Wednesday, November 25, 2026

Daily Archives: February 22, 2016

ਭਾਜਪਾ ਦਾ ਹਲਕਾ ਇੰਚਾਰਜ ਗੁਰਮਹਾਂਵੀਰ ਸੰਧੂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ

ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਦੁਖੀ ਹੋ ਕੇ ਭਾਜਪਾ ਦੇ ਪੱਟੀ ਹਲਕਾ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਗੁਮਹਾਂਵੀਰ ਸਿੰਘ ਸੰਧੂ ਸਰਹਾਲੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੁੰਦਿਆਂ ਅਤੇ ਪ੍ਰਵੀਨ ਪ੍ਰਭਾਕਰ ਗੌੜ ਜ਼ੋਨਲ ਅਬਜ਼ਰਵਰ ਖਡੂਰ ਸਾਹਿਬ …

Read More »

ਕਸ਼ਯਪ ਰਾਜਪੂਤ ਬਰਾਦਰੀ ਦਰੇਨ ਜਾਤੀ ਨੂੰ ਸ਼ਡਿਊਲ ਕਾਸਟ ਸਰਟੀਫਿਕੇਟ ਜਾਰੀ ਕਰਨ ਦੀ ਮੰਗ

ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਗੁਰਦੁਆਰਾ ਬਸਤੀ ਧਾਰਾ ਸਿੰਘ ਵਿਖੇ ਕਸ਼ਯਪ ਰਾਜਪੂਤ ਬਰਾਦਰੀ ਦੀ ਸਾਂਝੀ ਮੀਟਿੰਗ ਦਰਸ਼ਨ ਸਿੰਘ ਵਾਰਡ 13 ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਕਸ਼ਯਪ ਰਾਜਪੂਤ ਬਰਾਦਰੀ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਦਰੇਣ ਜਾਤੀ ਦੇ ਸਰਟੀਫਿਕੇਟ ਬਣਾਉਣ ਦਾ ਫੈਸਲਾ ਕੀਤਾ …

Read More »

ਪੱਟੀ ਦੇ ਨੀਲੇ ਕਾਰਡ ਹੋਲਡਰਾਂ ਨੂੰ ਵੰਡੇ ਬੈਂਕਿੰਗ ਸਹੂਲਤਾਂ ਵਾਲੇ ਕਾਰਡ

ਪੱਟੀ, 21 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਹੁਣ ਸਿੱਧੇ ਤੌਰ ‘ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਹੋਵੇਗੀ। ਇਹ ਪ੍ਰਗਟਾਵਾ ਬੀਬਾ ਪ੍ਰਨੀਤ ਕੌਰ ਕੈਰੋਂ ਨੇ ਕੈਰੋਂ ਭਵਨ ਪੱਟੀ ਵਿਖੇ ਨੀਲੇ ਕਾਰਡ ਹੋਲਡਰਾਂ ਨੂੰ ਬੈਂਕਿੰਗ ਨਾਲ ਜੋੜਣ ਲਈ ਬਣਾਏ ਗਏ ਕਾਰਡਾਂ ਦੀ ਵੰਡ ਕਰਦਿਆਂ ਕੀਤਾ। ਬੀਬਾ ਕੈਰੋਂ …

Read More »

Historic Khalsa College’s `Independent’ Autonomous Status to Stay, KCGC appeals all political parties to support Khalsa University

Captain’s Security Staff Misbehaves with College Security Men to Storm into Khalsa College Campus – Chhina Amritsar, Feb 21 (Punjab Post Bureau)- Khalsa College Governing Council (KCGC) today reiterated that historic Khalsa College would stay as an `independent’ autonomous college and proposed Khalsa University Amritsar (KUA) will come up separately. They appealed all political parties to join hands for successful …

Read More »

ਖ਼ਾਲਸਾ ਯੂਨੀਵਰਸਿਟੀ ਹੋਵੇਗੀ ਅਲੱਗ ਸਥਾਪਿਤ- ਖ਼ਾਲਸਾ ਕਾਲਜ ਦੀ ਹੋਂਦ ਰਹੇਗੀ ਬਰਕਰਾਰ- ਮਜੀਠੀਆ, ਛੀਨਾ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ‘ਖ਼ਾਲਸਾ ਯੂਨੀਵਰਸਿਟੀ, ਅੰਮ੍ਰਿਤਸਰ’ ਦੀ ਸਥਾਪਨਾ ਅਲੱਗ ਤੌਰ ‘ਤੇ ਕਰਨ ਅਤੇ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਦੀ ਹੋਂਦ ਨੂੰ ਬਰਕਰਾਰ ਰੱਖਣ ਤੋਂ ਇਲਾਵਾ ਇਸ ਦੀ ‘ਵਿਰਾਸਤੀ ਦਿੱਖ’ ਦੇ ਫੈਸਲੇ ‘ਤੇ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਨੂੰ ‘ਖ਼ਾਲਸਾ ਯੂਨੀਵਰਸਿਟੀ ਅੰਮ੍ਰਿਤਸਰ’ ਦੇ ਵਿੱਦਿਅਕ ਪ੍ਰੋਜੈਕਟ ਦੀ ਸਫ਼ਲਤਾ ਲਈ ਯੋਗਦਾਨ …

Read More »

ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕੱਪ ਖਡੂਰ ਸਾਹਿਬ ਵਿਖੇ ਕਲ

ਅੰਮ੍ਰਿਤਸਰ, 21 ਫਰਵਰੀ (ਗੁਰਚਰਨ ਸਿੰਘ)- ਮਹਾਰਾਸ਼ਟਰਾ ਸਿੱਖ ਐਸੋਸੀਏਸ਼ਨ ਮੁੰਬਈ ਦੇ ਪ੍ਰਧਾਨ ਦਲਜੀਤ ਸਿੰਘ ਬੱਲ ਨੇ ਸਥਾਨਕ ਕਨੇਡੀ ਐਵਨਿਊ ਵਿਖੇ ਸਮਾਜ ਸੇਵਕ ਸੁਰਿੰਦਰ ਸਿੰਘ ਬਾਜਵਾ ਦੇ ਗ੍ਰਹਿ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕੱਪ 23 ਫਰਵਰੀ ਨੂੰ ਸਰਕਾਰੀ ਸਕੂਲ ਸਟੇਡੀਅਮ ਨੇੜੇ ਬੱਸ ਸਟਾਪ ਖਡੂਰ ਸਾਹਿਬ ਵਿਖੇ …

Read More »

ਬ੍ਰਹਮਪੁਰਾ ਦੇ ਜਿੱਤਣ ਦੀ ਖੁਸ਼ੀ ‘ਚ ਚੰਦੀ ਨੇ ਕਰਵਾਇਆ ਜਲਾਲਉਸਮਾਂ ਦਾ ਮੂੰਹ ਮਿੱਠਾ

ਜੰਡਿਆਲਾ ਗੁਰੂ, 21 ਫਰਵਰੀ (ਹਰਿੰਦਰ ਪਾਲ ਸਿੰਘ)- ਹਲਕਾ ਖਡੂਰ ਸਾਹਿਬ ਵਿਖੇ ਹੋਈ ਉਪ ਚੋਣ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਲਗਪਗ 65 ਹਜਾਰ ਦੀ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਦੀ ਖੁਸ਼ੀ ‘ਚ ਅੱਜ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।ਅੱਜ ਇਸੇ ਹੀ ਖੁਸ਼ੀ ਵਿੱਚ ਗਦ-ਗਦ ਹੋਏ ਉੱਘੇ ਅਕਾਲੀ ਆਗੂ ਤੇ ਸੀਨੀਅਰ ਮੀਤ ਪ੍ਰਧਾਨ …

Read More »

ਆਪ ਦੀ ਪਰਿਵਾਰ ਜੋੜੋ ਮਹਿੰਮ ਦੋਰਾਨ ਪਿੰਡ ਧਾਰੜ ਵਿਖੇ ਘਰ ਘਰ ਜਾ ਕੇ ਕੀਤਾ ਪ੍ਰਚਾਰ

ਜੰਡਿਆਲਾ ਗੁਰੂ, 21 ਫਰਵਰੀ (ਹਰਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਪਰਿਵਾਰ ਜੋੜੋ ਮੁਹਿੰਮ ਤਹਿਤ ਹਲਕਾ ਜੰਡਿਆਲਾ ਗੁਰੂ ਤੋ ਚੁਣੇ ਗਏ ਬੁਲਾਰੇ ਸਰਬਜੀਤ ਸਿੰਘ ਡਿੰਪੀ ਦੀ ਅਗਵਾਈ ਹੇਠ ਬੂਥ ਇੰਚਾਰਜਾਂ ਨਾਲ ਘਰ ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆ ਤੋ ਜਾਣੂ ਕਰਵਾਇਆ ਤੇ ਪੈਂਫਲੈਟ ਵੰਡੇ ਅਤੇ ਲੋਕਾਂ ਦੀ ਸਹਿਮਤੀ ਲੈ ਕੇ ਉਹਨਾ ਨੂੰ ਪਾਰਟੀ ਨਾਲ ਜੋੜਿਆ।ਸਰਬਜੀਤ …

Read More »

ਯਾਦਗਾਰੀ ਹੋ ਨਿਬੜਿਆ ਬਾਰ੍ਹਵੀਂ ਜਮਾਤ ਦਾ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ)- ਸਰਹੱਦੀ ਇਲਾਕੇ ਦੇ ਪਿੰਡ ਗੰਡੀਵਿੰਡ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਖ਼ਾਲਸਾ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੱਸਵੀਂ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਪਿ੍ਰੰਸੀਪਲ ਵਰਿੰਦਰਬੀਰ ਕੋਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ।ਇਸ ਮੌਕੇ ਆਪਣੇ ਭਾਸ਼ਣ ਦੌਰਾਨ ਪਿ੍ਰੰ. ਵਰਿੰਦਰਬੀਰ ਕੌਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਅਰਦਾਸ ਕਰਦਿਆਂ …

Read More »

ਸੀ.ਸੀ.ਟੀ ਵੀ ਕੈਮਰਾ ਪ੍ਰੋਜੈਕਟ ਲਈ ਸਰਕਾਰ ਗੰਭੀਰ ਨਹੀਂ – ਗੁਮਟਾਲਾ

ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ)- ਸਰਕਾਰ ਵਲੋਂ ਅਕਸਰ ਕਿਹਾ ਜਾਂਦਾ ਹੈ ਕਿ ਗੁਰੂ ਦੀ ਨਗਰੀ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਪਰ ਜਿਵੇਂ ਸੀ ਸੀ ਟੀ ਵੀ ਕੈਮਰਾ ਪ੍ਰੋਜੈਕਟ ਪਿਛਲੇ ਛੇ ਸਾਲ ਤੋਂ ਲਟਕ ਰਿਹਾ ਹੈ, ਉਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਸਰਕਾਰ ਦਾ ਖ਼ਜਾਨਾ ਖਾਲੀ ਹੈ ਤੇ ਇਹ ਦਾਅਵੇ ਖੋਖਲੇ ਹਨ।ਦੇਸ਼,ਵਿਦੇਸ਼ਾਂ ਤੋਂ …

Read More »