Wednesday, November 25, 2026

Monthly Archives: January 2016

ਏ. ਐਸ. ਓ ਵੱਲੋਂ ਸਕੂਲਾਂ ਨੂੰ ਚਾਈਨਾ ਡੋਰ ਖਿਲਾਫ ਮੁਹਿੰਮ ਚਲਾਉਣ ਦੀ ਅਪੀਲ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਐਸੋਸੀਏਟਿਡ ਸਕੂਲ ਆਰਗੇਨਾਈਜ਼ੇਸ਼ਨ ਦੇ ਜਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਮਜੀਠਾ ਦੀ ਅਗਵਾਈ ਵਿੱਚ ਰੱਤੜਾ ਪਬਲਿਕ ਸਕੂਲ ਵਿਖੇ ਹੋਈ ਇੱਕ ਭਰਵੀਂ ਮੀਟਿੰਗ ‘ਚ ਸਕੂਲ ਪ੍ਰਬੰਧਕਾਂ ਨੂੰ ਚਾਈਨਾ ਡੋਰ ਖਿਲਾਫ ਲਾਮਬੰਦ ਹੋਣ ਦਾ ਸ’ਦਾ ਦਿੱਤਾ ਗਿਆ।ਸ: ਮਜੀਠਾ ਨੇ ਕਿਹਾ ਕਿ ਸਾਰੇ ਸਕੂਲ ਮੁੱਖੀ ਸਵੇਰ ਦੀ ਸਭਾ ਸਮੇਂ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਨੁਕਸਾਨ ਸਬੰਧੀ ਜਾਗਰੂਕ ਕਰਦੇ ਹੋਏ ਉਹਨਾਂ …

Read More »

ਗੋਲਡੀ ਦੀ ਅਗਵਾਈ ਵਿੱਚ ਹੋਇਆ ਕਾਹਲੋਂ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਯੂਥ ਅਕਾਲੀ ਦਲ (ਮਾਝਾ ਜੋਨ) ਦੇ ਨਵ-ਨਿਯੁੱਕਤ ਪ੍ਰਧਾਨ ਸ੍ਰ: ਰਵੀਕਰਨ ਸਿਘ ਕਾਹਲੋਂ ਅਕਾਲੀ ਹਾਈ ਕਮਾਨ ਵੱਲੋਂ ਸੌਂਪੀ ਜਿਮੇਵਾਰੀ ਸਾਂਭਣ ਤੋਂ ਪਹਿਲਾਂ ਪਰਮਾਤਮਾ ਆਸ਼ੀਰਵਾਦ ਲੈਣ ਲਈ ਰੂਹਾਨੀਅਤ ਦੇ ਕੇਂਦਰ ਸਚਖੰਡ ਸ੍ਰੀ ਹਰਿਮਦਰ ਸਾਹਿਬ ਵਿਖੇ ਸੀਸ ਨਿਵਾਉਣ ਪੁੱਜੇ।ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿਘ ਗੋਲਡੀ ਦੀ ਅਗਵਾਈ ‘ਚ ਅਕਾਲੀ ਆਗੂਆਂ ਅਤੇ ਵਰਕਰਾਂ …

Read More »

’ਵਿਗਿਆਨ ਰਤਨ’ ਐਵਾਰਡ ਜੇਤੂ ਡਾ. ਗੋਇਲ ਨੇ ਗਲੋਬਲ ਇੰਸਟੀਚਿਊਟ ਵਿਖੇ ਡਾਇਰੈਕਟਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ‘ਵਿਗਿਆਨ ਰਤਨ’ ਅਵਾਰਡ ਜੇਤੂ ਡਾ. ਰਾਜੇਸ਼ ਗੋਇਲ ਨੇ ਹਾਲਹੀ ਵਿਚ ਗਲੋਬਲ ਇਸੰਟੀਚਿਊਟ ਅੰਮ੍ਰਿਤਸਰ ਵਿਖੇ ਡਾਇਰੈਕਟਰ ਦਾ ਪੱਦ ਸੰਭਾਲਿਆ। ਇਸ ਮੌਕੇ ਤੇ ਇੰਸਟੀਚਿਊਟ ਦੇ ਚੇਅਰਮੈਨ ਡਾ. ਬੀ.ਐਸ. ਚੰਦੀ ਅਤੇ ਵਾਇਸ ਚੇਅਰਮੈਨ ਡਾ. ਆਕਾਸ਼ਦੀਪ ਸਿੰਘ ਨੇ ਉਨ੍ਹਾਂ ਦਾ ਕਰ ਕਮਲਾਂ ਨਾਲ ਨਿੱਘਾ ਸਵਾਗਤ ਕੀਤਾ। ਡਾ. ਗੋਇਲ ਦੇ ਸਵਾਗਤੀ ਭਾਸ਼ਣ ਵਿਚ ਡਾ. ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਡਾ. …

Read More »

ਪੁਰਾਣੇ ਵਾਹਨਾਂ ਦੇ ਅੰਦਰੂਨੀ ਸ਼ਹਿਰ ਵਿੱਚ ਦਾਖ਼ਲੇ ‘ਤੇ ਪਾਬੰਦੀ

ਅੰਮ੍ਰਿਤਸਰ, 5 ਜਨਵਰੀ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਭਾਰੀ ਵਾਹਨ), ਜਿਨ੍ਹਾਂ ਦੀ …

Read More »

ਦਿੱਲੀ ਕਮੇਟੀ ਵਲੋਂ ਸਿੱਖ ਪਰਿਵਾਰ ਦੀ ਕੁੱਟ ਮਾਰ ਦੇ ਮਾਮਲੇ ਵਿੱਚ ਗੈਰ ਜਮਾਨਤੀ ਧਾਰਾਵਾਂ ਲਾਉਣ ਦੀ ਮੰਗ

ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ)- ਬੀਤੇ 20 ਦਸੰਬਰ ਨੂੰ ਰਾਜੌਰੀ ਗਾਰਡਨ ਦੇ ਇਕ ਮਾੱਲ ਵਿਖੇ ਸਿੱਖ ਪਰਿਵਾਰ ਨਾਲ ਹੋਈ ਕੁੱਟ ਮਾਰ ‘ਤੇ ਥਾਣਾ ਰਾਜੌਰੀ ਗਾਰਡਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਦਾ ਦਾਇਰਾ ਵਧਾਉਣ ਦੀ ਅਪੀਲ ਕੀਤੀ ਗਈ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਇਸ ਬਾਬਤ …

Read More »

ਡੀ.ਏ.ਵੀ. ਪਬਲਿਕ ਸਕੂਲ ਲਾਰੰਸ ਰੋਡ ਸੋਨ ਤਮਗੇ ਜਿੱਤੇ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ)- ਸੀ.ਬੀ.ਐਸ.ਈ. ਨੈਸ਼ਨਲ ਸਕੇਟਿੰਗ ਚੈਂਪੀਅਨਸ਼ਿਪ ਉਰਮੀ ਸਕੂਲ ਵਦੋਦਰਾ (ਗੁਜਰਾਤ) ਵਿੱਚ ਕਰਵਾਈ ਗਈ ਜਿਸ ਵਿੱਚ ਵੱਖਸ਼ਵੱਖ ਰਾਜਾਂ ਦੇ 700 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸਤਵੀਂ ਜਮਾਤ ਦੇ ਵਿਦਿਆਰਥੀ ਰਾਹੁਲ ਰਾਏ ਨੇ 300 ਮੀਟਰ ਰਿੰਕ ਰੇਸਸ਼ਂ ਵਿੱਚ ਸੋਨੇ ਦਾ ਤਮਗਾ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਗੇਮਜ਼ ਫੈਡਰੇਸ਼ਨ ਆਫ਼ ਇੰਡੀਆ …

Read More »

DAV Public Wins Gold Medal in CBSE National Skating Championship

  Amritsar, Jan 5 (Punjab Post Bureau)- Rahul Rai of Std VII of  DAV Public School , Lawrence Road won a Gold Medal in 300 metre Rink Race I in CBSE National Roller Skating Championship held at Urmi School, Vadodara, Gujarat recently. As many as 700 participants from 13 states of India participated in this championship . The young skater …

Read More »

ਪਠਾਨਕੋਟ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਸੁਖਬੀਰ ਨੂੰ ਜ਼ਿੰਮੇਵਾਰ ਬਣਾਇਆ ਜਾਵੇ – ਚੰਨੀ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਪੰਜਾਬ ਦੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਪੰਜਾਬ ਪੁਲਿਸ ਦੀ ਇੰਟੈਲੀਜੇਂਸ ਦੀ ਨਾਕਾਮੀ ਲਈ ਦੇਸ਼ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ। ਗ੍ਰਹਿ ਮੰਤਰੀ ‘ਤੇ ਵਰ੍ਹਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ 15 ਦਿਨ ਪਹਿਲਾਂ ਚੇਤਾਵਨੀ ਮਿੱਲਣ ਦੇ ਬਾਵਜੂਦ ਕਿਉਂ ਪੁਲਿਸ ਨੇ …

Read More »

ਬੀਰ ਖਾਲਸਾ ਦਲ ਨੇ ਨੌਜਵਾਨਾਂ ਨੂੰ ਪੰਥਕ ਸੇਵਾਵਾਂ ਲਈ ਇਕਜੁੱਟ ਕਰਨਾ ਸ਼ੁਰੂ ਕੀਤਾ

ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ)- ਨੌਜਵਾਨਾਂ ਨੂੰ ਧਰਮ ਦੇ ਨਾਲ ਜੋੜਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਾਸਟਰ ਤਾਰਾ ਸਿੰਘ ਵੱਲੋਂ ਬਣਾਈ ਗਈ ਗੈਰ ਸਿਆਸ਼ੀ ਜਥੇਬੰਦੀ ਬੀਰ ਖਾਲਸਾ ਦਲ ਨੇ ਦਿੱਲੀ ਵਿੱਖੇ ਆਪਣੇ ਕਾਰਜ ਖੇਤਰ ਨੂੰ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਦਲ ਦੇ ਦਿੱਲੀ ਵਿਖੇ ਮੁਖੀ ਸੁਰਿੰਦਰ ਸਿੰਘ (ਬਿੱਲਾ) ਅਤੇ ਨੌਜਵਾਨ ਆਗੂ ਸਤਬੀਰ ਸਿੰਘ ਗਗਨ ਵੱਲੋਂ ਪੱਛਮ …

Read More »