Wednesday, November 25, 2026

Daily Archives: February 4, 2016

’ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 11-12 ਫਰਵਰੀ ਨੂੰ

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖਾਲਸਾ ਦੀਵਾਨ ਵੱਲੋਂ ਸਥਾਪਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ ‘ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਇਕ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 11-12 ਫਰਵਰੀ ਨੂੰ ਸਵੇਰੇ 10.30 ਵਜੇ ਅਯੋਜਿਤ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦੀ ਪ੍ਰਧਾਨਗੀ ਡਾ. ਜਸਪਾਲ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਕਰਨਗੇ। ਮੁੱਖ ਮਹਿਮਾਨ ਸ. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 3 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸਕੂਲੀ ਬੱਚਿਆਂ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ, ਉਪਰੰਤ ਬੱਚਿਆਂ ਦੀ ਸਲਾਨਾ ਇਮਤਿਹਾਨਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ, ਜਿਸ ਵਿੱਚ ਅੱਠਵੀਂ, ਨੌਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ …

Read More »

ਪੀ.ਐਸ.ਈ.ਬੀ ਮੁਲਾਜਮਾਂ ਵੱਲੋਂ ਕੀਤੀ ਗਈ ਗੇਟ ਰੈਲੀ

ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ) – ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ-ਪੰਜਾਬ ਦੇ ਸੱਦੇ ‘ਤੇ ਅੱਜ ਮੰਡਲ ਦਫ਼ਤਰ ਮਾਲੇਰਕੋਟਲਾ ਦੇ ਗੇਟ ‘ਤੇ ਵਿਸ਼ਾਲ ਗੇਟ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿੱਚ ਮੰਡਲ ਮਾਲੇਰਕੋਟਲਾ ਅਧੀਨ ਪੈਂਦੀਆਂ ਸਾਰੀਆਂ ਸਬ-ਯੂਨਿਟਾਂ ਤੋਂ ਆਗੂ/ਵਰਕਰਾਂ ਨੇ ਭਾਗ ਲਿਆ। ਇਹ ਰੋਸ ਰੈਲੀ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਨਾ ਦੇਣ ਕਾਰਨ ਕੀਤੀ …

Read More »

ਸਰਕਾਰੀ ਕਾਲਜ ਮਾਲੇਰਕੋਟਲਾ ਦੀ ਬਜ਼ਮ-ਏ-ਅਦਮ ਵੱਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ

ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਦੇ ਉਰਦੂ ਵਿਭਾਗ ਦੀ ਬਜਮ-ਏ-ਅਦਬ ਵੱਲੋਂ ਕਾਲਜ ਦੇ ਲੈਕਚਰ ਥਇਏਟਰ ਵਿੱਚ ਇੱਕ ਵਿਸ਼ੇਸ਼ ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਿਸ ਵਿੱਚ ਡਾ.ਮੁਹੰਮਦ ਇਕਬਾਲ ਸੇਵਾ ਮੁਕਤ ਪ੍ਰਿੰਸੀਪਲ ਸਰਕਾਰੀ ਕਾਲਜ ਆਫ ਮਾਲੇਰਕੋਟਲਾ ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਨੇ ਡਾ.ਇਕਬਾਲ ਨੂੰ ਜੀ ਆਇਆ …

Read More »

ਅੱਧੀ ਦਰਜਨ ਵਿਅਕਤੀਆਂ ਨੇ ਰਿਵਾਲਵਰ ਦੀ ਨੋਕ ‘ਤੇ ਤਿੰਨ ਨੂੰ ਕੀਤਾ ਜਖਮੀ

ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ) – ਲੰਘੀ ਦੇਰ ਰਾਤ ਸਾਢੇ 8 ਵਜੇ ਦੇ ਕਰੀਬ ਸਥਾਨਕ ਮਾਨਾਂ ਰੋਡ ਰੇਲਵੇ ਫਾਟਕਾਂ ਨੇੜੇ ਕਰੀਬ ਅੱਧੀ ਦਰਜਣ ਵਿਆਕਤੀਆਂ ਨੇ ਰਿਵਾਲਵਰ ਅਤੇ ਹੋਰ ਹਥਿਆਰਾਂ ਨਾਲ ਹਮਲਾ ਕਰਕੇ ਪ੍ਰਸਿੱਧ ਭੱਠਾ ਉਦਯੋਗਪਤੀ ਹਾਜੀ ਮੁਹੰਮਦ ਫਕੀਰੀਆ ਅਤੇ ਉਸਦੇ ਪੁੱਤਰ ਮੁਹੰਮਦ ਜਮੀਲ ਸਮੇਤ ਤਿੰਨ ਵਿਆਕਤੀਆਂ ਨੂੰ ਜ਼ਖਮੀ ਕਰ ਦਿੱਤਾ। ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਦਾਖਲ …

Read More »

ਸ਼ਹੀਦ ਭਗਤ ਸਿੰਘ ਕਲੱਬ ਵੱਲੋਂ ਐਨ.ਐਸ.ਐਸ ਕੈਂਪ ਲਗਾਇਆ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਹੀਦ ਭਗਤ ਸਿੰਘ ਕਲੱਬ ਪਿੰਡ ਰਾਏਖਾਨਾ ਵੱਲੋਂ ਪਿੰਡ ਵਿੱਚ 4 ਰੌਜਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਰਾਏਖਾਨਾ ਅਤੇ ਚੈਅਰਮੈਨ ਗੁਰਅਵਤਾਰ ਲਾਲੀ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਕੈਂਪ 4 ਦਿਨਾਂ ਲਈ ਲਗਾਇਆ ਗਿਆ।ਜਿਸ ਵਿੱਚ ਅਖੀਰਲੇ ਦਿਨ ਫਤਿਹ ਗਰੁੱਪ ਆਫ ਕਾਲਜ ਦੇ ਪ੍ਰਫੈਸ਼ਰ ਨੇ ਆਪਣੇ ਕਾਲਜ ਦੀਆ …

Read More »

ਭਾਗੀਬਾਂਦਰ ਦੀ ਸਰਪੰਚ ਚਰਨਜੀਤ ਕੌਰ 3000 ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਆਮ ਆਦਮੀ ਨੂੰ ਉਸ ਸਮੇਂ ਬਹੁਤ ਹੀ ਤੱਕੜਾ ਹੁੰਗਾਰਾ ਮਿਲਿਆ ਜਦ ਪਿੰਡ ਭਾਗੀਬਾਂਦਰ ਦੀ ਸਰਪੰਚ ਚਰਨਜੀਤ ਕੌਰ ਦੀ ਅਗਵਾਈ ਵਿਚ 3000 ਸਾਥੀਆਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਸੈਕਟਰ ਅਬਜਰਬਰ ਵਿਨੋਦ ਵਡਸ, ਅਮਰਜੀਤ ਸਿੰਘ ਰਾਜੂ, ਮਨਜੀਤ ਕੌਰ ਬਰਾੜ ਦੇ ਯਤਨਾ ਸਦਕਾ …

Read More »

ਐਸ.ਪੀ ਬਠਿੰਡਾ ਨੇ ਬੱਚਿਆਂ ਨੂੰ ਚਾਇਨਾ ਡੋਰ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਦਿਆਂ ਸਹੁੰ ਚੁਕਵਾਈ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਆਰ.ਬੀ.ਡੀ.ਏ.ਵੀ.ਪਬਲਿਕ ਸਕੂਲ ਬਠਿੰਡਾ ਵਿਖੇ ਐਸ.ਪੀ ਬਠਿੰਡਾ ਦੇਸ ਰਾਜ ਅਤੇ ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਕਰਨਲ ਵਰਿੰਦਰ ਕੁਮਾਰ ਵਲੋਂ ਬੱਚਿਆਂ ਨੂੰ ਚਾਇਨਾ ਡੋਰ ਦੇ ਨੁਕਸਾਨਾਂ ਤੋਂ ਜਾਣੂ ਕਰਵਾਉਦਿਆਂ ਉਸ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ। ਉਨ੍ਹਾਂ ਬੱਚਿਆਂ ਨੂੰ ਸਹੁੰ ਵੀ ਚੁਕਵਾਈ ਜੋ ਕਿ ਬੇ-ਜੁਬਾਨ ਅਣਭੋਲ ਪੰਛੀਆਂ ਅਤੇ ਰਾਹ ਜਾਂਦੇ ਰਾਹੀਆਂ …

Read More »

ਬੱਚਿਆਂ ਦੀ ਰਚਨਾਤਮਕ ਕਲਾ ਨੂੰ ਨਿਖਾਰਨ ਦੇ ਉਦੇਸ਼ ਲਈ ਡਰਾਇੰਗ ਮੁਕਾਬਲੇ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਨਜਦੀਕੀ ਪਿੰਡ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੀ ਰਚਨਾਤਮਕ ਕਲਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸਕੂਲ ਦੇ ਹੀ ਪੁਸ਼ਪਾ ਮੈਮੋਰੀਅਲ ਕਿੰਡਰਗਾਰਟਨ ਬਲਾਕ ਵਿਚ ਡਰਾਇੰਗ ਮੁਕਾਬਲੇ ਆਯੋਜਿਤ ਮੌਕੇ ਛੋਟੇ ਛੋਟੇ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਪੂਰਨ ਭਾਗ ਲੈਂਦੇ ਹੋਏ ਆਪਣੇ ਨਿੱਕੇ ਨਿੱਕੇ ਹੱਥਾਂ …

Read More »