ਬਠਿੰਡਾ, 4 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਾਹਿਤ ਜਾਗ੍ਰਿਤੀ ਪ੍ਰਤੀ ਸਮਰਪਿਤ ਸਾਹਿਤ ਜਾਗ੍ਰਿਤੀ ਸਭਾ ਬਠਿੰਡਾ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਵਿਸ਼ੇਸ਼ ਬੈਠਕ ਲੇਖਕ ਤਰਸੇਮ ਬਸ਼ਰ ਦੀ ਰਿਹਾਇਸ਼ ਤੇ ਹੋਈ ਜਿਸ ਵਿੱਚ ਲੇਖਕਾਂ ਵੱਲੋਂ ਰਚਨਾਵਾਂ ਪੜੀਆਂ ਗਈਆਂ ਤੇ ਤਤਕਾਲੀ ਹਾਲਾਤਾਂ ਤੇ ਵਿਚਾਰ ਚਰਚਾ ਕੀਤੀ ਗਈ ।ਨਵੇਂ ਸਾਲ ਵਿੱਚ ਕੁੱਝ ਵੀ ਨਾ ਬਦਲਣ ਤੇ ਅਧਾਰਿਤ ਆਪਣੀ ਕਵਿਤਾ ਨਾਲ …
Read More »Monthly Archives: January 2016
ਹਜਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਪਠਾਨਕੋਟ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਦਿੱਤੀ ਅੰਤਿਮ ਵਿਦਾਇਗੀ
ਕਾਹਨੂੰਵਾਨ, 4 ਜਨਵਰੀ (ਨਰਿੰਦਰ ਸਿੰਘ ਬਰਨਾਲ)- ਬੀਤੀ 1 ਅਤੇ 2 ਜਨਵਰੀ ਦੀ ਰਾਤ ਨੂੰ ਪਠਾਨਕੋਟ ਵਿੱਚ ਏਅਰ ਫੋਰਸ ਦੇ ਬੇਸ ਸਟੇਸ਼ਨ ਉੱਪਰ ਹੋਏ ਪਾਕਿਸਤਾਨੀ ਅਤਵਾਦੀਆਂ ਦੇ ਫਿਦਾਈਨ ਹਮਲੇ ਵਿੱਚ ਸ਼ਹੀਦ ਹੋਏ ਕੈਪਟਨ ਠਾਕੁਰ ਫਤਿਹ ਸਿੰਘ ਅਤੇ ਹੌਲਦਾਰ ਕੁਲਵੰਤ ਸਿੰਘ ਦਾ ਅੱਜ ਉਹਨਾਂ ਦੇ ਜੱਦੀ ਪਿੰਡ ਝੰਡਾ ਗੁਜਰਾਂ ਅਤੇ ਚੱਕ ਸ਼ਰੀਫ ਵਿੱਚ ਫੌਜੀ ਸਨਮਾਨਾਂ ਨਾਲ ਅੰਤਮ ਸੰਸਕਾਰ ਕੀਤੇ ਗਏ। ਜਿਸ ਵਿੱਚ …
Read More »ਸੰਗਤ ਦਰਸ਼ਨ ਕਰਨਾ ਹਰ ਕਿਸੇ ਮੁੱਖ ਮੰਤਰੀ ਦੇ ਵੱਸ ਦੀ ਗੱਲ ਨਹੀਂ -ਬਾਦਲ
ਕਾਹਨੂੰਵਾਨ, 4 ਜਨਵਰੀ (ਨਰਿੰਦਰ ਸਿੰਘ ਬਰਨਾਲ)- ਕਿਸੇ ਵੀ ਸੂਬੇ ਜਾਂ ਦੇਸ਼ ਦੀ ਸਰਕਾਰ ਚਲਾਉਣ ਵਾਲੇ ਹਾਕਮਾਂ ਆਪਣੀ ਜਨਤਾ ਦਾ ਜਵਾਬ ਦੇਹ ਮੰਨਿਆ ਜਾਂਦਾ ਹੈ। ਆਪਣੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਲਈ ਉਹਨਾਂ ਵਿੱਚ ਜਾਣਾ ਸਰਕਾਰ ਚਲਾਉਣ ਵਾਲੀ ਧਿਰ ਦਾ ਨੈਤਿਕ ਫਰਜ ਹੈ। ਇਸ ਲਈ ਉਹ ਪੰਜਾਬ ਵਿੱਚ ਲੋਕਾਂ ਨਾਲ ਸੰਗਤ ਦਰਸਨ ਰਾਹੀਂ ਸਿੱਧਾ ਰਾਸਤਾ ਰੱਖ ਰਹੇ ਹਨ ਅਤੇ ਇਹ ਪੂਰੀ …
Read More »ਨਿਰੀਖਨ ਟੀਮ ਤੇ ਡੱਲਾ ਸਕੂਲ ਦੇ ਸਟਾਫ ਵੱਲੋਂ ਪਠਾਨਕੋਟ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਬਟਾਲਾ, 4 ਜਨਵਰੀ (ਨਰਿੰਦਰ ਸਿੰਘ ਬਰਨਾਲ)- ਡਾਇਰੈਕਟਰ ਜਨਰਲ ਸਕੂਲਜ਼ ਪੰਜਾਬ ਤੇ ਜਿਲ੍ਹਾਂ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਦੇ ਹੁਕਮਾਂ ਦੀ ਤਾਮੀਲ ਕਰਦਿਆਂ, ਜਿਲ੍ਹਾ ਨਿਰੀਖਣ ਟੀਮ ਦੇ ਇੰਚਾਰਜ ਅਮਰਜੀਤ ਸਿੰਘ ਭਾਟੀਆ ਵੱਲੋ ਨਿਰੀਖਨ ਦੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਸਰਦੀਆਂ ਦੀਆਂ ਛੂੱੱਟੀਆਂ ਤੋ ਤਰੁੰਤ ਬਾਅਦ ਸਾਲ 2016 ਦੌਰਾਨ ਸਕੂਲ ਖੁਲਦਿਆਂ ਹੀ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਡੱਲਾ ਦਾ ਸਲਾਨਾ ਨਿਰੀਖਣ ਕੀਤਾ। …
Read More »ਅੱਜ ਦੀਆਂ ਸੁਰਖੀਆਂ…..
ਪੰਜਾਬ ਵਾਸੀ ਕੈਪਟਨ ਨੂੰ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ- ਸੁਨੀਲ ਦੱਤੀ
ਅਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਪ੍ਰਦੇਸ਼ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 34 ਦੇ ਇਲਾਕੇ ਗੋਬਿੰਦ ਨਗਰ ਵਿਖੇ ਵਾਰਡ ਚੇਅਰਮੈਨ ਰਾਜਬੀਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਾਬਕਾ ਮੇਅਰ ਅਤੇ ਉਘੇ ਕਾਂਗਰਸੀ ਆਗੂ ਸ੍ਰੀ ਸੁਨੀਲ ਦੱਤੀ ਨੇ ਵਿਸ਼ੇਸ਼ ਤੌਰ …
Read More »ਕਾਹਲੋਂ ਦੇ ਸ੍ਰੀ ਦਰਬਾਰ ਸਾਹਿਬ ਆਉਣ ‘ਤੇ ਮਜੀਠੀਆ ਦੀ ਅਗਵਾਈ ‘ਚ ਹੋਵੇਗਾ ਭਰਵਾਂ ਸਵਾਗਤ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਨਵ ਨਿਯੁਕਤ ਪ੍ਰਧਾਨ ਸ: ਰਵੀਕਰਨ ਸਿੰਘ ਕਾਹਲੋਂ ਦਾ 5 ਜਨਵਰੀ ਨੂੰ ਅੰਮ੍ਰਿਤਸਰ ਆਮਦ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਅੱਜ ਮਜੀਠਾ ਦੇ ਅਕਾਲੀ ਆਗੂਆਂ ਤੇ ਸਰਗਰਮ ਵਰਕਰਾਂ ਵੱਲੋਂ ਸ: ਕਾਹਲੋਂ ਦੇ ਗਰਮਜੋਸ਼ੀ ਨਾਲ ਸਵਾਗਤ ਕਰਨ ਦੀਆਂ ਤਿਆਰੀਆਂ ਨੂੰ …
Read More »ਐਨ.ਐਸ.ਐਸ ਵਲੰਟੀਅਰਾਂ ਨੂੰ ਦਿੱਤੀ ਫਸਟ ਏਡ ਅਤੇ ਖ਼ੂਨਦਾਨ ਸੰਬੰਧੀ ਜਾਣਕਾਰੀ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਬਠਿੰਡਾ ਦੇ ਚੇਅਰਪਰਸ ਮੈਡਮ ਵੀਨਸ ਗਰਗ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਫਸਟ ਏਡ ਜਾਗਰੂਕਤਾ ਮੁਹਿੰਮ ਅਧੀਨ ਭਾਈ ਆਸਾ ਸਿੰਘ ਗਰਲਜ਼ ਕਾਲਿਜ ਗੋਨਿਆਣਾ ਦੇ ਐਨ.ਐਸ.ਐਸ ਵਿੰਗ ਵੱਲੋਂ ਲਗਾਏ ਗਏ 7 ਰੋਜ਼ਾ ਕੈਂਪ ਦੌਰਾਨ ਵਲੰਟੀਅਰ ਲੜਕੀਆਂ ਨੂੰ ਫ਼ਸਟ ਏਡ ਅਤੇ ਖ਼ੂਨਦਾਨ ਦੀ ਜਾਣਕਾਰੀ ਦੇਣ ਹਿੱਤ ਇੱਕ ਲੈੱਕਚਰ …
Read More »ਟੈਟ ਪਾਸ ਬੇਰੁਜ਼ਗਾਰਾਂ ਨੂੰ ਪੁਲਿਸ ਵਲੋਂ ਰੋਕਣ ਦਾ ਬਾਵਜੂਦ ਨੇ ਰੋਸ ਪ੍ਰਦਰਸ਼ਨ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਰਕਾਰ ਦੇ ਟਾਲ ਮਟੋਲ ਤੋ ਦੁੱਖੀ ਟੈਟ ਪਾਸ ਬੇਰੁਜਗਾਰ ਅਧਿਆਪਕ ਵੱਲੋ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਪ੍ਰੋਗਰਾਮ ਸਥਾਨਕ ਟੀਚਰ ਹੋਮ ਵਿਖੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ । ਇਸ ਰੋਸ ਰੈਲੀ ਦੇ ਚੱਲਦਿਆ ਪੁਲਿਸ ਵੱਲੋ ਅੱਜ ਸਵੇਰੇ ਤੋ ਕਰੜੇ ਸੁਰਖਿਆ ਪ੍ਰੰਬਧ ਕੀਤੇ ਗਏ ਸਨ ਜਦੋ ਇਹਨਾਂ ਬੇਰੁਜਗਾਰਾਂ ਵੱਲੋ ਰੋਸ …
Read More »ਪਠਾਨਕੋਟ ਹਮਲੇ ਦੀ ਸਾਜਿਸ਼ ਅਮਨ ਵਿਰੋਧੀ ਸ਼ਕਤੀਆਂ ਨੇ ਰਚੀ – ਹਰਸਿਮਰਤ ਬਾਦਲ
ਬਠਿੰਡਾ, 3 ਜਨਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਅਤੇ ਸੁਰੱਖਿਆ ਬਲਾਂ ਵੱਲੋਂ ਪਠਾਨਕੋਟ ਵਿਚ ਆਏ ਆਤਂਕੀਆਂ ਦੇ ਮਨਸੂਬਿਆਂ ਨੂੰ ਪੂਰੀ ਸਫਲਤਾ ਨਾਲ ਅਸਫਲ ਬਣਾਉਣ ਦੀ ਸ਼ਲਾਘਾ ਕਰਦਿਆਂ ਕੇਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਪਠਾਨਕੋਟ ਆਤਂਕੀ ਹਮਲੇ ਪਿੱਛੇ ਉਨ੍ਹਾਂ ਅਮਨ ਵਿਰੋਧੀ ਆਂਤਕੀ ਸ਼ਕਤੀਆਂ ਦਾ ਹੱਥ ਹੈ ਜੋ ਭਾਰਤ-ਪਾਕਿ ਦੇ ਰਿਸਤਿਆਂ ਵਿਚ ਨੇੜਤਾ ਨਹੀਂ …
Read More »
Punjab Post Daily Online Newspaper & Print Media