Daily Archives: February 20, 2016
ਸ੍ਰੀ ਗੁਰੁ ਹਰਿਕ੍ਰਿਸ਼ਨ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +2 ਦੇ ਵਿਦਿਆਰਥੀਆਂ ਦਾ ਵਿਦਾਇਗੀ ਸਮਾਰੋਹ ਆਯੋਜਿਤ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +1 ਦੇ ਵਿਦਿਆਰਥੀਆਂ ਵੱਲੋ +2 ਦੇ ਵਿਦਿਆਰਥੀਆਂ ਦੀ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਦਾ ਆਰੰਭ ਸਵਾਗਤੀ ਗੀਤ ਰਾਹੀ ਕੀਤਾ ਗਿਆ।ਇਸ ਮੌਕੇ ਤੇ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਨੂੰ ਸਭ ਨੇ ਬਹੁਤ ਪਸੰਦ ਕੀਤਾ ਤੇ ਅੰਨਦ ਮਾਣਿਆ ਇਸ ਤੋ ਇਲਾਵਾ +1 …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਕੂਲ਼ ਦੇ ਮੈਂਬਰ ਇੰਚਾਰਜ਼ ਸ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਪਧਾਰੇ ।ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ‘ਅਰਦਾਸ ਦਿਵਸ’ ਮਨਾਇਆ ਗਿਆ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਗੋਲਡਨ ਐਵੀਨਿਊ ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿੱਚ ਸਫ਼ਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਣ ਲਈ ‘ਅਰਦਾਸ ਦਿਵਸ’ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਹਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ਼ ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ ਅਤੇ ਸ. ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ …
Read More »ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੁਮੈਨ ਨੇ ਤਾਇਕਵਾਂਡੋ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਤਾਇਕਵਾਂਡੋ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕੀਤੀ, ਜੋ 8 ਫਰਵਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸਮਾਪਤ ਹੋਈ। ਤਾਇਕਵਾਂਡੋ ਟੀਮ ਨੇ ਬਹੁਤ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਕੇ ਚਾਰ ਸੋਨ ਤਮਗੇ, ਦੋ ਸਿਲਵਰ ਤਮਗੇ …
Read More »ਮਾਂ ਬੋਲੀ ਭੁੱਲ ਜਾਓਗੇ, ਕੱਥਾ ਵਾਂਗ ਰੁੱਲ ਜਾਓਗੇ- ਸਤਿੰਦਰ ਕੌਰ
ਧੁੱਪਸੜੀ ਸਕੂਲ ‘ਚ ਸਾਨੋ ਸੌਕਤ ਨਾਲ ਮਨਾਇਆ ਮਾਤ ਭਾਸ਼ਾ ਦਿਵਸ ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਪੰਜਾਬ ਸਰਕਾਰ ਅਤੇ ਜ਼ਿਲਾ੍ਹ ਸਿੱਖਿਆ ਅਫਸਰ (ਸੈ) ਦੀਆਂ ਹਦਾਇਤਾਂ ਅਨੁਸਾਰ ਸ.ਸੀ.ਸੈ ਧੁੱਪਸੜੀ ਵਿਖੇ ਪੰਜਾਬੀ ਭਾਸ਼ਾ ਨੂੰ ਪ੍ਰਫਲਿਤ ਕਰਨ ਲਈ ਇੰਤਜਾਰ ਮੈਡਮ ਸੁਖਵੰਤ ਕੌਰ ਦੀ ਅਗਵਾਈ ਅਤੇ ਲੇੈਕ: ਸਤਿੰਦਰ ਕੌਰ ਦੇ ਪ੍ਰਬੰਧਾਂ ਹੇਠ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਯ ਮੋਕੇ ਲੈਕ: ਸਤਿੰਦਰ ਕੋਰ,ਬਲਰਾਜ ਸਿੰਘ, …
Read More »ਕੰਨਿਆ ਸਕੂਲ ਬਟਾਲਾ ਵਿਖੇ ਮਾਂ ਬੋਲੀ ਪੰਜਾਬ ਦਿਵਸ ਮਨਾਇਆ ਗਿਆ
ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਜ਼ਿਲਾ ਸਿੱਖਿਆ ਅਫਸਰ ਸੈ:ਸਿ ਗੁਰਦਾਸਪੁਰ ਸ਼੍ਰੀ ਅਮਰਦੀਪ ਸਿੰਘ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਧਰਪਪੁਰਾ ਕਾਲੌਨੀ ਵਿਖੇ ਉਪ ਜ਼ਿਲਾਂ ਸਿੱਖਿਆ ਅਫਸਰ ਸੈਕੰਡਰੀ ਪ੍ਰਿੰਸੀ: ਸ਼੍ਰੀ ਭਾਰਤ ਭੂਸ਼ਣ ਜੀ ਦੀ ਰਹਿਨੁਮਾਈ ਅਤੇ ਕਾਰਜ਼ਕਾਰੀ ਪ੍ਰਿ: ਸ਼੍ਰੀ ਮਤੀ ਕਮਲੇਸ਼ ਕੌਰ ਲੈਕ: ਪੰਜਾਬੀ ਜੀ ਦੇ ਸਹਿਯੋਗ ਸਦਕਾ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ …
Read More »ਬਟਾਲਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਹੈਲਪ ਲਾਈਨ ਨੰਬਰ 75298-75836 ਸ਼ੁਰੂ
ਬਟਾਲਾ, 19 ਫਰਵਰੀ (ਨਰਿੰਦਰ ਸਿੰਘ ਬਰਨਾਲ) – ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ ਕਰਦਿਆਂ ਜਿਥੇ ਨਸ਼ੇ ਰੋਕਣ ਲਈ ਕਮਰ-ਕੱਸੇ ਕਰ ਲਏ ਹਨ ਉਥੇ ਪੁਲਿਸ ਜਾਵਨਾਂ ਵੱਲੋਂ ਨਾਟਕਾਂ ਦੇ ਰਾਹੀਂ ਸਮਾਜ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਲਿਆਉਣ ਦੇ ਉਪਰਾਲੇ ਵੀ ਆਰੰਭ ਕਰ ਦਿੱਤੇ ਗਏ ਹਨ। ਬਟਾਲਾ ਪੁਲਿਸ ਦੇ ਜਵਾਨਾਂ ਵੱਲੋਂ ਤਿਆਰ ਕੀਤੀ ਗਈ ਨਾਟਕ ਮੰਡਲੀ ਵੱਲੋਂ ਲੋਕਾਂ ‘ਚ ਚੇਤਨਤਾ ਲਿਆਉਣ …
Read More »ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕੀਤੀ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਸ਼ੁਰੂਆਤ
ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੁਗਣੀ ਕੀਤੀ ਬੁਢਾਪਾ ਪੈਨਸ਼ਨ ਦੀ ਰਾਸ਼ੀ ਤਹਿਤ ਕੁੱਲ 17,29,739 ਲਾਭਪਾਤਰੀਆਂ ਨੂੰ 86.25 ਕਰੋੜ ਰੁਪਏ ਦੀ ਰਕਮ ਪ੍ਰਤੀ ਮਹੀਨਾ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਬਿਨਾ ਕਿਸੇ ਖੱਜਲ-ਖੁਆਰੀ ਵੰਡੀ ਜਾਇਆ ਕਰੇਗੀ। ਇਹ ਪ੍ਰਗਟਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ …
Read More »ਮਾਮਲਾ ਵਿਦਿਆਰਥੀ ਗੌਰਵਦੀਪ ਸਿੰਘ ਦੀ ਖ਼ੁਦਕੁਸ਼ੀ ਦਾ- ਜਨਤਕ ਜਥੇਬੰਦੀਆਂ ਵੱਲੋਂ ਡੀ.ਐਸ.ਪੀ ਦਫ਼ਤਰ ਮੂਹਰੇ ਧਰਨਾ
ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਸ਼ਹੀਦ ਭਗਤ ਸਿੰਘ ਸਕੂਲ ਦੇ ਵਿਦਿਆਰਥੀ ਗੌਰਵਦੀਪ ਸਿੰਘ ਵਲਟੋਹਾ ਵੱਲੋਂ ਸਕੂਲ ਦੀ ਪਿੰਸੀਪਲ ਵੱਲੋਂ ਜਲੀਲ ਕਰਨ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ ਤੋਂ ਬਾਅਦ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਇਨਸਾਫ ਨਾ ਮਿਲਣ ‘ਤੇ ਕਿਸਾਨ ਸੰਘਰਸ਼ ਕਮੇਟੀ (ਕੰਵਲਪ੍ਰੀਤ ਸਿੰਘ ਪੰਨੂੰ) ਕਿਸਾਨ ਸੰਘਰਸ਼ ਕਮੇਟੀ (ਸਤਨਾਮ ਸਿੰਘ ਪੰਨੂੰ), ਕਿਸਾਨ …
Read More »
Punjab Post Daily Online Newspaper & Print Media