Wednesday, November 25, 2026

Daily Archives: February 10, 2016

ਤਰਕਸ਼ੀਲ ਸੁਸਾਇਟੀ ਨੇ ਪਿੰਡਾਂ ਵਿੱਚ ਜਾਤ ਆਧਾਰਿਤ ਕਲੱਬਾਂ ਬਣਾਉਣ ਦੇ ਫੈਸਲੇ ਤੁਰੰਤ ਰੱਦ ਕਰਨ ਦੀ ਕੀਤੀ ਮੰਗ

ਅੰਮ੍ਰਿਤਸਰ, 9 ਫਰਵਰੀ (ਪ.ਪ)- ਤਰਕਸ਼ੀਲ ਸੁਸਾਇਟੀ ਪੰਜਾਬ ਨੇ ਅਕਾਲੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿਚ ਜਾਤ ਆਧਾਰਿਤ ਨੌਜਵਾਨ ਕਲੱਬਾਂ ਬਣਾਉਣ ਦੇ ਵੱਖ ਵਾਦੀ ਅਤੇ ਸਮਾਜ ਵਿਰੋਧੀ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸਥਾਨਕ ਇਕਾਈ ਦੀ ਵਿਰਸਾ ਵਿਹਾਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ …

Read More »

ਸ਼ੇਰੇ-ਪੰਜਾਬ ਦੇ ਪਿਤਾ ਅਤੇ ਦਾਦੇ ਦੀਆਂ ਸਮਾਧਾਂ ਦਾ ਵਜੂਦ ਖ਼ਤਰੇ ਵਿੱਚ-ਕੋਛੜ

ਕਬਾੜ ਰੱਖਣ ਲਈ ਇਸਤੇਮਾਲ ਕੀਤੀ ਜਾ ਰਹੀ ਹੈ ਮਹਾਂ ਸਿੰਘ ਸ਼ੁਕਰਚੱਕੀਆ ਦੀ ਸਮਾਧ ਅੰਮ੍ਰਿਤਸਰ, 9 ਫਰਵਰੀ (ਪ.ਪ)- ਪਾਕਿਸਤਾਨ ਦੇ ਸ਼ਹਿਰ ਗੁਜਰਾਂਵਾਲਾ ਵਿੱਚ ਮੌਜੂਦ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਸz. ਮਹਾਂ ਸਿੰਘ ਸ਼ੁਕਰਚੱਕੀਆ ਅਤੇ ਦਾਦਾ ਸz. ਚੜ੍ਹਤ ਸਿੰਘ ਸ਼ੁਕਰਚੱਕੀਆ ਦੀਆਂ ਸਮਾਧਾਂ ਅਤਿ ਖ਼ਸਤਾ ਹਾਲਤ ਵਿਚ ਹਨ ਅਤੇ ਉਹ ਕਦੇ ਵੀ ਜ਼ਮੀਨਦੋਜ਼ ਹੋ ਸਕਦੀਆਂ ਹਨ।ਇਤਿਹਾਸਕਾਰ ਤੇ ਖੋਜਕਰਤਾ ਸ਼੍ਰੀ ਸੁਰਿੰਦਰ ਕੋਛੜ ਨੇ …

Read More »

ਧਰਮ ਪ੍ਰਚਾਰ ਕਮੇਟੀ ਵਲੋਂ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਜੋਨ ਮੁਕਾਬਲਾ 11 ਫਰਵਰੀ ਨੂੰ – ਬੇਦੀ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਅਨੁਸਾਰ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ 63 ਸਕੂਲਾਂ ਵਿੱਚ ਬੱਚਿਆਂ ਦੇ ‘ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ’ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੁਸਰੇ ਤੇ ਤੀਸਰੇ ਸਥਾਨ ਤੇ ਆਉਣਗੇ …

Read More »

ਜਥੇਦਾਰ ਅਵਤਾਰ ਸਿੰਘ ਨੇ ਸਿੱਖ ਅਦਾਕਾਰ ਨੂੰ ਜਹਾਜ਼ ਵਿੱਚ ਚੜ੍ਹਨ ਤੋਂ ਰੋਕਣ ਦੀ ਕੀਤੀ ਨਿਖੇਧੀ

ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਸਿੱਧ ਸਿੱਖ ਹਾਲੀਵੁੱਡ ਅਦਾਕਾਰ ਵਾਰਿਸ ਆਹਲੂਵਾਲੀਆ ਨੂੰ ਅਮਰੀਕਾ ਵਿਖੇ ਏਅਰ ਮੈਕਸੀਕੋ ਦੀ ਫਲਾਈਟ ਵਿੱਚ ਚੜ੍ਹਨ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਸਿੱਖਾਂ ਨੂੰ ਆਪਣੀ ਸੁਰੱਖਿਆ ਦੇ ਨਾਲ-ਨਾਲ ਧਾਰਮਿਕ ਚਿੰਨ੍ਹਾਂ ਅਤੇ …

Read More »

ਨਿਯਮਾਂ ਨੂੰ ਛਿੱਕੇ ਟੰਗ ਬੀ.ਆਰ.ਟੀ.ਐਸ ਪ੍ਰੋਜੈਕਟ ਦੇ ਨਿਰਮਾਣ ਕਾਰਜ ਨੂੰ ਦਿੱਤਾ ਜਾ ਰਿਹਾ ਅੰਜ਼ਾਮ – ਰਿੰਟੂ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ)- ਹਲਕਾ ਉੱਤਰੀ ਤੋਂ ਕਾਂਗਰਸ ਇੰਚਾਰਜ ਤੇ ਸੀਨੀਅਰ ਕਾਂਗਰਸੀ ਨੇਤਾ ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀ.ਆਰ.ਟੀ.ਐਸ ਪ੍ਰੋਜੈਕਟ ਨੂੰ ਜੂਨ ਮਹੀਨੇ ਤਕ ਮੁਕੰਮਲ ਕਰਨ ਦੇ ਅਲਟੀਮੇਟਮ ‘ਤੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਪ੍ਰੋਜੈਕਟ ਨੂੰ ਜਲਦ ਸਮਾਪਤ ਕਰਨ ਦੇ ਚੱਕਰ ਵਿੱਚ ਕੰਟ੍ਰੈਕਟਰ ਨਿਰਮਾਣ ਕਾਰਜ ਵਿੱਚ ਨਿਯਮਾਂ ਨੂੰ ਛਿੱਕੇ ਟੰਗ …

Read More »

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਰਵੀ ਭਗਤ ਨੂੰ ਗਿਨੀ ਭਾਟੀਆ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ) – ਗੁਰੂਆਂ ਦੀ ਇਤਿਹਾਸਿਕ ਧਰਤੀ ਵਿੱਚ ਲੋਕਾਂ ਦੀ ਸੇਵਾ ਕਰ ਚੂਕੇ ਡਿਪਟੀ ਕਮਿਸ਼ਨਰ ਰਵੀ ਭਗਤ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਬਨਣ ‘ਤੇ ਫਰੈਂਡਜ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਫਰੈਂਡਜ ਕਲੱਬ ਦੇ ਪ੍ਰਧਾਨ ਗਿਨੀ ਭਾਟੀਆ ਵਲੋਂ ਤਿਆਰ ਕੀਤਾ ਕਲੰਡਰ ਰਵੀ ਭਗਤ ਨੇ ਰਲੀਜ਼ ਕੀਤਾ।ਪ੍ਰਧਾਨ ਗਿਨੀ ਭਾਟੀਆ ਨੇ ਗੱਲਬਾਤ ਕਰਦਿਆਂ ਕਿਹਾ …

Read More »

ਦਾਤਾ ਬੰਦੀ ਛੋੜ ਪਬਲਿਕ ਸਕੂਲ ਦਾ ਪ੍ਰੈਸ ਲੈਟਰ ਰਲੀਜ਼

ਅੰਮ੍ਰਿਤਸਰ, 9 ਫਰਵਰੀ (ਪ.ਪ)- ਸਰਹੱਦੀ ਪੱਟੀ ‘ਚ ਵਿਦਿਆ ਦੇ ਨਾਲ ਨਾਲ ਖੇਡਾਂ ਅਤੇ ਧਾਰਮਿਕ ਖੇਤਰ ਵਿਚ ਮੱਲਾਂ ਮਾਰ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ਼ ਅੱਡਾ ਬਾਉਲੀ ਸਾਹਿਬ ਰਾਮ ਤੀਰਥ ਰੋਡ ਵਿਖੇ ਸਕੂਲ ਦਾ ਪ੍ਰੈਸ ਲੇਟਰ ਰਿਲੀਜ ਕੀਤਾ ਗਿਆ।ਸਕੂਲ ਮੈਨਜਮੈਂਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਐਮ.ਡੀ ਭਾਈ ਅਮਨਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਮਂੈਡਮ ਹਰਸ਼ਰਨ ਕੌਰ ਸਹਿਯੋਗ ਨਾਲ ਸਕੂਲ …

Read More »

ਯੂਨੀਵਰਸਿਟੀ ਵਿਖੇ ਸਰਕਾਰ ਅਤੇ ਆਮ ਨਾਗਰਿਕ ਵਿਚ ਤਾਲਮੇਲ ਵਿਸ਼ੇ ‘ਤੇ ਵਿਸ਼ੇਸ਼ ਸੈਸ਼ਨ ਦਾ ਆਯੋਜਨ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ ਸੋਸ਼ਲ ਸਾਇੰਸਜ਼ ਵੱਲੋਂ ਸਰਕਾਰ ਅਤੇ ਆਮ ਨਾਗਰਿਕ ਵਿਚ ਤਾਲਮੇਲ ਵਿਸ਼ੇ ‘ਤੇ ਇਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਖੇ ਬੀਤੇ ਦਿਨੀਂ ਕੀਤਾ ਗਿਆ। ਅੰਮ੍ਰਿਤਸਰ ਪਾਲਿਸੀ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਸ਼ਨ ਵਿਚ ਵੱਡੀ ਗਿਣਤੀ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ। ਸੈਸ਼ਨ ਨੂੰ ਮਾਈ ਪਾਰਲੀਮੈਂਟ …

Read More »

ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਦਾ ਕੈਟ 2015 ‘ਚ ਅਹਿਮ ਸਥਾਨ

ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੌਨਿਕਸ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ 29 ਨਵੰਬਰ, 2015 ਨੂੰ ਹੋਈ ਕੈਟ 2015 ਪ੍ਰੀਖਿਆ ਵਿਚ ਅਹਿਮ ਸਥਾਨ ਪ੍ਰਾਪਤ ਕੀਤੇ ਹਨ। ਵਿਭਾਗ ਦੇ ਮੁਖੀ ਡਾ. ਮਨਿੰਦਰ ਲਾਲ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਸ਼ੁਭਮ ਸ਼ਰਮਾ ਨੇ 99.91 ਫੀਸਦ ਅੰਕ ਪ੍ਰਾਪਤ ਕਰਕੇ ਉਚੇਰਾ ਸਥਾਨ ਪ੍ਰਾਪਤ ਕੀਤਾ ਹੈ। ਸਵਰ ਗਰੋਵਰ ਦੇ 99 ਫੀਸਦ …

Read More »