ਕੈਬਨਿਟ ਮੰਤਰੀ ਰਣੀਕੇ ਤੇ ਜਨਰਲ ਜੇ. ਜੇ ਸਿੰਘ ਨੇ ਦਿੱਤੀ ਨਿੱਘੀ ਸ਼ਰਧਾਂਜਲੀ ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ)- ਰਾਜ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲੇ ਦਾ 170ਵਾਂ ਸ਼ਹੀਦੀ ਦਿਹਾੜਾ ਅੱਜ ਗੇਟ ਵੇਅ ਆਫ ਇੰਡੀਆ (ਨਰਾਇਣਗੜ੍ਹ) ਅਤੇ ਅਟਾਰੀ ਸਮਾਧ ‘ਤੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਇਸ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ …
Read More »Daily Archives: February 11, 2016
’ਕੁੜੀਆਂ ਮਾਰਦੇ ਜਾਵਾਂਗੇ ਤਾਂ ਨੂੰਹਾਂ ਕਿੱਥੋਂ ਲਿਆਵਾਂਗੇ’ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਰੈਲੀ
ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਇਕਾਈ ਵੱਲੋਂ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ‘ਸਵੱਛ ਭਾਰਤ ਅਭਿਆਨ’ ਸਬੰਧੀ ਘਰਿੰਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਇਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰਜਿੰਦਰ ਖੈੜਾ ਨੇ ਹਰੀ ਝੰਡੀ …
Read More »ਦਿੱਲੀ ਵਿਖੇ ਅੱਜ ਵੀ ਮੌਜ਼ੂਦ ਔਰੰਗਜੇਬ ਲੇਨ, ਆਰ.ਟੀ.ਆਈ ਤੋਂ ਹੋਇਆ ਖੁਲਾਸਾ
ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਜਿੰਮੇਵਾਰ ਮੁਗਲ ਬਾਦਸ਼ਾਹ ਔਰੰਗਜੇਬ ਦੇ ਨਾਂ ਤੇ ਦਿੱਲੀ ਵਿਖੇ ਅਜੇ ਵੀ ਔਰੰਗਜੇਬ ਲੇਨ ਮੌਜੂਦ ਹੈ। ਉਕਤ ਖੁਲਾਸਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਵੱਲੋਂ ਨਵੀਂ ਦਿੱਲੀ ਨਗਰ ਪਰਿਸ਼ਦ (ਐਨ.ਡੀ.ਐਮ.ਸੀ.) ਕੋਲ ਇਸ ਬਾਬਤ ਲਗਾਈ ਗਈ ਆਰ.ਟੀ.ਆਈ. …
Read More »ਅਖੰਡ ਕੀਰਤਨੀ ਜਥੇ ਵੱਲੋਂ ਸੰਸਾਰ ਭਰ ‘ਚ ਗੁਰਬਾਣੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਕੀਤੇ ਜਾ ਰਹੇ ਕਾਰਜ ਬੇਮਿਸਾਲ
ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਣਧੀਰ ਸਿੰਘ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ, ਨਿਉਂ ਰਣਜੀਤ ਨਗਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਅਰਸ਼ਦੀਪ ਸਿੰਘ ਲੁਧਿਆਣਾ, ਭਾਈ ਹਰਿੰਦਰ ਸਿੰਘ ਰੋਮੀ ਅਤੇ ਭਾਈ ਰਵਿੰਦਰ ਸਿੰਘ …
Read More »ਦਿੱਲੀ ਕਮੇਟੀ ਵਲੋਂ ਸਰਨਾ ਨੂੰ ਪੰਥਕ ਮੁੱਦਿਆ ‘ਤੇ ਵਿਚਾਰ ਕੇ ਬਿਆਨ ਦੇਣ ਦੀ ਦਿੱਤੀ ਨਸੀਹਤ
ਨਵੀਂ ਦਿੱਲੀ, 10 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਹਵਾਲੇ ਤੋਂ ਰੋਜ਼ਾਨਾ ਆਪਣੇ ਕਾਰਜ ਖੇਤਰ ਅਤੇ ਤਾਕਤ ਤੋਂ ਬਾਹਰ ਜਾ ਕੇ ਫੋਕੀ ਸ਼ੋਹਰਤ ਖਟਣ ਵਾਸਤੇ ਦਿਤੇ ਜਾ ਰਹੇ ਬਿਆਨਾ ਨੂੰ ਕਮੇਟੀ ਨੇ ਸਰਨਾ ਦੀ ਖਿਆਲੀ ਪਲਾਵ ਸਿਆਸਤ ਦਾ ਹਿੱਸਾ ਦੱਸਿਆ ਹੈ। ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਮਨਮੋਹਨ ਸਿੰਘ …
Read More »LIC honours brilliant students of Dav International School
Amritsar, Feb. 10 (Punjab Post Bureau) – The budding scholars of DAV International school were honored by LIC in a special program organized on the campus of DAV International School. On this occasion the Chief Branch Manager of LIC, Amritsar Sh. N.K. Saini and Chief Advisor Sh. Kiran Kumar were present. The programme began with the sacred lamp lighting …
Read More »ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਸ਼ਰਧਾ ਪੂਰਵਕ ਮਨਾਇਆ
ਅਟਾਰੀ, 10 ਫਰਵਰੀ (ਪ.ਪ) ਸ੍ਰੀ ਗੁਰੁ ਹਰਿਕ੍ਰਿਸ਼ਨ ਪਬਲਿਕ ਸਕੂਲ ਅਟਾਰੀ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ ਸਜਾਇਆ ਗਿਆ, ਜਿਹੜਾ ਸਕੂਲ ਤੋਂ ਸ਼ੁਰੂ ਹੋ ਕੇ ਅਟਾਰੀ ਬਾਜ਼ਾਰ ਵਿਚੋਂ ਲੰਘਦਾ ਹੋਇਆ ਅਟਾਰੀ ਬੱਸ ਸਟੈਂਡ ਤੱਕ ਸਮਾਪਤ ਹੋਇਆ। ਨਗਰ ਕੀਰਤਨ …
Read More »ਕਿਲਾ ਰਹਿਮਤਗੜ੍ਹ ਵਿਖੇ ਮਿੰਨੀ ਖੇਡ ਸਟੇਡੀਅਮ ਸਮੇਤ 38 ਲੱਖ ਰੁਪੈ ਦੇ ਪ੍ਰਜੈਕਟਾਂ ਦਾ ਰੱਖਿਆ ਨੀਂਹ ਪੱਥਰ
ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਸ.ਸੁਖਦੇਵ ਸਿੰਘ ਢੀਂਡਸਾ ਵੱਲੋਂ ਦਿੱਤੇ ਜਾ ਰਹੇ ਵੱਡੇ ਸਹਿਯੋਗ ਸਦਕਾ ਹਲਕਾ ਮਾਲੇਰਕੋਟਲਾ ਨੂੰ ਸੁੰਦਰ ਦਿੱਖ ਦੇਣ ਦਾ ਉਪਰਾਲਾ ਹੀ ਮੇਰਾ ਮੁੱਖ ਮਕਸਦ ਹੈ, ਜਿਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਪੰਜਾਬ ਬੀਬੀ ਫਰਜ਼ਾਨਾਂ ਆਲਮ …
Read More »ਮਾਲੇਰਕੋਟਲਾ ਕਬੱਡੀ ਕੱਪ ਕਰਵਾਇਆ ਗਿਆ
ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ (ਰਜਿ) ਮਾਲੇਰਕੋਟਲਾ ਵੱਲੋਂ ਸਥਾਨਕ ਜਾਕਿਰ ਹੁਸੈਨ ਸਟੇਡਿਅਮ ਵਿੱਚ ਕਰਵਾਏ ਮਾਲੇਰਕੋਟਲਾ ਕਬੱਡੀ ਕੱਪ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਸ.ਅਰਸ਼ਦੀਪ ਸਿੰਘ ਥਿੰਦ ਮੁੱਖ ਮਹਿਮਾਨ ਵਜੋਂ ਪਧਾਰੇ, ਇਸ ਮੌਕੇ ਕਬੱਡੀ ਦੀਆਂ ਨੌਰਥ ਇੰਡੀਆ ਕਬੱਡੀ ਫੈਡਰੇਸ਼ਨ ਇੰਡੀਆ ਦੀਆਂ 8 ਅਕੈਡਮੀਆਂ ਤੇ 75 ਕਿੱਲੋ ਆਮ ਓਪਨ ਦੀਆਂ 6 ਟੀਮਾਂ ਨੇ ਭਾਗ ਲਿਆ, …
Read More »ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ
ਸੰਦੌੜ, 10 ਫਰਵਰੀ (ਹਰਮਿੰਦਰ ਸਿੰਘ ਭੱਟ) – ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ ਦਫਤਰ ਵਿਖੇ ਪਿੰਡ ਗੁਆਰਾ, ਮਾਹੋਰਾਣਾ, ਲਾਂਗੜੀਆਂ, ਬਨਭੋਰਾ, ਚੌਦਾਂ ਤੇ ਵੱਖ-ਵੱਖ ਪਿੰਡਾਂ ਦੀ ਪੰਚਾਇਤੀ ਜਮੀਨ ‘ਚੋਂ ਤੀਜੇ ਹਿੱਸੇ ਦੀ ਜਮੀਨ, ਪਲਾਟਾਂ ਅਤੇ ਨਰੇਗਾ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਧਰਨਾ ਦੇ ਕੇ ਨਾਇਬ ਤਹਿਸੀਲਦਾਰ ਗੁਰਦਰਸ਼ਨ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਇਲਾਕਾ …
Read More »
Punjab Post Daily Online Newspaper & Print Media