Wednesday, November 25, 2026

Daily Archives: February 2, 2016

ਮਜੀਠੀਆ ਵੱਲੋਂ ਸਮਾਜ ਸੇਵਕ ਬ੍ਰਿਜ ਬੇਦੀ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੇ ਉੱਘੇ ਸਮਾਜ ਸੇਵਕ ਅਤੇ ਸਾਬਕਾ ਆਈ. ਪੀ. ਐਸ ਅਫ਼ਸਰ ਤੇ ਭਾਜਪਾ ਆਗੂ ਸ੍ਰੀਮਤੀ ਕਿਰਨ ਬੇਦੀ ਦੇ ਪਤੀ ਸ੍ਰੀ ਬ੍ਰਿਜ ਬੇਦੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਮਜੀਠੀਆ ਨੇ ਕਿਹਾ ਕਿ ਸ੍ਰੀ ਬੇਦੀ ਨੇ ਸਿੱਖਿਆ ਅਤੇ ਗ਼ਰੀਬ ਬੱਚਿਆਂ ਦੀ ਭਲਾਈ …

Read More »

ਮੁਸਲਿਮ ਫੈਡਰੇਸਨ ਆਫ ਪੰਜਾਬ ਨੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ

ਸੰਦੌੜ, 1 ਫਰਵਰੀ (ਹਰਮਿੰਦਰ ਸਿੰਘ ਭੱਟ)- ਮੁਸਲਿਮ ਫੈਡਰੇਸ਼ਨ ਆਫ ਪੰਜਾਬ ਨੇ ਨਾਇਬ ਤਹਿਸੀਲਦਾਰ ਗੁਰਦਰਸਨ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦੇ ਕੇ ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਫੈਡਰੇਸ਼ਨ ਦੇ ਪ੍ਰਧਾਨ ਐਡਵੋਕੇਟ ਮੂਬੀਨ ਫਾਰੂਕੀ ਨੇ ਦੱਸਿਆ ਕਿ ਮਾਲੇਰਕੋਟਲਾ ਸ਼ਹਿਰ ਜੋ ਇੱਕ ਰਿਆਸਤੀ ਸ਼ਹਿਰ ਰਿਹਾ ਹੈ ਅਤੇ ਇਤਿਹਾਸ ਦੇ ਪੰਨਿਆਂ ਵਿੱਚ …

Read More »

ਮਾਲੇਰਕੋਟਲਾ ਤਹਿਸੀਲ ਕੰਪਲੈਕਸ਼ ਵਿਖੇ ਰਿਸਵਤ ਲੈਣ ਤੇ ਹੋਇਆ ਹੰਗਾਮਾ

ਸੰਦੌੜ, 1 ਫਰਵਰੀ (ਹਰਮਿੰਦਰ ਸਿੰਘ ਭੱਟ)- ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਐਂਟੀ ਕਰੱਪਸ਼ਨ ਵਿੰਗ ਆਫ ਮੁਸਲਿਮ ਫੈਡਰੇਸ਼ਨ ਪੰਜਾਬ ਦੇ ਅਹੁੱਦੇਦਾਰਾਂ ਨੇ ਹਰਮੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬਾਗੜੀਆਂ ਵਲੋਂ ਜਮੀਨ ਦੀ ਬਜਾਰੀ ਕੀਮਤ ਤਸਦੀਕ ਕਰਵਾਉਣ ਬਦਲੇ ਕਥਿਤ ਤੌਰ ਤੇ ਪੈਸੇ ਲੈਣ ‘ਤੇ ਨਾਆਰੇਬਾਜ਼ੀ ਕਰਦਿਆਂ ਤਹਿਸੀਲਦਾਰ ਖਿਲਾਫ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੀਆਂ …

Read More »

ਚਾਈਨਾ ਡੋਰ ਨਾਲ ਪਲਕਾਂ ਤੇ ਨੱਕ ਕੱਟਿਆ ਗਿਆ – ਲੱਗੇ 27 ਟਾਂਕੇ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਮੁਲਤਾਨੀਆਂ ਪੁੱਲ ‘ਤੇ ਮੋਟਰਸਾਈਕਲ ਸਵਾਰ ਡੇਵੀ ਪੁੱਤਰ ਦਰਸ਼ਨ ਪਾਲ ਵਾਸੀ ਲਾਲ ਸਿੰਘ ਬਸਤੀ ਲਹੂ ਲਹਾਨ ਹੋ ਗਿਆ ਜਦ ਉਸ ਦੇ ਨੱਕ ਅੱਖਾਂ ‘ਤੇ ਚਾਈਨਾ ਡੋਰ ਨੇ ਲਪਟਾ ਮਾਰ ਲਿਆ ਜਿਸ ਨਾਲ ਉਸ ਦੀਆਂ ਪਲਕਾਂ ਅਤੇ ਨੱਕ ਕੱਟ ਗਿਆ, ਜਿਸ ਦੇ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਜ਼ਖ਼ਮੀ ਨੂੰ …

Read More »

ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ, ਗਲੀ ਨੰ: 14, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ …

Read More »

ਐਨ.ਆਰ.ਆਈ. ਫਾਊਂਡੇਸ਼ਨ ਵਲੋਂ 11 ਗਰੀਬ ਲੜਕੀਆਂ ਦੇ ਵਿਆਹ ਕਰਵਾਏ ਗਏ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ. ਚੈਰੀਟੇਬਲ ਫਾਊਂਡੇਸ਼ਨ ਕੈਨੇਡਾ ਦੁਆਰਾ ਭਾਈ ਘਨੱਈਆ ਚੈਰੀਟੇਬਲ ਫਾਊਂਡੇਸ਼ਨ ਬਠਿੰਡਾ ਦੇ ਸਹਿਯੋਗ ਨਾਲ 11ਵਾਂ ਵਿਆਹ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ 11 ਗਰੀਬ ਤੇ ਲੋੜਵੰਦ ਲੜਕੀਆਂ ਦੇ ਵਿਆਹ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਆਯੋਜਿਤ ਸਮਾਗਮ ਦੌਰਾਨ 11 ਲੜਕੀਆਂ ਦੇ ਆਨੰਦ ਕਾਰਜ ਕੀਤੇ ਗਏ । ਇਸ ਮੌਕੇ …

Read More »

ਲਲਿਤ ਕਲਾ ਅਕਾਦਮੀ ਦੀ ਤਿੰਨ ਰੋਜਾ ਚਿੱਤਰਕਾਰੀ ਵਰਕਸ਼ਾਪ ਸਮਾਪਤੀ ਮੌਕੇ ਸਨਮਾਨ ਸਮਾਰੋਹ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲਲਿਤ ਕਲਾ ਅਕਾਦਮੀ ਚੰਡੀਗੜ ਦੀ ਦੇਖਰੇਖ ਹੇਠ ਵਿਰਾਸਤੀ ਪਿੰਡ ਜੈਪਾਲਗੜ ਪਿੱਛੇ ਖੇਡ ਸਟੇਡੀਅਮ ਬਠਿੰਡਾ ਵਿਖੇ ਪਿਛਲੇ ਤਿੰਨ ਦਿਨਾਂ ਤੋ ਚਲ ਰਹੀ ਚਿੱਤਰਕਾਰੀ ਵਰਕਸ਼ਾਪ ਦੇ ਆਖ਼ਰੀ ਦਿਨ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਰਕਸ਼ਾਪ ਵਿੱਚ ਪਹੁੰਚੇ ਪੰਜਾਬ ਪੱਧਰ ਦੇ 12 ਚਿੱਤਰਕਾਰਾਂ ਦਾ ਜਿਨਾਂ ਵਿੱਚ ਅਮਰਜੀਤ ਸਿੰਘ ਬਠਿੰਡਾ, …

Read More »