ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੇ ਸੀਨੀਅਰ ਰੀਸਰਚ ਫੈਲੋ, ਜਸਨੀਤ ਕੌਰ ਨੂੰ ਵਿਭਾਗ ਦੇ ਡਾ. ਸਵਪਨਦੀਪ ਸਿੰਘ ਚਿਮਨੀ ਦੀ ਸੁਪਰਵਿਜ਼ਨ ਹੇਠ ਆਰ.ਐਸ.ਸੀ. ਬੈਸਟ ਪੇਪਰ ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਈ ਸੀ.ਆਰ.ਐਸ.ਆਈ. ਨੈਸ਼ਨਲ ਸਿੰਪੋਜ਼ੀਅਮ ਇਨ ਕੈਮਿਸਟਰੀ ਮੌਕੇ ਪ੍ਰਦਾਨ ਕੀਤਾ ਗਿਆ। ਉਨ੍ਹਾਂ ਨੂੰ ਇਹ …
Read More »Daily Archives: February 10, 2016
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਅੰਤਰਰਾਸ਼ਟਰੀ ਕਾਨਫਰੰਸ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਵਿਆਕਰਣ ਵਿਸ਼ੇ ‘ਤੇ ਪੰਜ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਉਦਘਾਟਨ ਬੀਤੇ ਦਿਨੀਂ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਹੋਇਆ। ਇਸ ਕਾਨਫਰੰਸ ਵਿਚ ਦੇਸ਼ ਵਿਦੇਸ਼ ਤੋਂ ਵਿਦਵਾਨ ਭਾਗ ਲੈ ਰਹੇ ਹਨ। ਕਾਨਫਰੰਸ ਦੀ ਸਮਾਪਤੀ 12 ਫਰਵਰੀ ਨੂੰ ਹੋਵੇਗੀ। ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਡੀਨ, ਅਕਾਦਮਿਕ ਮਾਮਲੇ, …
Read More »ਸਤੀਸ਼ ਮਹਾਜਨ ਨੇ ਜ਼ਿਲ੍ਹਾ ਯੋਜਨਾ ਕਮੇਟੀ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਵਰਤੋਂ ਤੇ ਪ੍ਰਗਤੀ ਲਿਆ ਜਾਇਜ਼ਾ
ਪਠਾਨਕੋਟ, 9 ਫਰਵਰੀ (ਪ.ਪ)- ਜਿਲ੍ਹਾ ਯੋਜਨਾ ਕਮੇਟੀ ਪਠਾਨਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਸਤੀਸ਼ ਮਹਾਜਨ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਦੀ ਪ੍ਰਧਾਨਗੀ ਹੇਠ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਜਿਸ ਵਿੱਚ ਹੋਰਨਾਂ ਤੋ ਇਲਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ, ਸਤੀਸ਼ ਵਸ਼ਿਸਟ ਵਧੀਕ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ ਪਠਾਨਕੋਟ, ਅਜੇ ਬੱਗਾ ਸਿਵਲ ਸਰਜਨ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. …
Read More »ਸੀਨੀਅਰ ਮੈਡੀਕਲ ਅਫਸਰ ਤੇ ਐਲ.ਟੀਜ਼ ਦੀ ਸੀ.ਬੀ ਨੈਟ ਦੀ ਸੈਂਸੀਟਾਈਜੇਸ਼ਨ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ
ਪਠਾਨਕੋਟ, 9 ਫਰਵਰੀ (ਪ.ਪ)- ਸਿਵਲ ਹਸਪਤਾਲ ਦੀ ਅਨੈਕਸੀ ਵਿੱਚ ਡਾ. ਅਜੇ ਬੱਗਾ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਅਤੇ ਗੁਰਦਾਸਪੁਰ ਦੇ ਸੀਨੀਅਰ ਮੈਡੀਕਲ ਅਫਸਰ ਅਤੇ ਐਲ.ਟੀਜ਼ ਦੀ ਸੀ.ਬੀ ਨੈਟ ਦੀ ਸੈਂਸੀਟਾਈਜੇਸ਼ਨ ਵਰਕਸ਼ਾਪ ਕਮ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪਠਾਨਕੋਟ ਅਤੇ ਗੁਰਦਾਸਪੁਰ ਦੇ 45 ਐਲ.ਟੀਜ਼ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੇ ਭਾਗ ਲਿਆ। ਇਸ ਵਰਕਸ਼ਾਪ ਕਮ ਟ੍ਰੇਨਿੰਗ …
Read More »ਨੋਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ – ਡੀ.ਆਈ.ਜੀ ਸੁਨੀਲ ਥੋਰਪੇ
ਅੰਮ੍ਰਿਤਸਰ, 9 ਫਰਵਰੀ (ਗੁਰਚਰਨ ਸਿੰਘ)- ਨਹਿਰੂ ਯੂਵਾ ਕੇਦਰ ਅਮ੍ਰਿਤਸਰ ਯੂਵਾ ਮਾਮਲੇ ਅਤੇ ਖੇਡ ਮੰਤਰਾਲਾ ਅਤੇ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋ ਸ਼੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਆਯੋਜਿਤ ਅੱਠਵੇ ਆਦਿ ਵਾਸੀ ਯੁਵਾ ਅਦਾਨ ਪ੍ਰਦਾਨ ਪ੍ਰੋਗਰਾਮ ਦਾ ਮਿਤੀ 05-02-2016 ਤੋ 12-02-2016 ਤੱਕ ਚੱਲ ਰਿਹਾ ਹੈ। ਇਸ ਕੈਪ ਵਿੱਚ ਛੱਤੀਸਗੜ੍ਹ ਅਤੇ ਝਾਰਖੰਡ ਦੇ 221 ਨੋਜਵਾਨ ਅਤੇ ਪੰਜਾਬ ਦੇ 39 ਨੋਜਵਾਨ …
Read More »ਸਰਨਿਆਂ ਦੀ ਬਿਆਨਬਾਜ਼ੀ ਰਾਹੁਲ ਗਾਂਧੀ ਦੀ ਨਾਲਾਇਕੀ ਨੂੰ ਛੁਪਾਉਣ ਦੀ ਕੋਸ਼ਿਸ਼ – ਧਨੋਆ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਹਰਦੇਵ ਸਿੰਘ ਧਨੋਆ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰੰਘ ਬਾਦਲ ਦੀ ਬੀਤੇ ਦਿਨੀਂ ਦਿੱਲੀ ਵਿਖੇ ਹੋਈ ਬੈਠਕ ਬਾਰੇ ਕੀਤੀ ਗਈ ਬਿਆਨਬਾਜ਼ੀ ‘ਤੇ ਸਖਤ ਇਤਰਾਜ਼ ਜਤਾਇਆ ਹੈ। ਧਨੋਆ ਨੇ ਕਿਹਾ ਕਿ ਸਰਨੀਆਂ ਦੀ ਬਿਆਨਬਾਜੀ …
Read More »ਚੰਡੀਗੜ੍ਹ ਜੇਲ੍ਹ ਵਿਚ ਬੰਦ 2 ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਕਮੇਟੀ ਵੱਲੋਂ ਪਹਿਲ ਕਦਮੀ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ)- ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਜਤਨਸ਼ੀਲ ਭਾਈ ਗੁਰਬਖਸ ਸਿੰਘ ਖਾਲਸਾ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਮੇਟੀ ਦਫਤਰ ਵਿਖੇ ਮੁਲਾਕਾਰ ਕੀਤੀ। ਭਾਈ ਖਾਲਸਾ ਨੇੇ ਚੰਡੀਗੜ੍ਹ ਦੀ ਬੁਡੇਲ ਜੇਲ੍ਹ ਵਿਚ ਬੰਦ ਭਾਈ ਗੁਰਮੀਤ ਸਿੰਘ ਦੀ ਮਾਤਾ ਸੁਰਜੀਤ ਕੌਰ ਅਤੇ ਇਕ ਹੋਰ ਬੰਦੀ ਸਿੰਘ …
Read More »Angela Ffrench visits Dav International School
Amritsar, Feb 9 (Punjab Post Bureau)- Keeping up the spirit of Internationalism, DAV International School includes special programs in its curriculum to have the English Language Learning skills of its students. In this regard various Cambridge English Language Assessment Examinations are conducted in the school. Today, a special program was organized on the school premises to give away the certificates …
Read More »’ਭਾਈ ਵੀਰ ਸਿੰਘ ਸਾਹਿਤ: ਵਰਤਮਾਨ ਪਰਿਪੇਖ’ ਵਿਸ਼ੇ ‘ਤੇ ਇਕ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 11-12 ਫਰਵਰੀ ਨੂੰ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ)- 19ਵੀਂ ਤੇ 20ਵੀਂ ਸਦੀ ਦੇ ਮਹਾਨ ਚਿੰਤਕ, ਲੇਖਕ ਤੇ ਖੋਜੀ ਵਿਦਵਾਨ ਭਾਈ ਸਾਹਿਬ ਭਾਈ ਵੀਰ ਸਿੰਘ ਜਿਨ੍ਹਾਂ ਨੂੰ ਆਧੁਨਿਕ ਪੰਜਾਬੀ ਸਾਹਿਤ ਦਾ ਨਿਰਮਾਤਾ ਹੋਣ ਦਾ ਮਾਣ ਪ੍ਰਾਪਤ ਹੈ ਬਾਰੇ ਚੀਫ਼ ਖਾਲਸਾ ਦੀਵਾਨ ਵੱਲੋਂ ਸਥਾਪਤ ਕੀਤੇ ਗਏ ਭਾਈ ਵੀਰ ਸਿੰਘ ਖੋਜ ਕੇਂਦਰ ਵੱਲੋਂ 11-12 ਫਰਵਰੀਨੂੰ ਸਵੇਰੇ 10.30 ਵਜੇ, ‘ਭਾਈ ਵੀਰ ਸਿੰਘ ਸਾਹਿਤ : ਵਰਤਮਾਨ ਪਰਿਪੇਖ’ …
Read More »ਨੈਸ਼ਨਲ ਸਟਾਕ ਐਕਸਚੇਂਜ ਵੱਲੋਂ ਵਿਦਿਆਰਥੀਆਂ ਲਈ ਭਵਿੱਖਤ ਬੱਚਤ ਯੋਜਨਾਵਾਂ ‘ਤੇ ਸੈਮੀਨਾਰ
ਅੰਮ੍ਰਿਤਸਰ, 9 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਵਿਖੇ ਨੈਸ਼ਨਲ ਸਟਾਕ ਐਕਸਚੇਂਜ ਵੱਲੋਂ ਵਿਦਿਆਰਥੀਆਂ ਲਈ ਭਵਿੱਖ ਲਈ ਬੱਚਤ ਯੋਜਨਾਵਾਂ ਦੇ ਵਿਸ਼ੇ ਤੇ ਇਕ ਸੈਮੀਨਾਰ ਲਗਾਇਆ ਗਿਆ ਸੀ। ਉਹਨਾਂ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇ ਤੇ ‘ਪ੍ਰੋਜੈਕਟ’ ਤਿਆਰ ਕਰਨ ਲਈ ਕਿਹਾ। ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਗੋਲਡਨ ਐਵੀਨਿਊ ਦੀ ਨੌਵੀਂ …
Read More »
Punjab Post Daily Online Newspaper & Print Media