Wednesday, November 25, 2026

Daily Archives: February 8, 2016

ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ

ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਜਨਮ ਅਸਥਾਨ ਬਾਬਾ ਸੁੱਖਾ ਸਿੰਘ ਜੀ ਵਿਖੇ ਮੁੱਖ ਪ੍ਰਬੰਧਕ ਬਾਬਾ ਚਤਰ ਸਿੰਘ ਜੀ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਮੇਲੇ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਭੋਗ …

Read More »

ਕਮਿਸ਼ਨਰ ਤੇ ਮੇਅਰ ਨੇ ਸਵੱਛ ਭਾਰਤ ਅਭਿਆਨ ਤਹਿਤ ਸ਼ੁਰੂ ਕੀਤੀ ਸਫਾਈ ਹਫਤੇ ਦੀ ਸ਼ੁਰੂਆਤ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ)- ਪ੍ਰਧਾਨ ਮੰਤਰੀ ਮੋਦੀ ਵਲੋਂ ਅਰੰਭ ਕੀਤੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਸਫਾਈ ਹਫਤੇ ਦੀ ਸ਼ੁਰੂਆਤ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਅਤੇ ਮੇਅਰ ਬਖਸ਼ੀ ਰਾਮ ਅਰੋੜਾ ਵਲੋਂ ਸ਼ੁਰੂ ਕੀਤੀ ਗਈ।ਸਥਾਨਕ ਤਾਰਾਂ ਪੁੱਲ ਤੋਂ ਤਰਨ ਤਾਰਨ ਰੋਡ ਤੱਕ ਅੱਪਰਬਾਰੀ ਦੁਆਬ ਨਹਿਰ ਅਤੇ ਆਸ ਪਾਸ ਦੀ ਸਫਾਈ ਦੀ 6 ਫਰਵਰੀ ਤੋਂ ਅਰੰਭੀ ਗਈ ਇਹ ਮੁਹਿੰਮ 13 ਫਰਵਰੀ …

Read More »

ਪੰਜਾਬ ਯੂਥ ਫੋਰਮ ਵੱਲੋ ਗੁ: ਸ਼ਹੀਦਾਂ ਸਾਹਿਬ ਵਿਖੇ ਸਲਾਨਾ ਖੂਨਦਾਨ ਕੈਂਪ ਅਯੋਜਿਤ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) ਸਥਾਨਕ ਪੰਜਾਬ ਯੂਥ ਫੋਰਮ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਲਾਨਾ ਖੂਨਦਾਨ ਕੈਂਪ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅਯੋਜਿਤ ਕੀਤਾ ਗਿਆ।ਇਸ ਕੈੰਫ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਵਲੋਂ ਕੀਤਾ ਗਿਆ।ਗੁਰੂ ਨਾਨਕ ਦੇਵ ਹਸਪਤਾਲ ਤੋਂ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਪੁੱਜੀ ਬੱਲਡ ਬੈਂਕ …

Read More »

ਥਾਣਾ ਮਹਿਤਾ ਵੱਲੋ 50 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ- ਪਰਚਾ ਦਰਜ

ਚੌਂਕ ਮਹਿਤਾ, 7 ਫਰਵਰੀ (ਜੋਗਿੰਦਰ ਸਿੰਘ ਮਾਣਾ)- ਬੀਤੇ ਦਿਨੀ ਥਾਣਾ ਮਹਿਤਾ ਦੀ ਪੁਲਿਸ ਵੱਲੋ ਗਸ਼ਤ ਦੌਰਾਨ ਇੱਕ ਸ਼ੱਕੀ ਨੌਜਵਾਨ ਕੋਲੋ 50 ਗ੍ਰਾਮ ਹੈਰੋਇਨ ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ।ਜਾਣਕਾਰੀ ਅਨੁਸਾਰ ਐਸ.ਐਸ.ਪੀ ਜਸਦੀਪ ਸਿੰਘ ਸ਼ੈਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਥਾਣਾ ਮਹਿਤਾ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਕੀਤੀ ਜਾ ਰਹੀ ਗਸ਼ਤ ਦੌਰਾਨ ਸਬ-ਇੰਸਪੈਕਟਰ ਸੁਰਿੰਦਰ ਸਿੰਘ ਨਾਲ ਏ.ਐਸ.ਆਈ ਬਘੇਲ ਸਿੰਘ, …

Read More »

ਸੇਵਾ ਮੁਕਤ ਹੋਏ ਡੀ.ਏ.ਵੀ ਕਾਲਜ ਦੇ ਸੁਪਰਡੈਂਟ ਅਕਾਊਂਟਸ ਨੂੰ ਦਿੱਤੀ ਵਿਦਾਇਗੀ ਪਾਰਟੀ

ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਡੀ.ਏ.ਵੀ ਕਾਲਜ ਵਿਖੇ 35 ਸਾਲਾਂ ਤੋਂ ਬਤੌਰ ਅਕਾਊਂਟਸ ਸੁਪਰਡੈਂਟ ਸੇਵਾ ਨਿਭਾਅ ਰਹੇ ਨਰਿੰਦਰ ਕੁਮਾਰ ਦੀ ਸੇਵਾ ਮੁਕਤੀ ‘ਤੇ ਕਾਲਜ ਪ੍ਰਿੰਸੀਪਲ ਤੇ ਸਟਾਫ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਸਮੇਂ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਨਰਿੰਦਰ ਕੁਮਾਰ ਦੀਆਂ ਸੇਵਾਵਾਂ ਦੀ ਸ਼ਲ਼ਾਘਾ ਕਰਦੇ ਹੋਏ ਕਿਹਾ ਕਿ ਉਨਾਂ ਨੇ ਆਪਣੀ ਲੰਮੀ ਸੇਵਾ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈ …

Read More »

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਨਵੇਂ ਬਣੇ ਸ਼ੈਡ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਪੁਤਲੀਘਰ ਸਥਿਤ ਸੈਂਟਰਲ ਖ਼ਾਲਸਾ ਯਤੀਮਖ਼ਾਨੇ ਦੇ ਕੰਪਲੈਕਸ ਵਿਚ ਬਣੇ ਨਵੇਂ ਸ਼ੈਡ ਦੇ ਉਦਘਾਟਨ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਦੁਆਰਾ ਹਾਜਰੀ ਭਰੀ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚੱਢਾ ਨੇ ਦੱਸਿਆ ਕਿ ਸਵ. ਬ੍ਰਿਗੇਡੀਅਰ ਸz. ਮਨੋਹਰ ਸਿੰਘ ਦੇ ਪਰਿਵਾਰ ਦੇ ਸਾਰੇ ਮੈਂਬਰਾਂ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-1) ਵਿਖੇ ਭਾਈ ਗੁਰਇਕਬਾਲ ਸਿੰਘ ਦੀ ਪੇ੍ਰਰਨਾ ਸਦਕਾ ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ ਨੇ ਕੀਰਤਨ ਦੀ …

Read More »

ਸੀ.ਬੀ.ਆਈ ਨੇ ਰਿਸ਼ਵਤ ਦੇ ਦੋਸ਼ ‘ਚ ਕਮਿਸ਼ਨਰ ਤੇ ਸੇਵਾਦਾਰ ਨੂੰ ਕੀਤਾ ਗ੍ਰਿਫਤਾਰ

ਬਠਿੰਡਾ, 7 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੀ.ਬੀ.ਆਈ ਵੱਲੋਂ ਹਰਿਆਣਾ ਦੇ ਸਿਰਸਾ ਵਿਖੇ ਇਨਕਮ ਟੈਕਸ ਡਿਪਟੀ ਕਮਿਸ਼ਨਰ ਨੂੰ ਸੇਵਾਦਾਰ ਰਾਹੀ ਰਿਸ਼ਵਤ ਲੈਣ ਦੇ ਕਥਿਤ ਦੋਸ਼ਾਂ ਤਹਿਤ ਹਿਰਾਸਤ ਵਿਚ ਲੈ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ । ਬੀਤੇ ਦਿਨੀ ਹਰਿਆਣਾ ਦੇ ਕਾਰੋਬਾਰੀ ਦੀ ਸ਼ਿਕਾਇਤ ‘ਤੇ ਸੀ.ਬੀ.ਆਈ ਅਤੇ ਹਰਿਆਣਾ ਵਿਜਿਲੈਂਸ ਟੀਮ ਨੇ ਸਿਰਸਾ ਦੇ ਇਨਕਮ ਟੈਕਸ ਕਮਿਸ਼ਨਰ ਨਿਤਿਨ ਗਰਗ …

Read More »

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਤੇ ਲੋਕ ਲਿਖਾਰੀ ਮੰਚ ਬਟਾਲਾ ਵੱਲੋ ਕਵਿਤਰੀ ਸਤਿੰਦਰ ਕੌਰ ਕਾਹਲੋਂ ਦਾ ਸਨਮਾਨ

ਬਟਾਲਾ, 7 ਫਰਵਰੀ (ਨਰਿੰਦਰ ਸਿੰਘ ਬਰਨਾਲ)- ਬੀਤੇ ਦਿਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਵੱਲੋਂ ਪੰਜ ਸਾਹਿਤਕ ਪੱਤ੍ਰਿਕਾਵਾਂ ਦਾ ਸਨਮਾਨ ‘ਤੇ ਇੱਕ ਸੂਬਾ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮੁੱਚੇ ਸਮਾਗਮ ਦੀ ਪ੍ਰਧਾਨਗੀ ਡਾ;ਜੋਗਿੰਦਰ ਸਿੰਘ ਕੈਰੋਂ, ਡਾ:ਰਵਿੰਦਰ ,ਡਾ:ਅਨੁੂਪ ਸਿੰਘ, ਅਜਾਇਜ ਸਿੰਘ ਸੰਘਾ, ਅਰਤਿੰਦਰ ਕੌਰ ਸੰਧੂ, ਦੇਵਿੰਦਰ ਦੀਦਾਰ, ਕੰਵਰਜੀਤ ਸਿੰਘ ਭੱਠਲ, ਬਲਜਿੰਦਰ ਮਾਨ ‘ਤੇ ਪ੍ਰੋ: ਤਰਸੇਮ …

Read More »