Daily Archives: February 4, 2016
ਵਿਦਿਆਰਥੀ ਪੰਜਾਬੀ ਭਾਸ਼ਾ ਲਿਖਣ ਵਿੱਚ ਆਪਣੀ ਰੁਚੀ ਵਧਾਉਣ- ਬੇਦੀ
ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਪੰਜਾਬੀ, ਹਿੰਦੀ ਸਹਿਤ ਸਿਰਜਨ ਅਤੇ ਕਵਿਤਾ ਗਾਇਨ ਮੁਕਾਬਲੇ ਡਾ. ਭੁਪਿੰਦਰ ਸਿੰਘ ਮੱਟੂ ਜ਼ਿਲ਼੍ਹਾ ਭਾਸ਼ਾ ਅਫਸਰ ਦੀ ਰਹਿਨੁਮਾਈ ਹੇਠ ਕਰਵਾਏ ਗਏ ਜਿਸ ਵਿੱਚ ਅੰਦਾਜ਼ਨ 15 ਸਕੂਲਾਂ ਨੇ ਹਿੱਸਾ ਲਿਆ।ਇਸ ਸਮਾਗਮ ਵਿੱਚ ਉੱਚੇਚੇ ਤੌਰ ‘ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »ਫਰੈਂਡਜ ਕਲੱਬ ਤੇ ਪੰਜਾਬ ਦਾ ਇਕੋ ਹੀ ਸੁਪਨਾ ਨਸ਼ਾ ਮੁਕਤ ਰਹੇ ਪੰਜਾਬ ਆਪਣਾ
ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਫਰੈਂਡਜ ਕਲੱਬ ਵਲੋਂ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿੱਚ ਡੀ.ਸੀ.ਪੀ ਹਰਪ੍ਰੀਤ ਸਿੰਘ ਤੇ ਏ.ਡੀ.ਸੀ.ਪੀ ਕਰਾਈਮ ਲਖਬੀਰ ਸਿੰਘ ਨੇ ਡਾਈਰੀ ਰਲੀਜ਼ ਕੀਤੀ।ਪ੍ਰਧਾਨ ਗਿਨੀ ਭਾਟੀਆ ਨੇ ਗੱਲਬਾਤ ਕਰਦਿਆ ਕਿਹਾ ਕਿ ਫਰੈਂਡਜ ਕਲੱਬ ਤੇ ਪੰਜਾਬ ਪੁਲਿਸ ਦਾ ਇਕੋਂ ਹੀ ਸੁਪਨਾ, ਨਸ਼ਾ ਮੁਕਤ ਰਹੇ ਪੰਜਾਬ ਆਪਣਾ।ਪੰਜਾਬ ਵਿੱਚ ਨਸ਼ਿਆਂ ਨੇ ਨੌਜਵਾਨ ਪੀੜੀ ਨੂੰ ਆਪਣੇ ਸ਼ਿਕੰਜੇ ਵਿੱਚ ਜਕੜਿਆ ਹੋਇਆ …
Read More »ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
ਪੱਟੀ, 3 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਗੁਰਦੁਆਰਾ ਛਾਉਣੀ ਸਾਹਿਬ ਪੱਟੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਭੱਠ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ …
Read More »ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਅਤੇ ਟਰਾਂਸਕੋ ਦੀ ਮੀਟਿੰਗ ਹੋਈ
ਪੱਟੀ, 3 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ ਅਤੇ ਟਰਾਂਸਕੋ ਦੀ ਮੀਟਿੰਗ ਗੁਰਦੀਪ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪਾਵਰਕਾਮ ਮੈਨੇਜਮੈਂਟ ਵੱਲੋਂ ਰਿਟਾਇਰਡ ਕਰਮਚਾਰੀਆਂ ਦੀਆਂ ਪੈਨਸ਼ਨਾਂ ਉੁਨ੍ਹਾਂ ਦੇ ਖਾਤਿਆਂ ਵਿੱਚ ਨਾ ਪਾਉਣ ‘ਤੇ ਰੋਸ ਪ੍ਰਗਟ ਕੀਤਾ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਸੋਹਲ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੂੰ …
Read More »ਭਾਈ ਮੋਹਕਮ ਸਿੰਘ ਨੂੰ 15 ਫਰਵਰੀ ਤੱਕ ਪੱਟੀ ਜੇਲ੍ਹ ਭੇਜਿਆ
ਪੱਟੀ, 3 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਯੂਨਾਇਟਿਡ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਬੀਤੇ ਵਰ੍ਹੇ ਪਿੰਡ ਚੱਬਾ ਵਿਖੇ ਬੁਲਾਏ ਗਏ ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ ਭਾਈ ਮੋਹਕਮ ਸਿੰਘ ਨੂੰ ਅੱਜ ਹਰੀਕੇ ਦੇ ਪੁਲਿਸ ਵੱਲੋਂ ਅਮਨਦੀਪ ਸਿੰਘ ਘੁੰਮਣ ਮੈਜਿਸਟ੍ਰੇਟ ਫਸਟ ਡਵੀਜਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਮਾਣਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ 15 ਫਰਵਰੀ ਤੱਕ ਪੱਟੀ …
Read More »ਆਪ ਵੱਲੋ ‘ਪ੍ਰੀਵਾਰ ਜੋੜੋ’ ਮੁਹਿੰਮ ਦੀ ਸੁਰੂਆਤ – ਚੀਮਾ
ਪੱਟੀ, 3 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਆਮ ਆਦਮੀ ਪਾਰਟੀ ਹਲਕਾ ਪੱਟੀ ਦੇ ਸੈਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਆਗਵਾਈ ‘ਚ ਅੱਜ ਪਿੰਡ ਢੋਟੀਆ ਵਿਖੇ ਘਰ ਘਰ ਪਰਚੇ ਵੰਡੇ ਅਤੇ ਲੋਕਾ ਨੂੰ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਜਾਣੂ ਕਰਵਾਈਆ ਗਿਆ।ਅਤੇ ਦੱਸਿਆ ਕਿ ਹੁਣ ਆਮ ਆਦਮੀ ਪਾਰਟੀ ਵੱਲੋ ਪੰਜਾਬ ਦੇ ਹਰੇਕ ਵਾਸੀ ਨਾਲ ਸਿੱਧਾ ਸੰਪਰਕ ਰੱਖਣ ਲਈ …
Read More »’ਆਪ’ ਨੇ ਹਲਕਾ ਮਜੀਠਾ ਤੋ ਸਰਬਵਿੰਦਰ ਸਿੰਘ ਨੂੰ ਪ੍ਰਧਾਨ ਕਿਸਾਨ ਵਿੰਗ ਕੀਤਾ ਨਿਯੁੱਕਤ
ਚੌਂਕ ਮਹਿਤਾ, 3 ਫਰਵਰੀ (ਜੋਗਿੰਦਰ ਸਿੰਘ ਮਾਣਾ)- ਅੱਡਾ ਨਾਥ ਦੀ ਖੂੁਹੀ ਵਿਖੇ ਸ਼ਰਬਵਿੰਦਰ ਸਿੰਘ ਸ਼ੱਬਾ ਚੰਨਣਕੇ ਦੀ ਅਗਵਾਈ ਵਿਚ ਆਪ ਪਾਰਟੀ ਦੇ ਵਲੰਟੀਅਰਾਂ ਦਾ ਵੱਡੀ ਤੱਦਾਦ ‘ਚ ਭਰਵਾਂ ਇਕੱਠ ਹੋਇਆ, ਇਸ ਸਮੇ ਭਾਈ ਕੁਲਵਿੰਦਰ ਸਿੰਘ ਐਮਏ ਦੇ ਢਾਡੀ ਜਥੇ ਨੇ ਇਕੱਠ ਨੂੰੰ ਗੁਰ ਵਾਰਾਂ ਨਾਲ ਸਰਵਣ ਕਰਵਾਈਆਂ।ਆਪ ਪਾਰਟੀ ਦੇ ਹੋਏ ਇਸ ਇਕੱਠ ਦੌਰਾਨ ਗੁਰਿੰਦਰ ਸਿੰਘ ਬਾਜਵਾ ਜੋਨਲ ਅੰਮ੍ਰਿਤਸਰ ਅਤੇ ਅੇਸਐਸ …
Read More »ਸੁਖਜਿੰਦਰ ਸਿੰਘ ਰੰਧਾਵਾ ਦੇ ਵਿਆਹ ਮੌਕੇ ਅਸ਼ੀਰਵਾਦ ਦੇਣ ਪਹੁੰਚੇ ਮੰਤਰੀ ਬਿਕਰਮ ਮਜੀਠੀਆ
ਚੌਂਕ ਮਹਿਤਾ, 3 ਫਰਵਰੀ (ਜੋਗਿੰਦਰ ਸਿੰਘ ਮਾਣਾ) – ਸੁਖਜਿੰਦਰ ਸਿੰਘ ਰੰਧਾਵਾ ਦੇ ਵਿਆਹ ਸਮਾਗਮ ਮੌਕੇ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ ਮਾਲ ਅਤੇ ਲੋਕ ਸਪੰਰਕ ਮੰਤਰੀ ਬਿਕਰਮ ਸਿੰਘ ਮਜੀਠੀਆ, ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ ਸਹੋਤਾ ਨਾਲ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ।
Read More »ਸੁਖਬੀਰ ਬਾਦਲ ਵੱਲੋਂ ਸਵਾਗਤੀ ਗੇਟ ਦਾ ਕੰਮ ਵਿਸਾਖੀ ਤੱਕ ਮੁਕੰਮਲ ਕਰਨ ਦੇ ਨਿਰਦੇਸ਼
ਅੰਮ੍ਰਿਤਸਰ, 3 ਫਰਵਰੀ (ਗੁਰਚਰਨ ਸਿੰਘ) – ਪੰਜਾਬ ਦੇ ਉਪ ਮੁੱਖ ਮੰਤਰੀ ਸz ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਦੇਸ਼ ਵਿਚਲੇ ਸਭ ਤੋਂ ਵੱਧ ਵਿਕਸਤ ਸ਼ਹਿਰਾਂ ਦੀ ਸੂਚੀ ਵਿੱਚ ਸ਼ੁਮਾਰ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਇਥੇ ਕਿਹਾ ਕਿ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਪਿਛੋਂ ਅੰਮ੍ਰਿਤਸਰ ਇਕ ਨਮੂਨੇ ਦਾ ਸ਼ਹਿਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ …
Read More »
Punjab Post Daily Online Newspaper & Print Media