Daily Archives: February 1, 2016
2nd stage National Science Talent Search Exam conducted
Malout, Jan. 31 (Punjab Post Bureau) – 2nd stage NATIONAL Science Talent Search Exam (NSTSE) was conducted by unified council Hyderabad (Educational Organization) at Exam Center G.T.B Khalsa Public School (Elementary wing) malout. Regional Coordinator Vijay Garg told that 50 students of different schools of Malout like G.T.B Sen Sec school, G.T.B Public Schools, Sacred Seart Convent School, Holy Angel …
Read More »ਕੈਨੇਡਾ ਦੀ ਪ੍ਰੀਮੀਅਰ ਕੈਥਲੀਨ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ)- ਕੈਨੇਡਾ ਦੇ ਓਂਟਾਰੀਓ ਸੂਬੇ ਦੀ ਪ੍ਰੀਮੀਅਰ (ਮੁੱਖ ਮੰਤਰੀ) ਕੈਥਲਿਨ ਵਾਇਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਈ। ਇਸ ਮੌਕੇ ਉਨ੍ਹਾਂ ਨਾਲ ਕੈਨੇਡੀਅਨ ਕੌਂਸਲੇਟ ਜਨਰਲ ਕ੍ਰਿਸਟੋਫਰ ਤੇ ਡਿਪਟੀ ਹਾਈ ਕਮਿਸ਼ਨਰ ਕੈਨੇਡਾ ਵੀ ਮੌਜੂਦ ਸਨ। ਉਨ੍ਹਾਂ ਦਰਸ਼ਨ ਕਰਨ ਉਪਰੰਤ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਸ: ਹਰਚਰਨ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੀਕਰਮਾ ‘ਚ ਸਥਿਤ ਗੁਰੁਅਸਥਾਨਾਂ ਦੇ ਇਤਿਹਾਸ …
Read More »ਆਪ ਵੱਲੋ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਟਿਕਟਾਂ ਦੀ ਵੰਡ ਮੈਰਿਟ ਦੇ ਅਧਾਰ ‘ਤੇ ਹੋਵੇਗੀ – ਡਿੰਪੀ, ਪਾਠਕ
ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਤੋਂ ਆਮ ਆਦਮੀ ਪਾਰਟੀ ਦੇ ਸਰਕਲ ਤੇ ਬੂਥ ਇੰਚਾਰਜਾਂ ਦੀ ਮੀਟਿੰਗ ਸਰਬਜੀਤ ਸਿੰਘ ਡਿੰਪੀ ਅਤੇ ਨਰੇਸ਼ ਪਾਠਕ ਦੀ ਅਗਵਾਈ ਹੇਠ ਹੋਈ।ਬੂਥ ਇੰਚਾਰਜਾਂ ਨੂੰ ਆਪਣੇ ਆਪਣੇ ਬੂਥਾਂ ਤੇ 11 ਮੈਂਬਰੀ ਕਮੇਟੀਆਂ ਤਿਆਰ ਕਰਕੇ ਨੁਕੜ ਮੀਟਿੰਗਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋ ਪਾਰਟੀ ਨੂੰ ਜਾਣੂ …
Read More »ਨੁੱਕੜ ਨਾਟਕਾਂ ਰਾਹੀ ਲੌਕਾਂ ਨੂੰ ਐਚ. ਆਈ. ਵੀ (ਏਡਜ਼) ਬਾਰੇ ਕੀਤਾ ਜਾਗਰੂਕ
ਜੰਡਿਆਲਾ ਗੁਰੂ, 31 ਜਨਵਰੀ (ਹਰਿੰਦਰ ਪਾਲ ਸਿੰਘ)- ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਵੱਲੋਂ ਤਾਰਾ ਆਰਟਸ ਦੇ ਕਲਾਕਾਰਾਂ ਨੇ ਸਿਵਲ ਸਰਜਨ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਐਸ. ਐਮ. ਓ ਮਾਨਾਵਾਲਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਨਵਾਂ ਪਿੰਡ ਤੇ ਨਿਜ਼ਾਮਪੁਰਾ ਵਿਖੇ ਬਲਾਕ ਐਜੂਕੇਟਰ ਚਰਨਜੀਤ ਸਿੰਘ ਦੀ ਦੇਖ ਰੇਖ ਵਿੱਚ ਐਚ. ਆਈ. ਵੀ. ਏਡਜ਼ ਤੇ ਆਧਾਰਿਤ ਨੁੱਕੜ ਨਾਟਕ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ …
Read More »ਮੁਲਕ ਦੀ ਸੁਰੱਖਿਆ ਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ-ਕਿਰਨ ਰਿਜੀਜੂ
ਕਿਹਾ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਦਿਨ-ਰਾਤ ਇਕ ਕਰਾਂਗੇ ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਮੁਲਕ ਦੀ ਸੁਰੱਖਿਆ ਅਤੇ ਵਿਕਾਸ ਕੇਂਦਰ ਸਰਕਾਰ ਦੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਕੇਂਦਰੀ ਗ੍ਰਹਿ ਰਾਜ ਮੰਤਰੀ ਸ੍ਰੀ ਕਿਰਨ ਰਿਜੀਜੂ ਨੇ ਅੰਮ੍ਰਿਤਸਰ ਦੇ ਆਪਣੇ ਦੋ ਦਿਨਾ ਦੌਰੇ ਦੇ ਪਹਿਲੇ ਦਿਨ ਅੱਜ ਸਥਾਨਕ ਐਮ ਕੇ ਹੋਟਲ ਵਿਖੇ ਸਥਾਨਕ ਪ੍ਰਤੀਨਿਧਾਂ ਨਾਲ ਮੁਲਾਕਾਤ ਸਮਾਗਮ ਮੌਕੇ ਪੱਤਰਕਾਰਾਂ …
Read More »ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 31 ਜਨਵਰੀ (ਗੁਰਪ੍ਰੀਤ ਸਿੰਘ) – ਕੈਨੇਡਾ ਦੇ ਸੂਬੇ ਓਂਟਾਰੀਓ ਦੀ ਪ੍ਰੀਮੀਅਰ ਕੈਥਲੀਨ ਵੇਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਲੰਗਰ ਹਾਲ ਵਿੱਚ ਹੋਰਨਾਂ ਸ਼ਰਧਾਲੂਆਂ ਨਾਲ ਪ੍ਰਸ਼ਾਦਿਆਂ ਦੀ ਸੇਵਾ ਵੀ ਕੀਤੀ। ਪੰਜਾਬੀ ਪਹਿਰਾਵੇ ਵਿੱਚ ਇਥੇ ਪਹੁੰਚੀ ਪ੍ਰੀਮੀਅਰ ਕੈਥਲੀਨ ਵੇਨ ਨੇ ਇਸ ਮੌਕੇ ਕਿਹਾ ਕਿ ਇਸ ਸੁੰਦਰ ਤੇ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬੇਹੱਦ …
Read More »ਘਰੇਲੂ ਨੌਕਰਾਂ ਦੇ ਵੇਰਵੇ ਥਾਣਿਆਂ ਵਿੱਚ ਅਗਾਊਂ ਤਸਦੀਕ ਕਰਵਾਉਣਾ ਜਰੂਰੀ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦਾ ਰਿਹਾਇਸ਼ੀ ਪਤਾ ਅਤੇ ਹੋਰ ਵੇਰਵੇ ਪੁਲਿਸ ਪਾਸ ਲਾਗਲੇ ਥਾਣੇ …
Read More »ਕਿਰਾਏਦਾਰਾਂ ਦੇ ਵੇਰਵੇ ਤਸਦੀਕ ਕਰਵਾਉਣਾ ਲਾਜ਼ਮੀ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ -ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਕੋਈ ਵੀ ਵਿਅਕਤੀ/ਪਰਿਵਾਰ ਆਪਣੀ ਰਿਹਾਇਸ਼, ਜਗ੍ਹਾ ਵਪਾਰਕ ਮਕਸਦ ਲਈ ਕਿਰਾਏ ‘ਤੇ ਦੇਣ ਤੋਂ ਪਹਿਲਾਂ ਕਿਰਾਏਦਾਰ ਦਾ …
Read More »ਵਪਾਰਕ ਅਦਾਰਿਆਂ ਵਿੱਚ ਸੀ. ਸੀ. ਟੀ. ਵੀ ਕੈਮਰੇ ਲਗਾੳੇਣੇ ਕੀਤੇ ਲਾਜ਼ਮੀ
ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਰੋਕਣ ਦੇ ਮਕਸਦ ਤਹਿਤ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸਮੂਹ ਸਰਕਾਰੀ, ਸਹਿਕਾਰੀ, ਪ੍ਰਾਈਵੇਟ ਬੈਂਕਾਂ, ਪੈਟਰੋਲ ਪੰਪਾਂ, ਸ਼ਾਪਿੰਗ ਮਾਲਜ਼, ਹੋਟਲਾਂ ਅਤੇ ਮਲਟੀਪਲੈਕਸ ਦੇ ਅੰਦਰ …
Read More »
Punjab Post Daily Online Newspaper & Print Media