Daily Archives: February 7, 2016
ਜਗਜੀਤ ਸਿੰਘ ਤੇ ਰਮਨਪ੍ਰੀਤ ਕੌਰ ਨੇ ਵਿਆਹ ਦੀ ਵਰੇਗੰਢ ਮਨਾਈ
ਅੰਮ੍ਰਿਤਸਰ ਵਾਸੀ ਜਗਜੀਤ ਸਿੰਘ ਤੇ ਰਮਨਪ੍ਰੀਤ ਕੌਰ ਨੂੰ ਵਿਆਹ ਦੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਲੈਕਚਰਾਰ ਤੋਂ ਪ੍ਰਿਸੀਪਲ ਵਜੋਂ ਤਰੱਕੀ ਲਈ ਕੈਬਨਿਟ ਵਲੋਂ ਪਾਸ ਮਤਾ ਲਾਗੂ ਕਰਨ ਦੀ ਮੰਗ
ਮਲੋਟ, 7 ਫਰਵਰੀ (ਪ.ਪ) – ਜਿਲ੍ਹਾ ਮੁਕਤਸਰ ਦੇ ਲੈਕਚਰਾਰਾਂ ਦੀ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੈਕਚਰਾਰ ਕਾਡਰ ਦੀ ਗਿਣਤੀ ਦੇ ਅਨੁਸਾਰ ਲਗਭਗ ਦੋ ਸਾਲ ਪਹਿਲਾਂ ਕੈਬਨਿਟ ਵਿਚ ਪਾਸ ਕੀਤੇ ਗਏ ਮਤੇ, ਜਿਸ ਵਿਚ ਸਕੂਲ ਪ੍ਰਿਸੀਪਲ ਦੀ ਤਰੱਕੀ ਲਈ ਲੈਕਚਰਾਰ 75%, ਵੋਕੇਸਨਲ ਮਾਸਟਰ 15% ਤੇ ਹੈੱਡਮਾਸਟਰ 10% ਕੋਟਾਂ ਨਿਰਧਾਰਿਤ ਕੀਤਾ ਗਿਆ ਸੀ, ਨੂੰ ਲਾਗੂ ਕੀਤਾ ਜਾਵੇ ਤਾਂ …
Read More »ਜਥੇ: ਅਵਤਾਰ ਸਿੰਘ ਨੇ ਓਬਾਮਾ ਵੱਲੋਂ ਸਿੱਖਾਂ ਦੀ ਸ਼ਲਾਘਾ ਕਰਨ ਦਾ ਸਵਾਗਤ ਕੀਤਾ
ਅੰਮ੍ਰਿਤਸਰ, 6 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਸਿੱਖਾਂ ਦੀ ਸ਼ਲਾਘਾ ਕਰਨ ਦਾ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਓਬਾਮਾ ਵੱਲੋਂ ਸਿੱਖ ਭਾਈਚਾਰੇ ਦਾ ਵਿਸ਼ਵ ਭਰ ਵਿੱਚ ਮਨੁੱਖਤਾ ਦੀ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਸ਼ਲਾਘਾ ਕਰਨਾ ਉਨ੍ਹਾਂ ਦੀ ਦੂਰੁਅੰਦੇਸ਼ੀ ਸੋਚ ਤੇ ਸਿੱਖਾਂ ਪ੍ਰਤੀ ਸੁਚੇਰੀ ਭਾਵਨਾ ਦਾ ਨਤੀਜਾ …
Read More »ਸਰਕਾਰੀ ਕੰਨਿਆ ਸੀ: ਸੈ: ਸਕੂਲ ਦੇ ਅੰਗ੍ਰੇਜ਼ੀ ਲੈਕਚਰਾਰ ਦਾਵਿਦਾਈ ਸਮਾਰੋਹ ਆਯੋਜਿਤ
ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ) -c ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਅੰਗਰੇਜ਼ੀ ਦੀ ਲੈਕਚਰਾਰ ਸ਼੍ਰੀਮਤੀ ਨੀਲਮ ਮਹਿਤਾ ਦੀ ਰਿਟਾਇਰਮੈਂਟ ਦੇ ਮੌਕੇ ਤੇ ਵਿਦਾਈ ਸਮਾਰੋਹ ਦਾ ਆਯੋਜਣ ਕੀਤਾ ਗਿਆ । ਇਸ ਵਿਦਾਈ ਸਮਾਰੋਹ ਵਿੱਚ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਅਤੇ ਪੂਰਾ ਅਧਿਆਪਨ ਸਟਾਫ ਹਾਜ਼ਰ ਹੋਇਆ । ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਕਿਹਾ ਕਿ ਲੈਕਚਰਾਰ ਸ਼੍ਰੀਮਤੀ ਨੀਲਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਬੇਬੀ ਸੋਅ ਆਯੋਜਿਤ
ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਬੇਬੀ ਸੋਅ ਆਯੋਜਿਤ ਕੀਤਾ ਗਿਆ।ਜਿਸ ਵਿਚ ਪਹਿਲੇ ਗਰੁੱਪ ਦੇ 2-4 ਸਾਲ ਦੇ ਬਚਿਆਂ ਨੇ ਅਤੇ ਦੂਜੇ ਗਰੁਪ ਵਿਚ 5-8 ਸਾਲ ਦੇ ਬਚਿੱਆਂ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ।ਰੰਗਬਿਰੰਗੀਆਂ ਪੌਸ਼ਾਕਾਂ ਵਿਚ ਸੱਜੇ ਬੱਚਿਆਂ ਨੇ ਆਪਣੀ ਕਲਾ ਤੇ ਕੁਸ਼ਲਤਾ ਦਾ ਪ੍ਰਦਰਸ਼ਨ ਕਰਕੇ ਦਰਸ਼ਕਾਂ ਦਾ ਮਨ …
Read More »ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮੌਕੇ ਸਭਿਆਚਾਰਕ ਮੇਲਾ
ਨਵੀਂ ਦਿੱਲੀਂ, 6 ਫਰਵਰੀ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਵਾਹਰ ਲਾਲ ਨਹਿਰੂ ਸਟੈਡਿਅਮ ਵਿਖੇ ਕਰਵਾਇਆ ਗਿਆ ਸਭਿਆਚਾਰਕ ਮੇਲਾ ਬੱਚਿਆ ਦੀ ਖ਼ੂਬਸੂਰਤ ਪੇਸ਼ਕਾਰੀ ਸੱਦਕਾ ਆਪਣੀ ਅਮਿੱਟ ਯਾਦ ਛੱਡ ਗਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਪਣੀ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ 19 ਜੁਲਾਈ1965 ਨੂੰ ਇੰਡੀਆ ਗੇਟ ਸਕੂਲ …
Read More »‘ਝਗੜੇ ਮੁਕਾਓ, ਪਿਆਰ ਵਧਾਓ ਲੋਕ ਅਦਾਲਤਾਂ ਰਾਹੀ ਸੱਸਤਾ ਤੇ ਛੇਤੀ ਇਨਸਾਫ਼ ਪਾਓ ‘
ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਗੇਟ ਹਕੀਮਾਂ ਸਰਕਾਰੀ ਸਕੂਲ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ …
Read More »ਨਹਿਰੂ ਯੁਵਾ ਕੇਂਦਰ ਵੱਲੋਂ 7 ਰੋਜ਼ਾ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਆਗਾਜ਼
ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)-ਨਹਿਰੂ ਯੁਵਾ ਕੇਂਦਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਦੇਸ਼ ਦੀ ਆਦਿਵਾਸੀ ਯੁਵਾ ਸ਼ਕਤੀ ਨੂੰ ਹੋਰ ਵੀ ਰਚਨਾਤਮਕ ਢੰਗ ਨਾਲ ਦੇਸ਼ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭਾਰਤੀ ਸੱਭਿਆਚਾਰ ਸਬੰਧੀ ਸੁਚੇਤ ਅਤੇ ਸਿੱਖਿਅਤ ਕਰਨ ਦੇ ਉਦੇਸ਼ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਸੱਤ ਦਿਨਾ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦਾ ਉਦਘਾਟਨ ਕੈਬਨਿਟ ਮੰਤਰੀ …
Read More »ਨੌਜਵਾਨ ਨੂੰ ਸਿਹਤਮੰਦ ਸਮਾਜ ਦੀ ਸਿਰਜਣ ‘ਚ ਯੋਗਦਾਨ ਪਾਉਣ- ਬਿਕਰਮ ਮਜੀਠੀਆ
ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ਪੰਜਾਬ ਦੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨ ਪੀੜੀ ਸਮਾਜ ਵਿਚ ਵੱਡਾ ਬਦਲਾਅ ਲਿਆਉਣ ਦੀ ਛਮਤਾ ਰੱਖਦੀ ਹੈ ਅਤੇ ਸਾਨੂੰ ਨੌਜਵਾਨਾਂ ਨੂੰ ਸ਼ੁਰੂ ਤੋਂ ਹੀ ਵਧੀਆ ਮੌਕੇ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜੋ ਉਹ ਵਿਸ਼ਵ ਦੀ ਤਰੱਕੀ ਵਿਚ ਆਪਣਾ ਅਹਿਮ ਯੋਗਦਾਨ ਪਾ ਸਕਣ। ਉਨਖ਼ਾਂ ਕਿਹਾ ਕਿ ਨੌਜਵਾਨਾਂ ਨੂੰ ਚੰਗੇ ਤੇ …
Read More »
Punjab Post Daily Online Newspaper & Print Media