Wednesday, November 25, 2026

Daily Archives: February 4, 2016

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਕਾਨੂੰਨੀ ਸਾਖਰਤਾ ਤੇ ਲੋਕ ਅਦਾਲਤਾਂ ਹਿੱਤ ਸੈਮੀਨਾਰ ਵੈਨ ਨੂੰ ਹਰੀ ਝੰਡੀ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਤੇਜਵਿੰਦਰ ਸਿੰਘ ਅਤੇ ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਦੀ ਪ੍ਰਧਾਨਗੀ ਹੇਠ ਮਿਤੀ 02.0.2.2016 ਨੂੰ ਏ.ਡੀ.ਆਰ. ਸੈਂਟਰ, ਬਠਿੰਡਾ ਵਿਖੇ ਕਾਨੂੰਨੀ ਸਾਖਰਤਾ, ਜਾਗਰੂਕਤਾ ਅਤੇ ਲੋਕ ਅਦਾਲਤਾਂ ਹਿੱਤ ਸੈਮੀਨਾਰ ਲਗਾਉਣ ਲਈ ਐਸ.ਐਮ.ਐਲ ਵੈਲ ਨੂੰ ਹਰੀ ਝੰਡੀ ਦਿੱਤੀ ਗਈ। ਮਾਨਯੋਗ …

Read More »

ਚਾਇਨਾ ਡੋਰ ਦੇ 50 ਗੱਟਿਆਂ ਸਮੇਤ ਦੋਸ਼ੀ ਕਾਬੂ

ਬਠਿੰਡਾ, 3 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸੀ.ਆਈ.ਏ ਸਟਾਫ ਬਠਿੰਡਾ ਦੀ ਟੀਮ ਵਲੋਂ ਗਸ਼ਤ ਦੌਰਾਨ ਬਾਘਾ ਰੋਡ ਰਾਮਾਂ ਮੰਡੀ ਪੁੱਲ ਕੱਸੀ ਦੇ ਨਜਦੀਕ ਬਲਜਿੰਦਰ ਕੁਮਾਰ ਪੁੱਤਰ ਅਨੰਦ ਕੁਮਾਰ ਵਾਸੀ ਪੀਰ ਖਾਨਾ ਰੋਡ ਰਾਮਾਂ ਮੰਡੀ ਨੂੰ ਕਾਬੂ ਕਰਕੇ ਇਸ ਦੇ ਕਬਜੇ ਵਿਚੋਂ 50 ਗੁੱਟੇ ਚਾਇਨਾ ਡੋਰ ਬ੍ਰਾਮਦ ਕੀਤੀ ਅਤੇ ਉਸ ਦੇ ਖਿਲਾਫ਼ ਮੁਕੱਦਮਾ ਨੰਬਰ 13 ਮਿਤੀ 02/02/2016 ਅ/ਧ:188 …

Read More »

ਅੰਮ੍ਰਿਤ ਸੰਚਾਰ ਕਰਨ ਸਮੇਂ ਰਹਿਤ ਮਰਿਯਾਦਾ ਦੀ ਉਲੰਘਣਾ ਬਾਰੇ ਜਥੇਦਾਰਾਂ ਵਲੋਂ ਪੰਥਕ ਸ਼ਖਸ਼ੀਅਤਾਂ ਨਾਲ ਵਿਚਾਰਾਂ

ਅੰਮ੍ਰਿਤਸਰ, 3 ਫਰਵਰੀ (ਗੁਰਪ੍ਰੀਤ ਸਿੰਘ) – ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਮੱਲ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਨਾਲ ਸਿੱਖ ਵਿਦਵਾਨਾਂ ਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ।ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਯਾਦਾ ਤੇ ਪੰਥਕ ਪ੍ਰੰਪਰਾ ਦੀ ਉਲੰਘਣਾ ਕਰਦਿਆਂ ਅੰਮ੍ਰਿਤ ਸੰਚਾਰ ਕਰਨ ਦੀਆਂ ਮੀਡੀਆ …

Read More »