Wednesday, November 25, 2026

Daily Archives: February 21, 2016

ਸ਼ਹੀਦ ਬਾਬਾ ਦੀਪ ਸਿੰਘ ਜੀ 334ਵਾਂ ਪ੍ਰਕਾਸ਼ ਉਤਸਵ ਸਬੰਧੀ ਨਗਰ ਕੀਰਤਨ ਅਯੋਜਿਤ

ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ 334ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਕੀਤਾ ਗਿਆ।ਨਗਰ ਕੀਰਤਨ ਸੁੰਦਰ ਪਾਲਕੀ ਵਿਚ ਸਸੋਭਿਤ ਕੀਤੇ ਹੋਏ ਸਨ ।ਨਗਰ …

Read More »

ਜਾਮੀਆ ਮਿਲੀਆਂ ਦਾ ਸਾਲਾਨਾ 2016 ਸਮਾਰੋਹ ਦੀ ਸ਼ਾਨਦਾਰ ਸ਼ੁਰੂਆਤ

ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਾਮੀਆ ਮਿਲੀਆਂ ਦਾ ਸਾਲਾਨਾ ਸਮਾਰੋਹ ਹਰ ਸਾਲ ਦੀ ਤਰ੍ਹਾਂ ਵੀ ਇਸ ਵਾਰ ਵੀ ਪਵਿੱਤਰ ਕੁਰਾਨ ਦੀ ਤੀਲਾਵਤ ਅਤੇ ਜਾਮੀਆ ਦੇ ਤਰਾਨੇ ਦੇ ਨਾਲ ਭਾਰਤ ਦੀ ਸੱਭਿਆਚਰਾਕ ਵਿਰਾਸਤ ਨੂੰ ਮਜ਼ਬੂਤ ਕਰਨ ਦੇ ਮਕਸਦ ਦੇ ਨਾਲ ਸ਼ੁਰੂ ਹੋਇਆ। ਮਹਿਮਾਨ ਗਣਮਾਨਇਏ ਪ੍ਰੇਮ ਨਰਾਇਣ ਨੇ ਵਿਦਿਆਰਥਣਾਂ ਨੂੰ ਇਸ ਸੱਭਿਆਚਾਰਕ ਬਹੁਤਲਤਾਵਾਦੀ ਪ੍ਰੋਗਰਾਮ ਦੀ ਸਫਲਤਾ ਦੀ ਕਾਮਨਾ …

Read More »

ਵਿਦਿਆਰਥੀ ਯੂਨੀਅਨ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਰਿਹਾਅ ਕੀਤਾ ਜਾਵੇ- ਤਰਕਸ਼ੀਲ ਸੁਸਾਇਟੀ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨਈਆ ਕੁਮਾਰ ਸਮੇਤ ਨਿਰਦੋਸ਼ ਵਿਦਿਆਰਥੀਆਂ, ਅਧਿਆਪਕਾਂ ਅਤੇ ਪੱਤਰਕਾਰਾਂ ਉਤੇ ਅਦਾਲਤੀ ਕੰਪਲੈਕਸ ਵਿਚ ਦਿੱਲੀ ਪੁਲੀਸ ਦੀ ਹਾਜ਼ਰੀ ਵਿਚ ਕੀਤੇ ਗਏ ਫਾਸ਼ੀਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਹਮਲੇ ਲਈ ਜ਼ਿੰਮੇਵਾਰੀ ਭਾਜਪਾ ਪੱਖੀ ਦੋਸ਼ੀ ਵਕੀਲਾਂ ਅਤੇ ਭਾਜਪਾ ਵਿਧਾਇਕ ਓ.ਪੀ ਸ਼ਰਮਾ ਨੂੰ ਤੁਰੰਤ ਗ੍ਰਿਫ਼ਤਾਰ …

Read More »

ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਪਰਦੂਮਨ ਨਿੰਬਲੇ ਆਈ.ਪੀ.ਐਸ ਟਰੈਫਿਕ ਅੰਮ੍ਰਿਤਸਰ ਦੇ ਨਿਰਦੇਸ਼ਾਂ ਹੇਠ ਸਕੂਲ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਅਰੰਭ ਕੀਤੀ ਗਈ ਮੁੰਹਿਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਪਰਮਜੀਤ ਸਿੰਘ, ਟਰੈਫਿਕ ਮਾਰਸ਼ਲ ਗੁਰਿੰਦਰਪਾਲ …

Read More »

ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮਾਂ ਵਿੱਚ 5215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ – ਮਨਜੀਤ ਸਿੰਘ

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲੇ ਜਾਰੀ ਹਨ।ਸ. ਮਨਜੀਤ ਸਿੰਘ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਪਿੰਡ ਮਲਕਪੁਰ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ, ਗੁਰਦੁਆਰਾ ਬਾਬਾ ਧਰਮ ਸਿੰਘ ਹਜ਼ੂਰੀ ਪਿੰਡ ਮਿਹੋਕਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ …

Read More »

ਕੈਪਟਨ ਸਵਾਰਥੀ ਹਿਤਾਂ ਲਈ ਖ਼ਾਲਸਾ ਯੂਨੀਵਰਸਿਟੀ ‘ਤੇ ਸਿਆਸਤ ਕਰਨ ਤੋ ਗੁਰੇਜ਼ ਕਰੇ – ਮਜੀਠੀਆ

ਮਜੀਠਾ, 19 ਫਰਵਰੀ (ਪ.ਪ) – ਲੋਕ ਸੰਪਰਕ ਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਸਵਾਰਥੀ ਅਤੇ ਪਾਰਟੀ ਮੁਫ਼ਾਦ ਖ਼ਾਤਰ ਖ਼ਾਲਸਾ ਕਾਲਜ ਅਤੇ ਵਿਦਿਆਰਥੀਆਂ ਦੇ ਵਡੇਰੇ ਹਿਤਾਂ ਦੀ ਕੀਮਤ ‘ਤੇ ਪ੍ਰਸਤਾਵਿਤ ਖ਼ਾਲਸਾ ਯੂਨੀਵਰਸਿਟੀ ਦੇ ਮੁੱਦੇ ‘ਤੇ ਸਿਆਸਤ ਕਰਨ ਤੋ ਗੁਰੇਜ਼ ਕਰਨ ਲਈ ਕਿਹਾ ਹੈ। ਸ: ਮਜੀਠੀਆ ਅੱਜ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ …

Read More »

ਬਾਬਾ ਸ਼ੇਰ ਸ਼ਾਹ ਵਲੀ ਦੇ ਮੇਲੇ ਸਬੰਧੀ ਘਰਿਆਲਾ ਦੀਆਂ ਸਮੂਹ ਪੰਚਾਇਤਾਂ ਕੀਤੀ ਮੀਟਿੰਗ

ਪੱਟੀ, 19 ਫਰਵਰੀ (ਰਣਜੀਤ ਸਿੰਘ ਮਾਹਲਾ)- ਕਸਬਾ ਘਰਿਆਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਨਾਏ ਜਾ ਰਹੇ ਬਾਬਾ ਸ਼ੇਰ ਸ਼ਾਹ ਵਲੀ ਜੀ ਦੇ ਸਾਲਾਨਾ ਜੋੜ ਮੇਲੇ ਸਬੰਧੀ ਬਾਬਾ ਸ਼ੇਰ ਸਾਹ ਵਲੀ ਜੀ ਦੇ ਦਰਬਾਰ ਵਿਖੇ ਮੀਟਿੰਗ ਹੋਈ। ਜਿਸ ਵਿੱਚ ਘਰਿਆਲਾ ਖੁਰਦ, ਘਰਿਆਲਾ ‘ਤੇ ਘਰਿਆਲਾ ਆਤਮਾ ਸਿੰਘ ਦੀਆਂ ਸਮੂੁਹ ਪੰਚਾਇਤਾਂ ਨੇ ਹਿੱਸਾ ਲਿਆ ਅਤੇ ਮੇਲਾ ਮਨਾਉਣ ਸਬੰਧੀ ਵਿਚਾਰ ਵਟਾਂਦਰਾ …

Read More »

ਸ਼ਿੰਗਾਰ ਸਿੰਘ ਸਭਰਾਂ ਬਣੇ ਖੇਤੀਬਾੜੀ ਵਿਕਾਸ ਬੈਂਕ ਪੱਟੀ ਦੇ ਚੇਅਰਮੈਨ

ਪੱਟੀ, 19 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਖੇਤੀਬਾੜੀ ਵਿਕਾਸ ਬੈਂਕ ਪੱਟੀ ਦੇ ਅਹੁਦੇਦਾਰਾਂ ਦੀ ਚੋਣ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਸ਼ਿੰਗਾਰਾ ਸਿੰਘ ਸਭਰਾਂ ਨੂੰ ਖੇਤੀਬਾੜੀ ਵਿਕਾਸ ਬੈਂਕ ਪੱਟੀ ਦਾ ਚੇਅਰਮੈਨ ਚੁਣਿਆ ਗਿਆ। ਇਸਤੋਂ ਇਲਾਵਾ ਰਾਜ ਸਿੰਘ ਪੱਤੀ ਕਲਾਂ, ਤਰਸੇਮ ਸਿੰਘ ਚੂਸਲੇਵੜ, ਸੁਖਦੇਵ ਸਿੰਘ ਸੈਦਪੁਰ, ਅਰੂੜ ਸਿੰਘ ਮਸਤਗੜ੍ਹ, ਹਰਭਜਨ ਸਿੰਘ ਕਿਰਤੋਵਾਲ ਅਤੇ ਵਰਿਆਮ ਸਿੰਘ ਸੈਦੋਂ ਡਾਇਰੈਕਟਰ ਚੁਣੇ ਗਏ। ਚੁਣੇ …

Read More »

ਪਤੀ ਪਤਨੀ ਦੇ ਝਗੜੇ ਵਿੱਚ ਪਤਨੀ ਨੇ ਜ਼ਹਿਰੀਲੀ ਦਵਾਈ ਨਿਗਲੀ, ਮੌਤ

ਪੱਟੀ, 19 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਨੇੜਲੇ ਪਿੰਡ ਲਹੁਕਾ ਵਿਖੇ ਪਤੀ ਪਤਨੀ ਵਿੱਚ ਹੋਏ ਤਕਰਾਰ ਦੇ ਨਤੀਜੇ ਵਜੋਂ ਪਤਨੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਅਮਰੀਕ ਸਿੰਘ ਪੁੱਤਰ ਸਰੈਣ ਸਿੰਘ ਵਾਸੀ ਲਹੁਕਾ ਨੇ ਦੱਸਿਆ ਕਿ ਉਸ ਦੀ ਲੜਕੀ ਕੰਵਲਜੀਤ ਕੌਰ ਲਹੁਕਾ ਵਾਸੀ ਕਰਨੈਲ ਸਿੰਘ ਨਾਲ ਵਿਆਹੀ ਹੋਈ ਸੀ ਅਤੇ …

Read More »

ਸਰਕਲ ਮਹਿਤਾ ਤੋ ਅਕਾਲੀ ਦਲ ਨੂੰ ਕਰਾਰਾ ਝਟਕਾ, 60 ਪਰਿਵਾਰ “ਆਪ” ‘ਚ ਸ਼ਾਮਲ

ਚੌਂਕ ਮਹਿਤਾ, 19 ਫਰਵਰੀ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਗੁਰੂ ਦੇ ਸਰਕਲ ਮਹਿਤਾ ਤੋ ਅਕਾਲੀ ਦਲ ਨੁੂੰ ਉਸ ਸਮੇ ਕਰਾਰਾ ਝੱਟਕਾ ਲੱਗਾ ਜਦ ਵੱਡੀ ਤੱਦਾਦ ‘ਚ ਲੋਕ “ਆਪ” ਪਾਰਟੀ ‘ਚ ਜਾ ਸ਼ਾਮਲ ਹੋਏ।“ਆਪ” ਪਾਰਟੀ ਦੀ ਪੰਜਾਬ ਜੋੜੋ ਮਹਿੰਮ ਤਹਿਤ ਸੈਕਟਰ ਇੰਚਾਰਜ ਕਿਸਾਨ ਵਿੰਗ ਗੁਰਦਿਆਲ ਸਿੰਘ ਬੱਲ ਖੱਬੇਰਾਜਪੂਤਾਂ ਨੇ ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਆਪ ਪਾਰਟੀ ਦੀਆਂ ਲੋਕ ਪੱਖੀ …

Read More »