Wednesday, November 25, 2026

Daily Archives: February 9, 2016

ਸ਼ੋ੍ਮਣੀ ਕਮੇਟੀ ਨੇ ਜਰਮਨ ਕੰਪਨੀ ਬੇਅਰ ਫਾਰਮਾ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੱਤਰ ਲਿਖਿਆ

ਅੰਮ੍ਰਿਤਸਰ, 8 ਫਰਵਰੀ (ਗੁਰਪ੍ਰੀਤ ਸਿੰਘ) ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਦਵਾਈਆਂ ਬਣਾਉਣ ਵਾਲੀ ਜਰਮਨ ਕੰਪਨੀ ਬੇਅਰ ਫਾਰਮਾ ਦੇ ਮੈਨੇਜਿੰਗ ਡਾਇਰੈਕਟਰ ਮਿਸਟਰ ਏਜਲ ਮਾਈਕਲ ਇਵਨਜੀਲਿਸਟਾ ਨੂੰ ਆਪਣੇ ਬ੍ਰਾਂਡ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀਆਂ ਤੁਕਾਂ ਉਕੇਰਨ ਬਾਰੇ ਪੱਤਰ ਲਿਖਿਆ ਹੈ।  ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਵੱਲੋਂ ਰੰਗਾਰੰਗ ਪ੍ਰੋਗਰਾਮ

ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰੀ-ਪ੍ਰਾਇਮਰੀ ਵਿੰਗ ਦੇ ਕੀ.ਜੀ ਜਮਾਤ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਤੇ ਨਵਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰੋਗਰਾਮ ਦੀ ਸ਼ੁਰੁਆਤ …

Read More »

ਜਪਾਨ ਦੇ ਕਾਰਡੀਓਲੋਜਿਸਟ ਡਾ. ਕੇਂਜੀ ਨਈਅਰ ਹਸਪਤਾਲ ‘ਚ ਕਰਨਗੇ ਦਿਲ ਦੀ ਪੇਚੀਦਾ ਸਰਜਰੀ

ਸੌ ਫੀਸਦੀ ਬਲਾਕਡ ਹਾਰਟ ਆਰਟਰੀ ਤੋਂ ਪੀੜਿਤ ਮਰੀਜ਼ਾਂ ਦੀ ਜੀਵਨ-ਬਚਾਓ ਤਕਨੀਕ ਹੈ ਨਵੀਂ ਕਰਾਨਿਕ ਟੋਟਲ ਓਕਲਯੂਜ਼ਨ ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਆਰਟਰੀ ਮਰੀਜ਼ਾਂ ਦੇ ਇਲਾਜ ਵਿੱਚ ਮੈਡੀਕਲ ਸਾਇੰਸ ਨੇ 100% ਬਲਾਕ ਹੋਈਆਂ ਦਿਲ ਦੀਆਂ ਨਾੜੀਆਂ ਖੋਲ਼ਣ ਲਈ ਨਾਨ-ਇਨਵੇਸਿਵ ਤਕਨੀਕ ਇਜ਼ਾਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਜਿਸ ਨਾਲ ਮਰੀਜ਼ ਕੁੱਝ ਹੀ ਦਿਨਾਂ ਵਿੱਚ ਸਧਾਰਨ ਜੀਵਨ ਜਿਉਂਣਾ ਸ਼ੁਰੂ ਕਰ ਸਕਦੇ …

Read More »

Cardiologist from Japan to perform complex heart surgery in Amritsar

New Life-Saving technique for patients with 100% blocked heart artery Amritsar, Feb. 8 (Punjab Post Bureau) –   Medical science has achieved new success in treating patients with 100 percent blockage of heart artery, and through non-invasive technique can resume normal life in a matter of days. Dr. Kenji Kawajiri, a highly specialized intervention cardiologist from Japan, and an expert …

Read More »

ਹਰਕ੍ਰਿਸ਼ਨ ਸਕੂਲ ਪੱਟੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ

ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਕੈਂਥ)- ਸ਼੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ 10ਵੀਂ ‘ਤੇ 12ਵੀਂ ਜਮਾਤ ਦੇ ਬੱਚਿਆਂ ਦੀ ਪ੍ਰੀਖਿਆ ਸਫਲਤਾ ਵਾਸਤੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੱਚਿਆਂ ਵੱਲੋਂ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ। ਇਸ …

Read More »

ਦੂਨ ਪਬਲਿਕ ਸਕੂਲ ਵਿੱਚ ਸਾਲਾਨਾ ਸਮਾਗਮ ਕਰਵਾਇਆ

ਪੱਟੀ, 8 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਕੈਂਥ)- ਦੂਨ ਪਬਲਿਕ ਸਕੂਲ ਆਸਲ (ਪੱਟੀ) ਵਿਖੇ ਐਮਡੀ ਬਲਕਾਰ ਸਿੰਘ ਦਾਸੂਵਾਲ, ਚੇਅਰਮੈਨ ਧੀਰਜ ਭਾਰਦਵਾਜ ਅਤੇ ਪ੍ਰਿੰਸੀਪਲ ਇੰਦਰ ਕੁਮਾਰ ਦੀ ਅਗਵਾਈ ਹੇਠ ਪਲੇਠਾ ਸਾਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ ਅਤੇ ਪ੍ਰਿੰਸੀਪਲ ਰਜਿੰਦਰ ਕੁਮਾਰ ਸ਼ਰਮਾ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਸ਼ਮਾ …

Read More »

ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਲਈ ਵਜੀਫ਼ਾ ਪ੍ਰੀਖਿਆ ਸੰਪਨ

ਸਮਰਾਲਾ, 8 ਮਾਰਚ (ਪ.ਪ.)- ਸਵ: ਮਹਿਮਾ ਸਿੰਘ ਕੰਗ ਦੁਆਰਾ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਗਈ, ਜਿਸ ਵਿੱਚ 140 ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਦੌਰਾਨ ਦਿਲਚਸਪ ਗੱਲ ਇਹ ਰਹੀ ਕਿ ਇਸ ਪ੍ਰੀਖਿਆ ਦੌਰਾਨ ਲੜਕੀਆਂ ਨੇ ਇੱਕ ਵਾਰ ਫਿਰ ਲੜਕਿਆਂ ਨੂੰ ਪਛਾੜਦੇ ਹੋਏ 18 ਲੜਕਿਆਂ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਗਦਰ ਅੰਦੋਲਨ ਵਿਸ਼ੇ ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਇਤਿਹਾਸ ਵਿਭਾਗ ਵੱਲੋਂ ‘ਗਦਰ ਅੰਦੋਲਨ’ ਦੇ ਵਿਸ਼ੇ ਤੇ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿੱਚ ਸੇਵਾ ਨਿਭਾ ਰਹੇ ਡਾ. ਅਮਨਦੀਪ ਬੱਲ ਨੇ ਵਿਦਿਆਰਥੀਆਂ ਨੰ ਗਦਰ ਨਾਲ ਸਬੰਧਤ ਖੋਜ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਦੱਸਿਆ ਕਿ ਕਿਵੇਂ ਪੰਜਾਬੀਆਂ ਨੇ ਇਸ ਅੰਦੋਲਨ ਵਿਚ ਵਧ-ਚੜ੍ਹ ਕੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਬੇਦੀ ਸਾਉਥ ਕੋਰੀਆ ਵਿਖੇ ਭਾਸ਼ਣ ਦੇਣਗੇ

ਅੰੰਮ੍ਰਿਤਸਰ, 8 ਫਰਵਰੀ (ਸੁਖਬੀਰ ਖੁਰਮਣੀਆ)ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਪ੍ਰੋਫੈਸਰ ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਸਾਉਥ ਕੋਰੀਆ ਵਿਚ ਜੂਨ 16-18 ਵਿਚ ਹੋਣ ਵਾਲੀ 14ਵੀਂ ਸਾਲਾਨਾ ਕਾਂਗਰਸ ਆਫ ਇੰਟਰਨੈਸ਼ਨਲ ਡਰੱਗ ਡਿਸਕਵਰੀ ਸਾਇੰਸਜ਼ ਐਂਡ ਟੈਕਨਾਲੋਜੀ ਮੌਕੇ ਡਰੱਗ ਡਿਜ਼ਾਇਨ ਸੈਸ਼ਨ ਵਿਚ ਭਾਸ਼ਣ ਦੇਣ ਲਈ ਸੱਦਾ ਪ੍ਰਾਪਤ ਹੋਇਆ ਹੈ। ਡਾ. ਬੇਦੀ ਇਸ ਮੌਕੇ ਨਿਊ ਥੇਰਾਪਿਊਟਿਕ ਵਿਚ ਨਵੀਂਆਂ ਕਾਢਾਂ ਬਾਰੇ ਜਾਣਕਾਰੀ …

Read More »