ਸੰਦੌੜ, 5 ਜਨਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬੀ ਸੱਭਿਆਚਾਰ ਅਤੇ ਅਦਾਕਾਰੀ ਦੇ ਖੇਤਰ ਵਿੱਚ ਹਮੇਸ਼ਾ ਹੀ ਮਾਨਾਂ ਨੇ ਆਪਣੀ ਅਹਿਮ ਭੁਮਿਕਾ ਨਿਭਾਈ ਹੈ ।ਜਿਨ੍ਹਾਂ ਨੇ ਪੰਜਾਬੀਅਤ ਅਤੇ ਪੰਜਾਬੀ ਅਦਾਕਾਰੀ ਨੂੰ ਸੁਚੱਜੇ ਢੰਗ ਨਾਲ ਪ੍ਰਫੁਲਿਤ ਕੀਤਾ ।ਜਿਸ ਕਾਰਨ ਅੱਜ ਪੂਰੇ ਸੰਸਾਰ ਅੰਦਰ ਪੰਜਾਬੀ ਗਾਇਕੀ ਦਾ ਸਿੱਕ ਚੱਲ ਰਿਹਾ ਹੈ ਅਤੇ ਅਜੌਕੇ ਦੌਰ ਵਿੱਚ ਬਾਲੀਵੁੱਡ ਦੀ ਕੋਈ ਵੀ ਫਿਲਮ ਪੰਜਾਬੀ ਗੀਤ-ਸੰਗੀਤ ਤੋਂ ਬਿਨ੍ਹਾਂ …
Read More »Monthly Archives: January 2016
ਅਮਨਦੀਪ ਸਿੰਘ ਖ਼ਾਲਸਾ ਦਾ ਪਿੰਡ ਅਲੀਪੁਰ ਖ਼ਾਲਸਾ ਤੇ ਬਿਸਨਗੜ੍ਹ ਵਿਖੇ ਸਵਾਗਤ
ਸੰਦੌੜ, 5 ਜਨਵਰੀ (ਹਰਮਿੰਦਰ ਸਿੰਘ ਭੱਟ)- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ, ਉਨ੍ਹਾਂ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਬੇਅੰਤ ਸਿੰਘਾਂ ਦੀਆਂ ਕੌਮ ਪ੍ਰਤੀ ਏਕਤਾ, ਪਰਪੱਕਤਾ ਅਤੇ ਲੁਕਾਈ ਦੀ ਸੇਵਾ ਵਿਚ ਸਮਰਪਿਤ ਹੋ ਕੇ ਦਿੱਤੀਆਂ ਕੁਰਬਾਨੀਆਂ ਤੋ ਪ੍ਰਭਾਵਿਤ ਹੋਏ ਹਿੰਦੂ ਪਰਵਾਰ ਵਿਚ ਜਨਮੇ ਮਹਾਦੇਵ ਰੈਡੀ ਤੋਂ ਖੰਡੇ ਵਾਟੇ ਦਾ ਅੰਮ੍ਰਿਤ ਛੱਕ ਕੇ ਸਿੰਘ ਸੱਜੇ ਭਾਈ ਅਮਨਦੀਪ ਸਿੰਘ ਖ਼ਾਲਸਾ ਜੀ ਜੋ ਕਿ …
Read More »ਪਾਵਰ ਕਾਰਪੋਰੇਸ਼ਨ ਦੇ ਪੈਂਨਸ਼ਨਰ ਪੈਂਨਸ਼ਨ ਨੂੰ ਤਰਸਣ ਲੱਗੇ
ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਇੱਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੰਤਰੀ ਸੁਖਬੀਰ ਬਾਦਲ ਖ਼ਜ਼ਾਨੇ ਖਾਲੀ ਹੋਣ ਦੀਆਂ ਖ਼ਬਰਾਂ ਨੂੰ ਝੂਠ ਦਾ ਪੁਲੰਦਾ ਦੱਸਦੇ ਹੋਏ ਇਸ ਨੂੰ ਵਿਰੋਧੀਆਂ ਦਾ ਕੇਵਲ ਝੂਠਾ ਪ੍ਰਚਾਰ ਕਹਿ ਕੇ ਇਹ ਟਾਹਰਾਂ ਮਾਰਨ ਤੋਂ ਕਦੀ ਪਿੱਛੇ ਨਹੀਂ ਹਟਦੇ ਕਿ ਪੰਜਾਬ ਦੇ ਖ਼ਜ਼ਾਨੇ ਵਿੱਚ ਪੈਸੇ ਦੀ ਕੋਈ …
Read More »ਆਪ ਦੀ ਮੇਲਾ ਮਾਘੀ ਸਿਆਸੀ ਕਾਨਫਰੰਸ 2017 ਲਈ ਇਕ ਮੀਲ ਪੱਥਰ ਸਿੱਧ ਹੋਵੇਗੀ
ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਵਲੋਂ ਮਾਘੀ ਮੇਲੇ ‘ਤੇ ਹੋਣ ਵਾਲੀ ਸਿਆਸੀ ਕਾਨਫਰੰਸ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚੱਲ ਰਹੀਆ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਕੇਂਦਰੀ ਅਬਜਰਵਰ ਮੈਂਬਰ ਰੋਮੀ ਭਾਟੀ ਅਤੇ ਜੋਨਲ ਇੰਚਾਰਜ ਨਰਿੰਦਰਪਾਲ ਭਗਤਾ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਇਸ ਕਾਨਫਰੰਸ ਵਿਚ ਭਾਗ …
Read More »ਦੋ ਮੋਟਰਸਾਈਕਲਾਂ ਦੀ ਚੋਰੀ ਦੇ ਮਾਮਲੇ ਵਿੱਚ ਇੱਕ ਗ੍ਰਿਫਤਾਰ
ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਸ ਐਸ ਪੀ ਸਵਪਨ ਸ਼ਰਮਾ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਸ਼ਹਿਰ ਬਠਿੰਡਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਸਰਗਰਮ ਵਹੀਕਲ ਚੋਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਬਿਕਰਮ ਸਿੰਘ ਪੀ ਪੀ ਐਸ ਕਪਤਾਨ ਪੁਲਿਸ (ਡੀ) ਬਠਿੰਡਾ ਦੀ ਸੁਪਰਵੀਜਨ ਹੇਠ ਗੁਰਮੇਲ ਸਿੰਘ ਪੀ …
Read More »ਨਵੇਂ ਸਾਲ ਦੀ ਸ਼ੁਰੂਆਤ ‘ਤੇ ਪ੍ਰਮਾਤਮਾ ਦਾ ਸ਼ੁਕਰਾਨਾ
ਬਟਾਲਾ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਨਵੇਂ ਸਾਲ 2016 ਦੀ ਸ਼ੁਰੂਆਤ ਮੌਕੇ ਸਰਕਾਰੀ ਹਾਈ ਸਕੂਲ ਦਾਬਾਂਵਾਲ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਸਕੂਲ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸਕੂਲ ਵਿਖੇ ਵਿਦਿਆਰਥੀਆਂ ਤੇ ਸਟਾਫ ਵੱਲੋ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਵਿਦਿਆਰਥੀਆਂ ਤੇ ਸਕੂਲ ਦੀ ਚੜਦੀ ਕਲਾ ਵਾਸਤੇ ਅਰਦਾਸ ਕੀਤੀ ਗਈ। ਸਕੂਲ ਮੁਖ ਅਧਿਆਪਕ ਸ੍ਰੀ ਅਰਜਨ ਦਾਸ …
Read More » ਬਾਦਲ ਵੱਲੋਂ ਸ਼ਹੀਦ ਫਤਿਹ ਸਿੰਘ ਤੇ ਕੁਲਵੰਤ ਸਿੰਘ ਦੇ ਪਰਿਵਾਰਾਂ ਨੂੰ 25-25 ਲੱਖ ਤੇ ਸਰਕਾਰੀ ਨੌਕਰੀ ਦਾ ਐਲਾਨ
ਬਟਾਲਾ/ਗੁਰਦਾਸਪੁਰ, 5 ਜਨਵਰੀ (ਨਰਿੰਦਰ ਸਿੰਘ ਬਰਨਾਲ)- ਪਠਾਨਕੋਟ ਦਹਿਸ਼ਤਗਰਦੀ ਹਮਲੇ ‘ਚ ਦੇਸ਼ ਦੀ ਏਕਤਾ ਤੇ ਅਖੰਡਤਾ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਆਨਰੇਰੀ ਕੈਪਟਨ ਫਤਿਹ ਸਿੰਘ ਅਤੇ ਹਵਾਲਦਾਰ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ 25-25 ਲੱਖ ਰੁਪਏ ਦੀ ਮਾਲੀ ਸਹਾਇਤਾ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਅੱਜ …
Read More »ਅੱਜ ਦੀਆਂ ਸੁਰਖੀਆਂ….
ਸ਼ੋ੍ਮਣੀ ਕਮੇਟੀ ਵੱਲੋਂ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ 5, 6 ਤੇ 7 ਫਰਵਰੀ ਨੂੰ – ਬੇਦੀ
ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼ੋ੍ਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਤੇ ਭਵਿੱਖ ਦੀ ਚਿੰਤਾ ਕਰਦਿਆਂ ਗਲੋਬਲ ਪੱਧਰ ਤੇ ਚਰਚਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 5, 6 ਤੇ 7 ਫਰਵਰੀ 2016 ਨੂੰ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦਾ ਆਯੋਜਨ ਕਰਨ ਸਬੰਧੀ ਇਕੱਤਰਤਾ ਕੀਤੀ। ਸ਼ੋ੍ਮਣੀ …
Read More »ਪਿੰਡ ਸਠਿਆਲਾ ਵਿਖੇ ਮਾਤਾ ਕਰਮ ਕੌਰ ਦੀ ਨੌਵੀ ਬਰਸੀ ਮਨਾਈ ਗਈ
ਰਈਆ, 4 ਜਨਵਰੀ (ਬਲਵਿੰਦਰ ਸੰਧੂ)- ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਦੇ ਪਿੰਡ ਸਠਿਆਲਾ ਨੇੜੇ ਫੋਕਲ ਪੁਆਇੰਂਟ ਵਿਖੇ ਮਾਤਾ ਕਰਮ ਕੌਰ ਦੀ ਨੌਵੀਂ ਬਰਸੀ ਮਨਾਈ ਗਈ। ਇਸ ਮੋਕੇ ਤੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਬਲਜੀਤ ਸਿੰਘ ਭੱਟੀ ਨੇ ਆਪਣੇ ਸਾਂਝੇ ਬਿਆਨ ਵਿਚ ਦੱਸਿਆ ਕਿ ਮਾਤਾ ਕਰਮ ਕੌਰ ਜੀ ਦੀ ਬਰਸੀ ਹਰ ਸਾਲ ਦੀ ਤਰਾਂ …
Read More »
Punjab Post Daily Online Newspaper & Print Media