Wednesday, November 25, 2026

Daily Archives: February 26, 2016

’ਖੇਡਾਂ ਉਦੋਨੰਗਲ ਦੀਆਂ’ ਅੱਜ ਤੋਂ- ਧੂਮ ਧੜੱਕੇ ਨਾਲ ਹੋਵੇਗਾ ਆਗਾਜ਼

ਚੌਂਕ ਮਹਿਤਾ, 24 ਫਰਵਰੀ (ਜੋਗਿੰਦਰ ਸਿੰਘ ਮਾਣਾ)- ਮਾਝੇ ਦਾ ਮਸ਼ਹੂਰ ਖੇਡ ਮੇਲਾ ‘ਖੇਡਾਂ ਉਦੋਨੰਗਲ ਦੀਆਂ’ ਅੱਜ ਬਰੇਵ ਕੈਪਟਨ ਮਨਜਿੰਦਰ ਸਿੰਘ ਭਿੰਡਰ ਸਟੇਡੀਅਮ ਵਿੱਚ ਅੱਜ ਪੂਰੇ ਧੂਮ ਧੜੱਕੇ ਨਾਲ ਸ਼ੁਰੂ ਹੋ ਰਹੀਆ ਹਨ ਇਹਨਾਂ ਖੇਡਾਂ ਦਾ ਅਗਾਜ਼ ਹਲਕਾ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਆਪਣੇ ਸਾਥੀਆਂ ਨਾਲ ਰੀਬਨ ਕੱਟ ਕੇ ਸ਼ੁਭ ਅਰੰਭ ਕਰਨਗੇ।ਅੱਜ ਗਰਾਂਊਡ ਵਿੱਚ ਫੁਟਬਾਲ,ਹਾਕੀ, ਵਾਲੀਬਾਲ ਦੇ ਰੋਮਾਂਚਕ ਮਹਾ-ਮੁਕਾਬਾਲੇ ਹੋਣਗੇ …

Read More »

ਹਰਸ਼ਾ ਛੀਨਾ ਸਕੂਲ ਵਿਖੇ ਨਕਲ ਦਾ ਮਾਮਲਾ-ਸੁਪਰਡੈਂਟ ਤੇ ਉਪ ਸੁਪਰਡੈਂਟ ਮੁਅੱਤਲ, ਪੰਜ ਅਧਿਆਪਕ ਚਾਰਜਸ਼ੀਟ

ਚੰਡੀਗੜ੍ਹ, 24 ਫਰਵਰੀ (ਪ.ਪ)- ਅੰਮ੍ਰਿਤਸਰ ਜ਼ਿਲੇ ਦੇ ਸੰਤ ਬਾਬਾ ਜਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਹਰਸ਼ਾ ਛੀਨਾ ਵਿਖੇ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ਨਕਲ ਦਾ ਮਾਮਲਾ ਸਾਹਮਣੇ ਆਉਣ ‘ਤੇ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਦਿਆਂ ਕੇਂਦਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਲੈਕਚਰਾਰ ਅਤੇ ਉਪ ਸੁਪਰਡੈਂਟ ਤਾਇਨਾਤ ਅਧਿਆਪਕ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ ਜਦੋਂ ਕਿ ਨਿਗਰਾਨ ਅਮਲੇ ਵਿੱਚ ਸ਼ਾਮਲ ਪੰਜ ਅਧਿਆਪਕਾਂ ਨੂੰ ਚਾਰਜਸ਼ੀਟ …

Read More »

ਡੀ.ਸੀ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਗੋਲਡਨ ਟੈਂਪਲ ਪਲਾਜ਼ਾ ਤੇ ਸੁੰਦਰੀਕਰਨ ਦੇ ਕੰਮਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 24 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੰਮ੍ਰਿਤਸਰ ਵਿੱਚ ਚੱਲ ਰਹੇ ਮਹੱਤਵਪੂਰਨ ਪ੍ਰਾਜੈਕਟਾਂ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਉਸਾਰੀ ਅਧੀਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (ਡੀ. ਏ. ਸੀ), ਗੋਲਡਨ ਟੈਂਪਲ ਪਲਾਜ਼ਾ ਦੀ ਬੇਸਮੈਂਟ ਅਤੇ ਹਾਲ ਗੇਟ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਦਿੱਤੀ ਜਾ ਰਹੀ ਵਿਰਾਸਤੀ ਦਿੱਖ ਅਤੇ ਸੁੰਦਰੀਕਰਨ ਦੇ …

Read More »

Neha and Navpreet Kaur bagged merit positions in MSc (Computer Science) semester-IV

Amritsar, Feb. 24 (Punjab Post Bureau) – The students of DAV College Amritsar bagged various merit positions in the university examinations held in December 2016. In the recent results declared by the Guru Nanak Dev University Amritsar, Neha and Navpreet Kaur, both Students of MSc (Computer Science)-IV bagged first and Fourth position respectively in the university examination. Neha secured 467/600 …

Read More »

ਕੌਂਸਲ ਪ੍ਰਧਾਨ ਨੇ ‘ਸੰਗਤ ਦਰਸ਼ਨ’ ਕਰਕੇ ਕੀਤਾ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਸਥਾਨਕ ਵਿਧਾਇਕਾ ਬੀਬੀ ਫਰਜ਼ਾਨਾਂ ਆਲਮ ਵੱਲੋਂ ਸ਼ਹਿਰ ਦੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਨੇੜੇ ਤੋਂ ਜਾਨਣ ਅਤੇ ਉਹਨਾਂ ਦਾ ਤੁਰੰਤ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਚੱਲਦਿਆਂ ਅੱਜ ਨਗਰ ਕੌਂਸਲ ਤੇ ਪੰਜਾਬ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਵਾਰਡ ਨੰਬਰ-1 ਅਤੇ 2 ਦਾ ਸੰਗਤ ਦਰਸ਼ਨ ਕੀਤਾ ਗਿਆ।ਦੋਵੇਂ ਵਾਰਡਾਂ ਦੇ ਸੈਂਕੜੇ ਲੋਕਾਂ ਨੇ ਮੁਹੱਲਾ ਗਰੀਬ ਨਗਰੀ ਵਿਖੇ …

Read More »

ਟਰੱਕ ਯੂਨੀਅਨ ਪ੍ਰਧਾਨ ਨੇ ਅਪ੍ਰੇਟਰਾਂ ਨੂੰ 2 ਕਰੋੜ 16 ਲੱਖ ਦੀ ਰਾਸ਼ੀ ਦੇ ਚੈੱਕ ਵੰਡੇ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਝੋਨੇ ਦੇ ਲੰਘੇ ਸੀਜ਼ਨ ਦੌਰਾਨ ਮੰਡੀਆਂ ‘ਚੋਂ ਝੋਨੇ ਦੀ ਢੋਆ-ਢੁਆਈ ਕਰਨ ਵਾਲੇ ਟਰੱਕ ਅਪ੍ਰੇਟਰਾਂ ਦੇ ਰਹਿੰਦੇ 2 ਕਰੋੜ 16 ਲੱਖ ਰੁਪੈ ਦੀ ਬਕਾਇਆ ਰਾਸ਼ੀ ਦੇ ਚੈਕ ਟਰੱਕ ਯੂਨੀਅਨ ਮਾਲੇਰਕੋਟਲਾ ਦੇ ਪ੍ਰਧਾਨ ਸ. ਗੁਰਮੇਲ ਸਿੰਘ ਧਾਲੀਵਾਲ ਨੌਧਰਾਣੀ ਨੇ ਅੱਜ ਸਮੂਹ ਮੈਬਰਾਂ ਦੀ ਹਾਜ਼ਰੀ ਵਿਚ ਟਰੱਕ ਅਪ੍ਰੇਟਰਾਂ ਨੂੰ ਵੰਡੇ। ਚੈਕ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਸਰਕਾਰੀ ਪ੍ਰਾਈਮਰੀ ਸਕੂਲ ਵਿੱਚ ‘ਜ਼ਿੰਦਗੀ ਖ਼ੂਬਸੂਰਤ ਹੈ’ ਅਧੀਨ ਲੈਕਚਰ ਦਾ ਆਯੋਜਨ

ਮਾਲੇਰਕੋਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਅੱਜ ਸਰਕਾਰੀ ਪ੍ਰਾਈਮਰੀ ਸਕੂਲ ਕਿਲਾ ਰਹਿਮਤਗੜ੍ਹ ਵਿਖੇ ਤਿਆਗੀ ਇੰਗਲਿਸ਼ ਕਾਲਜ ਦੇ ਸਹਿਯੋਗ ਨਾਲ ਪ੍ਰੋਫੈਸਰ ਮਨਜੀਤ ਤਿਆਗੀ ਦੇ ਚਲਾਏ ਮਿਸ਼ਨ ‘ਜ਼ਿੰਦਗੀ ਖ਼ੂਬਸੂਰਤ ਹੈ’ ਅਧੀਨ ਉਨ੍ਹਾਂ ਦਾ ਇਕ ਲੈਕਚਰ ਕਰਵਾਇਆ ਗਿਆ। ਲੈਕਚਰ ਤੋਂ ਪਹਿਲਾਂ ਅਮਜਦ ਫ਼ਰੂਕੀ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਪ੍ਰਿੰਸੀਪਲ ਮੁਖਤਿਆਰ ਸਿੰਘ ਨੇ ਕਿਹਾ ਕਿ ਭਾਵੇਂ ਮਨਜੀਤ ਤਿਆਗੀ ਅੰਗਹੀਣ ਹਨ ਪਰ …

Read More »

ਮਾਲੇਰਕੋਟਲਾ ਵਿੱਚ ਲੱਗਣ ਵਾਲੇ ਸੁਵਿਧਾ ਕੈਂਪ ਦਾ ਬੈਨਰ ਕੌਂਸਲ ਪ੍ਰਧਾਨ ਨੇ ਕੀਤਾ ਰਿਲੀਜ਼

ਮਾਲੇਰਕਟਲਾ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਸਰਕਾਰੀ ਸੇਵਾਵਾਂ ਨੂੰ ਹਰੇਕ ਨਾਗਰਿਕ ਦੇ ਦਰਵਾਜੇ ਤੇ ਪਹੁੰਚਾਉਣ ਦੇ ਇਰਾਦੇ ਨਾਲ ਪਿਛਲੇ ਕੁੱਝ ਸਮੇਂ ਤੋਂ ਪ੍ਰਸਾਸ਼ਨ ਵਲੋਂ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਸ ਅਨੁਸਾਰ ਇੱਕੋ ਥਾਂ ਤੇ ਬਹੁਤ ਸਾਰੇ ਮਹਿਕਮੇ ਕੈਂਪ ਵਿੱਚ ਸਰਕਾਰ ਦੀਆਂ ਬਹੁਤ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰ ਪਾਉਂਦੇ ਹਨ। ਅਜਿਹਾ ਹੀ ਇੱਕ ਸੁਵਿਧਾ ਕੈਂਪ ਮਾਲੇਰਕੋਟਲਾ ਦੀ ਸਿਰਮੌਰ …

Read More »

ਬਾਪਲਾ ਵਿਖੇ 639ਵੇਂ ਪ੍ਰਕਾਸ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਦੌੜ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਪਿੰਡ ਬਾਪਲਾ ਵਿਖੇ ਭਗਤ ਰਵਿਦਾਸ ਜੀ ਦੇ 639ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਦਾ ਆਯੋਜਿਨ ਕੀਤਾ ਗਿਆ।ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਨਗਰ ਕੀਰਤਨ ਵਿੱਚ ਗੁਰੂ ਜਸ ਦੀਆਂ ਸੁਨਿਹਰੀ ਧੁਨਾਂ ਨਾਲ ਸੰਗਤਾਂ ਨੂੰ ਮੁਗਧਮੰਧ ਕੀਤਾ ਅਤੇ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਸਾਮਲ ਹੋਈਆਂ।ਫੁੱਲਾਂ ਨਾਲ ਲੱਦੀ ਤੇ ਸਜੀ ਸੁੰਦਰ ਪਾਲਕੀ ਵਿੱਚ ਸੁਸੋਭਿਤ …

Read More »

ਗਿਆਨੀ ਬਾਬੂ ਸਿੰਘ ਸੰਦੌੜ ਨੂੰ ਗਹਿਰਾ ਸਦਮਾ, ਭਤੀਜੇ ਦਾ ਦਿਹਾਂਤ

ਸੰਦੌੜ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਇਲਾਕੇ ਦੀ ਨਾਮਵਰ ਸਖਸੀਅਤ ਅਤੇ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਤੇ ਰਿਟਾਇਡ ਪ੍ਰਿੰਸੀਪਲ ਗਿਆਨੀ ਬਾਬੂ ਸਿੰਘ ਸੰਦੌੜ ਦੇ ਭਰਾ ਕਵੀਸਰ ਜੰਗੀਰ ਸਿੰਘ ਦੇ ਸਪੁੱਤਰ ਗੁਰਚਰਨ ਸਿੰਘ ਚੰਨਾ ਦਾ ਅਚਾਨਕ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦੀ ਮੌਤ ਤੇ ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ, ਮੁਹੰਮਦ ਇਜਹਾਰ ਆਲਮ, ਸ੍ਰੋਮਣੀ …

Read More »