Wednesday, November 25, 2026

Monthly Archives: January 2016

ਰੁੱਖ ਲਗਾਓ

ਰੁੱਖ ਹੀ ਹਨ ਸ਼ਾਨ ਅਸਾਡੀ, ਰੁੱਖ ਹੀ ਹਨ ਆਨ ਅਸਾਡੀ… ਰੁੱਖ ਲਗਾਓ-ਰੁੱਖ ਲਗਾਓ, ਹਰ ਪਾਸੇ ਖੁਸ਼ਹਾਲੀ ਲਿਆਓ। ਰੁੱਖ ਹੀ ਹਨ……… ਹਰਿਆਲੀ ਹਰ ਪਾਸੇ ਛਾਵੇ, ਵਾਤਾਵਰਨ ਚਮਕਦਾ ਜਾਵੇ। ਵੇਲ ਬੂਟੀਆਂ ਸੋਹਣੀਆਂ ਲੱਗਣ, ਹਰ ਪਾਸੇ ਉਜ਼ਿਆਲਾ ਛਾਵੇ। ਰੁੱਖ ਹੀ ਹਨ……… ਹਰ ਮਨੁੁੱਖ ਜੇ ਰੁੱਖ ਲਗਾਵੇ, ਆਕਸੀਜਨ ਫਿਰ ਵਧਦੀ ਜਾਵੇ। ਰੋਗ ਬਿਮਾਰੀਆਂ ਦੂਰ ਭਜਾਵੇ, ਹਰ ਸਰੀਰ ਨਿਰੋਗ ਹੋ ਜਾਵੇ। ਰੁੱਖ ਹੀ ਹਨ………   …

Read More »

 ਭਾਰਤ ਦੇ ਰਾਸ਼ਟਰਪਤੀ ਵੱਲੋਂ ਸ੍ਰੀ ਮੁਫਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਪ੍ਰਗਟ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਭਾਰਤ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫਤੀ ਮੁਹੰਮਦ ਸਈਦ ਦੇ ਦੇਹਾਂਤ ‘ਤੇ ਸੋਗ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਦੀ ਪੁੱਤਰੀ ਮਹਿਬੂਬਾ ਮੁਫਤੀ ਨੂੰ ਭੇਜੇ ਇੱਕ ਸੋਗ ਸੰਦੇਸ਼ ਵਿੱਚ ਰਾਸ਼ਟਰਪਤੀ ਨੇ ਕਿਹਾ, ‘ਮੈਂ ਤੁਹਾਡੇ ਪਿਤਾ, ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਸ੍ਰੀ ਮੁਫਤੀ ਮੁਹੰਮਦ ਸਈਦ ਦੇ …

Read More »

 ਸਪੈਸ਼ਲ ਪੁਲਿਸ ਅਫ਼ਸਰਾ ਦੇ ਮਾਣਭੱਤੇ ਵਿੱਚ ਵਾਧਾ

ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੇ ਸਪੈਸਲ ਅਫ਼ਸਰਾਂ ਦਾ ਮਾਣਭੱਤਾ 3000 ਤੋਂ ਵਧਾ ਕੇ 6000 ਰੁਪਏ ਮਹੀਨਾ ਕਰ ਦਿੱਤਾ ਹੈ। ਇਹ ਰਕਮ ਰਾਜ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਸੁਰੱਖਿਆ ਸੰਬੰਧੀ ਖਰਚੇ ਹੇਠ ਕੇਂਦਰ ਸਰਕਾਰ ਵੱਲੋਂ ਅਦਾਇਗੀ ਹੁੰਦੀ ਹੈ।ਪਹਿਲਾ ਭੱਤਾ 2006 ਵਿੱਚ ਵਧਾਇਆ ਗਿਆ ਸੀ।ਇਸ ਨਾਲ ਰਾਜ ਵਿਚ ਅੱਤਵਾਦ ਨਾਲ ਨਜਿੱਠਣ ਲਈ ਵਧੀਆ ਰੋਲ ਨਿਭਾਉੇਣ ਵਾਲਿਆਂ ਦਾ ਮਨੋਬਲ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 16 ਜਨਵਰੀ ਨੂੰ – ਬੇਦੀ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 15 ਜਨਵਰੀ ਨੂੰ ਆਯੋਜਿਤ ਹੋਵੇਗਾ ਅੰਮ੍ਰਿਤਸਰ, 7 ਜਨਵਰੀ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ-ਏ-ਕਮਾਲ, ਸਰਬੰਸ ਦਾਨੀ, ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 16 ਜਨਵਰੀ 2016 ਨੂੰ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਮਣੀ ਕਮੇਟੀ …

Read More »

ਸ੍ਰੀ ਰਮੇਸ਼ਵਰ ਸੰਘਾ ਮੈਂਬਰ ਪਾਰਲੀਮੈਂਟ ਕੈਨੇਡਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 7 ਜਨਵਰੀ (ਗੁਰਪ੍ਰੀਤ ਸਿੰਘ)- ਸ੍ਰੀ ਰਮੇਸ਼ਵਰ ਸੰਘਾ ਮੈਂਬਰ ਪਾਰਲੀਮੈਂਟ ਕੈਨੇਡਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਪਰਕਰਮਾ ਕਰਦੇ ਸਮੇਂ ਸ. ਗੁਰਬਚਨ ਸਿੰਘ ਮੁ’ਖ ਸੂਚਨਾ ਅਧਿਕਾਰੀ ਤੋਂ ਵੱਖੁਵੱਖ ਅਸਥਾਨਾਂ ਦੇ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਸੂਚਨਾ ਕੇਂਦਰ ਵਿਖੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕ’ਤਰ ਨੇ ਸ੍ਰੀ ਰਮੇਸ਼ਵਰ ਸੰਘਾ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ …

Read More »

ਗਵਰਨਮੈਂਟ ਆਫ ਕੈਨੇਡਾ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 7 ਜਨਵਰੀ (ਗੁਰਪ੍ਰੀਤ ਸਿੰਘ)- ਗਵਰਨਮੈਂਟ ਆਫ ਕੈਨੇਡਾ ਕੰਸੋਲੇਟ ਜਨਰਲ ਦੀ ਪ੍ਰੋਗਰਾਮ ਮੈਨੇਜਰ ਮਿਸ ਕਰੋਲ ਮੈਕਨੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਮਿਸ ਕਰੋਲ ਮੈਕਨੇ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ‘ਤੇ …

Read More »

ਹਰਮਨਦੀਪ ਸਿੰਘ ਨੇ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ ਚੋਂ ਜਿੱਤਿਆ ਸੋਨ ਤਗਮਾ

ਅੰਮ੍ਰਿਤਸਰ, 7 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਦੀ ਅਗਵਾਈ ਹੇਠ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸਕੈ: ਪਬਲਿਕ ਸਕੂਲ, ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀ ਹਰਮਨਦੀਪ ਸਿੰਘ +1 ਆਰਟਸ ਨੇ ਗੋਲਡ ਮੈਡਲ ਅਤੇ ਸਿਮਰਤਦੀਪ ਕੌਰ ਨੇ ਬੜੋੜਾ ਵਿਖੇ ਹੋਈ ਸੀ.ਬੀ.ਐਸ.ਈ ਨੈਸ਼ਨਲ ਸਕੇਟਿੰਗ 2015-16 ਦੋਰਾਨ ਚੌਥਾ ਸਥਾਨ ਹਾਸਲ ਕੀਤਾ।ਇਸ ਮੁਕਾਬਲੇ ਵਿਚ ਵੱਖ-ਵੱਖ ਰਾਜਾਂ ਤੋ 5000 ਵਿਦਿਆਰਥੀਆਂ ਨੇ ਭਾਗ ਲਿਆ ।ਪ੍ਰਿੰਸੀਪਲ …

Read More »

ਪੰਜਾਬ ਸਰਕਾਰ ਦੀ ਮੁਫ਼ਤ ਤੀਰਥ ਰੇਲ ਯਾਤਰਾ ਸਿਰਫ ਅਕਾਲੀਆਂ ਲਈ ਲਾਭਕਾਰੀ – ਗਿੱਲ

ਪੱਟੀ, 6 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪੰਜਾਬ ਸਰਕਾਰ ਤੋਂ ਜਦੋਂ ਕੋਈ ਬੱਜ਼ਰ ਗਲਤੀ ਹੋ ਜਾਂਦੀ ਹੈ ਤਾਂ ਧਰਮ ਚੇਤੇ ਆ ਜਾਂਦਾ ਹੈ ਤੇ ਫਿਰ ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ ਪੰਜਾਬ ਵਿਚ ਧਾਰਮਿਕ ਮੁਹਿੰਮ ਸ਼ੁਰੂ ਕੀਤੀ ਜਾਂਦੀ ਹੈ । ਇਸੇ ਨੀਤੀ ਤਹਿਤ ਪਹਿਲਾਂ ਗੁਰੂ ਸਾਹਿਬਾਨਾਂ ਦੇ ਸ਼ਸਤਰ ਦਰਸ਼ਨ ਯਾਤਰਾ ਤੇ ਹੁਣ ਮੁਫਤ ਤੀਰਥ ਰੇਲ ਯਾਤਰਾ ਦੀ ਸ਼ੁਰੂਆਤ …

Read More »

“ਗੁਰਬਾਣੀ ਕੰਠ ਲਹਿਰ” ਸਬੰਧੀ ਬੀਬੀ ਰਜਨੀ ਸਕੂਲ ਵਿਖੇ ਵਿਸ਼ੇਸ਼ ਕਲਾਸਾਂ ਆਰੰਭ

ਪੱਟੀ, 6 ਜਨਵਰੀ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਮੈਂਬਰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬੀਬੀ ਹਰਜਿੰਦਰ ਕੌਰ ਦੇ ਉਦਮਾਂ ਸਦਕਾ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਨੂੰ ਪ੍ਰਚੰਡ ਕਰਨ ਲਈ ਬੀਬੀ ਰਜਨੀ ਸੀ.ਸੈ. ਸਕੂਲ ਵਿਖੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ …

Read More »