ਪਠਾਨਕੋਟ, 31 ਦਸੰਬਰ (ਪ.ਪ)- ਜਿਲ੍ਹਾ ਪਠਾਨਕੋਟ ਵਿੱਚ 3924.5 ਹੈਕਟੇਅਰ ਰਕਬੇ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਫਲਾਂ ਦੀ ਪੈਦਾਵਾਰ ਵਧਾਉਣ ਲਈ ਵਿਭਾਗ ਵਲੋਂ ਕਾਸ਼ਤਕਾਰਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਦੇ ਅਧੀਨ ਕਾਸ਼ਤਕਾਰਾਂ ਨੂੰ ਸਪਰੇ ਪੰਪ, ਆਰਗੈਨਿਕ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਸੁਵਿਧਾਵਾਂ ਅਤੇ ਹੋਰ ਮਸ਼ੀਨਰੀ 25 ਤੋਂ 50 ਪ੍ਰਤੀਸ਼ਤ ਸਬਸਿਡੀ ‘ਤੇ ਉਪਲਬੱਧ ਕਰਵਾਈ ਜਾ …
Read More »Monthly Archives: January 2016
ਇੱਕ ਮਹੀਨੇ ਲਈ ਲਾਗੂ ਹੋਈ ਮੋਰਚਿਆਂ ਦੇ ਸੰਘਰਸ਼ੀ ਯੋਧਿਆਂ ਦੀ ਪੈਨਸ਼ਨ ਲਈ ਅਰਜ਼ੀਆਂ ਮੰਗੀਆਂ
ਪਠਾਨਕੋਟ, 31 ਦਸੰਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬਾ ਮੋਰਚਾ 1955 ਤੋਂ 1965 ਤੱਕ ਅਤੇ ਸੰਕਟ ਕਾਲ ਦੌਰਾਨ 26 ਜੂਨ, 1975 ਤੋਂ 21 ਮਾਰਚ, 1977 ਤੱਕ ਭਾਗ ਲੈਣ ਵਾਲੇ ਸੰਘਰਸ਼ੀ ਯੋਧਿਆਂ ਨੂੰ ਵਿੱਤੀ ਸਹਾਇਤਾ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣੀਆਂ ਹਨ। ਇਹ ਪ੍ਰਗਟਾਵਾ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਰਦਿਆਂ ਦੱਸਿਆ ਕਿ ਇਹ ਸਕੀਮ 8 ਦਸੰਬਰ, 2015 ਤੋਂ ਇੱਕ …
Read More »Punjab gives fillip to Solar Energy-Majithia
Inaugurates 7.5 MW capacity solar energy Power plant Kathunangal (Amritsar), Dec. 31 (Punjab Post Bureau)- Punjab New and Renewable Energy Minister Mr.Bikram Singh Majithia today said that Punjab has put new milestones in the area of Solar Energy with increasing power generation from 9 MW to 1550 MW in last three years. Stating this here Minister inaugurated 7.5 kilowatt capacity Solar …
Read More »ਗੁ: ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ 7.5 ਕਿੱਲੋਵਾਟ ਸੂਰਜੀ ਊਰਜਾ ਪਾਵਰ ਪਲਾਂਟ ਦਾ ਮਜੀਠੀਆ ਵਲੋਂ ਉਦਘਾਟਨ
ਕੱਥੂਨੰਗਲ, 31 ਦਸੰਬਰ (ਜਗਦੀਪ ਸਿੰਘ ਸੱਗੂ)- ਮਾਲ, ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣ ਯੋਗ ਊਰਜਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਸੂਰਜੀ ਊਰਜਾ ਉਤਪਾਦਨ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਾਲਾ ਰਾਜ ਬਣ ਗਿਆ ਹੈ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਗੈਰ ਰਵਾਇਤੀ ਊਰਜਾ ਖੇਤਰ ਤੋਂ ਬਿਜਲੀ ਉਤਪਾਦਨ 9 ਮੈਗਾਵਾਟ ਤੋਂ 1550 ਮੈਗਾਵਾਟ ਤੱਕ ਪਹੁੰਚਾ …
Read More »ਮਜੀਠੀਆ ਵਲੋਂ ਦਰਦਨਾਕ ਸੜਕ ਹਾਦਸੇ ਦੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਦੀ ਵਿੱਤੀ ਮਦਦ ਦਾ ਐਲਾਨ
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਬੀਤੀ ਰਾਤ ਅੰਮ੍ਰਿਤਸਰ ਨੇੜੇ ਅੰਮ੍ਰਿਤਸਰ-ਮਹਿਤਾ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ, ਜਿਸ ਵਿਚ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਗੰਭੀਰ ਜ਼ਖ਼ਮੀ ਹੋ ਗਏ ਸਨ, ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ …
Read More »ਚੰੰਡੀਗੜ੍ਹ ਵਾਂਗ ਟ੍ਰੈਫਿਕ ਨਿਯਮ ਸਭ ਲਈ ਲਾਗੂ ਕੀਤੇ ਜਾਣ – ਮੰਚ
ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ)- ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਦੂਰ ਦੁਰਾਡਿਓਂ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ, ਪਰ ਟ੍ਰੈਫਿਕ ਪੁਲਿਸ ਉਨ੍ਹਾਂ ਨੂੰ ਥਾਂ ਥਾਂ ‘ਤੇ ਨਾਕੇ ਲਾ ਕੇ ਚੈਕਿੰਗ ਕਰਦੀ ਹੈ ਤੇ ਚਲਾਣ ਕਟਦੀ ਹੈ।ਪੁਲਿਸ ਨੇ ਨਜਾਇਜ਼ ਪਾਰਕਿੰਗ ਕਰਨ ਵਾਲੀਆਂ ਕਾਰਾਂ ਨੂੰ ਚੁੱਕਣ ਲਈ ਇਕ ਵਿਸੇਸ਼ ਗੱਡੀ ਰੱਖੀ ਹੋਈ ਹੈ, ਪਰ ਇਸ ਦੇ ਐਨ ਉਲਟ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ
ਅੰਮ੍ਰਿਤਸਰ, 31 ਦਸੰਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਆਪਣੇ ਅਧਿਕਾਰ ਖੇਤਰ ਵਿਚ ਆਉਦੇ 5 ਪਛੜੇ ਪਿੰਡਾਂ ਨੂੰ ਗੋਦ ਲਵੇਗੀ ਅਤੇ ਇਨ੍ਰਾਂ ਦੇ ਵਿਕਾਸ ਵਿਚ ਲੋੜ ਅਨੁਸਾਰ ਮਹੱਤਵ ਪੂਰਨ ਯੋਗਦਾਨ ਪਾਵੇਗੀ।ਇਹ ਫੈਸਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਮੀਟਿੰਗ ਵਿਚ ਅੱਜ ਇਥੇ ਲਿਆ ਗਿਆ।ਇਸ ਤੋਂ ਇਲਾਵਾ ਵਿਭਾਗੀ ਤਰੱਕੀਆਂ ਅਤੇ ਵੱਖ-ਵੱਖ ਫੈਕਲਟੀਆਂ ਵਿਚ ਪੀ.ਐਚ. ਡੀ ਥੀਥਿਸਜ਼ ਨੂੰ ਪ੍ਰਵਾਨਗੀ …
Read More »ਉਪ ਮੁੱਖ ਮੰਤਰੀ ਨਾਂਦੇੜ ਸਾਹਿਬ ਲਈ ਪਲੇਠੀ ਤੀਰਥ ਯਾਤਰਾ ਰੇਲ ਗੱਡੀ ਕਰਨਗੇ ਰਵਾਨਾ
ਅੰਮ੍ਰਿਤਸਰ, 31 ਦਸੰੰਬਰ (ਗੁਰਚਰਨ ਸਿੰਘ)- ਪੰਜਾਬ ਸਰਕਾਰ ਵੱਲੋਂ ਐਲਾਨੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨਵੇਂ ਵਰ੍ਹੇ ਮੌਕੇ ਸਥਾਨਕ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਕਰਕੇ ਸ਼ੁਰੂ ਕੀਤੀ ਜਾ ਰਹੀ ਹੈ। ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਇਸ ਵਿਸ਼ੇਸ਼ ਰੇਲ ਗੱਡੀ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ, ਜਿਸ ਵਿਚ ਅਟਾਰੀ ਹਲਕੇ ਦੇ 1050 ਸ਼ਰਧਾਲੂ ਦਰਸ਼ਨਾਂ …
Read More »ਨੈਸ਼ਨਲ ਪ੍ਰੋਜੈਕਟ ਫਾਰ ਬੋਵਾਈਨ ਬਰੀਡਿੰਗ ਐਂਡ ਡੇਅਰੀ ਡਿਵੈਲਪਮੈਟ ਸਕੀਮ ਲਈ ਕੁੱਲ 234 ਅਰਜੀਆਂ ਆਈਆਂ-ਸੰਧੂ
ਅੰਮ੍ਰਿਤਸਰ, 31 ਦਸੰਬਰ (ਗੁਰਚਰਨ ਸਿੰਘ)- ਭਾਰਤ ਸਰਕਾਰ ਵੱਲੋ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆ ਵਾਸਤੇ ਨੈਸ਼ਨਲ ਪ੍ਰੋਜੈਕਟ ਫਾਰ ਬੋਵਾਈਨ ਬਰੀਡਿੰਗ ਐਂਡ ਡੇਅਰੀ ਡਿਵੈਲਪਮੈਟ ਸਕੀਮ ਤਹਿਤ ਲਏ ਗਏ ਪਿੰਡਾਂ ਵਿਚੋ ਅਨੁਸੂਚਿਤ ਜਾਤੀਆਂ ਵਾਸਤੇ 50 ਪ੍ਰਤੀਸ਼ਤ ਸਬਸਿਡੀ ਤੇ ਦੁੱਧਾਰੂ ਪਸ਼ੂਆਂ ਦੀ ਖਰੀਦ ਕਰਨ ਲਈ ਕੁੱਲ 234 ਅਰਜੀਆਂ ਪ੍ਰਾਪਤ ਹੋਈਆਂ। ਇਨ੍ਹਾਂ ਵਿਚੋ 40 ਲਾਭਪਾਤਰੀਆਂ ਨੂੰ 25000 ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ 10 ਲੱਖ ਰੁਪਏ …
Read More »ਭਾਸ਼ਾ ਵਿਭਾਗ ਵੱਲੋਂ ਮੁਫ਼ਤ ਉਰਦੂ ਆਮੋਜ਼ ਕੋਰਸ ਲਈ ਦਾਖ਼ਲਾ ਅੱਜ ਤੋਂ
ਅੰਮ੍ਰਿਤਸਰ, 31 ਦਸੰਬਰ (ਗੁਰਚਰਨ ਸਿੰਘ)- ਭਾਸ਼ਾ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ‘ਤੇ ਊਰਦੂ ਦੀ ਮੁਫ਼ਤ ਪੜ੍ਹਾਈ ਕਰਵਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਮਜੀਠਾ ਰੋਡ, ਫੋਰ.ਐਸ ਸਕੂਲ ਬਿਲਡਿੰਗ ਵਿਖੇ ੧ ਜਨਵਰੀ ੨੦੧੬ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਭੁਪਿੰਦਰ ਸਿੰਘ ਨੇ ਦੱਸਿਆ ਕਿ ੬ ਮਹੀਨੇ ਦੇ ਇਸ ਕੋਰਸ …
Read More »
Punjab Post Daily Online Newspaper & Print Media