Wednesday, November 25, 2026

Daily Archives: February 6, 2016

ਗੁਰੂਕੁਲ ਕਾਲਜ ਵੱਲੋਂ ਗੋਦ ਲਏ ਪਿੰਡ ਮੁਲਾਤਨੀਆ ਵਿਖੇ ‘ਵਰਲਡ ਕੈਂਸਰ ਡੇ’ ਮਨਾਇਆ

ਬਠਿੰਡਾ, 5 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੁਰੂਕੁਲ ਕਾਲਜ ਬਠਿੰਡਾ ਵੱਲੋਂ ਗੋਦ ਲਏ ਗਏ ਪਿੰਡ ਮੁਲਾਤਨੀਆ ਵਿੱਚ ‘ਵਰਲਡ ਕੈਂਸਰ ਡੇ ਦੇ ਮੌਕੇ ਤੇ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਬਠਿੰਡਾ ਦੀ ਮਦਦ ਨਾਲ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਐਨ.ਐਸ.ਐਸ. ਦੇ ਵਿਦਿਆਰਥੀਆਂ ਵੱਲੋਂ ਕੈਂਸਰ ਵਿੱਰੁਧ ਰੈਲੀ ਵੀ ਕੱਢੀ ਗਈ ਜਿਸ ਨੂੰ ਡਾ:ਆਈ ਅਗਰਵਾਲ ਅਤੇ ਮਾਨ ਸੰਜੇ ਰਾਏ ਨੇ ਹਰੀ ਝੰਡੀ …

Read More »

ਐਸ. ਡੀ. ਐਮ ਬਟਾਲਾ ਨਾਲ ਬੁੱਧੀਜੀਵੀ ਤੇ ਸੀਨੀਅਰ ਸਟੀਜ਼ਨ ਫੋਰਮ ਦੀ ਮੀਟਿੰਗ ਹੋਈ

ਬਟਾਲਾ, 5 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਬੁੱਧੀਜੀਵੀ ਤੇ ਸੀਨੀਅਰ ਸਟੀਜ਼ਨ ਫੋਰਮ ਬਟਾਲਾ ਦੀ ਅਹਿਮ ਮੀਟਿੰਗ ਸੋਰਭ ਅਰੋੜਾ ਐਸ. ਡੀ. ਐਮ ਬਟਾਲਾ ਦੇ ਦਫਤਰ ਵਿਖੇ ਮੀਟਿੰਗ ਹੋਈ।ਜਿਸ ਵਿੱਚ ਬੁੱਧੀਜੀਵੀ ਬਟਾਲਾ ਨੇ ਐਸ. ਡੀ. ਐਮ ਨੂੰ ਦੱਸਿਆ ਕਿ ਹਾਈਵੇ ਵਹੀਕਲ ਜੋ ਸਵੇਰੇ ਸਕੂਲ ਟਾਈਮ ਅਤੇ ਛੁੱਟੀ ਟਾਈਮ ਸ਼ਹਿਰ ਅੰਦਰ ਦਾਖਲ ਹੁੰਦੇ ਹਨ ਉਹਨਾਂ ਵਹੀਕਲਾਂ ਤੋਂ …

Read More »

ਅੰਗਰੇਜੀ ਵਿਸ਼ੇ ਨੂੰ ਪ੍ਰਫੁਲਿਤ ਕਰਨ ਲਈ ਧੁੱਪਸੜੀ ਸਕੂਲ ਵਿੱਚ ਮੁਕਾਬਲੇ ਕਰਵਾਏ

ਬਟਾਲਾ, 5 ਫਰਵਰੀ (ਨਰਿੰਦਰ ਸਿੰਘ ਬਰਨਾਲ)- ਅੰਗਰੇਜੀ ਵਿਸ਼ੇ ਵਿਚ ਵਿਦਿਆਰਥੀਆਂ ਦੀ ਰੌਚਿਕਤਾ ਵਧਾਉਣ ਤੇ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁੱਪਸੜੀ ਵਿਖੇ ਵਿਦਿਆਰਥੀਆਂ ਵਿੱਚ ਆਪਸੀ ਮੁਕਾਬਲੇ ਕਰਵਾਏ ਗਏ। ਲੈਕਚਰਾਰ ਅੰਗਰੇਜੀ ਸ੍ਰੀ ਮਤੀ ਸਤਿੰਦਰ ਕੌਰ ਕਾਹਲੋ ਵੱਲੋ ਕਰਵਾਏ ਗਏ ਮੁਕਾਬਲਿਆਂ ਦੌਰਾਨ ਅੰਗਰੇਜੀ ਵਿਸੇ ਅਤੇ ਆਮ ਜਾਣ ਕਾਰੀ ਦੇ ਪ੍ਰਸ਼ਨ ਪਾਏ ਗਏ।ਗਿਆਰਵੀਂ ਤੇ ਬਾਰਵੀਂ ਜਮਾਤੇ ਲੇਖ ਰਚਨਾ ਵੀ ਕਰਵਾਏ …

Read More »

ਪੰਜਾਬੀ ਸਾਹਿਤਕਾਰਾਂ ਤੇ ਕਵੀਆਂ ਦੀਆਂ ਤਸਵੀਰਾਂ ਵਾਲਾ ਕੈਲੰਡਰ ਲੋਕ ਅਰਪਨ

ਬਟਾਲਾ, 5 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ ‘ਤੇ ਇੱਕ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ।ਸਮੁੱਚੇ ਸਮਾਗਮ ਦੀ ਪ੍ਰਧਾਨਗੀ ਡਾ;ਜੋਗਿੰਦਰ ਸਿੰਘ ਕੈਰੋਂ, ਡਾ: ਰਵਿੰਦਰ, ਡਾ: ਅਨੁੂਪ ਸਿੰਘ, ਅਜਾਇਜ ਸਿੰਘ ਸੰਘਾ, ਅਰਤਿੰਦਰ ਕੌਰ ਸੰਧੂ,ਦੇਵਿੰਦਰ ਦੀਦਾਰ,ਕੰਵਰਜੀਤ ਸਿੰਘ ਭੱਠਲ, ਬਲਜਿੰਦਰ ਮਾਨ ‘ਤੇ ਪ੍ਰੋ:ਤਰਸੇਮ ਰਾਣਾ ਨੇ …

Read More »

ਸਕੂਲ ਦੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾ ਕੇ ਕੂਕਾ ਅੰਦੋਲਨ ਦੇ ਸ਼ਹੀਦਾਂ ਨੂੰ ਕੀਤਾ ਯਾਦ

ਬਟਾਲਾ, 5 ਫਰਵਰੀ (ਨਰਿੰਦਰ ਸਿੰਘ ਬਰਨਾਲ)- ਦੇਸ਼ ਦੀ ਸੁਤੰਤਰਤਾ ਸੰਗਰਾਮ ਦੇ ਮਹਾਨ ਅੰਦੋਲਨ ਕੂਕਾ ਅੰਦੋਲਨ ਅਤੇ ਸਤਿਗੁਰੂ ਰਾਮ ਸਿੰਘ ਜੀ ਦੇ 150 ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਸਰਕਾਰੀ ਹਾਈ ਸਕੂਲ ਕਾਦੀਆਂ ਵਿਖੇ ਆਯੋਜਿਤ ਕੀਤਾ ਗਿਆ। ਇਸ ਮੋਕੇ ਸਕੂਲ ਦੇ ਵਿਦਿਆਰਥੀਆਂ ਦੇ ਬਣੇ ਵੱਖ-ਵੱਖ ਹਾਊਸਾਂ ਵਿਚ ਭਾਸ਼ਣ ਮੁਕਾਬਲੇ,ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੀ ਪ੍ਰਧਾਨਗੀ ਮੁੱਖ ਅਧਿਆਪਕਾ ਸ੍ਰੀਮਤੀ …

Read More »

ਵੋਟਾਂ ਕੱਟੇ ਜਾਣ ਦੇ ਫਰਜੀਵਾੜੇ ਦੀ ਹੋਵੇ ਉਚ ਪੱਧਰੀ ਤੇ ਨਿਰਪੱਖ ਜਾਂਚ – ਔਜਲਾ

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ ਸੱਗੂ)- ਲੋਕਰਾਜੀ ਸਰਕਾਰ ਦਾ ਆਧਾਰ ਮੰਨੇ ਜਾਂਦੇ ਵੋਟਰਾਂ ਦੇ ਨਾਮ ਹੇਠ ਜਾਅਲੀ ਵੋਟਾਂ ਬਣਾਏ ਜਾਣ ਤੇ ਫਿਰ ਕੱਟੇ ਜਾਣ ਦੇ ਕਥਿਤ ਫਰਜੀਵਾੜੇ ਦੀ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਉਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ ।ਜਾਰੀ ਇੱਕ ਪ੍ਰੈਸ ਰਲੀਜ਼ ਵਿੱਚ ਔਜਲਾ ਨੇ ਦੱਸਿਆ ਹੈ ਕਿ ਇੱਕ ਪਾਸੇ …

Read More »