Wednesday, November 25, 2026

Daily Archives: February 14, 2016

ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਵਿੱਚ 165 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਸਰਪ੍ਰਸਤੀ ਹੇਠ ਅੱਜ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਬੈਂਕ ਮਾਮਲਿਆਂ ਸਬੰਧੀ ਕੌਮੀ ਲੋਕ ਅਦਾਲਤ ਗਈ, ਜਿਸ ਦੌਰਾਨ ਲਗਾਏ ਗਏ 227 ਕੇਸਾਂ ਵਿਚੋਂ 165 ਦਾ ਮੌਕੇ ‘ਤੇ ਆਪਸੀ ਸਹਿਮਤੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ ਵਿਖੇ ਅਰਦਾਸ ਦਿਵਸ ਮਨਾਇਆ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਬਸੰਤ ਐਵਨਿਊ  ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ  ਸਾਲਾਨਾ ਪ੍ਰੀਖਿਆ ਵਿੱਚ ਸਫਲਤਾ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਦੇ ਹੋਏ ਅਰਦਾਸ ਦਿਵਸ ਮਨਾਇਆ ਗਿਆ । ਸ੍ਰੀ  ਅਖੰਡ ਪਾਠ ਸਾਹਿਬ ਜੀ ਦੇ  ਭੋਗ ਉਪਰੰਤ ਸਕੂਲ  ਦੇ ਵਿਦਿਆਰਥੀਆਂ ਤੇ  ਰਾਗੀ ਜਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ …

Read More »

ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਮਨਾਈ ਬਸੰਤ ਪੰਚਮੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੌਰ ਦੀ ਅਗਵਾਈ ਹੇਠ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਸ੍ਰ: ਰਾਜਮੋਹਿੰਦਰ ਸਿੰਘ ਮਜੀਠੀਆ, ਇੰਜ: ਜਸਪਾਲ ਸਿੰਘ ਅਤੇ ਇੰਜੀ. ਨਵਦੀਪ ਸਿੰਘ ਸਨ।ਸਮਾਗਮ ਦਾ ਅਰੰਭ ਸ਼ਬਦ ਗਾਇਨ ਨਾਲ ਹੋਇਆ।ਸਮਾਗਮ ਵਿੱਚ ਖਿੱਚ ਦਾ …

Read More »

ਸੱਤਾ ਦੀ ਸਰਪ੍ਰਸਤੀ ਹੇਠ ਪੰਜਾਬ ਅੰਦਰ ਰੇਤ, ਨਸ਼ੇ ਤੇ ਹੋਰ ਗੈਰ ਕਾਨੂੰਨੀ ਧੰਦੇ ਭੋਲੀ ਭਾਲੀ ਜਨਤਾ ਨੂੰ ਲੁੱਟਿਆ ਜਾ ਰਿਹੈ- ਭਗਵੰਤ ਮਾਨ

ਸੰਦੌੜ, 13 ਫਰਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀ ਸੱਤਾ ਤੇ ਲੰਬੇ ਸਮੇਂ ਤੋਂ ਕਾਬਜ਼ ਕਾਂਗਰਸ ਅਤੇ ਅਕਾਲੀ ਭਾਜਪਾ ਗੱਠਜੋੜ ਵਰਗੀਆਂ ਭ੍ਰਿਸ਼ਟ ਪਾਰਟੀਆਂ ਤੋਂ ਅੱਜ ਹਰ ਪੰਜਾਬੀ ਆਪਣਾ ਖਹਿੜਾ ਛਡਾਉਣ ਲਈ ਹਰ ਯਤਨ ਕਾਹਲੀ ਹੈ । ਇਹਨਾਂ ਸਬਦਾਂ ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪਿੰਡ ਫਤਹਿਗੜ੍ਹ ਪੰਜਗਰਾਈਆਂ, ਬਦੇਸੇ, ਅਲੀਪੁਰ ਅਤੇ ਟਿੱਬਾ ਵਿਖੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ …

Read More »

ਅਨਾਜ ਮੰਡੀ ਸੰਦੌੜ ਵਿਖੇ ਕੈਰੀਅਰ ਗਾਈਡੈਂਸ ਕੇੈਂਪ ਦਾ ਅਯੋਜਨ

ਸੰਦੌੜ, 13 ਫਰਵਰੀ( ਹਰਮਿੰਦਰ ਸਿੰਘ ਭੱਟ)- ਗਾਈਡੈੱਸ ਸੈੱਲ ਪੰਜਾਬ ਡਿਪਟੀ ਡਾਇਰੈਕਟਰ ਐਸ. ਸੀ. ਈ. ਆਰ. ਟੀ, ਸੀ੍ਰਮਤੀ ਸਰੂਤੀ ਸੁਕਲਾ ਸਟੇਟ ਕੋ.ਆਰਡੀਨੇਟਰ ਕਾਉਸਲਿੰਗ, ਗਾਈਡੈੱਸ ਸੈੱਲ ਪੰਜਾਬ ਅਤੇ ਡਿਪਟੀ ਡਾਇਰੈਕਟਰ ਐੱਸ. ਸੀ. ਈ. ਆਰ .ਟੀ. ਦੀ ਪ੍ਰੇਰਨਾ ਸਦਕਾ ਅਤੇ ਸੰਦੀਪ ਨਾਗਰ ਡੀ.ਈ.ਓ, ਜਿਲਾ ਗਾਈਡੈੱਸ ਅਫਸਰ ਜਗਤਾਰ ਸਿੰਘ ਅਤੇ ਸੀz ਰਜਿੰਦਰ ਕੁਮਾਰ ਲੈਕਚਰਾਰ ਸੀਨੀਅਰ ਸੈਕੰਡਰੀ ਸਕੂਲ਼ ਕੰਗਣਵਾਲ ਕਲੱਸਟਰ ਗਾਈਡੈੱਸ ਰਿਸੋਰਸ਼ ਪਰਸ਼ਨ ਦੀ ਅਗਵਾਈ …

Read More »

ਪੱਕੇ ਕਰਾਉਣ ਦਾ ਝਾਂਸਾ ਦੇ ਕੇ ਪੱਲੇਦਾਰਾਂ ਦੇ ਪਲਾਟ ਦੀ ਰਜਿਸਟਰੀ ਆਪਣੀ ਸਾਲੀ ਦੇ ਨਾਮ ਕਰਵਾਈ

  ਸੰਦੌੜ, 13 ਫਰਵਰੀ (ਹਰਮਿੰਦਰ ਸਿੰਘ ਭੱਟ)- ਪੰਜਾਬ ਵਰਕਰਜ਼ ਪੱਲੇਦਾਰ ਯੂਨੀਅਨ (ਏਟਕ) ਡਿੱਪੂ ਵੇਅਰ ਹਾਊਸ ਦੀ ਜਨਰਲ ਬਾਡੀ ਦੀ ਭਰਵੀਂ ਮੀਟਿੰਗ ਸਾਥੀ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਇਸ ਮੀਟਿੰਗ ਵਿੱਚ ਪੰਜਾਬ ਪੱਲੇਦਾਰ ਯੂਨੀਅਨ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਕਲਿਆਣ ਨੇ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ ਮੀਟਿੰਗ ਉਪਰੰਤ ਪੰਜਾਬ ਪੱਲੇਦਾਰ ਯੂਨੀਅਨ ਨੇ ਸਾਥੀ ਮੇਵਾ ਸਿੰਘ ਵਿਰੁੱਧ ਭਾਰੀ ਨਾਅਰੇਬਾਜ਼ੀ ਕੀਤੀ ਅਤੇ …

Read More »

ਬੀ. ਬੀ. ਕੇ. ਡੀ. ਏ. ਵੀ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸ਼੍ਰੋਮਣੀ ਪੰਜਾਬੀ ਕਵੀ ਸੁਰਜੀਤ ਪਾਤਰ ਨਾਲ ਸਾਹਿਤਕ ਮਿਲਣੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁੁਮੇੈਨ ਵਿਖੇ ਪੰਜਾਬੀ ਵਿਭਾਗ ਵੱਲੋਂ ਸ਼੍ਰੋਮਣੀ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਸਨਮਾਨਿਤ ਡਾ. ਸੁਰਜੀਤ ਪਾਤਰ ਨਾਲ ਸਾਹਿਤਕ ਮਿਲਣੀ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਚੇਅਰਪਰਸਨ, ਲੋਕਲ ਮੈਨੇਜਿੰਗ ਕਮੇਟੀ ਸ਼੍ਰੀ. ਸੁਦਰਸ਼ਨ ਕਪੂਰ ਨੇ ਆਏ ਹੋਏ ਮੁੱਖ ਵਕਤਾ ਦਾ ਫੁੱਲਾਂ ਨਾਲ ਸਵਾਗਤ ਕੀਤਾ।ਪੰਜਾਬੀ ਵਿਭਾਗ ਦੇ …

Read More »

BBK DAV organizes an interactive session with eminent Punjabi Poet Surjit Patar

Amritsar, Feb. 13 (Punjab Post Bureau) – In an event organized by the Department of Punjabi of BBK DAV College for Women, renowned Punjabi Poet Surjit Patar interacted with the students and shared his views about Punjabi Literature and society. Known for his beautiful poetic verses, the eminent poet shared his thoughts, and inspiration & recited his famous poem like …

Read More »

ਨੈਸ਼ਨਲ ਲੋਕ ਅਦਾਲਤ ‘ਚ 505 ਕੇਸਾਂ ਚ’ 95 ਕੇਸਾਂ ਦਾ ਹੋਇਆ ਨਿਪਟਾਰਾ

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇਜਵਿੰਦਰ ਸਿੰਘ ਅਤੇ ਸੀ.ਜੇ.ਐਮ ਸਕੱਤਰ ਸ੍ਰੀਮਤੀ ਅਮਿਤਾ ਸਿੰਘ ਦੀ ਪ੍ਰਧਾਨਗੀ ਹੇਠ ਬੈਕਿੰਗ ਕੇਸਾਂ, ਅ/ਧ 138 ਅਤੇ ਰਿਕਵਰੀ ਸੂਟ ਨਾਲ ਸਬੰਧਤ ਨੈਸ਼ਨਲ ਲੋਕ ਅਦਾਲਤ ਦਾ ਆਯੋਜਿਨ ਸੈਸ਼ਨ ਡਵੀਜ਼ਨ ਵਿਖੇ ਕੀਤਾ ਗਿਆ। ਇਸ …

Read More »