Wednesday, November 25, 2026

Daily Archives: February 8, 2016

ਮਾੜੀ ਕੰਬੋਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ

ਭਿੱਖੀਵਿੰਡ, 7 ਫਰਵਰੀ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਇਹ ਨਗਰ ਕੀਰਤਨ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਗੁਰਦੁਆਰਾ ਜਨਮ ਅਸਥਾਨ ਤੋਂ ਬਾਬਾ ਚਤਰ …

Read More »

ਜਥੇਦਾਰ ਅਵਤਾਰ ਸਿੰਘ ਨੇ ਅਮਰੀਕੀ ਵੈਬਸਾਈਟ ਵੱਲੋਂ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਰਨ ਦੀ ਨਿਖੇਧੀ ਕੀਤੀ

ਮਾਮਲਾ ਜੁਰਾਬਾਂ ਤੇ ਜੁੱਤੀਆਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਅੰਮ੍ਰਿਤਸਰ, 7 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਇਕ ਵੈਬਸਾਈਟ ਵੱਲੋਂ ਜੁਰਾਬਾਂ ਤੇ ਜੁੱਤੀਆਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ‘ਤੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ …

Read More »

ਡਿਜ਼ੀਟਲ ਆਨ ਲਾਈਨ ਮੁਕਾਬਲਿਆਂ ਵਿਚ ਪੰਜਾਬ ਦੇ ਚਾਰ ਬੱਚੇ ਛਾਏ

ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਡਿਜ਼ੀਟਲ ਇੰਡੀਆ ਵੀਕ ਆਨ ਲਾਈਨ ਸਕੂਲ ਕੰਪੀਟੀਸ਼ਨ ਵਿਚ ਪੰਜਾਬ ਦੇ ਚਾਰ ਬੱਚਿਆਂ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਜੇਤੂ ਬੱਚਿਆਂ ਨੂੰ ਦਿੱਲੀ ਵਿਖੇ ਸ੍ਰੀ ਰਵੀ ਸ਼ੰਕਰ ਪ੍ਰਸ਼ਾਦ, ਸੂਚਨਾ ਤੇ ਪ੍ਰਸਾਰਣ ਮੰਤਰੀ ਕੇਂਦਰ ਸਰਕਾਰ ਨੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਆਈ. ਸੀ. ਟੀ. ਐਜੂਕੇਸ਼ਨ ਸੁਸਾਇਟੀ ਮੋਹਾਲੀ ਦੀ ਤਰਫ਼ੋਂ ਲਗਾਏ ਸਰਕਾਰੀ …

Read More »

ਨੌਜਵਾਨਾਂ ਨੂੰ ਜਾਤੀ ਅਧਾਰਿਤ ਕਲੱਬਾਂ ਵਿਚ ਵੰਡਣ ਦੀ ਨਿਖੇਧੀ

ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋ ਪੇਡੂਂ ਖੇਤਰ ਵਿਚ ਨੌਜਵਾਨਾਂ ਨੂੰ ਜਾਤ ਦੇ ਅਧਾਰ ਤੇ ਵੰਡ ਕੇ ਕਲੱਬ ਗਠਿਤ ਕਰਨ ਦੀ ਕੋਸ਼ਿਸ਼ ਨੂੰ ਸ਼ਾਜਿਸ਼ ਕਰਾਰ ਦਿੰਦਿਆਂ ਸਿਦਕ ਮੈਮੋਰੀਅਲ ,ਰਾਇਟਸ ਅਵੇਅਰਨੈਸ ਐਂਡ ਇਰੈਡੀਕੇਸ਼ਨ ਆਫ ਸ਼ੋਸ਼ਲ ਈਵਲਜ਼ ਫੌਰਮ ਬਠਿੰਡਾ ਦੀ ਹੰਗਾਮੀ ਮੀਟਿੰਗ ਵਿਚ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਪੰਜਾਬ ਸਰਕਾਰ ਦਾ ਇਹ ਫੈਸਲਾ ਮੰਦਭਾਗਾ,ਭਾਰਤੀ ਸੰਵਿਧਾਨ, ਸਿਖੀ …

Read More »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਮੁੱਖ ਮਹਿਮਾਨ ਬਲਵੰਤ ਰਾਏ ਨਾਥ ਮੇਅਰ ਨਗਰ ਨਿਗਮ ਬਠਿੰਡਾ, 7 ਫਰਵਰੀ (ਅਵਤਾਰ ਸਿੰਘ ਕੈਂਥ)- ਬੀਤੇ ਦਿਨੀ ਸਥਾਨਿਕ ਵਾਰਡ ਅਧੀਨ ਪੈਦੇ ਏਰੀਏ ਗੁਰੂ ਅਮਰਦਾਸ ਨਗਰ (ਅਮਰਪੁਰਾ) ਸਮਤਾ ਪਬਲਿਕ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਬਠਿੰਡਾ ਸ਼ਹਿਰ ਦੇ ਮੇਅਰ ਬਲਵੰਤ ਰਾਏ ਨਾਥ ਅਤੇ ਵਿਸ਼ੇਸ਼ ਮਹਿਮਾਨ ਬੀਬੀ ਕਰਮਜੀਤ ਕੌਰ ਗਿਆਨਾਂ ਕੌਸਲਰ ਸੀ ।ਇਸ ਮੌਕੇ …

Read More »

 ਮਾਸਟਰ ਕੇਡਰ ਯੂਨੀਅਨ ਪੰਜਾਬ ਵੱਲੋਂ ਸੰਘਰਸ਼ ਦੀ ਰੂਪ ਰੇਖਾ ਉਲੀਕਣ ਵਾਸਤੇ ਮੀਟਿੰਗ

ਬਟਾਲਾ, 8 ਫਰਵਰੀ (ਪੱਤਰ ਪ੍ਰੇਰਕ)- ਪੰਜਾਬ ਦੀ ਸਿਰਮੌਰ ਤੇ ਹੱਕਾਂ ਤੇ ਸੱਚ ਦੇ ਪਹਿਰਾ ਦੇਣ ਵਾਲੀ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਮੀਟਿੰਗ ਨਵ ਨਿਯੂਕਤ ਸੂਬਾ ਪ੍ਰਧਾਂਨ ਸਿਖਿਆ ਨੀਤੀ 2003 ਸਹੀ ਅਰਥਾਂ ਵਿੱਚ ਲਾਗੂ ਕੀਤੀ ਜਾਵੇ। ਬਲਦੇਵ ਸਿੰਘ ਬੂੱਟਰ ਦੀ ਪ੍ਰਧਾਂਨਗੀ ਵਿੱਚ ਹੋਈ ਹਜੀਰਾ ਪਾਰਕ ਬਟਾਲਾ ਵਿਖੇ ਕੀਤੀ ਮੀਟਿੰਗ ਦੌਰਾਨ ਮਾਸਟਰ ਕੇਡਰ ਵਰਗ ਨੂੰ ਦਰਪੇਸ਼ ਮੁਸਕਿਲਾਂ ਬਾਰੇ ਖੁਲ ਕੇ ਵਿਚਾਰ ਵਟਾਦਰਾ …

Read More »