Wednesday, November 25, 2026

Daily Archives: February 7, 2016

13 ਫਰਵਰੀ ਨੂੰ ਬੈਂਕ ਮਾਮਲਿਆਂ ਬਾਰੇ ਲੱਗੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 6 ਫਰਵਰੀ (ਗੁਰਚਰਨ ਸਿੰਘ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ 13 ਫਰਵਰੀ ਨੂੰ ਜ਼ਿਲ੍ਹਾ ਕਚਹਿਰੀਆਂ ਵਿਚ ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ …

Read More »

ਕਾਮੇਡੀ ਫਿਲਮ ‘ਭਾਨਾ ਭਗੌੜਾ ਜੇਮਸ ਬੋਂਡ’ ਰਿਲੀਜ਼

ਪਟਿਆਲਾ, 6 ਫਰਵਰੀ (ਪ.ਪ)- ਉਘੇ ਫਿਲਮਕਾਰ ਰਵਿੰਦਰ ਰਵੀ ਸਮਾਣਾ ਵੱਲੋਂ ਤਿਆਰ ਕੀਤੀ ਨਵੀਂ ਕਮੇਡੀ ਫਿਲਮ ‘ਭਾਨਾ ਭਗੌੜਾ ਜੇਮਸ ਬੌਂਡ’ ਪਟਿਆਲਾ ਦੇ ਹੋਟਲ ਇਕਬਾਲ ਇਨ ਵਿਖੇ ਪੰਜਾਬੀ ਵਿਦਵਾਨ ਡਾ. ਜਗਮੇਲ ਸਿੰਘ ਭਾਠੂਆਂ ਨੇ ਰਿਲੀਜ ਕੀਤੀ। ਇਸ ਮੌਕੇ ਬਾਲੀਵੁੱਡ ਦੇ ਸੀਨੀਅਰ ਕਲਾਕਾਰ ਯਸ਼ਪਾਲ, ਫਿਲਮਕਾਰ ਇਕਬਾਲ ਗੱਜਣ, ਹਰਜੀਤ ਜਸਲ ਅਤੇ ਦਿੱਲੀ ਤੋਂ ਪਹੁੰਚੇ ਡਾ. ਜਗਮੇਲ ਸਿੰਘ ਭਾਠੂਆਂ ਨੇ ਫਿਲਮਕਾਰ ਰਵਿੰਦਰ ਰਵੀ ਵੱਲੋਂ ਕੀਤੀ …

Read More »

“ਜੀਵ ਵਿਕਾਸ ਤੇ ਅੰਧ-ਵਿਸ਼ਵਾਸ“ ਵਿਸ਼ੇ ਤੇ ਮਾਲੇਰਕੋਟਲਾ ਵਿੱਚ ਗੋਸ਼ਟੀ ਅੱਜ

ਮਾਲੇਰਕੋਟਲਾ, 5 ਫਰਵਰੀ (ਹਰਮਿੰਦਰ ਸਿੰਘ ਭੱਟ)- ਸਮਾਜ ਵਿੱਚ ਵਿਗਿਆਨ ਦਾ ਪਰਚਾਰ ਕਰਨ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਜੁਟੀ ਤਰਕਸ਼ੀਲ ਸੋਸਾਇਟੀ ਪੰਜਾਬ ਲੋਕਾਂ ਵਿੱਚ ਆਪਣਾ ਇੱਕ ਵਿਸ਼ੇਸ਼ ਅਧਾਰ ਰੱਖਦੀ ਹੈ। ਇਸ ਦੁਆਰਾ ਵਿੱਢੀ ਮੁਹਿੰਮ ਨੇ ਲੋਕਾਂ ਦੀ ਸੋਚ ਵਿੱਚ ਲਾਜਮੀ ਤੌਰ ਤੇ ਇੱਕ ਤਬਦੀਲੀ ਲਿਆਂਦੀ ਹੈ। ਇਸੇ ਦਿਸ਼ਾ ਵਿੱਚ ਤਰਕਸ਼ੀਲ ਸੋਸਾਇਟੀ ਪੰਜਾਬ ਇਕਾਈ ਮਾਲੇਰਕੋਟਲਾ ਵਲੋਂ ਇੱਕ ਗੋਸ਼ਟੀ ‘ਜੀਵ-ਵਿਕਾਸ ਅਤੇ ਅੰਧ-ਵਿਸ਼ਵਾਸ’ ਦੇ …

Read More »

ਸੋਹਰਾਬ ਸਕੂਲ ਵਿੱਚ ਸਮਾਰਟ ਕਿੱਡ ਮਾਲੇਰਕਟਲਾ ਓਪਨ ਕੰਟੈਸਟ ਕਰਵਾਇਆ ਗਿਆ

ਮਾਲੇਰਕੋਟਲਾ, 5 ਫਰਵਰੀ (ਹਰਮਿੰਦਰ ਸਿੰਘ ਭੱਟ)- ਸੋਹਰਾਬ ਪਬਲਿਕ ਸਕੂਲ ਵਿਖੇ ਅੱਜ ਬੱਚਿਆਂ ਦੀਆਂ ਪ੍ਰਤਿਭਾਵਾਂ ਨੂੰ ਉਭਾਰਨ ਤੇ ਉਹਨਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਾਰਟ ਕਿੱਡ ਮਾਲੇਰਕੋਟਲਾ ਓਪਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੇ 2 ਤੋਂ 4 ਸਾਲ ਦੇ ਲਗਭਗ 100 ਛੋਟੇ ਬੱਚਿਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਲੜਕਿਆਂ ਵਿੱਚੋਂ ਸਮਾਰਟ ਕਿੱਡ ਮਾਲੇਰਕੋਟਲਾ ਦਾ ਖ਼ਿਤਾਬ ਰਿਆਨ ਨੇ ਪ੍ਰਾਪਤ ਕੀਤਾ, …

Read More »

ਇਨਟੈਕ ਪੰਜਾਬ ਚੈਪਟਰਜ਼ ਦੀ ਹੋਈ ਮੀਟਿੰਗ

ਮਾਲੇਰਕੋਟਲਾ, 5 ਫਰਵਰੀ (ਹਰਮਿੰਦਰ ਸਿੰਘ ਭੱਟ)- ਇੰਡੀਅਨ ਨੈਸ਼ਨਲ ਟਰੱਸਟ ਫਾਰ ਆਰਟ ਐਂਡ ਕਲਚਰਲ ਹੈਰੀਟੇਜ (ਇਨਟੈਕ) ਪੰਜਾਬ ਦੇ ਚੈਪਟਰ ਕਨਵੀਨਰਾਂ ਦੀ ਵਿਸ਼ੇਸ਼ ਮੀਟਿੰਗ ਬਠਿੰਡਾ ਕਿਲੇ ਵਿੱਚ ਸੰਪੰਨ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਸੰਬੰਧੀ ਅਹਿਮ ਵਿਚਾਰ ਚਰਚਾ ਕੀਤੀ ਗਈ। ਬਠਿੰਡਾ ਦੇ ਵਿਸ਼ਾਲ ਕਿਲੇ ਦੇ ਮੁੱਖ ਦਰਵਾਜੇ ਦੀ ਦਿਖ ਜੋ ਕਿ ਗਾਰਡਾਂ ਤੇ ਮੋਟੀ ਇੱਟ ਦੁਆਰਾ ਡਾਟ ਨੂੰ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਵਲੋਂ ਫੈਕਲਟੀ ਇਮਪਰੂਵਮੈਂਟ ਪ੍ਰੋਗਰਾਮ ‘ਤੇ ਵਰਕਸ਼ਾਪ

ਅੰਮ੍ਰਿਤਸਰ, 6 ਫਰਵਰੀ (ਜਗਦੀਪ ਸਿੰਘ ਸੱਗੂ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਬੌਟਨੀ ਵਿਭਾਗ ਨੇ ਡਿਪਾਰਟਮੈਂਟ ਆਫ਼ ਬਾਇਓਟੈਕਨਾਲੋਜੀ, ਨਵੀਂ ਦਿੱਲੀ ਦੀ ਅਧੀਨਗੀ ਹੇਠ ‘ਫੈਕਲਟੀ ਇਮਪਰੂਵਮੈਂਟ ਪ੍ਰੋਗਰਾਮ’ ਦਾ ਆਯੋਜਨ ਕੀਤਾ। ਡਾ. ਸਿਮਰਨ ਕੌਰ, ਪੋਸਟ ਡਾ. ਫੈਲੋ, ਕੁਵੀਨਬੋਰੋ ਕਮਿਊਨਿਟੀ ਕਾਲਜ, ਨਿਉਯਾਰਕ (ਯੂ. ਐਸ. ਏ.) ਇਸ ਵਰਕਸ਼ਾਪ ਦੀ ਪਰਵਕਤਾ ਸੀ। ਡਾ. ਸਿਮਰਨ ਨੇ ਵੱਖ-ਵੱਖ ਵਿਭਾਗਾਂ ਦੇ ਮੈਂਬਰਾਂ ਨਾਲ ਸਿੱਖਿਆ ਦੇ ਮਹੱਤਵਪੂਰਨ …

Read More »

ਸਰੀਰਿਕ ਤੇ ਮਾਨਸਿਕ ਵਿਕਾਸ ਕਰਨ ਦੇ ਉਦੇਸ਼ ਨਾਲ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ

ਬਠਿੰਡਾ, 6 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਦਿਅਕ ਗਤੀਵਿਧੀਆਂ ਦੇ ਨਾਲੋਂ ਨਾਲ ਬੱਚਿਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਕਰਨ ਦੇ ਉਦੇਸ਼ ਨਾਲ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਡਾ: ਸੰਜੀਵ ਸ਼ਰਮਾਂ, ਪ੍ਰਿੰਸੀਪਲ ਡੀ ਏ .ਵੀ ਕਾਲਜ ਮੁੱਖ ਮਹਿਮਾਨ ਅਤੇ ਡਾ: ਪੀ.ਐਸ ਰੋਮਾਣਾ, ਪ੍ਰੋ: ਆਫ਼ ਇੰਗਲਿਸ਼ ਰਿਜ਼ਨਲ ਸੈਂਟਰ ਪੰਜਾਬੀ …

Read More »

ਜੇਲ੍ਹ ਵਾਰਡਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਬਠਿੰਡਾ, 6 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਆਈ ਟੀ ਚੌਕ ਪਟਿਆਲਾ ਫਾਟਕ ਦੀ ਰੇਲਵੇ ਲਾਇਨ ‘ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਦੀ ਖ਼ਬਰ ਪਾ ਕੇ ਸਹਾਰਾ ਜਨ ਸੇਵਾ ਦੇ ਵਰਕਰ ਹਰਬੰਸ ਸਿੰਘ, ਸੁਨੀਲ ਗਰਗ, ਲੱਕੀ, ਰਜਿੰਦਰ ਕੁਮਾਰ ਨੇ ਘਟਨਾ ਸਥਾਨ ‘ਤੇ ਜਾ ਕੇ ਵੇਖਿਆਂ ਕਿ ਉਸ ਵਿਅਕਤੀ ਦਾ ਧੜ ਸਰੀਰ ਨਾਲੋਂ ਜੁਦਾ ਹੋ …

Read More »

ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਆਪਣੇ ਚੌਥੇ ਸਾਲਾਨਾਂ ਸਮਾਗਮ ਪਿੰਡ ਪਿੰਡ ਅਤੇ ਸ਼ਹਿਰ ਦੇ ਵਾਰਡਾਂ ‘ਚ ਮੀਟਿੰਗਾਂ ਦਾ ਦੌਰ

ਬਠਿੰਡਾ, 6 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵਲੋਂ ਆਪਣੇ ਚੌਥੇ ਸਾਲਾਨਾਂ ਸਮਾਗਮ ਦੀ ਸਫ਼ਲਤਾ ਅਤੇ ਲੋਕ ਲਹਿਰ ਨੂੰ ਜੋੜਣ ਲਈ ਪਿੰਡ ਪਿੰਡ ਅਤੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸਮਾਜ ਵਿਚ ਫੈਲ ਰਹੀਆਂ ਨਸ਼ਿਆਂ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਉੱਚਕੋਟੀ ਦੇ ਪ੍ਰਚਾਰਕਾਂ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨ …

Read More »

’ਪੰਜਾਬ ਬਚਾਓ ਬੇਈਮਾਨ ਭਜਾਓ’ ‘ਪੰਜਾਬ ਜੋੜੋ’ ਪਰਿਵਾਰ ਜੋੜੋ ਮੁਹਿੰਮ ਭਲਕੇ

ਬਠਿੰਡਾ, 6 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ‘ਪੰਜਾਬ ਬਚਾਓ ਬੇਈਮਾਨ ਭਜਾਓ’ ”ਪੰਜਾਬ ਜੋੜੋ” ਮੁਹਿੰਮ ਅਤੇ ਮਾਘੀ ਮੇਲੇ ਤੇ ਕੀਤੀ ਸਿਆਸੀ ਕਾਨਫਰੰਸ ਦੀ ਅਪਾਰ ਸਫਲਤਾ ਨੂੰ ਆਮ ਆਦਮੀ ਪਾਰਟੀ ਮਿਸ਼ਨ 2017 ਲਈ ਲਗਾਤਾਰ ਯਤਨਸੀਲ ਹੁੰਦਿਆਂ ਪੰਜਾਬ ਭਰ ਵਿੱਚ ਵੋਟਰਾਂ ਨਾਲ ਸਿੱਧਾ ਰਾਵਤਾ ਕਾਇਮ ਕਰਨ ਲਈ ਕਲ ਤੋਂ ਪਰਿਵਾਰ ਜੋੜੋ ਮੁਹਿੰਮ ਚਲਾਉਣ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ …

Read More »