Wednesday, November 25, 2026

Daily Archives: February 5, 2016

ਪਾਵਰਕਾਮ ਜਥੇਬੰਦੀਆਂ ਵਲੋਂ ਜੰਡਿਆਲਾ ਗੁਰੁ ਵਿੱਚ ਰੋਸ ਧਰਨਾ

ਜੰਡਿਆਲਾ ਗੁਰੁ, 4 ਫਰਵਰੀ (ਹਰਿੰਦਰ ਪਾਲ ਸਿੰਘ) – ਬਿਜਲੀ ਘਰ ਜੰਡਿਆਲਾ ਗੁਰੁ ਵਿਖੇ ਅੱਜ ਆਪਣੀਆਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪਾਵਰਕਾਮ ਕਰਮਚਾਰੀਆ ਵਲੋਂ ਧਰਨਾਂ ਲਗਾਇਆ ਗਿਆ ।ਧਰਨੇ ਨੂੰ ਸੰਬੋਧਨ ਕਰਦਿਆਂ ਬਲਜੀਤ ਸਿੰਘ ਭੁਲਰ ਪ੍ਰਧਾਨ ਐਮ.ਐਸ.ਯੂ ਬਾਡਰ ਜੋਨ ਅੰਮ੍ਰਿਤਸਰ ਨੇ ਕਿਹਾ ਕੇ ਬੋਰਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਘਟੀਆਂ ਨੀਤੀਆਂ ਤਹਿਤ ਅਜੇ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ …

Read More »

ਪੰਜਾਬੀ ਅਧਿਐਨ ਸਕੂਲ ਵੱਲੋਂ ਪਰਵਾਸੀ ਪੰਜਾਬੀ ਕਵਿਤਰੀ ਖੋਜ-ਵਿਦਿਆਥੀਆਂ ਦੇ ਰੂ-ਬ-ਰੂ

ਅੰਮ੍ਰਿਤਸਰ, 4 ਫਰਵਰੀ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਪਰਵਾਸੀ ਪੰਜਾਬੀ ਕਵਿਤਰੀ ਅਤੇ ਇਸ ਵਿਭਾਗ ਦੀ ਪੁਰਾਣੀ ਵਿਦਿਆਰਥਣ ਸ੍ਰੀਮਤੀ ਸੁਰਜੀਤ ਕੌਰ ਨੂੰ ਖੋਜ-ਵਿਦਿਆਥੀਆਂ ਦੇ ਰੂ-ਬ-ਰੂ ਕਰਵਾਇਆ ਗਿਆ। ਇਸ ਸਮੇਂ ਸੁਰਜੀਤ ਕੌਰ ਨੇ ਆਪਣੇ ਜੀਵਨ ਦੇ ਵਿਭਿੰਨ ਪੜਾਵਾਂ, ਕਾਵਿ-ਸਿਰਜਣ ਪ੍ਰੀਕ੍ਰਿਆ ਅਤੇ ਪਰਵਾਸੀ ਅਨੁਭਵ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਅਤੇ ਆਪਣੀਆਂ ਚੋਣਵੀਆਂ ਕਵਿਤਾਵਾਂ ਰਾਹੀਂ ਸਰੋਤਿਆਂ ਨੂੰ …

Read More »

ਸਰਕਾਰੀ ਆਈ. ਟੀ. ਆਈ ਅੰਮ੍ਰਿਤਸਰ ਬਿਹਤਰੀਨ ਸਿਖਲਾਈ ਸੰਸਥਾਵਾਂ ਵਿੱਚ ਸ਼ਾਮਿਲ- ਜੋਸ਼ੀ

ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਰਕਾਰੀ ਆਈ. ਟੀ. ਆਈ, ਰਣਜੀਤ ਐਵੇਨਿਊ ਵਿਖੇ 1.50 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਮੋਟਰ ਮਕੈਨਿਕ ਅਤੇ ਟਰਨਰ ਟਰੇਡਾਂ ਦੀਆਂ ਵਰਕਸ਼ਾਪਾਂ ਦਾ ਉਦਘਾਟਨ ਕੀਤਾ। ਸ੍ਰੀ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਇਸ ਆਈ. ਟੀ. ਆਈ ਨੂੰ ਸੂਬੇ ਦੀਆਂ ਬਿਹਤਰੀਨ ਸਿਖਲਾਈ ਸੰਸਥਾਵਾਂ ਵਿਚ …

Read More »

ਵਾਹਿਗੁਰੂ ਜੀ ਦੀ ਕਿਰਪਾ ਸਦਕਾ ਗੋਰੇ ਸਿੱਖਾਂ ਨੂੰ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਉਣ ਦਾ ਮਿਲਿਆ ਮਾਣ

ਅੰਮ੍ਰਿਤਸਰ (ਬੈਲਜੀਅਮ), 4 ਫਰਵਰੀ (ਹਰਚਰਨ ਸਿੰਘ ਢਿੱਲ੍ਹੋ) – ਕਮਾਈ ਵਾਲੇ ਮਹਾਪੁਰਖਾਂ ਦਾ ਕਹਿਣਾ ਹੈ ਕਿ ਚੰਗੇ ਕਰਮਾ ਕਰਕੇ ਸਿੱਖਾਂ ਦੇ ਘਰ ਜਨਮ ਮਿਲਦਾ ਹੈ ਪਰ ਉਸ ਤੋ ਉਤਮ ਭਾਗ ਸਾਧ ਸੰਗਤ ਦਾ ਸੰਗ ਕਰਨ ਕਰਕੇ ਇਨਸਾਨੀ ਜਾਮੇ ਵਿਚ ਦਸ਼ਮ ਪਿਤਾ ਜੀ ਵਲੋ ਬਖਸ਼ਿਸ਼ ਖੰਡੇ ਦੀ ਪਾਹੂੰਲ ਅੰਮ੍ਰਿਤਪਾਨ ਕਰਨ ਦਾ ਸੁਭਾਗ ਮਿਲਦਾ ਹੈ, ਅੱਜ ਦਾਸ ਜਿਕਰ ਕਰ ਰਿਹਾ ਹਾਂ ਗੁਰਸਿੱਖ Theodorus …

Read More »

ਸ਼ਰਾਰਤੀ ਅਨਸਰਾਂ ਵੱਲੋਂ ਦੁਕਾਨ ‘ਤੇ ਕਬਜ਼ੇ ਨੂੰ ਲੈ ਕੇ ਗਾਜ਼ੀਆਬਾਦ ਦੇ ਸਿੱਖਾਂ ਦਾ ਵਫ਼ਦ ਜੀ.ਕੇ. ਨੂੰ ਮਿਲਿਆ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਉਤਰ ਪ੍ਰਦੇਸ਼ ਘਟਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਐਸ.ਪੀ.ਸਿੰਘ ਦੀ ਅਗਵਾਈ ਹੇਠ ਇੱਕ ਵੱਫ਼ਦ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਗਾਜਿਆਬਾਦ ਵਿਖੇ ਇਕ ਸਿੱਖ ਦੀ ਦੁਕਾਨ ‘ਤੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਕਬਜਾ ਕਰਨ ਬਾਰੇ ਮੁਲਾਕਾਤ ਕੀਤੀ। ਵੱਫਦ ਨੇ ਦੱਸਿਆ ਕਿ ਗਾਜ਼ੀਆਬਾਦ ਦੇ ਜਸਬੀਰ ਸਿੰਘ ਅਤੇ ਅਮਰ …

Read More »

ਦਿੱਲੀ ਕਮੇਟੀ ਦੇ ਉਚ ਸਿੱਖਿਆ ਅਦਾਰੇ ਵੱਲੋਂ ਸਭਿਆਚਾਰਕ ਤੇ ਬੌਧਿਕ ਮੁਕਾਬਲੇ ਕਰਵਾਏ ਗਏ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਚ ਸਿੱਖਿਆ ਅਦਾਰੇ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ, ਪੰਜਾਬੀ ਬਾਗ ਵਿਖੇ 2 ਦਿਨੀ ਸਭਿਆਚਾਰਕ ਅਤੇ ਬੌਧਿਕ ਮੁਕਾਬਲੇ ਇੰਟਰ ਕਾੱਲੇਜ ਪੱਧਰ ‘ਤੇ ਕਰਵਾਏ ਗਏ। ਅਨੁਗੂੰਜ-2016 ਦੇ ਨਾਂ ਦੇੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਡਾਂਸ, ਡਰਾਮਾ, ਕਲਾਸੀਕਲ ਸੰਗੀਤ, ਗਰੂੱਪ ਸੌਂਗ, ਕੁਵੀਜ਼, ਹਿੰਦੀ ਅਤੇ ਅੰਗਰੇਜੀ ਭਾਸ਼ਾ ਵਿਚ ਡੀਬੇਟ, ਕਾਰਟੂਨ …

Read More »

ਅਕਾਲੀ ਦਲ ਨੂੰ ਫੂਲਕਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ – ਦਿੱਲੀ ਕਮੇਟੀ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 1984 ਸਿੱਖ ਕਤਲੇਆਮ ਦੇ ਨਾਂ ‘ਤੇ ਝੂਠ ਦੇ ਸਹਾਰੇ ਸਿਆਸਤ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਫੂਲਕਾ …

Read More »

ਜਸਵੰਤ ਹਾਂਸ ਨਾਲ ਰੂਬਰੂ 6 ਫਰਵਰੀ ਨੂੰ

ਅੰਮ੍ਰਿਤਸਰ, 4 ਫਰਵਰੀ (ਜਗਦੀਪ ਸਿੰਘ ਸੱਗੂ)- ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਗਜ਼ਲਗੋ ਸ੍ਰੀ ਜਸਵੰਤ ਹਾਂਸ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ …

Read More »

ਬਾਬਾ ਰਾਮ ਸਿੰਘ ਦੀ 200 ਸਾਲਾ ਜਨਮ ਸ਼ਤਾਬਦੀ ਨੈਸ਼ਨਲ ਪੱਧਰ ‘ਤੇ ਮਨਾਈ ਜਾਵੇ ਅਕਾਲੀ ਵਫਦ

ਨਵੀਂ ਦਿੱਲੀ, 4 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਜ਼ਾਦੀ ਸੰਗਰਾਮ ਦੇ ਪਹਿਲੇ ਆਜ਼ਾਦੀ ਘੁਲਾਟੀਏ ਬਾਬਾ ਰਾਮ ਸਿੰਘ ਦਾ 200 ਸਾਲਾ ਜਨਮ ਸ਼ਤਾਬਦੀ ਕੌਮੀ ਪੱਧਰ ‘ਤੇ ਮਨਾਉਣ ਲਈ ਰਾਸ਼ਟਰੀ ਲੈਵਲ ‘ਤੇ ਇੱਕ ਉ-ਚ-ਪੱਧਰੀ ਕਮੇਟੀ ਦਾ ਗਠਨ ਕਰਨ ਦੀ ਮੰਗ ਕੀਤੀ ਹੈ।ਅੱਜ ਇੱਥੇ ਦਲ ਦੇ ਸਕੱਤਰ ਜਨਰਲ ਤੇ ਸਾਂਸਦ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਦਲ ਦੇ …

Read More »

ਡਾ. ਹਰਚੰਦ ਸਿੰਘ ਬੇਦੀ ਦਾ ‘ਡਾ. ਲੱਖਾ ਸਿੰਘ ਯਾਦਗਾਰੀ ਐਵਾਰਡ’ ਨਾਲ ਸਨਮਾਨ

ਨਵੀਂ ਦਿੱਲੀ, 4 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਤੋਂ ਪ੍ਰਕਾਸ਼ਿਤ ਹੁੰਦੀ ਮਾਸਿਕ ਧਾਰਮਿਕ ਪੱਤ੍ਰਿਕਾ ‘ਸੱਚੇ ਪਾਤਸ਼ਾਹ’ ਵੱਲੋਂ ‘ਰਸ਼ੀਅਨ ਸੈਂਟਰ ਆਫ ਸਾਇੰਸ ਐਂਡ ਕਲਚਰ’ ਫਿਰੋਜ਼ ਸ਼ਾਹ ਰੋਡ, ਨਵੀਂ ਦਿੱਲੀ ਵਿਖੇ ਕਰਵਾਏ ਗਏ ਸਾਲਾਨਾ ਸਨਮਾਨ ਸਮਾਗਮ ਵਿੱਚ ਪ੍ਰਸਿੱਧ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਨੂੰ ‘ਡਾ. ਲੱਖਾ ਸਿੰਘ ਯਾਦਗਾਰੀ ਐਵਾਰਡ’ ਨਾਲ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ, ‘ਸੱਚੇ ਪਾਤਸ਼ਾਹ’ ਪੱਤ੍ਰਿਕਾ ਦੇ ਮੁੱਖ …

Read More »