Wednesday, November 25, 2026

Daily Archives: February 27, 2016

ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਿੰਘਮ ਪੈਲਿਸ ਲੰਡਨ ਵਿਖੇ ਰਾਜ ਕੁਮਾਰ ਪ੍ਰਿੰਸ ਚਾਰਲਸ ਵੱਲੋਂ ਕੈਂਸਰ ਰਿਸਰਚ ਯੂ.ਕੇ. ਦੇ ਚੇਅਰਮੈਨ ਸ. ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਵਧਾਈ ਦਿੱਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਕੁਮਾਰ ਨੂੰ ਇੰਗਲੈਂਡ ਦਾ ਮਾਣਮੱਤਾ ਸਨਮਾਨ ਦੇਣ …

Read More »

ਜਥੇ: ਅਵਤਾਰ ਸਿੰਘ ਵਲੋਂ ਤਰਲੋਚਨ ਸਿੰਘ ਤੁੜ ਦੇ ਦਿਹਾਂਤ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਵ: ਜਥੇਦਾਰ ਮੋਹਨ ਸਿੰਘ ਤੁੜ ਦੇ ਸਪੁੱਤਰ ਸ. ਤਰਲੋਚਨ ਸਿੰਘ ਤੁੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਪਹਿਲੀ ਵਾਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ 1985 …

Read More »

ਏ.ਡੀ.ਸੀ (ਜਨਰਲ) ਸ਼੍ਰੀਮਤੀ ਸਿੱਧੂ ਦੀ ਪ੍ਰਧਾਨਗੀ ‘ਚ ਹੋਈ ਜਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ

ਬਠਿੰਡਾ, 26 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਦੀ ਬੈਠਕ ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਸ਼੍ਰੀਮਤੀ ਸ਼ੀਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ, ਵਿੱਚ ਕਰਨਲ ਐਸ.ਐਸ. ਸਾਂਘਾ, ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ, ਕਰਨਲ ਸ਼ਿਵਦੇਵ ਸਿੰਘ ਮਾਨ (ਰਿਟਾ.), ਮੀਤ ਪ੍ਰਧਾਨ …

Read More »

ਪੰਜਾਬ ਵਿੱਚ ਮੈਰੀਟੋਰੀਅਸ ਸਕੂਲਾਂ ਦੀ ਸਥਾਪਨਾ ਗਰੀਬ ਬੱਚਿਆਂ ਲਈ ਵਰਦਾਨ

ਬਠਿੰਡਾ, 26 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਬਠਿੰਡਾ ਵਿਖੇ ਸੂਬੇ ਦਾ ਪਹਿਲਾ ਮੈਰੀਟੋਰੀਅਸ ਸਕੂਲ ਗਰੀਬ ਬੱਚਿਆਂ ਲਈ ਵਰਦਾਨ ਸਿੱਧ ਹੋ ਰਿਹਾ ਹੈ। ਗਰੀਬ ਅਤੇ ਹੋਣਹਾਰ ਬੱਚਿਆਂ ਦੇ ਭਵਿੱਖ ਨੂੰ ਸੰਵਾਰਦਾ ਇਹ ਸਕੂਲ ਕੇਂਦਰੀ ਮਨੁੱਖੀ ਵਸੀਲਿਆਂ ਬਾਰੇ ਮੰਤਰੀ ਸ਼੍ਰੀਮਤੀ ਸਮ੍ਰਿਤੀ ਜ਼ੁਬਿਨ ਇਰਾਨੀ ਤੋਂ ਉਨ੍ਹਾਂ ਦੇ 7 ਸਤੰਬਰ 2015 ਦੇ ਇਸ ਸਕੂਲ ਵਿਖੇ ਕੀਤੇ ਦੌਰੇ ਦੌਰਾਨ ਵੀ ਭਰਵੀਂ ਸ਼ਲਾਘਾ ਪ੍ਰਾਪਤ ਕਰ …

Read More »

ਲੰਮੀ ਛਾਲ ਵਿੱਚ ਵੀਰਪਾਲ ਕੌਰ ਨੇ ਕੀਤਾ ਪੰਜਾਬ ਫਤਹਿ- ਸਕੂਲ ਤੇ ਪੰਚਾਇਤ ਵਲੋਂ ਸਨਮਾਨ

ਬਠਿੰਡਾ, 26 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਲਾਕ ਸੰਗਤ ਅਧੀਨ ਆਉਂਦੇ ਪਿੰਡ ਕੋਟਗੁਰੂ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਪੰਜਵੀਂ ਜਮਾਤ ਦੀ ਬਹੁਤ ਹੀ ਹੋਣਹਾਰ ਵਿਦਿਆਰਥਣ ਖੇਡਾਂ ਦੇ ਖੇਤਰ ਵਿਚ ਨਿੱਕੀ ਉਮਰੇ ਵੱਡੀਆਂ ਮੱਲਾਂ ਮਾਰ ਕੇ ਲੰਮੀ ਛਾਲ ਵਿਚ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਖੇਡਾਂ ਵਿਚ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਆਪਣਾ ਆਪਣੇ ਸਕੂਲ ਅਤੇ ਪਿੰਡ …

Read More »

ਸਰਕਾਰੀ ਸਕੂਲ ‘ਚ ਦੋ ਕਮਰਿਆਂ ਦਾ ਬੀਬੀ ਆਲਮ ਨੇ ਰੱਖਿਆ ਨੀਂਹ ਪੱਥਰ

ਮਾਲੇਰਕੋਟਲਾ (ਸੰਦੌੜ), 26 ਫਰਵਰੀ (ਹਰਮਿੰਦਰ ਭੱਟ) – ਗਰਮੀ ਦਾ ਮੌਸਮ ਆਉਣ ਦੇ ਚੱਲਦਿਆਂ ਵਿਦਿਆਰਥੀਆਂ ਨੂੰ ਆ ਰਹੀ ਕਮਰਿਆਂ ਦੀ ਘਾਟ ਨੂੰ ਪੂਰਾ ਕਰਦਿਆਂ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਨੇ ਅੱਜ ਸਥਾਨਕ ਸਰਕਾਰੀ ਹਾਈ ਸਕੂਲ ਵਿਖੇ ਲਗ-ਭਗ ਬਾਰਾਂ ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣ ਰਹੇ ਦੋ ਕਮਰਿਆਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਗਰੇਸ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਾਂਝ ਕਂੇਦਰ ਦੀਆਂ ਸਹੂਲਤਾਂ ਤੋ ਕਰਵਾਇਆ ਜਾਣੂ

ਜੰਡਿਆਲਾ ਗੁਰੂ, 26 ਫਰਵਰੀ (ਹਰਿੰਦਰ ਪਾਲ ਸਿੰਘ) – ਸਬ ਡਵੀਜਨ ਸਾਂਝ ਕਮਿਊਨਟੀ ਪੁਲਿਸੰਗ ਸੋਸਾਇਟੀ ਜੰਡਿਆਲਾ ਗੁਰੁ ਅੰਮ੍ਰਿਤਸਰ ਦਿਹਾਤੀ ਵੱਲੋ ਪੁਲਿਸ ਪਬਲਿਕ ਦੀਆਂ ਸਾਂਝ ਦੀਆਂ ਤੰਦਾਂ ਨੂੰ ਹੋਰ ਮਜਬੂਤ ਕਰਨ ਲਈ ਸ਼ੁਰੂ ਕੀਤੇ ਗਏ ਪ੍ਰੌਗਰਾਮ ਤਹਿਤ ਗਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਵਿਦਿਆਰਥੀਆਂ ਨੂੰ ਸੁਵਿਧਾ ਸੈਂਟਰ ਦੁਆਰਾ ਦਿੱਤੀਆਂ ਜਾਂਦੀਆ ਸਹੂਲਤਾਂ ਤੋ ਜਾਣੂ ਕਰਵਾਉਣ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ …

Read More »

’ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੀ ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਦੇਣ’ ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਖੁਰਨਮਨੀਆ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਵੱਲੋਂ ‘ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੀ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਦੇਣ’ ਵਿਸ਼ੇ ਉੱਪਰ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਇਹ ਭਾਸ਼ਣ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੋ੍ਰਫ਼ੈਸਰ ਡਾ. ਸੁਰਜੀਤ ਸਿੰਘ ਦੁਆਰਾ ਕੀਤਾ ਗਿਆ । ਸਮਾਗਮ ਦੇ ਆਰੰਭ ਵਿਚ ਇਸ ਵਿਸ਼ੇਸ਼ ਭਾਸ਼ਣ ਦੇ ਕੋਆਰਡੀਨੇਟਰ ਡਾ. ਦਰਿਆ ਨੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 26 ਫਰਵਰੀ ( ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2015 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ। 1. ਬੈਚੁਲਰ ਆਫ਼ ਕਮਰਸ ਸਮੈਸਟਰ, ਪਹਿਲਾ 2. ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ, ਪੰਜਵਾਂ 3. ਬੀ.ਐਸ.ਸੀ (ਫੈਸ਼ਨ ਡੀਜਾਇਨਿੰਗ) ਸਮੈਸਟਰ, ਪੰਜਵਾਂ 4. ਬੈਚੁਲਰ ਆਫ ਫੂਡ ਸਾਇੰਸ ਐਂਡ ਟੈਕਨਾਲੋਜੀ (ਆਨਰਜ਼) ਸਮੈਸਟਰ, ਤੀਸਰਾ 5. ਬੈਚੁਲਰ ਆਫ ਟੂਰਿਜ਼ਮ ਐਡ ਹੋਟਲ ਮੈਨੇਜ਼ਮੈਂਟ ਸਮੈਸਟਰ, ਪਹਿਲਾ …

Read More »