Wednesday, November 25, 2026

Daily Archives: February 14, 2016

ਬੀ.ਐੱਮ ਕਾਲਜ ਆਫ ਐਜੂਕੇਸ਼ਨ ਦੀਆਂ ਵਿਦਿਆਰਥਣਾ ਮਾਰੀਆਂ ਮੱਲ੍ਹਾ

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕੀ ਪਿੰਡ ਬੱਲੂਆਣਾ ਦੇ ਬੀ.ਐੱਮ ਕਾਲਜ ਆਫ ਐਜੂਕੇਸ਼ਨ ਈ.ਟੀ.ਟੀ ਦੇ ਸੈਸਨ ਸਾਲ 2012-14 ਦੇ ਚੌਥੇ ਸਿਮੈਸਟਰ ਦੇ ਆਏ ਨਤੀਜਿਆਂ ਵਿੱਚ ਕਾਲਜ਼ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਮੱਲ੍ਹਾਂ ਮਾਰਨ ‘ਤੇ ਕਾਲਜ ਦੇ ਚੇਅਰਮੈਨ ਨਰੇਸ ਅਗਰਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ …

Read More »

ਕਾਲਜ ਗਰਾਊਂਡ ਵਿੱਚ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਦਾ ਮੁਕਾਬਲਾ ਕਰਵਾਇਆ

ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡੀ.ਏ.ਵੀ ਕਾਲਜ, ਬਠਿੰਡਾ ਵੱਲੋਂ ਕਾਲਜ ਗਰਾਊਂਡ ਵਿੱਚ ਬਸੰਤ ਪੰਚਮੀ ਦੇ ਮੌਕੇ ਤੇ ਪਤੰਗ ਉਡਾਉਣ ਦਾ ਮੁਕਾਬਲਾ ਕਰਵਾਇਆ ਗਿਆ।ਇਸ ਵਿੱਚ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਇਸ ਮੌਕੇ ‘ਤੇ ਕਾਮੇਡੀਅਨ ਅਤੇ ਗਾਇਕ ਤੇਜੀ ਸੰਧੂ ਨੇ ਆਪਣੀ ਕਾਮੇਡੀ ਅਤੇ ਗੀਤਾਂ ਨਾਲ ਪ੍ਰੋਗਰਾਮ ਵਿੱਚ ਰੰਗ ਬੰਨ੍ਹਿਆ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਕਾਲਜ …

Read More »

ਜਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਔਜਲਾ ਨੇ ਪੀਲੀ ਕੁੰਗੀ ਪੀੜਤ ਕਿਸਾਨਾਂ ਨਾਲ ਪ੍ਰਗਟਾਈ ਹਮਦਰਦੀ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸੂਬੇ ਦੇ ਕੰਡੀ ਖੇਤਰ ਵਿੱਚ ਕਣਕ ਦੀ ਫਸਲ ਤੇ ਪੀਲੀ ਕੁੰਗੀ ਦੇ ਹਮਲੇ ਦੀਆਂ ਖਬਰਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਅ ਕਰਦਿਆਂ ਜਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਜਿਥੇ ਪੀੜਤ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ ਹੈ ਉਥੇ ਸੂੁਬੇ ਦੀ ਅਕਾਲੀ ਭਾਜਪਾ ਸਰਕਾਰ ਨੂੰ ਵੀ ਸੱਦਾ ਦਿੱਤਾ ਹੈ ਕਿ ਆਪਣੇ ਸਰਕਾਰੀ ਘੁਰਨਿਆਂ ਵਿੱਚੋਂ …

Read More »

ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਤੇ ਅਰਦਾਸ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ ਹਾਜਰ ਰਹੇ ਅਤੇ ਪਿ੍ਰੰਸੀਪਲ ਮੈਡਮ ਅਤੇ ਸਮੂਹ ਸਟਾਫ ਤੇ ਬੱਚਿਆਂ ਨਾਲ ਬੈਠ ਕੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ। …

Read More »

ਐਸ.ਓ.ਆਈ. ਵਿਦਿਆਰਥੀਆਂ ਦੇ ਦਮਨ ਨੂੰ ਬਰਦਾਸ਼ਤ ਨਹੀਂ ਕਰੇਗਾ – ਗਗਨ

ਨਵੀਂ ਦਿੱਲੀ, 13 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੀ ਸਟੂਡੈਂਟਸ ਵਿੰਗ ਐਸ.ਓ.ਆਈ. ਦਾ ਪ੍ਰਤੀਕ੍ਰੰਮ ਵੀ ਦਿੱਲੀ ਦੇ ਜਵਾਹਰ ਲਾਲ ਨੇਹਿਰੂ ਯੂਨੀਵਰਸਿਟੀ ਵਿੱਚ ਦੇਸ਼ ਵਿਰੋਧੀ ਨਾਰੇ ਗੂੰਜਣ ਤੇ ਸਾਹਮਣੇ ਆਇਆ ਹੈ। ਦਿੱਲੀ ਇਕਾਈ ਦੇ ਪ੍ਰਧਾਨ ਗਗਨ ਸਿੰਘ ਛਿਆਸੀ ਨੇ ਦੇਸ਼ ਦੇ ਸੰਵਿਧਾਨ ਤੋਂ ਬਾਹਰ ਜਾ ਕੇ ਹੁੱਲੜ੍ਹਬਾਜ਼ੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿਰੋਧੀ ਅਨਸਰ ਵੀ ਕਰਾਰ ਦਿੱਤਾ ਹੈ। …

Read More »

ਭਾਰਤ-ਪਾਕਿ ਦਰਮਿਆਨ ਆਰਥਿਕ ਭਾਈਚਾਰੇ ਦੇ ਰਸਤੇ ਵਿੱਚ ਅੱਤਵਾਦ ਰੁਕਾਵਟ- ਕਮਰ ਆਗਾ

ਸ਼ਾਤੀ ਵਾਰਤਾ ਅਤੇ ਅੱਤਵਾਦ ਇੱਕੋ ਸਮੇਂ ਦੋਵੇ ਨਹੀ ਚੱਲ ਸਕਦੇ- ਆਈ.ਏ.ਰਹਿਮਾਨ ਅੰਮ੍ਰਿਤਸਰ, 13 ਫਰਵਰੀ-(ਪੰਜਾਬ ਪੋਸਟ ਬਿਊਰੋ) – ਭਾਰਤ-ਪਾਕਿਸਤਾਨ ਦੇਸ਼ਾ ਅੰਦਰ ਅਮਨ ਸ਼ਾਂਤੀ ਲਈ ਪਿਛਲੇ ਕਈ ਦਹਾਕਿਆਂ ਤੋ ਕੰਮ ਕਰ ਰਹੇ ਸੰਸਥਾ ਫੋਕਲੋਰ ਰੀਸਰਚ ਅਕਾਦਮੀ, ਕੈਬਰਿਜ਼ ਇੰਨਟਰਨੈਸ਼ਨਲ ਸਕੂਲ, ਸਾਊਥ ਏਸ਼ੀਆਂ ਫ੍ਰੀ ਮੀਡੀਆ ਐਸੋਸੀਏਸ਼ਨ (ਸਾਫਮਾ), ਮਾਝਾ ਵਿਰਾਸਤ ਟਰੱਸਟ, ਹਾਸ਼ਮ ਸ਼ਾਹ ਪੰਜਾਬੀ ਫੋਉਡੇਸ਼ਨ ਦੇ ਸਹਿਯੋਗ ਨਾਲ ਸਥਾਨਕ ਕੈਬਰਿਜ਼ ਇੰਨਟਰਨੈਸ਼ਨਲ ਸਕੂਲ ਵਿੱਚ ਕਰਵਾਏ ਗਏ …

Read More »

ਵੈਸ਼ਨੋ ਮਾਤਾ ਮੰਦਿਰ ਪੱਟੀ ਵਿੱਚ ਬਸੰਤ ਪੰਚਮੀ ਮਨਾਈ

ਪੱਟੀ, 13 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਵੈਸ਼ਨੋ ਮਾਤਾ ਮੰਦਿਰ ਪੱਟੀ ਵਿਖੇ ਅਮਰਜੀਤ ਦੇਵਾ ਪੱਟੀ ਵਾਲਿਆਂ ਦੇ ਸਹਿਯੋਗ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਸਮਾਗਮ ਵਿੱਚ ਵਿਸ਼ੇਸ਼ੇ ਤੌਰ ‘ਤੇ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਹਾਜ਼ਿਰੀ ਭਰੀ ਉਨ੍ਹਾਂ ਨਾਲ ਸੁਰਿੰਦਰ ਕੁਮਾਰ ਸ਼ਿੰਦਾ ਪ੍ਰਧਾਨ ਨਗਰ ਕੌਂਸਲ ‘ਤੇ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ ਵੀ ਪਹੁੰਚੇ। ਇਸ ਮੌਕੇ ਮਾਤਾ ਅਮਰਜੀਤ ਦੇਵਾ …

Read More »

ਪੱਟੀ ਦੀ ਮਹਿਲਾ ਕਾਂਗਰਸੀ ਸਰਪੰਚ ਅਦਾਲਤ ਵੱਲੋੋਂ ਬਾਇੱਜਤ ਬਰੀ

ਪੱਟੀ, 13 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੱਟੀ ਵਿਧਾਨ ਸਭਾ ਹਲਕੇ ਨਾਲ ਸੰਬਧਿਤ ਪਿੰਡ ਜਵੰਦੇ ਦੀ ਬਜ਼ੁੱਰਗ ਮਹਿਲਾ ਸਰਪੰਚ ਪਿਆਰ ਕੌਰ ਨੂੰ ਪੱਟੀ ਦੀ ਅਦਾਲਤ ਨੇ ਬਾਇੱਜਤ ਬਰੀ ਕਰ ਦਿੱਤਾ। ਦਸੰਬਰ 2012 ਵਿੱਚ ਸਿਆਸੀ ਬਦਲਾਖੋਰੀ ਤਹਿਤ ਮਹਿਜ਼ ਕੁਝ ਦਰੱਖਤ ਕੱਟਣ ਦੀ ਝੂਠੀ ਸ਼ਿਕਾਇਤ ‘ਤੇ ਉਕਤ ਕਾਂਗਰਸੀ ਮਹਿਲਾ ਸਰਪੰਚ ਨੂੰ ਪਹਿਲਾਂ ਪਾਰਟੀ ਛੱਡਣ ਲਈ ਧਮਕਾਇਆ ਗਿਆ, ਨਾਂ ਮੰਨਣ ‘ਤੇ …

Read More »

ਹਰਪ੍ਰੀਤ ਸੰਧੂ ਨੇ ਕੈਪਟਨ ਨਾਲ ਮੁਲਾਕਤ ਕਰਕੇ ਦੱਸੀਆਂ ਮੁਸ਼ਕਲਾਂ

ਪੱਟੀ, 13 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਵਿਧਾਨ ਸਭਾ ਚੋਣਾ ਕਾਂਗਰਸ ਪਾਰਟੀ ਪੂਰੇ ਜੋਸ਼ ਅਤੇ ਇੱਕਜੁਟਤਾ ਨਾਲ ਲੜੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਕਾਲੀ ਦਲ ਨੂੰ ਕਰਾਰੀ ਹਾਰ ਦਵੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਕੀਤਾ। ਸੰਧੂ ਨੇ ਦੱਸਿਆ ਕਿ ਸਾਡੀ ਯੂਥ ਦੀ ਟੀਮ ਨੇ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ …

Read More »

ਸ਼ਹਿਰ ਨੂੰ ਸਾਫ ਸੁਥਰਾ ਰੱਖਣਾ ਹੀ ਨਗਰ ਨਿਗਮ ਦਾ ਮੁੱਖ ਟੀਚਾ ਕਮਿਸ਼ਨਰ

ਅੰਮ੍ਰਿਤਸਰ, 13 ਫਰਵਰੀ (ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਲੋਂ ਨਹਿਰਾਂ ਦੀ ਸਫਾਈ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਤਾਰਾਂ ਵਾਲਾ ਪੁੱਲ ਤੇ ਤਰਨ ਤਾਰਨ ਰੋਡ ‘ਤੇ ਕਮਿਸ਼ਨਰ ਨਗਰ ਨਿਗਮ ਪ੍ਰਦੀਪ ਸੱਭਰਵਾਲ, ਸਿਹਤ ਅਫਸਰ ਡਾ. ਰਾਜੂ ਚੋਹਾਨ ਤੇ ਸੈਨਟਰੀ ਇੰਸਪੈਕਟਰ ਵਿਜੇ ਗਿੱਲ ਦੀ ਅਗਵਾਈ ਵਿੱਚ ਸਫਾਈ ਮੁਹਿੰਮ ਜਾਰੀ ਰੱਖੀ ਗਈ।  ਨਗਰ ਨਿਗਮ ਨੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਿਗਮ ਦੇ …

Read More »