਾਬ ਗੰਜ ਸਾਹਿਬ ਵਿਖੇ ਸਵੇਰੇ ਅਤੇ ਨਗਰ ਕੀਰਤਨ ਦੇ ਸਮਾਪਤੀ ਅਸਥਾਨ ਗੁ. ਸ੍ਰੀ ਗੁਰੂ ਸਿੰਘ ਸਭਾ ਸ਼ਿਵ ਨਗਰ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਇਹ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਾਸ਼ਟਰੀ ਬੈਡਮਿੰਟਨ ਟੂਰਨਾਮੈਂਟ ਵਿੱਚ ਜਿੱਤੇ ਸੋਨ ਤਮਗੇ

ਅੰਮ੍ਰਿਤਸਰ, 8 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਨੈਸ਼ਨਲ ਸਪੋਰਟਸ ਬੈਡਮਿੰਟਨ ਟੂਰਨਾਮੈਂਟ ਡੀ.ਏ.ਵੀ. ਪਬਲਿਕ ਸਕੂਲ ਰਾਂਚੀ ਵਿੱਚ ਕਰਵਾਇਆ ਗਿਆ।ਜਿਸ ਵਿੱਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ, ਮਧੁਰ ਬਨੋਟ ਤੇ  ਸ਼ਿਵੋਏ ਕਪੂਰ ਬਾਰ੍ਹਵੀਂ ਜਮਾਤ ਨੇ ਬਹੁਤ ਕਠਿਨ ਮੁਕਾਬਲੇ ਵਿੱਚ ਜਿੱਤ ਪ੍ਰਾਪਤ ਕਰਕੇ ਸੋਨ ਤਮਗਾ ਜਿੱਤਿਆ ।ਇਸ ਮੁਕਾਬਲੇ ਵਿੱਚ ਸਿਮਰਨਜੀਤ ਸਿੰਘ ਨੂੰ 2015 ਦਾ ਸਰਵੋਤਮ ਖਿਡਾਰੀ ਘੋਸ਼ਿਤ ਕੀਤਾ ਗਿਆ।ਅੰਮ੍ਰਿਤਸਰ ਜ਼ੋਨ ਦੇ …

Read More »