ਮਾਲੇਰਕੋਟਲਾ, 14 ਫਰਵਰੀ (ਹਰਮਿੰਦਰ ਭੱਟ) – ਲੰਘੀ ਰਾਤ ਸਥਾਨਕ ਮੁਹੱਲਾ ਕਿਲਾ ਰਹਿਮਤਗੜ੍ਹ ਵਿਖੇ ਨੌਜਵਾਨਾਂ ਦੇ ਮੁਸਾਫਿਰ ਗਰੁੱਪ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਵੋਟ ਦੀ ਕਦਰੋ-ਕੀਮਤ ਬਾਰੇ ਜਾਗਰੂਕ ਕਰਨ ਲਈ ਆਯੋਜਿਤ ਕੀਤੇ ਗਏ ਇਕ ਜਲਸੇ ਦੌਰਾਨ ਕੁਝ ਨੌਜਵਾਨਾਂ ਵੱਲੋਂ ਸਟੇਜ਼ ‘ਤੇ ਆ ਕੇ ਪ੍ਰਬੰਧਕ ਨੌਜਵਾਨਾਂ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ‘ਚ ਮਾਲੇਰਕੋਟਲਾ ਪੁਲਿਸ ਨੇ ਕਾਂਗਰਸ …
Read More »Daily Archives: February 15, 2016
ਸੋਹਰਾਬ ਪਬਲਿਕ ਸਕੂਲ ਵਿੱਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ
ਮਾਲੇਰਕੋਟਲਾ, 14 ਫਰਵਰੀ (ਹਰਮਿੰਦਰ ਭੱਟ) – ਸਥਾਨਕ ਨਾਭਾ ਰੋਡ ਤੇ ਸਥਿਤ ਸੋਹਰਾਬ ਪਬਲਿਕ ਸਕੂਲ ਵਿੱਚ 11ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖੀ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਇੱਕ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਇਸ ਪਾਰਟੀ ਵਿੱਚ ਸਕੂਲ ਦੇ ਚੇਅਰਮੈਨ ਅਮਜ਼ਦ ਅਲੀ, ਸਕੂਲ ਦੇ ਟਰੱਸਟੀ ਮੈਡਮ ਫਿਰਦੌਸ, ਸਕੂਲ ਦੇ ਟਰੱਸਟੀ ਮੈਡਮ ਮਹਿਨਾਜ਼, ਸਕੂਲ ਦੇ ਕਾਰਜਕਾਰੀ ਡਾਇਰੈਕਟਰ …
Read More »ਮਾਨਵ ਨਿਸ਼ਕਾਮ ਸੇਵਾ ਸਮੰਤੀ ਅਤੇ ਮਹਾਵੀਰ ਇੰਟਰਨੈਸ਼ਲ ਵਲੋਂ ਮੁਫਤ ਮੈਡੀਕਲ ਕੈਂਪ ਦਾ ਆਯੋਜਨ
ਮਾਲੇਰਕੋਟਲਾ, 14 ਫਰਵਰੀ (ਹਰਮਿੰਦਰ ਭੱਟ) – ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਵਿਖੇ ਮਾਨਵ ਨਿਸ਼ਕਾਮ ਸੇਵਾ ਸਮੰਤੀ (ਰਜਿ.) ਅਤੇ ਮਹਾਵੀਰ ਇੰਟਰਨੈਸ਼ਲ ਸ਼ਾਖਾ ਮਾਲੇਰਕੋਟਲਾ ਵਲੋਂ ਅੱਜ ਮੁਫਤ ਮੈਡੀਕਲ ਚੈਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੈਕਸ ਸੁਪਰ ਸਪੈਸ਼ਲਿਸਟੀ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰ ਮਨੋਜ ਸੈਨੀ (ਆਰਥੋ), ਡਾ. ਲਖਵਿੰਦਰ ਕੰਗ (ਐਮ.ਡੀ.ਮੇਡੀਸਨ), ਡਾ. ਅਮਿਤ ਸ਼ਰਮਾ (ਡੀ.ਐਮ ਗੈਸਟਰੋ), ਡਾ. ਨਵਜੋਤ ਸਿੰਘ ਸੈਣੀ (ਫਿਜਿਓਖਰੈਪਿਸਟ) ਨੇ ਦੇਰ …
Read More »ਪਿੰਡ ਬਿਸਨਗੜ੍ਹ ਵਿਖੇ ਗੁਰੂ ਗੋਬਿੰਦ ਸਿੰਘ ਜੀ ਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਸੰਦੌੜ, 14 ਫਰਵਰੀ (ਹਰਮਿੰਦਰ ਸਿੰਘ ਭੱਟ)- ਪਿੰਡ ਬਿਸਨਗੜ੍ਹ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਪ੍ਰਬੰਧਿਕ ਕਮੇਟੀ ਦੇ ਉਦਮ ਅਤੇ ਪਿੰਡ ਵਾਸੀਆਂ ਦੇ ਉਪਰਾਲੇ ਸਦਕਾ ਧੰਨ ਸਾਹਿਬ ਸ੍ਰੀ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਹਜੂਰੀ ਕੀਰਤਨੀ …
Read More »ਲਾਇਨ ਸੁਦੀਪ ਗਰਗ ਵੱਲੋਂ ਨੇ ਮੁਸਕਾਨ ਕਲੱਬ ਬਟਾਲਾ ਦੇ ਫੰਡਾਂ ਦੀ ਕੀਤੀ ਜਾਂਚ
ਬਟਾਲਾ, 14 ਫਰਵਰੀ (ਨਰਿੰਦਰ ਬਰਨਾਲ)- ਮਨੁੱਖ ਸੇਵਾ ਮਨੋਰਥ ਨੂੰ ਮੁਖ ਰੱਖਦਿਆਂ ਵਿਸ਼ਵ ਭਰ ਦੀਆਂ ਲਾਇੰਨਜ਼ ਕਲੱਬਾਂ ਸਮਾਜ ਸੇਵਾ ਵਿਚ ਵਡਮੁੱਲਾ ਯੋਗ ਦਾਨ ਪਾ ਕੇ ਸਮਾਜ ਸੇਵਾ ਵਿਚ ਹਿੱਸਾ ਪਾ ਰਹੀਆਂ ਹਨ ਤੇ ਕਲੱਬਾਂ ਦੇ ਕੀਤੇ ਕੰਮਾ ਤੇ ਉਹਨਾ ਦੁਆਰਾ ਖਰਚ ਕੀਤੇ ਪੈਸਿਆਂ ਦੀ ਜਾਂਚ ਪੜਤਾਲ ਵੀ ਨਿਰੰਤਰ ਕੀਤੀ ਜਾਂਦੀ ਹੈ। ਇਸੇ ਹੀ ਲੜੀ ਤਹਿਤ ਲਾਇੰਨਜ਼ ਕਲੱਬ ਮੁਸਕਾਨ ਬਟਾਲਾ ਇਕ ਫੈਮਲੀ …
Read More »ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ ਸੱਗੂ)- ‘ਆਰਥਿਕ ਕਮਜ਼ੋਰੀ ਕਾਰਨ ਕਿਸੇ ਵਿਅਕਤੀ ਨੂੰ ਉਸਦੇ ਅਧਿਕਾਰਾਂ ਤੋ ਵਾਂਝਾ ਨਹੀ ਕੀਤਾ ਜਾ ਸਕਦਾ।’ ਇਹ ਵਿਚਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਪੀ. ਬੀ. ਐਨ ਟਾਊਨ ਹਾਲ ਅਤੇ ਡੀ.ਏ.ਵੀ. ਸਕੂਲ ਹਾਥੀ …
Read More » ਦਿਨੇਸ਼ ਅਤੇ ਸ਼ਾਰਦਾ ਨੇ ਵਿਆਹ ਦੀ 20ਵੀਂ ਵਰੇਗੰਢ ਮਨਾਈ
ਅੰਮ੍ਰਿਤਸਰ ਵਾਸੀ ਦਿਨੇਸ਼ ਅਤੇ ਸ਼ਾਰਦਾ ਨੂੰ ਵਿਆਹ ਦੀ 20ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ
Read More »
Punjab Post Daily Online Newspaper & Print Media