Daily Archives: February 15, 2016
ਪੰਜ ਪਿਆਰਿਆਂ ਨੇ ਵਰਪਾਲ ਪਿੰਡ ਵਿੱਚ 85 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ
ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦੇ ਹੋਏ ਸੌਦਾ ਸਾਧ ਨੂੰ ਦਿੱਤੀ ਮੁਆਫੀ ਨੂੰ ਲੈ ਕੇ ਤਖਤਾਂ ਦੇ ਜਥੇਦਾਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆ ਨੇ ਸ਼ਰੋਮਣੀ ਕਮੇਟੀ ਵੱਲੋ ਕੀਤੀ ਗਈ ਉਹਨਾਂ ਦੀ ਬਰਖਾਸਤਗੀ ਤੋ ਬਾਅਦ ਵਿਦੇਸ਼ੀ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤ ਅਭਿਲਾਖੀਆ ਨੂੰ ਅੰਮ੍ਰਿਤ ਛਕਾਉਣ ਦੀ ਪ੍ਰਕਿਰਿਆ ਜਾਰੀ ਰੱਖਦਿਆ …
Read More »ਵਿਰਾਸਤ, ਸਭਿਆਚਾਰ ਤੇ ਸੰਸਕ੍ਰਿਤੀ ਨੂੰ ਸੰਭਾਲਣਾ ਹਰੇਕ ਭਾਰਤੀ ਦੀ ਨੈਤਿਕ ਜਿੰਮੇਵਾਰੀ- ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ
ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ ਸੱਗੂ) – ਇਸਾਈ ਭਾਈਚਾਰੇ ਦੀ ਕਈ ਸੂਬਿਆ ਦੇ ਵਿਕਾਸ ਲਈ ਯਤਨਸ਼ੀਲ ਸੰਸਥਾ ਡਾਇਉਸਿਸ ਆਫ ਅੰਮ੍ਰਿਤਸਰ ਦੀ 63 ਵਰੇਂ ਗੰਢ ਮਨਾਉਣ ਦੇ ਉਤਸਵ ਦਾ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਡੀ.ਆਈ.ਜੀ ਬਾਰਡਰ ਰੇਂਜ ਨੇ ਆਪਣੇ ਕਰ ਕਮਲਾ ਨਾਲ ਫੀਤਾ ਕੱਟ ਕੇ ਉਦਘਾਟਨ ਕਰਦਿਆ ਕਿਹਾ ਕਿ ਭਾਰਤ ਦੀ ਸੰਸਕ੍ਰਿਤੀ ਨੂੰ ਬਚਾਉਣਾ ਬਹੁਤ ਜਰੂਰੀ ਹੈ ਅਤੇ ਇਸ ਲਈ ਡਾਇਸਿਸ …
Read More »ਕੇਜਰੀਵਾਲ ਵੱਲੋ ਦਿੱਲੀ ‘ਚ ਲਾਗੂ ਕੀਤੀਆਂ ਲੋਕ ਪੱਖੀ ਨੀਤੀਆਂ ਤੋ ਪੰਜਾਬੀ ਪ੍ਰਭਾਵਿਤ – ਐਡਵੋਕੇਟ ਢਿੱਲੋਂ
ਪੱਟੀ 14 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਨੂੰ ਬਚਾਉਣ ਲਈ ਮੈ ਅਤੇ ਮੇਰਾ ਪ੍ਰਵਿਾਰ ਅਰਵਿੰਦਰ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਨਾਲ ਹਾ ਸੁਰੂ ਕੀਤੀ ਮੁਹਿੰਮ ਤਹਿਤ ਜਗੀਰ ਸਿੰਘ ਦੇ ਗ੍ਰਹਿ ਗੰਡੀਵਿੰਡ ਦੀਆ ਬਹਿਕਾ ਤੇ ਵਿਸ਼ਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਐਡਵੋਕੇਟ ਦਵਿੰਦਰਜੀਤ ਸਿੰਘ ਢਿੱਲੋ,ਵਲੰਟੀਅਰ ਮਾਸਟਰ ਗੁਰਦਿਆਲ ਸਿੰਘ ਆਪ ਦੇ ਜੋਨ ਵਿੱਤ …
Read More »ਆਪ ਦੀ ਪਰਿਵਾਰ ਜੋੜੋ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਚੀਮਾ
ਪੱਟੀ 14 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸਮੇਂ ਸਮੇਂ ਦੀਆ ਸਰਕਾਰਾਂ ਨੇ ਪੰਜਾਬ ਸੂਬੇ ਨੂੰ ਤਰੱਕੀ ਵੱਲ ਲਿਜਾਣ ਦੀ ਬਜਾਏ ਆਰਥਿਕ ਤੌਰ ‘ਤੇ ਕਮਜ਼ੋਰ ਕੀਤਾ ਹੈ ।ਇਨ੍ਹਾਂ ਗੱਲਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਪੱਟੀ ਦੇ ਸੈਂਕਟਰ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਪੱਟੀ ਸ਼ਹਿਰ ਵਿਖੇ ‘ਪਰਿਵਾਰ ਜੋੜੋ’ ਮੁਹਿੰਮ ਤਹਿਤ ਕੀਤਾ ।ਉਨਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਸਰਕਾਰਾਂ ਦੇ …
Read More »ਅਮਰੀਕਾ ਵਿਚ ਸਿਆਸੀ ਸ਼ਰਨ ਵਾਲੇ ਭਾਰਤੀਆਂ ਦੀ ਗਿਣਤੀ ਵਿਚ ਚਾਰ ਗੁਣਾਂ ਵਾਧਾ-ਚਾਹਲ
ਜਲੰਧਰ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਵਿਚ ਮੋਦੀ ਸਰਕਾਰ ਦੇ ਰਾਜ ਸੱਤਾ ਤੇ ਕਾਬਜ ਹੋਣ ਤੋਂ ਬਾਅਦ ਅਮਰੀਕਾ ਵਿਚ ਸਿਆਸੀ ਸ਼ਰਨ ਮੰਗਣ ਵਾਲੇ ਭਾਰਤੀ ਮੂਲ ਦੇ ਲੋਕਾਂ ਦੀ ਗਿਣਤੀ ਵਿਚ ਚਾਰ ਗੁਣਾਂ ਵਾਧਾ ਹੋਇਆ ਹੈ।ਇਸ ਗਲ ਦੀ ਜਾਣਕਾਰੀ ਦਿੰਦਿੰਆਂ ਅਜ ਇਥੇ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸ: ਸਤਨਾਮ ਸਿੰਘ ਚਾਹਲ ਨੇ ਦਸਿਆ ਕਿ ਫਰੀਡਮ ਆਫ …
Read More »ਕੈਪਟਨ ਅਮਰਿੰਦਰ ਨੇ ਪੱਤਰਕਾਰਾਂ ਲਈ ਪੈਨਸ਼ਨ, ਪਰਿਵਾਰ ਦੇ ਸਿਹਤ ਬੀਮੇ ਦਾ ਕੀਤਾ ਵਾਅਦਾ
ਚੰਡੀਗੜ੍ਹ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਹੈ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਆਉਣ ਤੋਂ ਬਾਅਦ ਪੱਤਰਕਾਰਾਂ ਦੇ ਪਰਿਵਾਰ ਨੂੰ ਸਿਹਤ ਬੀਮਾ ਅਤੇ ਸਤਿਕਾਰਯੋਗ ਤੇ ਉਚਿਤ ਪੈਨਸ਼ਨ ਦਿੱਤੀ ਜਾਵੇਗੀ।ਇਥੇ ਜ਼ਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੂਬੇ ਤੇ ਖਾਸ ਕਰਕੇ ਛੋਟੇ ਸ਼ਹਿਰਾਂ ਤੇ ਛੋਟੇ ਮੀਡੀਆ …
Read More »ਗਰੇਸ ਪਬਲਿਕ ਸਕੂਲ ਵਿੱਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਜੰਡਿਆਲਾ ਗੁਰੂ, 14 ਫਰਵਰੀ (ਹਰਿੰਦਰ ਪਾਲ ਸਿੰਘ) ਗਰੇਸ ਪਬਲਿਕ ਸਕੂਲ ਜੰਡਿਆਲਾ ਗੁਰੂ ਵਿੱਚ ਸਰਬਤ ਦੇ ਭਲੇ ਲਈ ਹਰ ਸਾਲ ਦੀ ਤਰਾਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਇਸ ਦੌਰਾਨ ਸਕੂਲ ਦੇ ਡਾਇਰੈਕਟਰ ਡਾ:ਜੇ.ਐਸ ਰੰਧਾਵਾ, ਪ੍ਰਿਸੀਪਲ ਰਮਨਜੀਤ ਕੌਰ ਰੰਧਾਵਾ, ਉੱਤਮ ਸਿੰਘ ਕਾਹਲੋਂ, ਅਮਨਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਵਿਸ਼ੇਸ ਤੌਰ ‘ਤੇ ਹਾਜਰੀ ਲਗਾਈ।ਪਾਠ ਦੇ ਭੋਗ ਪੈਣ ਤੋਂ ਬਾਅਦ ਟੈਫ੍ਰਿਕ ਇੰਚਾਰਜ ਜਿਲਾਂ ਅੰਮ੍ਰਿਤਸਰ …
Read More »ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਦਾ ਪਹਿਲਾ ਇਨਾਮ ਵੰਡ ਸਮਾਗਮ ਅਯੋਜਿਤ
ਜੰਡਿਆਲਾ ਗੁਰੂ, 14 ਫਰਵਰੀ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁਖੀ ਬਾਬਾ ਮੱਖਣ ਸਿੰਘ ਅਤੇ ਮੀਤ ਪ੍ਰਧਾਨ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਪਹਿਲਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਬੱਚਿਆਂ ਦੀ ਪੜਾਈ ਵਿੱਚ ਚੰਗੀ ਸਫਲਤਾ ਲਈ ਅਰਦਾਸ ਕੀਤੀ ਗਈ। ਸਕੂਲ ਦੇ …
Read More »ਸੈਨਾ ਵਿੱਚ ਭਰਤੀ ਦੇ ਲਿਖਤੀ ਟੈਸਟ ਲਈ ਸੀ-ਪਾਈਟ ਕੈਂਪ ਵਿੱਚ ਮਿਲੇਗੀ ਮੁਫ਼ਤ ਕੋਚਿੰਗ
ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਤਿਬੜੀ ਰੈਲੀ ਵਿਚ ਮੈਡੀਕਲ ਫਿੱਟ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਆਈ ਟੀ ਆਈ ਰਣੀਕੇ, ਅੰਮ੍ਰਿਤਸਰ ਵਿਖੇ ਲਿਖਤੀ ਇਮਤਿਹਾਨ ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਕਮਾਂਡੈਂਟ ਮੇਜਰ ਦਲਬੀਰ ਸਿੰਘ ਨੇ ਕਿਹਾ ਕਿ ਸੈਨਾ ਦੀ ਭਰਤੀ ਰੈਲੀ ਦਾ ਲਿਖਤੀ ਟੈਸਟ 28 ਫਰਵਰੀ 2016 ਨੂੰ …
Read More »
Punjab Post Daily Online Newspaper & Print Media