Wednesday, November 25, 2026

Monthly Archives: January 2016

Joint Efforts and Actions against terrorism need of the hour – Patrick Brown

Amritsar, Jan. 6 (Punjab Post Bureau)- Member Provincial Parliament, Ontario and Leader of the Official Opposition Mr. Patrick Brown today advocated the need to initiate joint efforts and actions to combat terrorism across the globe. Addressing media persons here before paying obeisance at Golden Temple, Mr. Patrick describing terrorist activities ‘very unfortunate’ and said joint answers to this global evil …

Read More »

ਰਣਜੀਤ ਸਾਗਰ ਡੈਮ ਨੇ ਦਸੰਬਰ 2015 ਦੌਰਾਨ 56.53 ਕਰੋੜ ਦੀ ਬਿਜਲੀ ਪੈਦਾ ਕੀਤੀ

ਪਠਾਨਕੋਟ, 6 ਜਨਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਅਤੇ ਸਿੰਚਾਈ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਮਹੀਨਾ ਦਸੰਬਰ, 2015 ਦੌਰਾਨ 124.24 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 4.55 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 56.53 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ …

Read More »

ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ – ਰੰਧਾਵਾ

ਪਠਾਨਕੋਟ, 6 ਜਨਵਰੀ (ਪ.ਪ)- ਮੱਛੀ ਪਾਲਣ ਧੰਦਾ ਕਿਸਾਨਾਂ ਅਤੇ ਬੇਰੋਜਗਾਰ ਨੌਜਵਾਨਾਂ ਲਈ ਕਮਾਈ ਦਾ ਵਧੀਆ ਸਾਧਨ ਹੈ ਅਤੇ ਵਿਭਾਗ ਵਲੋਂ ਸਮੇਂ-ਸਮੇਂ ‘ਤੇ ਟ੍ਰੇਨਿੰਗ ਕੈਂਪ ਲਗਾ ਕੇ ਮੱਛੀ ਪਾਲਣ ਧੰਦਾ ਸ਼ੁਰੂ ਕਰਨ ਵਾਲੇ ਲੋਕਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਮੱਛੀ ਪਾਲਣ ਵਿਭਾਗ ਦੇ ਜਿਲ੍ਹਾ ਪਠਾਨਕੋਟ ਦੇ ਸੀਨੀਅਰ ਮੱਛੀ ਪਾਲਣ ਅਧਿਕਾਰੀ ਗੁਰਿੰਦਰ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ …

Read More »

ਪੰਜਾਬ ਵਿੱਚ ਆਉਣ ਵਾਲਾ ਸਮਾਂ ਆਪ ਦਾ – ਚੀਮਾ

ਪੱਟੀ, 6 ਜਨਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਭ੍ਰਿਸਟਾਚਾਰ ਤੇ ਨਸ਼ਿਆ ਨੂੰ ਖਤਮ ਕਰੇਗੀ ਅਤੇ ਨੌਜਵਾਨ ਪੀੜੀ ਨੂੰ ਰੋਜਗਾਰ ਦੇਣ ਨੂੰ ਪਹਿਲ ਹੋਵੇਗੀ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਤੋ ਹਰ ਵਰਗ ਦੁਖੀ ਹੈ …

Read More »

ਬਿਮਾਰੀ ਤੋਂ ਪੀੜਤ ਗਰੀਬ ਪਰਿਵਾਰ ਦੀ ਕੀਤੀ ਮਦਦ

ਪੱਟੀ, 6 ਜਨਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਪੱਟੀ ਸ਼ਹਿਰ ਦੇ ਵਸਨੀਕ ਸਤਪਾਲ ਸਿੰਘ ਪੁੱਤਰ ਦਾਰਾ ਸਿੰਘ ਵਾਰਡ ਨੰਬਰ 2 ਦਾ ਪਿਛਲੇ ਮਹੀਨਿਆਂ ਦੋਰਾਨ ਗੁਜਰਾਤ ਦੇ ਸ਼ਹਿਰ ਬੜੋਦਾ ਵਿੱਚ ਫੈਕਟਰੀ ਵਿੱਚ ਕੰਮ ਕਰਦੇ ਸਮੇਂ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਣ ਸਿਰ ਦਾ ਵੱਡਾ ਆਪਰੇਸਨ ਹੋਇਆ ਸੀ। ਸਿਰ ਦੀ ਖੋਪੜੀ ਦਾ ਕੁੱਝ ਹਿੱਸਾ ਲਾਹ ਕੇ ਪਹਿਲੇ ਆਪਰੇਸ਼ਨ ਦਾ ਖਰਚਾ ਤਾਂ …

Read More »

ਬੀ.ਐਸ.ਐਫ ਦੇ 191 ਬਟਾਲੀਅਨ ਦੇ ਜਵਾਨਾ ਦਾ ਪਾਕਿਸਤਾਨੀ ਸਮੱਗਲਰਾ ਨਾਲ ਮੁਠਭੈੜ

6 ਪੈਕਟ ਹੈਰੋਇਨ 1 ਮੋਬਾਇਲ ਸਮੇਤ ਪਾਕਿਸਤਾਨੀ ਸਿੰੰਮ ਬਰਾਮਦ ਖਾਲੜਾ/ਖੇਮਕਰਨ, 6 ਜਨਵਰੀ (ਲਖਵਿੰਦਰ ਗੌਲਣ / ਰਿੰਪਲ ਗੌਲਣ)- ਭਾਰਤ ਪਕਿਸਤਾਨ ਸਰਹੱਦ ਸੈਕਟਰ ਖੇਮਕਰਨ ਵਿਖੇ ਪਿਲਰ ਨੰ: 165/5 ਨੈੜੇ ਪਾਕਿਸਤਾਨੀ ਸਮੱਗਲਰਾ ਵੱਲੋ ਰਾਤ ਦੇ ਸਮੇ ਦਾ ਫਾਇਦਾ ਉਠਾੳਦਿਆ ਬੀ.ੳੈਸ.ਐਫ ਦੇ ਜਵਾਨਾ ਨਾਲ ਮੁਠਭੇੜ ਹੋ ਗਈ ਜਿਸ ਪਿਛੋ ਪਾਕਿਸਤਾਨ ਸਮੱਗਲਰਾ ਦੇ ਖਤਰਨਾਕ ਇਰਾਦਿਆ ਉਤੇ ਬੀ.ਅੇਸ.ਐਫ ਦੇ ਜਵਾਨਾ ਵੱਲੋ ਪਾਣੀ ਫੇਰਦਿਆ 6 ਪੈਕਟ ਹੈਰੋਇਨ 1 ਮੋਬਾਇਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀ ‘ਤੇ ਵਰਕਸ਼ਾਪ ਸ਼ੁਰੂ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਐਚ.ਡੀ.ਫ਼ਪੋਸਟ ਡਾਕਟਰਲ ਸਕਾਲਰਫ਼ਟੀਚਿੰਗ ਫੈਕਲਟੀ ਲਈ ਖੋਜ ਵਿਧੀ ‘ਤੇ ਵਰਕਸ਼ਾਪ ਅੱਜ ਇਥੇ ਸ਼ੁਰੂ ਹੋ ਗਈ। ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 64 ਅਧਿਆਪਕ ਅਤੇ ਖੋਜਾਰਥੀ ਭਾਗ ਲੈ ਰਹੇ ਹਨ। ਡਾਇਰੈਕਟਰ ਰੀਸਰਚ, ਪ੍ਰੋ. ਟੀ.ਐਸ. ਬੇਨੀਪਾਲ ਇਸ ਮੌਕੇ ਮੁੱਖ ਮਹਿਮਾਨ ਸਨ।ਰਾਜਨੀਤੀ ਵਿਗਿਆਨ ਵਿਭਾਗ ਦੇ ਮੁਖੀ ਅਤੇ ਕੋਰਸ …

Read More »

ਵੀ.ਸੀ ਬਰਾੜ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼-ਇਸਤਰੀ) 2015-16 ਦੇ ਜੇਤੂ ਰਹਿਣ ਵਾਲੇ ਖਿਡਾਰੀਆਂ ਨਾਲ ਆਪਣੇ ਦਫਤਰ ਦੇ ਕਮੇਟੀ ਰੂਮ ਵਿਚ ਮਿਲਣੀ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।ਇਹ ਚੈਂਪੀਅਨਸ਼ਿਪ ਬੀਤੇ ਦਿਨੀਂ ਕੇ.ਆਈ.ਆਈ.ਟੀ. ਯੂਨੀਵਰਸਿਟੀ, ਭੁਵਨੇਸ਼ਵਰ ਵਿਖੇ ਸੰਪੰਨ ਹੋਈ। ਡਿਪਟੀ ਡਾਇਰੈਕਟਰ ਖੇਡਾਂ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਖਿਡਾਰੀਆਂ …

Read More »

ਨਾਂਦੇੜ ਸਾਹਿਬ ਦੇ ਦਰਸ਼ਨਾਂ ਤੋਂ ਪਰਤੀ ਰੇਲ ਗੱਡੀ – ਸੰਗਤਾਂ ਦਾ ਰੇਲਵੇ ਸਟੇਸ਼ਨ ‘ਤੇ ਸਵਾਗਤ

ਅੰਮ੍ਰਿਤਸਰ, 6 ਜਨਵਰੀ (ਗੁਰਚਰਨ ਸਿੰਘ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੰਮ੍ਰਿਤਸਰ ਤੋਂ 1 ਜਨਵਰੀ ਨੂੰ ਨਾਂਦੇੜ ਸਾਹਿਬ ਲਈ ਚੱਲੀ ਵਿਸ਼ੇਸ਼ ਰੇਲ ਗੱਡੀ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਇਸ ਦੇ ਨੇੜੇ ਸਥਿਤ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਤੋਂ ਬਾਅਦ ਅੱਜ ਦੇਰ ਸ਼ਾਮ ਅੰਮ੍ਰਿਤਸਰ ਵਾਪਸ ਪਹੁੰਚ ਗਈ। ਅੰਮ੍ਰਿਤਸਰ ਸਟੇਸ਼ਨ ਪਹੁੰਚਣ ‘ਤੇ ਸ਼ਰਧਾਲੂਆਂ ਦਾ ਪੂਰੇ ਜਾਹੋ-ਜਲਾਲ ਨਾਲ ਸ਼ਾਨਦਾਰ ਸਵਾਗਤ ਕੀਤਾ …

Read More »

ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ਹੇਠ ਰਕਬਾ ਵਧਾਉਣ ਸਬੰਧੀ ਸੁਚੇਤ ਰਹਿਣ ਦੀ ਲੋੜ

ਅੰਮ੍ਰਿਤਸਰ, 6 ਜਨਵਰੀ (ਗੁਰਚਰਨ ਸਿੰਘ)- ਕਿਸਾਨਾਂ ਨੂੰ ਰਾਜਮਾਂਹ ਦੀ ਖੇਤੀ ਹੇਠ ਰਕਬਾ ਵਧਾਉਣ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ ਅਤੇ ਇਸ ਦੀ ਖੇਤੀ ਸਿਰਫ ਤਜਰਬੇ ਦੇ ਤੌਰ ‘ਤੇ ਅਤੇ ਮਾਹਿਰਾਂ ਦੀ ਦੇਖ-ਰੇਖ ਹੇਠ ਹੀ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਬਲਵਿੰਦਰ ਸਿੰਘ ਛੀਨਾ ਨੇ ਕਰਦਿਆਂ ਕਿਹਾ ਕਿ ਇਹ ਵੇਖਣ ਵਿਚ ਆਇਆ ਹੈ ਕਿ ਜ਼ਿਲ੍ਹੇ ਵਿਚ ਕਿਸਾਨਾਂ …

Read More »