Monthly Archives: January 2016
ਅੱਜ ਦੀਆਂ ਸੁਰਖੀਆਂ………..
ਦਸ਼ਮੇਸ਼ ਵਿਦਿਅਕ ਸੰਸਥਾਵਾਂ ਵਿੱਚ ਸਲਾਨਾ ਇਨਾਮ ਵੰਡ ਸਮਾਗਮ ਅਯੋਜਿਤ
ਚੌਂਕ ਮਹਿਤਾ, 1 ਜਨਵਰੀ (ਜੋਗਿੰਦਰ ਸਿੰਘ ਮਾਣਾ)- ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸ਼ਮੇਸ਼ ਕਾਲਜ ਫਾਰ ਵਿਮਨ ਮਹਿਤਾ ਚੌਂਕ ਦੇ 37ਵੇਂ ਸਥਾਪਨਾ ਦਿਵਸ ਸਮੇਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਸੰਸਥਾ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਕੀਤਾ ਗਿਆ।ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ …
Read More »ਨਵੇਂ ਸਾਲ ਦੀ ਆਮਦ ਮੌਕੇ ਮਹਿਤਾ ਪੁਲਿਸ ਨੇ ਕੀਤੀ ਵਿਸ਼ੇਸ਼ ਚੈਕਿੰਗ
ਚੌਂਕ ਮਹਿਤਾ, 1 ਜਨਵਰੀ (ਜੋਗਿੰਦਰ ਸਿੰਘ ਮਾਣਾ)- ਨਵੇਂ ਸਾਲ ਮੌਕੇ ਕੋਈ ਵੀ ਅਣਸੁਖਵੀ ਘਟਨਾ ਨਾ ਵਾਪਰਨ ਦੇ ਮੱਦੇਨਜ਼ਰ ਚੌਂਕ ਮਹਿਤਾ ਦੇ ਮੁੱਖ ਅਫਸਰ ਸ੍ਰ. ਅਮਨਦੀਪ ਸਿੰਘ ਨੇ ਆਪਣੀ ਪੁਲਿਸ ਪਾਰਟੀ ਨਾਲ ਵਿਸ਼ੇਸ਼ ਨਾਕਾ ਲਗਾ ਕੇ ਅਧੂਰੇ ਕਾਗਜਾ ਤੇ ਬਿਨਾਂ ਹੈਲਮਟ ਦੇ ਵਾਹਨਾਂ ਦੀ ਚੈਕਿੰਗ ਕੀਤੀ ਤੇ ਦੇਸ ਵਿਰੋਧੀ ਅਨਸਰਾਂ ਤੇ ਬਾਜ਼ ਅੱਖ ਰੱਖੀ। ਇਸ ਮੌਕੇ ਅੱਜ ਦੀ ਅਵਾਜ਼ ਦੇ ਪੱਤਰ …
Read More »ਗੋਲਡੀ ਨੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਨਵੇਂ ਸਾਲ ‘ਤੇ ਦਿੱਤੀ ਵਧਾਈ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) ਨਵੇਂ ਸਾਲ ਦੇ ਸ਼ੁੱਭ ਦਿਹਾੜੇ ਗੁਰੂ ਨਗਰੀ ਪੁੱਜੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨਾਲ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਨੇ ਮੁਲਾਕਾਤ ਕਰਕੇ ਜਿਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਸ਼ਹਿਰ ਦੀ ਚਾਰਦੀਵਾਰੀ ਵਿੱਚ ਸਥਿਤ ਹੋਟਲਾਂ ਨੂੰ ਰੈਗੂਲਰ ਕਰਨ ਅਤੇ ਖਾਸ ਕਰਕੇ ਹਲਕਾ ਦੱਖਣੀ ਨਾਲ ਸੰਬੰਧਿਤ ਵੱਖ-ਵੱਖ ਸਮੱਸਿਆਵਾਂ ਬਾਰੇ …
Read More »ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਸਮਾਈਲ-2 ਸਕੀਮ ਦਾ ਆਗਾਜ਼
ਅੰਮ੍ਰਿਤਸਰ, 1 ਜਨਵਰੀ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਜ਼ਿਲ੍ਹੇ ਅੰਦਰ ਸਮਾਈਲ-2 ਸਕੀਮ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਲਾਪਤਾ ਅਤੇ ਬੇਸਹਾਰਾ ਬੱਚਿਆਂ ਦੀ ਸੰਭਾਲ ਲਈ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਬਣਾਈ ਗਈ ਟੀਮ ਵੱਲੋਂ ਇਨ੍ਹਾਂ ਬੱਚਿਆਂ ਦਾ ਸੁਰੱਖਿਆ, ਸੰਭਾਲ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਉਣ ਦੇ …
Read More »CM Parkash Singh Badal paid obeisance at Sri Darbar Sahib
Amritsar, Jan. 1 (Punjab Posy Bureau) – Punjab Chief Minister Mr. Parkash Singh Badal paying obeisance at Sri Darbar Sahib on the first day of New Year-2016.
Read More »ਪਾਵਰਕਾਮ ਦਾ ਲਾਈਨਮੈਨ ਰਿਸ਼ਵਤ ਲੈਂਦਾ ਗ੍ਰਿਫਤਾਰ
ਅੰਮ੍ਰਿਤਸਰ, 1 ਜਨਵਰੀ (ਨਰਿੰਦਰ ਸਿੰਘ ਬਰਨਾਲ) – ਵਿਜੀਲੈਸ ਬਿਉਰੋ, ਗੁਰਦਾਸਪੁਰ ਨੇ ਲਾਈਨਮੈਨ ਬਲਰਾਜ ਰਾਏ ਸਬ ਡਵੀਜ਼ਨ ਪਾਵਰਕਾਮ ਉਧਨਵਾਲ ਤਹਿ: ਬਟਾਲਾ ਜਿਲ੍ਹਾ ਗੁਰਦਾਸਪੁਰ ਨੂੰ ਰਿਸ਼ਵਤ ਲੈਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਸ਼੍ਰੀ ਰਣਜੀਤ ਸਿੰਘ ਪੁੱਤਰ ਹਰਨੇਕ ਸਿੰਘ ਪਿੰਡ ਖਜਾਲਾ ਤਹਿਸੀਲ ਬਟਾਲਾ ਜਿਲ੍ਹਾ ਗੁਰਦਾਸਪੁਰ ਦੇ ਘਰ ਦਾ ਮੀਟਰ ਜੋ ਬਾਹਰ ਪੋਲ ਤੇ ਲੱਗਾ ਸੀ, ਪੋਲ ਡਿੱਗਣ ਕਾਰਨ ਕੁਝ ਕਰੇਕ ਹੋ ਗਿਆ। ਇਹ …
Read More »ਨਵੇਂ ਸਾਲ ਦੀ ਆਮਦ ‘ਤੇ ਦਿੱਲੀ ਕਮੇਟੀ ਵੱਲੋਂ 7 ਇਤਿਹਾਸਿਕ ਗੁਰਦੁਆਰਿਆਂ ‘ਚ ਵਿਸ਼ੇਸ਼ ਕੀਰਤਨ ਸਮਾਗਮ
ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ)- ਨਵੇਂ ਸਾਲ 2016 ਦੀ ਆਮਦ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਵੱਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਰਸਭਿਨੇ ਕੀਰਤਨ ਸਮਾਗਮਾਂ ਦਾ ਉਪਰਾਲਾ ਕੀਤਾ ਗਿਆ। ਗੁਰਦੁਆਰਾ ਸੀਸਗਸ਼ਜ ਸਾਹਿਬ, ਬਸ਼ਗਲਾ ਸਾਹਿਬ, ਨਾਨਕ ਪਿਆਉ ਸਾਹਿਬ, ਰਕਾਬਗਸ਼ਜ ਸਾਹਿਬ, ਮੋਤੀਬਾਗ ਸਾਹਿਬ, ਬਾਲਾ ਸਾਹਿਬ ਅਤੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਇਨ੍ਹਾਂ ਸਮਾਗਮਾ ਦਾ ਆਯੋਜਨ ਸਸ਼ਗਤਾਂ ਦੇ ਸਹਿਯੋਗ ਨਾਲ ਕਮੇਟੀ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ ਨਵੇਂ ਸਾਲ ਦੇ ਹਵਨ ਦਾ ਆਯੋਜਨ
ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਨਵੇਂ ਸਾਲ ‘ਤੇ ਹਵਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਾਰੇ ਸਟਾਫ਼ ਤੇ ਵਿਦਿਆਰਥੀਆਂ ਦੀ ਸੁੱਖ ਸ਼ਾਂਤੀ, ਤੰਦਰੁਸਤੀ ਤੇ ਆਉਣ ਵਾਲਾ ਨਵਾਂ ਸਾਲ ਸਾਰਿਆਂ ਲਈ ਸ਼ੁੱਭ ਰਹਿਣ ਲਈ ਪ੍ਰਾਰਥਨਾ ਕੀਤੀ ਗਈ। ਸਾਰਿਆਂ ਨੇ ਸੱਚੇ ਮਨ ਦੇ ਨਾਲ ਹਵਨ ਵਿੱਚ ਅਹੁਤੀਆਂ ਦਿੱਤੀਆਂ ਅਤੇ ਸ਼ੁੱਭ ਸੰਕਲਪ ਲਏ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ …
Read More »
Punjab Post Daily Online Newspaper & Print Media