ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ) ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿੱਤ ਨਗਰ ਕੀਰਤਨ ‘ਚ ਹਾਜ਼ਰੀਆਂ ਭਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਹੋਰ ਸੰਗਤਾਂ।
Read More »Monthly Archives: January 2016
ਪਿੰਡ ਬੁੱਟਰ ਕੱਲਾਂ ਵਿਖੇ ਇਕੋ ਰਾਤ ‘ਚ ਤਿੰਨ ਚੋਰੀਆਂ -ਲੋਕਾਂ ‘ਚ ਸਹਿਮ
ਚੌਂਕ ਮਹਿਤਾ, 28 ਜਨਵਰੀ (ਜੋਗਿੰਦਰ ਸਿੰਘ ਮਾਣਾ)- ਮੰਗਲਵਾਰ ਦੇਰ ਰਾਤ ਪਿੰਡ ਬੁੱਟਰ ਕੱਲਾਂ ਵਿਖੇ ਚੋਰਾਂ ਵੱਲੋ ਪਿੰਡ ‘ਚ ਤਿੰਨ ਜਗਾ੍ਹ ਤੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਦੇ ਕੋਲ ਕਰਿਆਨੇ ਦੀ ਦੁਕਾਨ ਦੇ ਮਾਲਕ ਹਰਭਜਨ ਸਿੰਘ ਨੇ ਦੱਸਿਆ ਕਿ ਚੋਰਾਂ ਵੱਲੋ ਰਾਤ ਸਮੇ ਮੇਰੀ ਦੁਕਾਨ ਦੇ ਤਾਲੇ ਤੋੜ੍ਹ ਕੇ ਨਕਦੀ ਅਤੇ ਹੋਰ ਸਮਾਨ ਸਮੇਤ …
Read More »ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ‘ਚ ਖੋਜ ਦੀ ਮਹੱਤਤਾ ਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਟਾਟਾ ਕੰਸਲਟੈਂਸੀ ਸਰਵਿਸਜ਼ (ਟੀ.ਸੀ.ਐਸ.) ਨਵੀਂ ਦਿੱਲੀ ਦੇ ਚੀਫ ਤਕਨਾਲੋਜੀ ਅਫਸਰ, ਸ੍ਰੀ ਕੇ. ਅਨੰਤ ਕ੍ਰਿਸ਼ਨਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੂਚਨਾ ਤਕਨਾਲੋਜੀ ਅਤੇ ਡਿਜ਼ੀਟਾਈਜ਼ੇਸ਼ਨ ਵਿਚ ਖੋਜ ਦੀ ਮਹੱਤਤਾ ਅਤੇ ਭਵਿੱਖ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਸਾਰੇ ਕੈਂਪਸਾਂ ਦੇ ਕੰਪਿਊਟਰ ਸਾਇੰਸ, ਕੰਪਿਊਟਰ ਇੰਜੀਨਿਅਰਿੰਗ ਅਤੇ ਇਲੈਕਟ੍ਰੋਨਿਕਸ ਤਕਨਾਲੋਜੀ ਵਿਭਾਗ ਤੋਂ 600 ਵਿਦਿਆਰਥੀਆਂ ਨੇ ਭਾਗ ਲਿਆ। …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਲਾਸੀਕਲ ਅਤੇ ਲੋਕ ਸੰਗੀਤ ਬਾਰੇ ਭਾਸ਼ਣ ਆਯੋਜਿਤ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਖੁਰਮਣੀਆ)- ਦਿੱਲੀ ਯੂਨੀਵਰਸਿਟੀ ਦਿੱਲੀ ਦੇ ਪੰਜਾਬੀ ਵਿਭਾਗ ਦੇ ਮੁੱਖੀ, ਡਾ. ਰਵੇਲ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿਖੇ ਖੋਜਾਰਥੀਆਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ।ਉਨ੍ਹਾਂ ਸੰਗੀਤ ਦੇ ਸੰਬੰਧ ਵਿਚ ਪੰਜਾਬ, ਪੰਜਾਬੀਅਤਕੱਲ੍ਹ, ਵਰਤਮਾਨ ਤੇ ਭਵਿੱਖ ਅਤੇ ਕਲਾਸੀਕਲ ਅਤੇ ਲੋਕ ਸੰਗੀਤ ਦੇ ਵਿਕਾਸ ਵਿਚ ਮੀਡੀਆ ਦਾ ਯੋਗਦਾਨ ਵਿਸ਼ੇ ‘ਤੇ ਭਾਸ਼ਣ ਦਿੱਤਾ। ਉਨ੍ਹਾਂ ਮੀਡੀਆ ਦੀ ਮੌਜੂਦਾ …
Read More »Bajwa Brother-Sister Champion Skaters bag honored on Republic Day Celebrations
Amritsar, Jan 28 (Punjab Post Bureau)- Skater and Limca book record holder Raavi Bajwa, student of class-1, Delhi Public School who won gold at ‘All India Open Roller Skating Championships’ Mussoorie, Uttarkhand was honored by Bikram S Majithia at District Republic Day held at Gandhi Ground on Republic Day 26th January. Ace Skater Yuvraj Singh Bajwa, of class-2, Delhi Public …
Read More »ਟ੍ਰਾਈਬਲ ਯੂਥ ਆਦਾਨ-ਪ੍ਰਦਾਨ ਪ੍ਰੋਗਰਾਮ ਵਿਰਸਾ ਵਿਹਾਰ ਵਿਖੇ 5 ਤੋਂ 12 ਫਰਵਰੀ ਤੱਕ
ਅੰਮ੍ਰਿਤਸਰ, 28 ਜਨਵਰੀ (ਗੁਰਚਰਨ ਸਿੰਘ)- ਨਹਿਰੂ ਯੁਵਾ ਕੇਂਦਰ ਸੰਗਠਨ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਟ੍ਰਾਈਬਲ ਯੂਥ ਆਦਾਨ-ਪ੍ਰਦਾਨ ਪ੍ਰੋਗਰਾਮ 05.02.2016 ਤੋਂ 12.02.2016 ਤੱਕ ਵਿਰਸਾ ਵਿਹਾਰ ਵਿਖੇ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੈਮਸਨ ਮਸੀਹ ਜ਼ਿਲਾ ਯੂਥ ਕੋਆਰਡੀਨੇਟਰ ਦੀ ਅਗਵਾਨੀ ਹੇਠ ਆਯੋਜਿਤ ਕੀਤਾ ਜਾ ਰਿਹਾ ਹੈ। ਅੱਜ ਇਸ ਸਬੰਧੀ ਜ਼ਿਲਾ ਐਡਵਾਈਜ਼ਰੀ ਕਮੇਟੀ ਨੂੰ …
Read More »ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਬੰਗਲਾ ਸਾਹਿਬ ਵਿਖੇ ਸੋਮਵਾਰ
ਨਵੀਂ ਦਿੱਲੀ, 28 ਜਨਵਰੀ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਮਵਾਰ 1 ਫਰਵਰੀ ਨੂੰ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਲਾਲਾ ਲਾਜਪਤ ਰਾਇ ਦਾ ਜਨਮ ਦਿਵਸ ਮਨਾਇਆ
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)- ਅੱਜ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਲਾਲਾ ਲਾਜਪਤ ਰਾਇ ਦਾ ਜਨਮ ਦਿਹਾੜਾ ਬੜੇ ਹਰਸ਼ੋਉਲਾਸ ਨਾਲ ਮਨਾਇਆ ਤੇ ਉਸ ਪੰਜਾਬ ਦੇ ਸ਼ੇਰ ਨੂੰ ਸਲਾਮ ਅਰਜ ਕੀਤੀ ਜਿਸ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀ ਸ਼ਹੀਦੀ ਦੇ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਇਕ ਰੋਲ ਪਲੇਅ ਦੁਆਰਾ ਸਾਇਮਨ ਕਮੀਸ਼ਨ ਦਾ ਵਿਰੋਧ ਕੀਤਾ। ਸਕੂਲ …
Read More »DAV Public School Salutes Lala Lajpat Rai on his Birth Anniversary
Amritsar, Jan 28 (Punjab Post Bureau)-The students of DAV Public School, Lawrence Road saluted the Lion of Punjab, Lala Lajpat Rai on his birth anniversary which falls on January 28. Lala Lajpat Rai was one of the foremost leaders who fought against British rule in India. The students paid homage to the great freedom fighter for his immense courage …
Read More »ਕੈਪਟਨ ਅਮਰਿੰਦਰ ਸਿੰਘ 31 ਜਨਵਰੀ ਨੂੰ ਪਹੁੰਚਣਗੇ ਸੰਦੌੜ ਵਿਖੇ
ਸੰਦੌੜ, 28 ਜਨਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਦੇ ਹਰੇਕ ਵਰਕਰ ਨੂੰ ਬਰਾਬਰ ਮਾਨ ਸਨਮਾਨ ਦੇ ਕੇ ਪਾਰਟੀ ਨੂੰ ਖ਼ੁਸ਼ੀ ਮਹਿਸੂਸ ਹੁੰਦੀ ਹੈ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਕਾਂਗਰਸ ਪਾਰਟੀ ਦੇਸ਼ ਦੀ ਸਭ ਤੋਂ ਮਜ਼ਬੂਤ ਪਾਰਟੀ ਹੈ ਜਿਸ ਦਾ ਕਾਰਨ ਪਾਰਟੀ ਵਰਕਰਾਂ ਵਿਚ ਏਕਤਾ ਅਤੇ ਦੇਸ਼ਵਾਸੀਆਂ ਦੀ ਸੇਵਾ ਭਾਵਨਾਵਾਂ ਨੂੰ ਦ੍ਰਿੜ੍ਹਤਾ ਨਾਲ ਨਿਭਾਉਣ ਦਾ ਕੀਤਾ ਪ੍ਰਣ …
Read More »
Punjab Post Daily Online Newspaper & Print Media