Wednesday, November 25, 2026

Daily Archives: February 20, 2016

ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਲਗਾਤਾਰ ਕੀਤਾ ਜਾਵੇਗਾ ਜਾਗਰੂਕ- ਸੁਰਿੰਦਰ ਪਾਲ ਆਂਗਰਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਕੈਰੀਅਰ ਚੋਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾਵੇਗਾ ਅਤੇ ਭਲਾਈ ਵਿਭਾਗ ਨੇ ਜ਼ਿਲ੍ਹੇ ਦੇ 1800 ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਮੁਹੱਈਆ ਕਰਵਾ ਕੇ ਇਸ ਕੰਮ ਨੂੰ ਬਾਖੂਬੀ ਅੰਜ਼ਾਮ ਦਿੱਤਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਪਾਲ ਆਂਗਰਾ ਨੇ ਅੱਜ ਸਥਾਨਕ ਡਾ. ਅੰਬੇਦਕਰ ਭਵਨ ਵਿਖੇ …

Read More »

ਨਸ਼ਾ-ਮੁਕਤ ਸਮਾਜ ਸਿਰਜਨਾ ਲਹਿਰ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨ ਫਾਂਊਡੇਸ਼ਨ ਵਲੋਂ ਸ਼ਨੀਵਾਰ 20 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸਨ ਫਾਂਉਡੇਸ਼ਨ ਵਲੋਂ ਨਸ਼ਾਮੁਕਤ ਸਮਾਜ ਦੀ …

Read More »

 ਕੇਜਰੀਵਾਲ – ਟਾਈਟਲਰ ਦੀ ਮਿਲਣੀ ਦੀ ਫੋਟੋ ਸਿੱਖਾਂ ਦੀ ਲਈ ਚੇਤਾਵਨੀ – ਦਿੱਲੀ ਕਮੇਟੀ

ਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ਹੈ। ਆਪ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦੀ 1984 ਸਿੱਖ ਕਤਲੇਆਮ ਦੇ ਕਥਿਤ ਮੁਖ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਮਿਲਣੀ ਦੀ ਫੋਟੋ ਸ਼ੋਸਲ ਮੀਡੀਆ ਤੇ ਵਾਇਰਲ ਹੋਣ ਦੇ ਬਾਅਦ ਕਮੇਟੀ ਦਾ …

Read More »

  DAV Public School Student Reaches 2nd Level of ‘Finding Kalam’

  Amritsar, Feb. 18 (Punjab Post Bureau) – Rohit Arora of Std XII ( Science ) of DAV Public School , Lawrence Road has reached the second level of ‘Finding Kalam’ – a reality show , sponsored by Extramarks. This show is not just a platform but a rare opportunity for the students to realise their potential. The show is …

Read More »