Wednesday, November 25, 2026

Daily Archives: February 1, 2016

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ‘ਤੇ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ, ਕਮਿਸ਼ਨਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ‘ਤੇ ਪਾਬੰਦੀ ਦੇ ਹੁਕਮ …

Read More »

ਹੁਣ ਮਹੀਨਾਵਾਰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ

13 ਫਰਵਰੀ ਨੂੰ ਬੈਂਕ ਮਾਮਲਿਆਂ ਬਾਰੇ ਲੱਗੇਗੀ ਕੌਮੀ ਲੋਕ ਅਦਾਲਤ ਅੰਮ੍ਰਿਤਸਰ, 31 ਜਨਵਰੀ (ਗੁਰਚਰਨ ਸਿੰਘ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਹੁਣ ਫਰਵਰੀ ਤੋਂ ਅਕਤੂਬਰ ਤੱਕ ਕੌਮੀ ਲੋਕ ਅਦਾਲਤ ਮਹੀਨਾਵਾਰ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਕਾਰਜਕਾਰੀ …

Read More »

ਕਾਂਗਰਸ ਪਾਰਟੀ ਦੀ ਵਰਕਰ ਮੀਟਿੰਗ ਨੇ ਧਾਰਿਆ ਵਿਸ਼ਾਲ ਰੈਲੀ ਰੂਪ

ਵਧੀਕੀਆਂ ਕਰਨ ਵਾਲਿਆਂ ਨੂੰ ਲੇਖਾ ਦੇਣਾ ਪਵੇਗਾ- ਕੈਪਟਨ ਅਮਰਿੰਦਰ ਸੰਦੌੜ, 31 ਜਨਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਕਮ ਧਿਰ ਉੱਤੇ ਸੂਬੇ ਪੰਜਾਬ ਦਾ ਹਰ ਪੱਖੋਂ ਨੁਕਸਾਨ ਕਰਨ ਦਾ ਦੋਸ਼ ਲਾਉਂਦੇ ਹੋਏ ਅੱਜ ਲੋਕਾਂ ਨੂੰ ਅਕਾਲੀ ਦਲ, ਭਾਜਪਾ ਤੇ ਆਪ ਪਾਰਟੀ ਦੀਆਂ ਚਾਲਾਂ ਵਿਚ ਨਾ ਆਉਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਪਹਿਲੇ …

Read More »