Wednesday, November 25, 2026

Daily Archives: February 3, 2016

ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਦਾ ਦਿਹਾਂਤ

ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਦੇ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 03 ਫਰਵਰੀ ਦਿਨ ਬੁੱਧਵਾਰ ਪਿੰਡ ਬਰਕਤਪੁਰਾ ਦੀ ਵੱਡੀ ਮਸਜਿਦ ਵਿਖੇ ਹੋਵੇਗੀ।

Read More »

ਨਿਜ਼ਾਮਾਬਾਦ (ਤੇਲੰਗਾਨਾ) ਵਾਸੀ ਬੱਚੇ ਨੂੰ ਵਾਰਸਾਂ ਦੇ ਹਵਾਲੇ ਕੀਤਾ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਚਿਲਡਰਨ ਹੋਮ ਬਠਿੰਡਾ ਦੇ ਯਤਨਾ ਸਦਕਾ ਨਿਜ਼ਾਮਾਬਾਦ (ਸੂਬਾ ਤੇਲੰਗਾਨਾ) ਦੇ ਵਾਸੀ ਇਕ ਬੱਚੇ ਨੂੰ ਉਸਦੇ ਵਾਰਸਾਂ ਨਾਲ ਮਿਲਾ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸੁਪਰਡੈਂਟ ਚਿਲਡਰਨ ਹੋਮ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ ਨੇ ਦੱਸਿਆ ਕਿ ਗੁੰਮਸ਼ੁਦਾ ਬੱਚਾ ਸਯਦ ਫਾਰਖੂ ਪੁੱਤਰ ਸ਼ੇਕ ਸਦੂੱਲਾ ਨਿਵਾਸੀ ਆਜ਼ਮਗੰਜ, ਨਿਜ਼ਾਮਾਬਾਦ (ਤੇਲੰਗਾਨਾ) ਨੂੰ ਚਾਇਲਡ ਲਾਈਨ, ਫਰੀਦਕੋਟ …

Read More »

ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਰਵਾਨਾ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸਜੀ ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ …

Read More »

ਰਿਸ਼ਵਤ ਦੇ ਦੋਸ਼ ਵਿੱਚ ਪਟਵਾਰੀ ਕਾਬੂ

ਬਠਿੰਡਾ, 2 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਸ੍ਰੀ ਬੀ.ਚੰਦਰ ਸ਼ੇਖਰ ਇੰਸਪੈਕਟਰ ਜਨਰਲ ਪੁਲਿਸ, ਅ.ਅ. ਸ਼ਾਖਾ, ਵਿਜੀਲੈਂਸ ਬਿਓੂਰੋ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ,ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ …

Read More »

ਨੌਜਵਾਨ ਉੱਚ ਮਿਆਰੀ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵਿਸ਼ੇਸ ਧਿਆਨ ਦੇਣ ਓ.ਪੀ ਸੋਨੀ

ਲੜਕੀਆਂ ਜੂਡੋ ਕਰਾਟੇ ਦੀ ਸਿਖਲਾਈ ਵੱਲ ਖਾਸ ਧਿਆਨ ਦੇਣ – ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਹਲਕਾ ਦੱਖਣੀ ਦੇ ਕਸਬੇ ਸੁਲਤਾਨਵਿੰਡ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਓਮ ਪ੍ਰਕਾਸ਼ ਸੋਨੀ ਐਮ ਐਲ ਏ ਮੁੱਖ ਮਹਿਮਾਨ ਅਤੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਦੱਖਣੀ ਦੇ ਇੰਚਾਰਜ਼ ਗੁਰਜੀਤ ਸਿੰਘ ਔਜਲਾ ਵਿਸ਼ੇਸ …

Read More »