Wednesday, November 25, 2026

Daily Archives: February 26, 2016

BBK DAV College organizes Two Day Annual Art Exhibition ‘Graphic Dynamics’

  Amritsar, Feb. 24 (Punjab Post Bureau) – PG Department of Commercial Art of BBK DAV College for Women organized a Two Days Annual Art Exhibition ‘Graphic Dynamics’ in the college premises. The exhibition aimed at showcasing an excellent display of manual graphic design work carried out by the students of the department through layouts, illustrations, posters, packaging and story …

Read More »

ਡਿਫਰੈਂਟ ਕਾਨਵੈਂਟ ਸਕੂਲ ਵਿੱਚ +2 ਕਲਾਸ ਦੇ ਵਿਦਿਆਰਥੀਆਂ ਵਿਦਾਈਗੀ ਸਮਾਰੋਹ ਆਯਜਿਤ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਡਿਫਰੈਂਟ ਕਾਨਵੈਂਟ ਸਕੂਲ ਘੁੱਦਾ ਵਿੱਚ 10+2 ਕਲਾਸ ਦੇ ਵਿਦਿਆਰਥੀਆਂ ਵਿਦਾਈਗੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿਚ +1 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ +2 ਦੇ ਵਿਦਿਆਰਥੀਆਂ ਨੂੰ ਭਾਵ ਭਿੰਨੀ ਵਿਦਾਈਗੀ ਤਿਲਕ ਲਗਾ ਕੇ ਕੀਤੀ ਅਤੇ ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਆਯੋਜਿਤ ਕੀਤਾ ਗਿਆ।ਜਿਸ ਵਿਚ ਦੋਹਾਂ ਕਲਾਸਾਂ ਦੇ ਵਿਦਿਆਰਥੀਆਂ ਨੇ ਰਿਲਮਿਲ …

Read More »

ਵਿੱਤ ਸਕੱਤਰ ਵਲੋਂ ਅਧਿਆਪਕਾਂ ਦੀ ਤਨਖਾਹਾਂ ਦਾ ਸ਼ੈਕਸ਼ਨ ਲੈਟਰ ਜਾਰੀ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਐਸ.ਟੀ.ਆਰ ਅਧਿਆਪਕ ਯੂਨੀਅਨ ਪੰਜਾਬ ਅਤੇ ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਵਲੋਂ ਪਿਛਲੇ ਦਿਨੀਂ ਸਥਾਨਕ ਟੀਚਾਰਜ਼ ਹੋਮ ਵਿਚੇ ਜੋ ਰੋਸ ਧਰਨੇ ਬਾਅਦ ਤਹਿਸੀਲਦਾਰ ਵਲੋਂ ਡਿਪਟੀ ਕਮਿਸ਼ਨਰ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਹੋਈ ਅਤੇ ਡੀ.ਜੀ.ਐਂਸ .ਈ ਸਾਹਿਬ ਚੰਡੀਗੜ੍ਹ ਨਾਲ ਗੱਲਬਾਤ ਹੋਈ ਜਿਸ ਦੇ ਸਿੱਟੇ ਵਜੋਂ ਸ਼ੈਕਸ਼ਨ ਲੈਂਟਰ ਜਾਰੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ …

Read More »

ਪੇਰੈਂਟਸ ਐਸੋਸੀਏਸਨ ਬਠਿੰਡਾ ਦੁਆਰਾ ਪ੍ਰਾਈਵੇਟ ਸਕੂਲਾਂ ਦੀ ਧੱਕੇਸਾਹੀ ਖਿਲਾਫ਼ ਮੁਹਿੰਮ ਤੇਜ਼

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਪੈਰੇਂਟਸ ਐਸੋਸੀਏਸਨ ਬਠਿੰਡਾ ਦੁਆਰਾਂ ਪ੍ਰਾਇਵੇਟ ਸਕੂਲਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਹ ਜਾਗਰੁਕਤਾ ਮੁਹਿੰਮ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਾਰੀ ਰੱਖਿਆ ਗਿਆ।ਭਲੇ ਹੀ ਸਹਿਰ ਦੇ ਪ੍ਰਾਇਵੇਟ ਸਕੂਲਾ ਦੁਆਰਾ ਬੱਚਿਆਂ ਦੇ ਮਾਤਾ ਪਿਤਾ ਦੀ ਜੇਬ ਤੇ ਮੌਟੀ ਚਪਤ ਲਗਾਉਦੇ ਹੋਏ ਹਰ ਸਾਲ ਦਾਖਲੇ, ਕਿਤਾਬਾਂ, …

Read More »

ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਦਾ ਐਲਾਨ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੂਬਾ ਸਰਕਾਰ ਵੱਲੋਂ ਵਾਰ ਵਾਰ ਲਗਾਏ ਜਾ ਰਹੇ ਲਾਰਿਆ ਤੋਂ ਤੰਗ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਵੱਲੋਂ ਸਰਕਾਰ ਤੇ ਵਿਭਾਗ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।ਪ੍ਰੈਸ ਬਿਆਨ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਅਤੇ ਸ਼ੇਰ ਸ਼ਿੰਘ ਢਿਲੋੰ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ …

Read More »

ਗੁੰਮਸ਼ੁਦਾ ਬੱਚਾ ਕੀਤਾ ਗਿਆ ਵਾਰਸਾਂ ਦੇ ਹਵਾਲੇ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁੰਮਸ਼ੁਦਾ ਬੱਚਾ ਇਮਰਾਨ, ਜਿਸ ਦੀ ਉਮਰ ਲਗਭਗ 13 ਸਾਲ, ਪਿੰਡ ਰਾਧੇ ਵਾਲਾ ਚੱਕ, ਤਹਿਸੀਲ ਅਬੋਹਰ, ਜ਼ਿਲ੍ਹਾ ਫਾਜ਼ਿਲਕਾ, ਪਿਛਲੇ ਕਾਫੀ ਦਿਨਾਂ ਤੋਂ ਘਰ ਤੋ ਲਾਪਤਾ ਸੀ। ਇਹ ਬੱਚਾ 21 ਫਰਵਰੀ 2016 ਨੂੰ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਰਾਤ ਸਮੇਂ ਸਟੇਸ਼ਨ ਤੇ ਘੁੰਮਦਾ ਹੋਇਆ ਮਿਲਿਆ ਅਤੇ ਉਨ੍ਹਾਂ ਵੱਲੋਂ ਚਿਲਡਰਨ ਹੋਮ ਬਠਿੰਡਾ ਵਿੱਖੇ ਦਾਖਲ …

Read More »

1.69 ਕਰੋੜ ਦੀ ਕਣਕ ਸਬਸਿਡੀ ਸਿੱਧੇ ਰੂਪ ‘ਚ 10252 ਕਿਸਾਨਾਂ ਦੇ ਖਾਤਿਆਂ ਵਿੱਚ ਗਈ – ਡੀ.ਸੀ

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਜ਼ਿਲ੍ਹੇ ਵਿੱਚ ਕਣਕ ਦੀਆਂ ਵੱਖ-ਵੱਖ ਕਿਸਮਾਂ ਦੇ ਬੀਜ ਉਪਰ 10252 ਕਿਸਾਨਾਂ ਨੂੰ 1 ਕਰੋੜ 69 ਲੱਖ ਰੁਪਏ ਦੀ ਸਬਸਿਡੀ ਸਿੱਧੇ ਰੂਪ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ ਤਬਦੀਲ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਹਾੜ੍ਹੀ …

Read More »

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ‘ਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ

ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ)- ਸੇਖਵਾਂ ਪਿੰਡ ਦੇ ਸਰਕਾਰੀ ਰਿਹਾਇਸ਼ੀ ਸਕੂਲ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾ.) ਸਲਵਿੰਦਰ ਸਿੰਘ ਸਮਰਾ, ਸਰਪੰਚ ਬਲਦੇਵ ਸਿੰਘ ਅਤੇ ਨਰਿੰਦਰ ਸਿੰਘ ਸੇਖਵਾਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ …

Read More »

ਗਿਤਾਂਸ਼ ਮਿਸਟਰ ਅਤੇ ਈਸ਼ਾ ਜੁਲਕਾ ਮਿਸ ਫੇਅਰਵੈਲ ਚੁਣੇ ਗਏ

ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ)- ਫਰਵਰੀ,ਦੱਸਵੀ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਦੇ ਮੰਤਵ ਨਾਲ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ, ਬਟਾਲਾ ਵਿੱਚ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਡਾਇਰੈਕਟਰ ਸ਼੍ਰੀ ਮਤੀ ਮਨਜੀਤ ਕੌਰ ਸੰਘਾ ਮੁੱਖ ਮਹਿਮਾਨ ਸਨ। ਜਦਕਿ ਸਕੂਲ ਦੇ ਪ੍ਰਿਸੀਪਲ ਸ਼੍ਰੀ ਪੁਸ਼ਪ ਰਾਜ ਸੋਨੀ ਨੇ ਪ੍ਰਧਾਨਗੀ ਕੀਤੀ।ਪਾਰਟੀ ਦੌਰਾਨ ਸਕੂਲ ਦੇ ਸਟਾਫ ਨੇ ਮੁੱਖ ਮਹਿਮਾਨ …

Read More »